Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    3:03:52 PM

  • water level rises in ravi river crisis in villages on the other side

    ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ...

  • pizza outlet  cctv video  punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • looting case solved of around 72 lakhs from an iron ore businessman jalandhar

    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ...

  • iran warns gulf countries

    UAE, ਸਾਊਦੀ ਤੇ ਕਤਰ ਸਣੇ ਖਾੜੀ ਦੇਸ਼ਾਂ ਨੂੰ ਇਰਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਬਰਸਾਤੀ ਮੌਸਮ ’ਚ ਲੋਕਾਂ ਦੇ ਜੀਅ ਦਾ ਜੰਜਾਲ ਬਣੇ ਰੇਲਵੇ ਅੰਡਰਬ੍ਰਿਜ

PUNJAB News Punjabi(ਪੰਜਾਬ)

ਬਰਸਾਤੀ ਮੌਸਮ ’ਚ ਲੋਕਾਂ ਦੇ ਜੀਅ ਦਾ ਜੰਜਾਲ ਬਣੇ ਰੇਲਵੇ ਅੰਡਰਬ੍ਰਿਜ

  • Edited By Anmol Tagra,
  • Updated: 27 Aug, 2025 06:18 PM
Sangrur-Barnala
railway under bridge water
  • Share
    • Facebook
    • Tumblr
    • Linkedin
    • Twitter
  • Comment

ਲਹਿਰਾਗਾਗਾ (ਗਰਗ)- ਸ਼ਹਿਰ ਨਿਵਾਸੀਆਂ ਦੀ ਸਹੂਲਤ ਲਈ ਬਣਾਇਆ ਗਿਆ ਰੇਲਵੇ ਅੰਡਰਬ੍ਰਿਜ ਬਰਸਾਤੀ ਮੌਸਮ ਦੇ ਦੌਰਾਨ ਲੋਕਾਂ ਦੇ ਜੀਅ ਦਾ ਜੰਜਾਲ ਬਣ ਜਾਂਦਾ ਹੈ। ਬੇਸ਼ੱਕ ਪੁਲ ਬਣਨ ਨਾਲ ਸ਼ਹਿਰ ਨਿਵਾਸੀਆਂ ਨੂੰ ਸਹੂਲਤਾਂ ਹੋਈ ਹੈ ਪਰ ਥੋੜ੍ਹੀ ਜਿਹੀ ਬਰਸਾਤ ਪੈਣ ’ਤੇ ਪੁਲ ਅੰਦਰ ਪਾਣੀ ਭਰ ਜਾਂਦਾ ਹੈ ਤੇ ਨਗਰ ਕੌਂਸਲ ਵੱਲੋਂ ਪਾਣੀ ਕੱਢਣ ਦਾ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ, ਜਿਸ ਕਾਰਨ ਕਈ ਵਾਰ ਕੁਝ ਵਿਅਕਤੀਆਂ ਦੀ ਜਾਨ ਵੀ ਜੋਖ਼ਮ ’ਚ ਪੈ ਗਈ ਪਰ ਫਿਰ ਵੀ ਨਗਰ ਕੌਂਸਲ/ਪ੍ਰਸ਼ਾਸਨ ਨੇ ਕੋਈ ਸਬਕ ਨਹੀਂ ਲਿਆ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੰਜਾਬ ਦਾ ਇਕ ਹੋਰ CM ਚਿਹਰਾ! ਸਟੇਜ ਤੋਂ 2027 ਲਈ ਹੋ ਗਿਆ ਵੱਡਾ ਐਲਾਨ

ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਦੇ ਕਾਰਨ ਪੁਲ ਪੂਰੀ ਤਰ੍ਹਾਂ ਪਾਣੀ ਨਾਲ ਭਰ ਚੁੱਕਿਆ ਹੈ ਪਰ ਨਗਰ ਕੌਂਸਲ ਜਾਂ ਪ੍ਰਸ਼ਾਸਨ ਨੇ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਉਸ ਲਈ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ, ਜਿਸ ਕਾਰਨ ਰੇਲਵੇ ਅੰਡਰਬ੍ਰਿਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਕਥਿਤ ਲਾਪ੍ਰਵਾਹੀ ਕਾਰਨ ਸ਼ਹਿਰ ਨਿਵਾਸੀਆਂ ਲਈ ਖੌਫ ਬਣਿਆ ਹੋਇਆ ਹੈ। ਪੁਲ ਵਿਚ ਪੂਰਾ ਪਾਣੀ ਭਰ ਜਾਣ ਕਾਰਨ ਹੁਣ ਪੁਲ ਦਾ ਪਾਣੀ ਸ਼ਹਿਰ ਵਾਲੇ ਅੰਡਰਗਰਾਊਂਡ ਪਾਈਪ ਲਾਈਨ ’ਚ ਪੈ ਰਿਹਾ ਹੈ, ਜਿਸ ਕਾਰਨ ਸ਼ਹਿਰ ਅੰਦਰ ਨਿਕਾਸੀ ਪਾਣੀ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਮੁਹੱਲਿਆਂ ’ਚ ਖੜ੍ਹਿਆ ਪਾਣੀ ਲੋਕਾਂ ਲਈ ਮੁਸੀਬਤਾਂ ਪੈਦਾ ਕਰ ਰਿਹਾ ਹੈ। ਕਈ ਵਾਰਡਾਂ ’ਚ ਤਾਂ ਲੋਕਾਂ ਦੇ ਘਰਾਂ ’ਚ ਵੀ ਪਾਣੀ ਵੜ ਗਿਆ ਅਤੇ ਇਧਰ-ਉਧਰ ਜਾਣ ਲਈ ਲੋਕਾਂ ਨੂੰ ਕਈ ਫੁੱਟ ਪਾਣੀ ’ਚੋਂ ਲੰਘਣਾ ਪੈ ਰਿਹਾ ਹੈ। ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਸ਼ਹਿਰ ਅੰਦਰ ਭਾਰੀ ਮੀਂਹ ਕਾਰਨ ਪਾਣੀ ਦੀ ਨਿਕਾਸੀ ਸ਼ਹਿਰ ਨਿਵਾਸੀਆਂ ਦੇ ਜੀਅ ਦਾ ਜੰਜਾਲ ਬਣੀ ਹੋਈ ਹੈ , ਜ਼ਰੂਰਤ ਹੈ ਕਿ ਨਗਰ ਕੌਂਸਲ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ ਦਾ ਸਥਾਈ ਹੱਲ ਕਰੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ! ਸਕੂਲਾਂ ਦੇ ਅਧਿਆਪਕਾਂ ਨੂੰ...

ਸੂਤਰਾਂ ਤੋਂ ਪਤਾ ਚੱਲਿਆ ਕਿ ਅੰਡਰਬ੍ਰਿਜ ’ਚੋਂ ਪਾਣੀ ਕੱਢਣ ਲਈ ਕਾਂਗਰਸ ਸਰਕਾਰ ਸਮੇਂ ਅਤੇ ‘ਆਪ’ ਸਰਕਾਰ ’ਚ ਵੀ ਮੋਟਰਾਂ ਦਾ ਪ੍ਰਬੰਧ ਕੀਤਾ ਗਿਆ ਸੀ ਪਰ ਆਖਿਰਕਾਰ ਉਹ ਮੋਟਰਾਂ ਕਿੱਥੇ ਗਈਆਂ ਜਾਂ ਫਿਰ ਕਿਉਂ ਨਹੀਂ ਚੱਲਦੀਆਂ? ਇਸ ਦਾ ਜਵਾਬ ਕੌਣ ਦੇਵੇਗਾ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਮਸਲਾ ਹੱਲ ਹੁੰਦਾ ਹੈ ਜਾਂ ਆਉਣ ਵਾਲੇ ਸਮੇਂ ’ਚ ਵੀ ਸ਼ਹਿਰ ਨਿਵਾਸੀਆਂ ਨੂੰ ਗੰਦੇ ਪਾਣੀ ਦੇ ਨਾਲ-ਨਾਲ ਬਰਸਾਤੀ ਪਾਣੀ ਦੀ ਸੁਚਾਰੂ ਨਿਕਾਸੀ ਸਬੰਧੀ ਇਸੇ ਤਰ੍ਹਾਂ ਸਮੱਸਿਆਵਾਂ ਨਾਲ ਦੋ ਚਾਰ ਹੁੰਦਾ ਰਹਿਣਾ ਪਵੇਗਾ।

ਵਾਲ-ਵਾਲ ਬਚੇ ਚਾਰ ਨੌਜਵਾਨ

ਬੀਤੇ ਦਿਨੀਂ ਰੇਲਵੇ ਅੰਡਰਬ੍ਰਿਜ ’ਚ ਘੱਟ ਪਾਣੀ ਹੋਣ ਕਾਰਨ ਬਾਹਰੋਂ ਆਏ ਚਾਰ ਨੌਜਵਾਨਾਂ ਨੇ ਆਪਣੀ ਗੱਡੀ ਅੰਡਰਬ੍ਰਿਜ ’ਚੋਂ ਲੰਘਾਉਣ ਦੀ ਕੋਸ਼ਿਸ਼ ਕੀਤੀ ਤਾਂ ਗੱਡੀ ਪੁਲ ਦੇ ਵਿਚਕਾਰ ਹੀ ਬੰਦ ਹੋ ਗਈ ਅਤੇ ਤਾਕੀਆਂ ਬੰਦ ਹੋ ਗਈਆਂ, ਜਿਸ ਕਾਰਨਨੌਜਵਾਨ ਤਾਂ ਕਾਰ ਸ਼ੀਸ਼ੇ ਤੋੜ ਕੇ ਬਾਹਰ ਨਿਕਲ ਗਏ ਪਰ ਦੇਖਦੇ ਹੀ ਦੇਖਦੇ ਗੱਡੀ ਪਾਣੀ ’ਚ ਡੁੱਬ ਗਈ, ਜਿਸ ਕਾਰਨ ਨੌਜਵਾਨ ਗੱਡੀ ਪੁਲ ਵਿਚਕਾਰ ਹੀ ਛੱਡ ਕੇ ਖੁਦ ਬਾਹਰ ਨਿਕਲ ਆਏ ਪਰ ਉਨ੍ਹਾਂ ਦੀ ਗੱਡੀ ਅੱਜ ਵੀ ਰੇਲਵੇ ਅੰਡਰਬ੍ਰਿਜ ’ਚ ਫਸੀ ਹੋਈ ਹੈ। ਜਿਸ ਵਿਚ ਨੌਜਵਾਨਾਂ ਦਾ ਹਜ਼ਾਰਾਂ ਰੁਪਏ ਕੈਸ਼ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਹੁਣ ਇੱਥੇ ਸਵਾਲ ਇਹ ਪੈਦਾ ਹੁੰਦਾ ਹੈ ਕਿ ਬਰਸਾਤੀ ਮੌਸਮ ’ਚ ਵੀ ਪ੍ਰਸ਼ਾਸਨ ਵੱਲੋਂ ਰੇਲਵੇ ਅੰਡਰਬ੍ਰਿਜ ਦੇ ਕੋਲ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਜਾਂਦੇ। ਜੇਕਰ ਉਕਤ ਨੌਜਵਾਨਾਂ ਨਾਲ ਕੋਈ ਅਣਸਖਾਵੀਂ ਘਟਨਾ ਹੋ ਜਾਂਦੀ ਤਾਂ ਉਸ ਦੇ ਲਈ ਜ਼ਿੰਮੇਵਾਰ ਹੁੰਦਾ ਤਾਂ ਹੁੰਦਾ ਕੌਣ? ਇਹ ਬਹੁਤ ਵੱਡਾ ਸਵਾਲ ਹੈ।

ਅੰਡਰਗਰਾਊਂਡ ਪਾਈਪਲਾਈਨ ਬਣੀ ਮੁਸੀਬਤ

ਪਿਛਲੇ ਸਮੇਂ ਨਗਰ ਕੌਂਸਲ ਵੱਲੋਂ ਨਗਰ ਕੌਂਸਲ ਦਫਤਰ ਅਤੇ ਐੱਸ.ਡੀ.ਐੱਮ. ਦਫਤਰ ਅੱਗੋਂ ਲੰਘਦੇ ਬਰਸਾਤੀ ਨਿਕਾਸੀ ਨਾਲੇ ਨੂੰ ਅੰਡਰਗਰਾਊਂਡ ਪਾਈਪ ਨਾਲ ਕਵਰ ਕਰ ਦਿੱਤਾ ਗਿਆ। ਦੂਜੇ ਪਾਸੇ ਵਾਰਡ ਨੰਬਰ 4 ਅਤੇ 13 ’ਚ ਵੀ ਨਗਰ ਕੌਂਸਲ ਨੇ ਅੰਡਰਗਰਾਊਂਡ ਪਾਈਪ ਲਾਈਨ ਪਾ ਦਿੱਤੀਆਂ, ਜਿਸ ਦਾ ਖਮਿਆਜ਼ਾ ਅੱਜ ਸਬੰਧਤ ਵਾਰਡਾਂ ਅਤੇ ਅੜਕਵਾਸ ਰੋਡ ਦੇ ਬਸ਼ਿੰਦਿਆਂ ਨੂੰ ਭੁਗਤਣਾ ਪੈ ਰਿਹਾ ਹੈ। ਲੋਕ ਸਪੱਸ਼ਟ ਸ਼ਬਦਾਂ ’ਚ ਕਹਿ ਰਹੇ ਹਨ ਕਿ ਅੰਡਰਗਰਾਊਂਡ ਪਾਈਪਲਾਈਨ ਲੋਕਾਂ ਲਈ ਸਹੂਲਤ ਨਹੀਂ ਬਲਕਿ ਮੁਸੀਬਤ ਬਣ ਗਈ ਹੈ। ਮੌਕੇ ’ਤੇ ਦੇਖਿਆ ਗਿਆ ਕਿ ਅੰਡਰਗਰਾਊਂਡ ਪਾਈਪ ਲਾਈਨ ਦੇ ਕਾਰਨ ਐੱਸ.ਡੀ.ਐੱਮ. ਦਫਤਰ ਅਤੇ ਨਗਰ ਕੌਂਸਲ ਦੇ ਗੇਟਾਂ ਅੱਗੇ ਵੀ ਪਾਣੀ ਖੜ੍ਹਾ ਸੀ , ਜਿੱਥੇ ਕਿ ਲੋਕ ਪਹੁੰਚ ਨਹੀਂ ਸਕਦੇ ਸਨ। ਜ਼ਰੂਰਤ ਹੈ ਕਿ ਨਗਰ ਕੌਂਸਲ ਤੁਰੰਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਪਾਈ ਗਈ ਅੰਡਰ ਗਰਾਊਂਡ ਪਾਈਪਲਾਈਨ ਨੂੰ ਕੱਢ ਕੇ ਨਾਲੀਆਂ ਨੂੰ ਓਪਨ ਕੀਤਾ ਜਾਵੇ ਤਾਂ ਜੋ ਬਰਸਾਤੀ ਸਮੇਂ ’ਚ ਨਿਕਾਸੀ ਪਾਣੀ ਦੀ ਸਮੱਸਿਆ ਦਾ ਹੱਲ ਹੋ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Lehragaga
  • Railway Under Bridge
  • Water

ਪ੍ਰਤਾਪ ਬਾਜਵਾ ਨੇ ਕਾਂਗਰਸੀ ਆਗੂ ਨਾਲ ਕੀਤੀ ਬੰਦ ਕਮਰਾ ਮੀਟਿੰਗ

NEXT STORY

Stories You May Like

  • for a natural glow in rainy season  make bleach at home and apply it
    ਬਰਸਾਤੀ ਮੌਸਮ 'ਚ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਘਰ 'ਚ ਹੀ ਬਣਾ ਕੇ ਲਗਾਓ ਬਲੀਚ ! ਜਾਣੋ ਇਸ ਦੇ ਫਾਇਦੇ
  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • weather changed  rain provided relief from heat
    ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • weather color codes  yellow  orange and red alert and how it is determined
    ਮੌਸਮ ਦੇ ਕਲਰ ਕੋਡ: Yellow, Orange ਅਤੇ Red Alert ਦੇ ਪਿੱਛੇ ਦਾ ਜਾਣੋ ਮਤਲਬ ਤੇ ਕਿਵੇਂ ਹੁੰਦਾ ਹੈ ਨਿਰਧਾਰਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • sensation as body of young man found on railway track
    ਰੇਲਵੇ ਟਰੈਕ 'ਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • accused garg  s bail rejected in tax evasion case
      ਟੈਕਸ ਚੋਰੀ ਮਾਮਲੇ ’ਚ ਮੁਲਜ਼ਮ ਗਰਗ ਦੀ ਜ਼ਮਾਨਤ ਖਾਰਜ
    • there will be a big discussion in delhi today on the punjab congress conflict
      ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ ਹੋਵੇਗੀ ਵੱਡੀ ਚਰਚਾ, ਮੀਟਿੰਗ ’ਤੇ...
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • dhillon brothers suicide case new update
      ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
    • nhrc takes strict action against non celebration of independence day
      ਪੰਜਾਬ ਦੇ ਸਰਹੱਦੀ ਸਕੂਲਾਂ 'ਚ ਆਜ਼ਾਦੀ ਦਿਹਾੜਾ ਨਾ ਮਨਾਉਣ 'ਤੇ ਕੌਮੀ ਮਨੁੱਖੀ...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • punjab dgp gaurav yadav instructions issued to police personnel
      ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
    • 3 bambiha gang members deported from malaysia
      ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
    • punjab be careful if you haven t paid your electricity bill
      ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +