ਚੰਡੀਗੜ੍ਹ - ਹਰਿਆਣਾ ਤੇ ਪੰਜਾਬ ਦੇ ਕੁਝ ਹਿੱਸਿਆਂ ਵਿਚ ਮੀਂਹ ਪਿਆ ਹੈ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿਚ ਵੀ ਦਰਮਿਆਨਾ ਮੀਂਹ ਪਿਆ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੰਚਕੂਲਾ, ਅੰਬਾਲਾ, ਕਰਨਾਲ, ਬੱਲਭਗੜ੍ਹ, ਯਮੁਨਾਨਗਰ ਅਤੇ ਇੰਦਰੀ ਸਣੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ ਮੀਂਹ ਪਿਆ। ਉਨ੍ਹਾਂ ਦਸਿਆ ਕਿ ਪੰਜਾਬ ਵਿਚ ਵੀ ਕਈ ਥਾਵਾਂ 'ਤੇ ਭਾਰੀ ਮੀਂਹ ਪਿਆ।
ਪੰਜਾਬ ਦੀਆਂ ਖਾਸ ਖਬਰਾਂ ਲਈ ਦੇਖੋ ਜਗ ਬਾਣੀ ਖਬਰਨਾਮਾ
NEXT STORY