Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    5:18:03 PM

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

  • husband  wife  lover  snake  court  punishment

    ਗਲ਼ਾ ਘੁੱਟ ਕੀਤਾ ਪਤੀ ਦਾ ਕਤਲ, ਮਗਰੋਂ ਘੜੀ ਸੱਪ ਦੇ...

  • abhijit dipke taken into custody delhi police takes action

    'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਮੀਂਹ 'ਚ ਰੁੜ ਗਈ ਲੁਧਿਆਣਾ ਦੀ ਸੜਕ! ਲੋਕ ਪ੍ਰੇਸ਼ਾਨ

PUNJAB News Punjabi(ਪੰਜਾਬ)

ਮੀਂਹ 'ਚ ਰੁੜ ਗਈ ਲੁਧਿਆਣਾ ਦੀ ਸੜਕ! ਲੋਕ ਪ੍ਰੇਸ਼ਾਨ

  • Edited By Anmol Tagra,
  • Updated: 02 Jul, 2026 06:23 PM
Ludhiana-Khanna
rain in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼): ਨਗਰ ਨਿਗਮ ਲੁਧਿਆਣਾ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਲਈ ਕੀਤੇ ਜਾ ਰਹੇ ਦਾਅਵੇ ਪਹਿਲੀ ਬਾਰਿਸ਼ ਵਿਚ ਹੀ ਰੁੜ ਗਏ। ਬੁੱਧਵਾਰ ਦੇਰ ਰਾਤ ਹੋਈ ਬਾਰਿਸ਼ ਮਗਰੋਂ ਸੜਕਾਂ 'ਤੇ ਦੁਪਹਿਰ ਤਕ ਪਾਣੀ ਭਰਿਆ ਰਿਹਾ। ਇਸ ਦੇ ਨਾਲ ਹੀ ਸੀਵਰੇਜ ਦੀ ਸਫ਼ਾਈ ਆਦਿ ਦੇ ਦਾਅਵਿਆਂ ਦੀ ਵੀ ਫ਼ੂਕ ਨਿਕਲ ਗਈ। ਹਾਲਾਂਕਿ ਇਸ ਮੁੱਦੇ 'ਤੇ ਮੇਅਰ ਕਮਿਸ਼ਨਰ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਕਿ ਸੀਵਰੇਜ ਆਦਿ ਦੀ ਸਫ਼ਾਈ ਕੀਤੀ ਜਾਵੇ, ਪਰ ਜ਼ਮੀਨੀ ਪੱਧਰ 'ਤੇ ਮੁਲਾਜ਼ਮਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦਾ ਖਾਮਿਆਜ਼ਾ ਅੱਜ ਲੋਕਾਂ ਨੂੰ ਭੁਗਤਨਾ ਪਿਆ। 

ਇਸ ਤੋਂ ਇਲਾਵਾ 'ਮਿਸ਼ਨ ਗ੍ਰੀਨ' ਮੁਹਿੰਮ ਦੌਰਾਨ ਵੀ ਕਮਿਸ਼ਨਰ ਤੇ ਬਾਕੀ ਅਫ਼ਸਰਾਂ ਵੱਲੋਂ ਸੀਵਰੇਜ ਆਦਿ ਦੀ ਸਫ਼ਾਈ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਗਏ ਸਨ, ਪਰ ਸਾਰਾ ਕੰਮ ਕਾਗਜ਼ੀ ਤੌਰ 'ਤੇ ਹੀ ਰਿਹਾ। ਲੋਕਾਂ ਨੂੰ ਬਾਰਿਸ਼ ਮਗਰੋਂ ਗਰਮੀ ਤੋਂ ਤਾਂ ਰਾਹਤ ਮਿਲ ਗਈ, ਪਰ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਸ ਵਿਚਾਲੇ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਚ ਸਿਟੀ ਸੈਂਟਰ ਨੇੜੇ ਸੜਕ ਧਸਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਰਿਸ਼ ਦਾ ਪਾਣੀ ਸੜਕ ਨੂੰ ਨਾਲ ਹੀ ਰੋੜ ਕੇ ਲੈ ਗਿਆ। ਹੁਣ ਸੜਕ ਆਵਾਜਾਈ ਲਈ ਬੰਦ ਕਰ ਦਿੱਤੀ ਗਈ ਹੈ। ਉੱਥੇ ਹੀ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਵੀ ਖ਼ਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਵੀ ਕਈ ਜਗ੍ਹਾ ਸੜਕ ਧਸਣ ਦੇ ਮਾਮਲੇ ਸਾਹਮਣੇ ਆਏ ਹਨ ਤੇ ਸੜਕਾਂ 'ਤੇ ਵੱਡੇ-ਵੱਡੇ ਟੋਏ ਵੀ ਬਣ ਗਏ ਹਨ, ਜਿਨ੍ਹਾਂ ਵਿਚ  ਗੱਡੀਆਂ ਧੱਸ ਗਈਆਂ ਹਨ। 

PunjabKesari

ਉੱਥੇ ਹੀ ਨਗਰ ਨਿਗਮ ਵੱਲੋਂ 24 ਘੰਟੇ ਪਾਣੀ ਦੀ ਸਪਲਾਈ ਲਈ ਵਿਛਾਈ ਗਈ ਪਾਈਪਲਾਈਨ ਦੀ ਜੋ ਖ਼ੁਦਾਈ ਕੀਤੀ ਗਈ ਸੀ, ਉਸ ਦੀ ਵੀ ਚੰਗੀ ਤਰ੍ਹਾਂ ਮੁਰੰਮਤ ਨਾ ਹੋਣ ਕਾਰਨ ਹਰ ਵਾਰ ਬਾਰਿਸ਼ ਮਗਰੋਂ ਉਨ੍ਹਾਂ ਥਾਵਾਂ 'ਤੇ ਸੜਕ ਧਸਣ ਅਤੇ ਗੱਡੀਆਂ ਫਸਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ। ਇਸ ਤਰ੍ਹਾਂ ਨਗਰ ਨਿਗਮ ਦੀ ਲਾਪਰਵਾਹੀ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 
 

  • Punjab
  • Ludhiana
  • Rain

ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ ਗੋਲ਼ੀਆਂ

NEXT STORY

Stories You May Like

  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • himachal  road closed  woman body  villagers
    ਹਿਮਾਚਲ 'ਚ ਸੜਕ ਬੰਦ, 6 KM ਮੋਢਿਆਂ 'ਤੇ ਔਰਤ ਦੀ ਲਾਸ਼ ਚੁੱਕਣ ਲਈ ਮਜ਼ਬੂਰ ਹੋਏ ਪਿੰਡ ਦੇ ਲੋਕ
  • woman dead on road accident
    ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
  • road  cement  theft  viral video  people
    ਓਏ ਆਹ ਕੀ ; ਨਵੀਂ ਬਣੀ ਸੜਕ ਹੀ ਤਸਲਿਆਂ 'ਚ ਪਾ-ਪਾ ਕੇ ਲੈ ਗਏ ਲੋਕ ! ਵੀਡੀਓ ਵਾਇਰਲ
  • woman dead on road accident
    ਸੜਕ ਹਾਦਸੇ 'ਚ ਸਕੂਟਰੀ ਸਵਾਰ ਔਰਤ ਦੀ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਮੌਤ
  • man dead on road accident
    ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਕੈਂਟਰ ਨੇ ਮਾਰੀ ਸੀ ਟੱਕਰ
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ ਦੀ ਸੰਭਾਵਨਾ
  • cbi conducts major raid in ludhiana
    ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +