Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    7:23:13 PM

  • change in the weather of punjab

    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ...

  • giani raghbir singh big statement regarding meeting held on sacrilege law

    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • punjab politics niranjan singh

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ

PUNJAB News Punjabi(ਪੰਜਾਬ)

ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ

  • Edited By Gurminder Singh,
  • Updated: 02 May, 2026 05:36 PM
Ludhiana-Khanna
rain in punjab meteorological department
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਇਸ ਸਾਲ ਪੰਜਾਬ ਵਿਚ ਅਪ੍ਰੈਲ ਮਹੀਨੇ ਦੌਰਾਨ ਬੱਦਲਾਂ ਦੀ ਵਿਸ਼ੇਸ਼ ਮਿਹਰਬਾਨੀ ਦੇਖਣ ਨੂੰ ਮਿਲੀ ਹੈ। ਸੂਬੇ ਵਿਚ ਅਪ੍ਰੈਲ ਮਹੀਨੇ ਦੌਰਾਨ ਆਮ ਨਾਲੋਂ 89% ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਜਿੱਥੇ ਆਮ ਤੌਰ 'ਤੇ ਅਪ੍ਰੈਲ ਵਿਚ 14.4 ਐੱਮ.ਐੱਮ. ਮੀਂਹ ਪੈਂਦਾ ਹੈ, ਉੱਥੇ ਇਸ ਸਾਲ ਔਸਤਨ 27.2 ਐੱਮ.ਐੱਮ. ਬਾਰਿਸ਼ ਹੋਈ ਹੈ, ਜਿਸ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਦੂਜੀ ਸਭ ਤੋਂ ਵੱਡੀ ਰਾਹਤ ਇਹ ਹੈ ਕਿ ਪਿਛਲੇ 27 ਸਾਲਾਂ ਦੇ ਅੰਕੜਿਆਂ ਮੁਤਾਬਕ, 2015 ਵਿਚ ਹੋਈ 29.8 ਐੱਮ.ਐੱਮ. ਬਾਰਿਸ਼ ਤੋਂ ਬਾਅਦਇਹ ਦੂਜੀ ਵਾਰ ਹੈ ਜਦੋਂ ਅਪ੍ਰੈਲ ਵਿਚ ਇੰਨੀ ਜ਼ਿਆਦਾ ਬਾਰਿਸ਼ ਹੋਈ ਹੈ। ਇਸ ਬਾਰਿਸ਼ ਨੇ ਨਾ ਸਿਰਫ ਅਪ੍ਰੈਲ ਦੇ ਰਿਕਾਰਡ ਤੋੜੇ ਹਨ, ਬਲਕਿ ਮਈ ਮਹੀਨੇ ਦੀ ਬਾਰਿਸ਼ ਦਾ 75% ਕੋਟਾ ਵੀ ਐਡਵਾਂਸ ਵਿਚ ਪੂਰਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ ਗਿਣਤੀ ਲੋਕਾਂ ਨੂੰ ਹੋਵੇਗਾ ਫਾਇਦਾ

ਮੀਂਹ ਦੇ ਬਾਵਜੂਦ ਅਪ੍ਰੈਲ ਦੇ ਅਖੀਰਲੇ ਦਿਨਾਂ ਵਿਚ ਗਰਮੀ ਨੇ ਆਪਣੇ ਤੇਵਰ ਦਿਖਾਏ। 16 ਤੋਂ 27 ਅਪ੍ਰੈਲ ਤੱਕ ਲੂ ਚੱਲੀ ਅਤੇ ਪਟਿਆਲਾ ਵਿਚ 26 ਅਪ੍ਰੈਲ ਨੂੰ ਸਭ ਤੋਂ ਵੱਧ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਉਲਟ ਅੰਮ੍ਰਿਤਸਰ ਵਿਚ 5 ਅਪ੍ਰੈਲ ਨੂੰ ਸਭ ਤੋਂ ਘੱਟ ਤਾਪਮਾਨ 12.8 ਡਿਗਰੀ ਰਿਹਾ। ਅੰਕੜਿਆਂ ਮੁਤਾਬਕ ਸਭ ਤੋਂ ਵੱਧ ਮੀਂਹ ਫਾਜ਼ਿਲਕਾ ਜ਼ਿਲ੍ਹੇ ਵਿਚ 57.6 ਐੱਮ.ਐੱਮ. ਪਿਆ ਦਰਜ ਹੋਇਆ ਹੈ, ਜੋ ਕਿ ਆਮ ਨਾਲੋਂ 526% ਜ਼ਿਆਦਾ ਹੈ। ਇਸ ਤੋਂ ਬਾਅਦ ਰੂਪਨਗਰ, ਪਠਾਨਕੋਟ, ਮੋਗਾ ਅਤੇ ਫਿਰੋਜ਼ਪੁਰ ਵਿਚ ਵੀ ਭਾਰੀ ਬਾਰਿਸ਼ ਦਰਜ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ

ਘੱਟ ਮੀਂਹ ਵਾਲੇ ਇਲਾਕੇ

ਇਸ ਵਾਰ ਹਿਮਾਚਲ ਦੀ ਹੱਦ ਨਾਲ ਲੱਗਦੇ ਹੁਸ਼ਿਆਰਪੁਰ ਵਿਚ ਸਥਿਤੀ ਉਲਟ ਰਹੀ, ਜਿੱਥੇ ਆਮ ਨਾਲੋਂ 67% ਘੱਟ ਮੀਂਹ ਪਿਆ ਹੈ। ਜਲੰਧਰ ਅਤੇ ਲੁਧਿਆਣਾ ਵਿਚ ਵੀ ਬਾਰਿਸ਼ ਕ੍ਰਮਵਾਰ 28% ਅਤੇ 29% ਘੱਟ ਰਹੀ। ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਤਾਪਮਾਨ ਵਿਚ 2-3 ਡਿਗਰੀ ਦਾ ਵਾਧਾ ਹੋ ਸਕਦਾ ਹੈ ਪਰ 3 ਤੋਂ 6 ਮਈ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਿਸ਼ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮਾਨਸੂਨ ਦੇ 16 ਮਈ ਤੱਕ ਅੰਡੇਮਾਨ-ਨਿਕੋਬਾਰ ਟਾਪੂ ਸਮੂਹ ਵਿਚ ਸਰਗਰਮ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Record-breaking rainfall
  • rain in Punjab
  • Meteorological Department
  • ਰਿਕਾਰਡਤੋੜ ਬਾਰਿਸ਼
  • ਪੰਜਾਬ ਵਿਚ ਮੀਂਹ
  • ਮੌਸਮ ਵਿਭਾਗ

ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ

NEXT STORY

Stories You May Like

  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • 10 tubewell motors stolen in succession in abalkhair sainpur
    ਅੱਬਲਖੈਰ ਸੈਣਪੁਰ 'ਚ ਲਗਾਤਾਰ 10 ਟਿਊਬਵੈੱਲ ਮੋਟਰਾਂ ਚੋਰੀ
  • 10 rupees  dispute  auto rickshaw driver
    ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ
  • narendra modi  village  india  city  government
    ਪਿਛਲੇ 12 ਸਾਲਾਂ 'ਚ ਪਿੰਡਾਂ ਦੇ ਬੁਨਿਆਦੀ ਢਾਂਚੇ 'ਚ ਹੋਇਆ ਜ਼ਿਕਰਯੋਗ ਸੁਧਾਰ : PM ਮੋਦੀ
  • jhiram valley  naxalites  10 convicts  punishment
    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ ਦੀ ਸਜ਼ਾ; NIA ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ
  • theft committed by breaking the shutters of 10 shops in wadala bangar
    ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ ਲਾਇਆ ਜਾਮ
  • shares of policy bazaar  s parent company crash  fall 35 98 percent
    ਇਰਡਾ ਦੇ ਨਵੇਂ ਪ੍ਰਸਤਾਵ ਨਾਲ ਮਚਿਆ ਹੜਕੰਪ, ਪਾਲਿਸੀ ਬਾਜ਼ਾਰ ਦੀ ਪੇਰੈਂਟ ਕੰਪਨੀ ਦਾ ਸ਼ੇਅਰ ਕ੍ਰੈਸ਼, 35.98 ਫੀਸਦੀ...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
Trending
Ek Nazar
blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • 4 people arrested
      ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • psssb  job  recruitment  candidate  apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • arrested case
      ਪੁਲਸ ਅਤੇ BSF ਨੇ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਕੀਤੇ ਗ੍ਰਿਫ਼ਤਾਰ
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • two accused arrested writing khalistani slogans on walls in amritsar
      ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +