Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    7:19:44 AM

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

  • plane crashes in texas

    ਅਮਰੀਕਾ ਦੇ ਟੈਕਸਾਸ 'ਚ ਜਹਾਜ਼ ਕ੍ਰੈਸ਼, 5 ਲੋਕਾਂ ਦੀ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ ਵਿਖੇ ਬਿਲਾਸਪੁਰ 'ਚ ਕਬਜ਼ਾ ਛੁਡਾਉਣ ਗਈ ਪੁਲਸ 'ਤੇ ਹੋਈ ਥੱਪੜਾਂ ਦੀ ਬਰਸਾਤ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਵਿਖੇ ਬਿਲਾਸਪੁਰ 'ਚ ਕਬਜ਼ਾ ਛੁਡਾਉਣ ਗਈ ਪੁਲਸ 'ਤੇ ਹੋਈ ਥੱਪੜਾਂ ਦੀ ਬਰਸਾਤ

  • Edited By Shivani Attri,
  • Updated: 13 May, 2022 12:32 PM
Hoshiarpur
rain of slaps on police in bilaspur occupied
  • Share
    • Facebook
    • Tumblr
    • Linkedin
    • Twitter
  • Comment

ਬਿਲਾਸਪੁਰ (ਵੈੱਬ ਡੈਸਕ, ਗੁਰਮੀਤ)- ਬਲਾਕ ਮਾਹਿਲਪੁਰ ਦੇ ਪਿੰਡ ਬਿਲਾਸਪੁਰ 'ਚ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਅਦਾਲਤੀ ਹੁਕਮਾਂ 'ਤੇ ਪੰਚਾਇਤੀ ਜ਼ਮੀਨ 'ਤੇ ਕਬਜਾ ਛੁਡਾਉਣ ਲਏ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਕਬਜ਼ਾਧਾਰੀਆਂ ਨੇ ਮਹਿਲਾ ਪੁਲਸ ਅਧਿਕਾਰੀ ਸਮੇਤ ਥਾਣੇਦਾਰਾਂ 'ਤੇ ਹਮਲਾ ਕਰਕੇ ਉਨ੍ਹਾਂ ਦੇ ਥੱਪੜਾਂ ਦੀ ਬਰਸਾਤ ਕਰ ਦਿੱਤੀ।  ਮਾਮਲਾ ਉਸ ਸਮੇਂ ਅਜੀਬ ਹੋ ਗਿਆ ਜਦੋਂ ਕਬਜਾ ਛੁਡਾਉਣ ਤੋਂ ਬਾਅਦ ਆਪਣੇ 'ਤੇ ਹੋਏ ਹਮਲੇ ਲਈ ਬਿਆਨ ਲਿਖ਼ਵਾਉਣ ਲਈ ਚੱਬੇਵਾਲ ਪੁਲਸ ਨਾਇਬ ਤਹਿਸੀਲਦਾਰ, ਬੀ. ਡੀ. ਪੀ. ਓ. ਅਤੇ ਪਿੰਡ ਦੀ ਸਰਪੰਚ ਦੀਆਂ ਲੇਹੜੀਆਂ ਕੱਢਦੀ ਰਹੀ ਪਰ ਕਿਸੇ ਨੇ ਉਨ੍ਹਾਂ ਨੂੰ ਹੱਥ ਪੱਲਾ ਨਾ ਫ਼ੜਾਇਆ ਅਤੇ ਆਪਣੀਆਂ ਗੱਡੀਆਂ ਵਿਚ ਬੈਠ ਕੇ ਚੱਲਦੇ ਬਣੇ। ਪੁਲਸ ਦੇ ਤਿੰਨ ਥਾਣੇਦਾਰ ਆਪਣੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰਦੇ ਹੋਏ ਵਾਪਸ ਚਲੇ ਗਏ। ਪੁਲਸ ਵਾਲਿਆਂ ਦੀ ਕੁੱਟ ਖ਼ਾ ਕੇ ਹੋਈ ਤਰਸਯੋਗ ਹਾਲਤ 'ਤੇ ਕੋਈ ਵੀ ਉਨ੍ਹਾਂ ਦਾ ਸਾਥ ਦੇਣ ਲਈ ਖ਼ੜ੍ਹਾ ਨਾ ਹੋਇਆ। ਹਾਲਾਂਕਿ ਸਾਰੇ ਉੱਚ ਅਧਿਕਾਰੀ ਪੁਲਸ ਦੀ ਕੁੱਟਮਾਰ ਮੰਨ ਰਹੇ ਸਨ ਪਰ ਕਥਿਤ ਦੋਸ਼ੀਆਂ ਵਿਰੁੱਧ ਕੋਈ ਵੀ ਬਿਆਨ ਲਿਖ਼ਵਾਉਣ ਨੂੰ ਤਿਆਰ ਨਾ ਹੋਇਆ। 

ਇਹ ਵੀ ਪੜ੍ਹੋ:  ਪੰਜਾਬ ਪੁਲਸ ਅਕੈਡਮੀ 'ਚ ਚੱਲ ਰਹੇ ਡਰੱਗ ਰੈਕੇਟ ਦੇ ਮਾਮਲੇ 'ਚ ਖੁੱਲ੍ਹਣ ਲੱਗੀਆਂ ਪਰਤਾਂ, ਨਿਸ਼ਾਨੇ 'ਤੇ 6 ਹੋਰ ਮੁਲਾਜ਼ਮ

PunjabKesari

ਦਰਅਸਲ ਬਿਲਾਸਪੁਰ ਵਿਖੇ ਘਰਾਂ ਦੇ ਨਾਲ ਲੱਗਦੀ ਬੰਦ ਕੀਤੀ ਗਲੀ ਨੂੰ ਖੋਲ੍ਹਣ ਗਏ ਪੁਲਸ ਮੁਲਾਜ਼ਮਾਂ ਨਾਲ ਹੱਥੋਪਾਈ ਕਰਨ ਦੇ ਦੋਸ਼ ਹੇਠ ਥਾਣਾ ਪੁਲਸ ਵੱਲੋਂ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਿਲਾਸਪੁਰ ਦੀ ਸਰਪੰਚ ਮਨਜੀਤ ਕੌਰ ਅਤੇ ਪੰਚਾਇਤ ਮੈਂਬਰਾਂ ਵੱਲੋਂ ਧਰਮਪਾਲ ਸਿੰਘ ਬੀ. ਡੀ. ਪੀ. ਓ. ਮਾਹਿਲਪੁਰ ਦੇ ਦਫ਼ਤਰ ਵਿਖੇ ਲਿਖਤੀ ਸ਼ਿਕਾਇਤ ਕੀਤੀ ਗਈ ਸੀ ਕਿ ਪਰਮਜੀਤ ਕੌਰ ਅਤੇ ਉਸ ਦੇ ਪਤੀ ਅਮਰਜੀਤ ਸਿੰਘ ਨੇ ਆਪਣੇ ਘਰ ਨਾਲ ਲੱਗਦੀ ਤਿੰਨ ਫੁੱਟ ਚੌੜੀ, 52 ਫੁੱਟ ਲੰਬੀ ਗਲੀ ਨੂੰ ਨਾਜਾਇਜ਼ ਤੌਰ ’ਤੇ ਕੰਧ ਬਣਾ ਕੇ ਬੰਦ ਕਰ ਦਿੱਤਾ ਹੈ।

PunjabKesari

ਇਸ ਦਰਖ਼ਾਸਤ ’ਤੇ ਕਾਰਵਾਈ ਕਰਦਿਆਂ ਬੀ. ਡੀ. ਪੀ. ਓ. ਮਾਹਿਲਪੁਰ ਅਤੇ ਥਾਣਾ ਚੱਬੇਵਾਲ ਦੀ ਪੁਲਸ ਮੌਕੇ ’ਤੇ ਜਾ ਕੇ ਕਾਰਵਾਈ ਕਰਦਿਆਂ ਬੰਦ ਗਲੀ ਦੀ ਕੰਧ ਨੂੰ ਤੋੜਨ ਲੱਗੇ ਤਾਂ ਪਰਮਜੀਤ ਕੌਰ ਅਤੇ ਉਸ ਦੇ ਪਤੀ ਅਮਰਜੀਤ ਸਿੰਘ ਨੇ ਵਿਰੋਧ ਕਰਦਿਆਂ ਥਾਣਾ ਚੱਬੇਵਾਲ ਦੇ ਆਏ ਪੁਲਸ ਕਰਮਚਾਰੀ ਏ. ਐੱਸ. ਆਈ. ਰਾਕੇਸ਼ ਕੁਮਾਰ, ਏ. ਐੱਸ. ਆਈ. ਤਜਿੰਦਰ ਸਿੰਘ, ਸਿਪਾਹੀ ਹਰਮਿੰਦਰ ਕਠਿਆਲ ਅਤੇ ਮਹਿਲਾ ਮੁਲਾਜ਼ਮ ਸੀਮਾ ਰਾਣੀ ਨਾਲ ਗਾਲ੍ਹੀ-ਗਲੋਚ ਅਤੇ ਹੱਥੋਪਾਈ ਹੁੰਦਿਆਂ ਇਕ ਮੁਲਾਜ਼ਮ ਦੀ ਵਰਦੀ ਦੀ ਕਮੀਜ਼ ਦੇ ਬਟਨ ਅਤੇ ਨੇਮ ਪਲੇਟ ਵੀ ਤੋੜ ਦਿੱਤੀ। ਥਾਣਾ ਚੱਬੇਵਾਲ ਦੀ ਪੁਲਸ ਨੇ ਦੋਸ਼ੀਆਂ ਖ਼ਿਲਾਫ਼ 186, 353, 323, 148 ਅਤੇ 506 ਆਈ. ਪੀ. ਸੀ. ਦੀ ਧਾਰਾ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਜਲੰਧਰ: ਦੋਵੇਂ ਹੱਥ ਬੰਨ੍ਹੇ ਲੋਹੇ ਦੀ ਗਰਿੱਲ ਨਾਲ ਲਟਕਦੀ ਮਿਲੀ ਪੁੱਤ ਦੀ ਲਾਸ਼, ਮਾਂ ਨੇ ਨੂੰਹ 'ਤੇ ਲਾਏ ਕਤਲ ਦੇ ਦੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • slaps
  • Bilaspur
  • police
  • Occupied
  • ਹੁਸ਼ਿਆਰਪੁਰ
  • ਬਿਲਾਸਪੁਰ
  • ਪੁਲਸ
  • ਥੱਪੜ

ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਬਣੀ ਨਵੀਂ ਐੱਸ. ਆਈ. ਟੀ. ਦੀ ਜਾਂਚ ਰਿਪੋਰਟ ਹਾਈਕੋਰਟ ’ਚ ਤਲਬ

NEXT STORY

Stories You May Like

  • if you don t take care mother in law canceled your job
    ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • traffic police vehicle drivers
    ਪੰਜਾਬ : ਐਕਸ਼ਨ 'ਚ ਟ੍ਰੈਫਿਕ ਪੁਲਸ, ਇਨ੍ਹਾਂ ਵਾਹਨ ਚਾਲਕਾਂ 'ਤੇ ਸ਼ੁਰੂ ਹੋ ਗਈ ਕਾਰਵਾਈ
  • russian military  luhansk region
    ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ
  • police and anti sabotage team conducted checks at the railway station
    ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ’ਤੇ ਗੁਰਦਾਸਪੁਰ ਪੁਲਸ ਤੇ ਐਂਟੀ-ਸਾਬੋਟਾਜ ਟੀਮ ਵੱਲੋਂ ਕੀਤੀ ਗਈ ਚੈਕਿੰਗ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • parshuram jayanti samrala
    ਸਮਰਾਲਾ ਵਿਖੇ ਧੂਮ-ਧਾਮ ਨਾਲ ਮਨਾਈ ਗਈ ਭਗਵਾਨ ਪਰਸ਼ੂਰਾਮ ਜੈਯੰਤੀ
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cia 1 assistant sub inspector demanded bribe
      ਝੂਠੇ ਕੇਸ ’ਚ ਫਸਾਉਣ ਦੀ ਧਮਕੀ ਦੇ ਕੇ CIA-1 ਦੇ ਸਹਾਇਕ ਉਪ ਨਿਰੀਖਕ ਨੇ ਮੰਗੀ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • the mann government has been criticized in the people  s assembly
      “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ 'ਤੇ ਵਰ੍ਹੇ ਚੁੱਘ
    • noconfidence motion passed against mann government
      ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
    • lost moral right to remain chief minister sunil jakhar
      ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ...
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • big announcement made in punjab for may 2 against himachal entry tax
      ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ ਸਾਹਿਬ-ਮਨਾਲੀ ਹਾਈਵੇਅ 'ਤੇ...
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +