Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    7:12:23 PM

  • mi vs srh ipl 2026 mumbai won the toss and elected to bat

    MI vs SRH, IPL 2026: ਮੁੰਬਈ ਨੇ ਟਾਸ ਜਿੱਤ ਕੇ...

  • gold price may reach  8000  deutsche bank makes surprising claim

    8000 ਡਾਲਰ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • big decision taken for punjab schools due to heat

    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਮੀਂਹ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਤਿਆਰ : ਮੀਤ ਹੇਅਰ

PUNJAB News Punjabi(ਪੰਜਾਬ)

ਮੀਂਹ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਤਿਆਰ : ਮੀਤ ਹੇਅਰ

  • Edited By Gurminder Singh,
  • Updated: 09 Jul, 2023 04:43 PM
Sangrur
rain water resources department meet hayer
  • Share
    • Facebook
    • Tumblr
    • Linkedin
    • Twitter
  • Comment

ਮੂਨਕ (ਸੰਗਰੂਰ)/ਚੰਡੀਗੜ੍ਹ : ਪਹਾੜੀ ਸਥਾਨਾਂ ’ਤੇ ਪੰਜਾਬ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਲ ਭੰਡਾਰਾਂ ’ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੱਸੀ ਗਈ ਹੈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਇਹ ਗੱਲ ਅੱਜ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਮੀਨੀ ਪੱਧਰ ’ਤੇ ਸਥਿਤੀ ਪਤਾ ਕਰਨ ਲਈ ਖਨੌਰੀ-ਮੂਨਕ ਖੇਤਰ ਵਿਖੇ ਘੱਗਰ ਦਰਿਆ ਵਿਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਮੌਕੇ ਕਹੀ। ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਤੇ ਐੱਸ. ਡੀ. ਐੱਮ. ਸੂਬਾ ਸਿੰਘ ਸਣੇ ਵਿਭਾਗ ਦੇ ਅਧਿਕਾਰੀਆਂ ਨੂੰ ਲੈ ਕੇ ਮੂਣਕ-ਟੋਹਾਣਾ ਪੁਲ ਅਤੇ ਮਕਰੌੜ ਸਾਹਿਬ ਦਾ ਦੌਰਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਜਿੱਥੇ ਸਾਰੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਫੀਲਡ ਵਿਚ ਤਾਇਨਾਤ ਹਨ, ਉੱਥੇ ਉਹ ਖ਼ੁਦ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਮੁੱਖ ਦਫਤਰ ਪੱਧਰ ’ਤੇ ਪਹਿਲਾਂ ਹੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਹਰ ਜ਼ਿਲ੍ਹੇ ਵਿਚ ਵੀ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਾਰੇ ਫੀਲਡ ਅਫਸਰਾਂ ਨੂੰ ਪਾਣੀ ਦੇ ਪੱਧਰ ਅਤੇ ਪਾਣੀ ਛੱਡਣ ਬਾਰੇ ਤੁਰੰਤ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਬੰਧਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਸਕਣ।

ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਨ ਭਲਕੇ ਸਕੂਲਾਂ ਵਿਚ ਛੁੱਟੀ ਦਾ ਐਲਾਨ

ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮ ਕੀਤੇ ਗਏ ਹਨ ਅਤੇ ਅੱਗੇ ਵਾਲੀ ਸਥਿਤੀ ਨੂੰ ਦੇਖਦਿਆਂ ਵੀ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿਚ ਸਾਢੇ ਪੰਜ ਕਰੋੜ ਰੁਪਏ ਦੇ ਕਰੀਬ ਲਾਗਤ ਨਾਲ ਕੰਮ ਕੀਤੇ ਗਏ।ਉਨ੍ਹਾਂ ਅੱਗੇ ਕਿਹਾ ਕਿ ਜਿਥੋਂ ਤੱਕ ਡੈਮਾਂ ਦਾ ਸਬੰਧ ਹੈ, ਡੈਮਾਂ ਦੇ ਵੱਧ ਤੋਂ ਵੱਧ ਪੱਧਰ ਤੱਕ ਤਸੱਲੀਬਖਸ਼ ਬਫਰ ਉਪਲੱਬਧ ਹੈ। ਜ਼ਿਲ੍ਹਾ ਸਿਵਲ ਤੇ ਪੁਲਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ ’ਤੇ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਿਹਾ ਹੈ। ਵਿਭਾਗ ਦੇ ਫੀਲਡ ਸਟਾਫ ਜਿਵੇਂ ਕਿ ਐਕਸੀਅਨ, ਐੱਸ. ਡੀ. ਓ ਤੇ ਜੇ.ਈਜ਼ ਨੂੰ ਪਹਿਲਾਂ ਹੀ ਕਹਿ ਦਿੱਤਾ ਹੈ ਅਤੇ ਉਹ ਸੰਵੇਦਨਸ਼ੀਲ ਥਾਂਵਾਂ 'ਤੇ ਨਜ਼ਰ ਰੱਖ ਰਹੇ ਹਨ। ਫੀਲਡ ਸਟਾਫ਼ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰੀ ਤਰ੍ਹਾਂ ਤਾਲਮੇਲ ਵਿੱਚ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਕਾਰਨ ਵਿਗੜੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ

ਮੀਤ ਹੇਅਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਖਾਲ੍ਹੀ ਸੀਮੈਂਟ ਬੈਗਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਨ ਮਾਛੀਵਾੜਾ ਦੇ ਇਲਾਕਿਆਂ ’ਚ ਭਰਿਆ ਪਾਣੀ, ਸੜਕਾਂ ’ਚ ਪਏ ਪਾੜ, ਤਸਵੀਰਾਂ ’ਚ ਦੇਖੋ ਹਾਲਾਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rain
  • Water Resources Department
  • Meet hayer
  • ਮੀਂਹ
  • ਜਲ ਸਰੋਤ ਵਿਭਾਗ
  • ਮੀਤ ਹੇਅਰ

ਭਾਰੀ ਮੀਂਹ ਕਾਰਨ ਮਾਛੀਵਾੜਾ ਦੇ ਇਲਾਕਿਆਂ ’ਚ ਭਰਿਆ ਪਾਣੀ, ਸੜਕਾਂ ’ਚ ਪਏ ਪਾੜ, ਤਸਵੀਰਾਂ ’ਚ ਦੇਖੋ ਹਾਲਾਤ

NEXT STORY

Stories You May Like

  • mock drill to be conducted in border district pathankot
    ਸਰਹੱਦੀ ਜ਼ਿਲ੍ਹਾ ਪਠਾਨਕੋਟ 'ਚ ਕਿਸੇ ਵੀ ਕੁਦਰਤੀ ਆਪਦਾ ਨਾਲ ਨਜਿੱਠਣ ਲਈ ਕੀਤੀ ਜਾਵੇਗੀ ਮੌਕ ਡਰਿੱਲ
  • water crisis  water supply  sewerage board
    ਬਰਨਾਲਾ 'ਚ ਜਲ ਸੰਕਟ : ਅਧਿਕਾਰੀਆਂ ਦੀ ਮਨਮਰਜ਼ੀ ਕਾਰਨ 25 ਘੰਟੇ ਠੱਪ ਰਹੀ ਪਾਣੀ ਦੀ ਸਪਲਾਈ
  • weather forecast
    ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ ਜਾਰੀ
  • heavy rains
    ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ
  • heavy rain alert 4 days
    15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ ਕਰ 'ਤਾ ਅਲਰਟ ਜਾਰੀ
  • a big danger bell for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਿਊਟੀ ਕਰਦਿਆਂ ਕਿਸੇ ਵੀ ਵੇਲੇ ਹੋ ਸਕਦੈ...
  • these leaves are nothing less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • girl rape case in sultanpur lodhi
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather warning in punjab alert for 8 districts
      ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • sdm khanna inspection
      ਖੰਨਾ ਦੀ ਐੱਸ.ਡੀ.ਐੱਮ. ਸਵਾਤੀ ਟਿਵਾਣਾ ਵੱਲੋਂ ਦਾਣਾ ਮੰਡੀ ਦਾ ਦੌਰਾ
    • administration appeals not to set fire to wheat stalks
      ਪ੍ਰਸ਼ਾਸਨ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ
    • bees attack children in private school in mohali
      ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ, ਮਧੂਮੱਖੀਆਂ ਨੇ ਬੱਚਿਆਂ 'ਤੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +