Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    2:55:01 PM

  • revelation by client sent to dubai network of pakistani agents at the airport

    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ...

  • jalandhar dc issues strict orders regarding the shri siddh baba sodhal mela

    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ...

  • next 6 months 1 lakh youths government jobs

    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ...

  • kewal singh dhillon statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ ਜਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੰਜਾਬ 'ਚ ਬਾਰਸ਼ ਨੇ ਤੋੜੇ ਪਿਛਲੇ ਰਿਕਾਰਡ, ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਕੀਤੀ ਭਵਿੱਖਬਾਣੀ

PUNJAB News Punjabi(ਪੰਜਾਬ)

ਪੰਜਾਬ 'ਚ ਬਾਰਸ਼ ਨੇ ਤੋੜੇ ਪਿਛਲੇ ਰਿਕਾਰਡ, ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਕੀਤੀ ਭਵਿੱਖਬਾਣੀ

  • Edited By Babita,
  • Updated: 17 Sep, 2021 01:27 PM
Ludhiana
raining in punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਰਿੰਦਰ) : ਪੰਜਾਬ ਵਿੱਚ ਹੋ ਰਹੀ ਬਾਰਸ਼ ਨੇ ਪੁਰਾਣੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਕ ਦਿਨ ਵਿਚ ਹੀ ਇਕ ਮਹੀਨੇ ਜਿੰਨੀ ਬਾਰਸ਼ ਹੋ ਗਈ ਹੈ। ਇਹ ਦਾਅਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਕੀਤਾ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਸਤੰਬਰ ਮਹੀਨੇ ਵਿੱਚ ਆਮ ਤੌਰ 'ਤੇ 101 ਐਮ. ਐਮ. ਦੇ ਕਰੀਬ ਬਾਰਸ਼ ਹੁੰਦੀ ਹੈ ਪਰ ਬੀਤੇ 24 ਘੰਟਿਆਂ ਦੇ ਦੌਰਾਨ ਹੀ 113 ਐਮ. ਐਮ. ਦੇ ਕਰੀਬ ਬਾਰਸ਼ ਹੋ ਗਈ ਹੈ, ਜਿਸ ਨੇ ਇਕ ਦਿਨ 'ਚ ਹੀ ਸਤੰਬਰ ਮਹੀਨੇ ਦੇ ਰਿਕਾਰਡ ਤੋੜ ਦਿੱਤੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸ਼ਰਾਬ ਠੇਕੇਦਾਰਾਂ ਨੂੰ ਦਿੱਤੀ ਰਾਹਤ, ਠੇਕਿਆਂ ਦੀ ਲਾਈਸੈਂਸ ਫ਼ੀਸ ਕੀਤੀ ਮੁਆਫ਼

ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ 2 ਦਿਨਾਂ ਤੱਕ ਹੋਰ ਬਾਰਸ਼ ਪੈਣ ਦੀ ਸੰਭਾਵਨਾ ਹੈ ਅਤੇ ਸਤੰਬਰ ਮਹੀਨੇ 'ਚ ਹੀ ਬਾਰਸ਼ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਦੋਂ ਕਿ ਅਗਸਤ ਮਹੀਨੇ 'ਚ ਮਾਨਸੂਨ ਕਮਜ਼ੋਰ ਰਿਹਾ। ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਅਗਲੇ 2 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ 15 ਸਤੰਬਰ ਤੱਕ ਮਾਨਸੂਨ ਚਲਾ ਜਾਂਦਾ ਹੈ ਪਰ ਮਾਨਸੂਨ ਜਾਣ ਦੀ ਥਾਂ ਬਾਰਸ਼ਾਂ ਵੱਧ ਗਈਆਂ ਹਨ।

ਇਹ ਵੀ ਪੜ੍ਹੋ : 'ਆਪ' ਆਗੂ ਸਰਬਜੀਤ ਕੌਰ ਮਾਣੂਕੇ ਦਾ ਕੈਪਟਨ 'ਤੇ ਵੱਡਾ ਹਮਲਾ, ਪੰਜਾਬ ਦੀ ਬਰਬਾਦੀ ਲਈ ਦੱਸਿਆ ਜ਼ਿੰਮੇਵਾਰ

ਉਨ੍ਹਾਂ ਨੇ ਕਿਹਾ ਕਿ ਆਉਂਦੀ 20 ਸਤੰਬਰ ਤੱਕ ਬਾਰਸ਼ ਦੀ ਸੰਭਾਵਨਾ ਹੈ। ਡਾ. ਪ੍ਰਭਜੋਤ ਨੇ ਕਿਹਾ ਕਿ ਇਹ ਬਾਰਸ਼ ਫਸਲਾਂ ਲਈ ਕੋਈ ਬਹੁਤੀ ਫ਼ਾਇਦੇਮੰਦ ਵੀ ਨਹੀਂ ਹੈ ਅਤੇ ਨੁਕਸਾਨਦੇਹ ਵੀ ਨਹੀਂ ਹੈ ਪਰ ਹਾਂ ਜੇਕਰ 20 ਸਤੰਬਰ ਤੋਂ ਬਾਅਦ ਵੀ ਲਗਾਤਾਰ ਬਾਰਸ਼ ਹੁੰਦੀ ਹੈ ਤਾਂ ਇਸ ਦਾ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ। 

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ 9ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ

ਲੁਧਿਆਣਾ ਵਿੱਚ ਹੋ ਰਹੀ ਬਾਰਸ਼ ਦੇ ਕਾਰਨ ਸਮਾਰਟ ਸਿਟੀ ਦੀ ਪੋਲ ਖੁੱਲ੍ਹਦੀ ਵੀ ਵਿਖਾਈ ਦੇ ਰਹੀ ਹੈ। ਲੁਧਿਆਣਾ ਦੀਆਂ ਸੜਕਾਂ 'ਤੇ ਪਾਣੀ ਇਸ ਕਦਰ ਇਕੱਠਾ ਹੋ ਗਿਆ, ਜਿਵੇਂ ਕੋਈ ਛੱਪੜ ਹੋਵੇ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab
  • Raining
  • Ludhiana
  • Weather Department
  • ਪੰਜਾਬ
  • ਬਾਰਸ਼
  • ਲੁਧਿਆਣਾ
  • ਮੌਸਮ ਵਿਭਾਗ

ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

NEXT STORY

Stories You May Like

  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • fpis withdrew rs 5 109 21 crore in 3 days
    ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal corporation offices will remain open on these days
      ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...
    • faridkot  mla  house  police
      ਫ਼ਰੀਦਕੋਟ : ਵਿਧਾਇਕ ਦੇ ਘਰ ਨੇੜਿਓਂ ਵਿਅਕਤੀ ਦੀ ਲਾਸ਼ ਮਿਲੀ, ਚਿਹਰਾ ਬੁਰੀ ਤਰ੍ਹਾਂ...
    • chandigarh  jail
      ਚੰਡੀਗੜ੍ਹ ਮਾਡਲ ਜੇਲ੍ਹ 'ਚ 26.73 ਕਰੋੜ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਬੈਰਕਾਂ
    • major action by the ed in the case of suspended dig bhullar
      ਮੁਅੱਤਲ DIG ਭੁੱਲਰ ਮਾਮਲੇ 'ਚ ED ਦੀ ਵੱਡੀ ਕਾਰਵਾਈ, ਵਿਚੋਲੀਏ ਕ੍ਰਿਸ਼ਨੂ ਨੂੰ 7...
    • clash between nihang singhs in amritsar
      ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ...
    • panjab university
      ਪੀ.ਯੂ. ਪੀ. ਐੱਚ. ਡੀ. ਦਾਖ਼ਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਮਿਆਦ 21 ਸਤੰਬਰ ਤੱਕ...
    • fire breaks out in power lines  electricity supply to three villages disrupted
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ! 3 ਪਿੰਡਾਂ 'ਚ ਲੰਬਾ Power Cut,ਬੱਤੀ ਰਹੀ ...
    •   bharat taxi   launched in chandigarh
      ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਲਾਂਚ, ਪ੍ਰਸ਼ਾਸਕ ਕਟਾਰੀਆ ਨੇ ਦਿਖਾਈ ਹਰੀ ਝੰਡੀ
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • surprise inspection of medical stores conducted in the district
      ਜ਼ਿਲ੍ਹੇ ’ਚ ਮੈਡੀਕਲ ਸਟੋਰਾਂ ਦੀ ਕੀਤੀ ਗਈ ਅਚਨਚੇਤ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +