Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:20:08 PM

  • nhai is giving free fastag reward of rs 1 000  process

    NHAI ਦੇ ਰਿਹਾ 1,000 ਰੁਪਏ ਦਾ ਮੁਫ਼ਤ FASTag...

  • punjabi origin canadian police officer arrested

    ਕੈਨੇਡਾ 'ਚ ਪੰਜਾਬੀ ਮੂਲ ਦਾ ਪੁਲਸ ਅਫਸਰ ਕਾਲ ਦੋਸਾਂਝ...

  • punjab board s big decision regarding exams

    ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ,...

  • punjab 3 boys reach bhakra canal after skipping school

    ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਬਰਸਾਤੀ ਪਾਣੀ ਨਾਲ ਭਵਾਨੀਗੜ੍ਹ-ਨਾਭਾ ਮੁੱਖ ਸੜਕ ਨੇ ਧਾਰਿਆ ਝੀਲ ਦਾ ਰੂਪ

PUNJAB News Punjabi(ਪੰਜਾਬ)

ਬਰਸਾਤੀ ਪਾਣੀ ਨਾਲ ਭਵਾਨੀਗੜ੍ਹ-ਨਾਭਾ ਮੁੱਖ ਸੜਕ ਨੇ ਧਾਰਿਆ ਝੀਲ ਦਾ ਰੂਪ

  • Edited By Gurminder Singh,
  • Updated: 12 Jul, 2020 05:55 PM
Sangrur
rainwater  bhavanigarh  road
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਤੋਂ ਨਾਭਾ ਨੂੰ ਜਾਂਦੀ ਮੁੱਖ ਸੜਕ 'ਤੇ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਬੰਧ ਨਾ ਹੋਣ ਕਾਰਨ ਬਰਸਾਤ ਦਾ ਪਾਣੀ ਭਰ ਜਾਣ 'ਤੇ ਸੜਕ ਦੇ ਝੀਲ ਦਾ ਰੂਪ ਧਾਰਨ ਕਰ ਜਾਣ ਕਾਰਨ ਇਥੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਆਵਾਜਾਈ ਠੱਪ ਕਰਕੇ ਧਰਨਾ ਦਿੰਦਿਆਂ ਪੰਜਾਬ ਸਰਕਾਰ, ਸੜਕੀ ਵਿਭਾਗ ਅਤੇ ਟੋਲ ਪਲਾਜ਼ਾ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਦੁਕਾਨਦਾਰਾਂ ਅਤੇ ਰਾਹਗੀਰਾਂ ਜਿਨ੍ਹਾਂ 'ਚ ਜੰਮੂ ਰਾਮ ਪ੍ਰਧਾਨ ਕਬਾੜੀਆਂ ਐਸੋ., ਧਰਮਪਾਲ ਸਿੰਘ ਪ੍ਰਧਾਨ ਜਬਰ-ਜ਼ੁਲਮ ਵਿਰੋਧੀ ਫ਼ਰੰਟ ਪੰਜਾਬ, ਨਿਰਮਲ ਸਿੰਘ ਭੜ੍ਹੋ ਮੀਤ ਪ੍ਰਧਾਨ, ਨਰਿੰਦਰ ਕੌਰ ਭਰਾਜ ਆਮ ਆਦਮੀ ਪਾਰਟੀ, ਦਲੀਪ ਸਿੰਘ, ਸੰਦੀਪ ਲਾਲਕਾ, ਜਸਵੰਤ ਸਿੰਘ, ਮੱਖਣ ਸਿੰਘ ਅਤੇ ਹਰਜਿੰਦਰ ਸਿੰਘ ਸ਼ਾਮਲ ਸਨ ਨੇ ਦੱਸਿਆ ਕਿ ਭਵਾਨੀਗੜ੍ਹ ਤੋਂ ਪਟਿਆਲਾ ਨੂੰ ਜਾਣ ਵਾਲੀ ਨੈਸ਼ਨਲ ਹਾਈਵੇ ਦਾ ਨਿਰਮਾਣ ਹੋਣ ਤੋਂ ਬਾਅਦ ਭਵਾਨੀਗੜ੍ਹ ਤੋਂ ਨਾਭਾ ਨੂੰ ਜਾਣ ਵਾਲੀ ਸੜਕ ਬਹੁਤ ਜ਼ਿਆਦਾ ਨੀਵੀਂ ਹੋਣ ਅਤੇ ਇਥੇ ਸੜਕ ਉਪਰ ਬਰਸਾਤੀ ਪਾਣੀ ਦੇ ਨਿਕਾਸ ਲਈ ਕੋਈ ਵੀ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਬਰਸਾਤਾਂ ਦੇ ਦਿਨਾਂ ਵਿਚ ਥੋੜੀ ਜਿਹੀ ਬਰਸਾਤ ਹੋਣ 'ਤੇ ਹੀ ਸੜਕ ਪਾਣੀ ਨਾਲ ਭਰ ਕੇ ਝੀਲ ਦਾ ਰੂਪ ਧਾਰਨ ਕਰ ਜਾਂਦੀ ਹੈ ਅਤੇ ਕਰੀਬ ਇਕ ਮਹੀਨੇ ਤੱਕ ਇਹ ਪਾਣੀ ਨਹੀਂ ਸੁੱਕਦਾ। ਇਥੇ ਪਾਣੀ ਖੜ੍ਹਾ ਰਹਿਣ ਕਾਰਨ ਜਿਥੇ ਸੜਕ ਵਿਚਕਾਰ ਡੂੰਘੇ-ਡੂੰਘੇ ਟੋਏ ਪੈ ਜਾਂਦੇ ਹਨ ਜਿਸ ਕਾਰਨ ਸੜਕ ਦੀ ਹਾਲਤ ਬਹੁਤ ਖਸਤਾ ਹੋ ਗਈ ਹੈ, ਉਥੇ ਨਾਲ ਹੀ ਇਥੇ ਗੰਦੇ ਪਾਣੀ ਵਿਚ ਮੱਛਰ ਮੱਖੀਆਂ ਅਤੇ ਗੰਦਗੀ ਕਾਰਨ ਬੀਮਾਰੀਆਂ ਫੈਲਣ ਦਾ ਵੀ ਖਾਦਸਾ ਰਹਿੰਦਾ ਹੈ। 

ਉਨ੍ਹਾਂ ਕਿਹਾ ਕਿ ਇਥੇ ਨਾਭਾ ਰੋਡ ਉਪਰ ਸਥਿਤ ਮਾਰਕਿਟ ਵਿਚਲੀਆਂ ਦੁਕਾਨਾਂ ਉਪਰ ਆਉਣ ਜਾਣ ਲਈ ਕੋਈ ਵੀ ਰਸਤਾ ਨਾ ਹੋਣ ਕਾਰਨ ਇਕ ਮਹੀਨੇ ਤੱਕ ਕਾਰੋਬਾਰ ਪੂਰੀ ਤਰ੍ਹਾਂ ਠੱਪ ਰਹਿੰਦੇ ਹਨ। ਇਸ ਦੇ ਨਾਲ ਹੀ ਇਥੋਂ ਨਾਭਾ ਨੂੰ ਆਉਣ ਜਾਣ ਸਮੇਂ ਵੀ ਵਾਹਨ ਚਾਲਕਾਂ ਨੂੰ ਇਸ ਪਾਣੀ 'ਚੋਂ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਕੇ ਵਾਹਨ ਲਗਾਉਂਣੇ ਪੈਂਦੇ ਹਨ। ਅਕਸਰ ਪਾਣੀ ਵਿਚ ਨਾ ਨਜ਼ਰ ਆਉਣ ਵਾਲੇ ਟੋਇਆਂ ਵਿਚ ਡਿੱਗਣ ਕਾਰਨ ਹਾਦਸੇ ਵੀ ਵਾਪਰ ਰਹੇ ਹਨ। ਦੁਕਾਨਦਾਰਾਂ ਨੇ ਰੋਸ ਜਾਹਿਰ ਕੀਤਾ ਕਿ ਭਵਾਨੀਗੜ੍ਹ ਤੋਂ ਨਾਭਾ ਨੂੰ ਜਾਂਦੀ ਮੁੱਖ ਸੜਕ ਉਪਰ ਪੰਜਾਬ ਸਰਕਾਰ ਵਲੋਂ ਟੋਲ ਪਲਾਜ਼ਾ ਲਗਾ ਕੇ ਇਥੋਂ ਲੰਘਣ ਵਾਲੇ ਹਰ ਵਾਹਨ ਤੋਂ ਟੋਲ ਟੈਕਸ ਦੀ ਲੰਬੇ ਸਮੇਂ ਤੋਂ ਵਸੂਲੀ ਕਰ ਰਹੀ ਹੈ ਪਰ ਇਸ ਸੜਕ ਦੀ ਸਮੇਂ ਸਿਰ ਮੁਰੰਮਤ ਨਹੀਂ ਕੀਤੀ ਜਾਂਦੀ ਅਤੇ ਨਾ ਇਸ ਉਪਰ ਖੜਣ ਵਾਲੇ ਬਰਸਾਤੀ ਪਾਣੀ ਦੇ ਨਿਕਾਸ ਦਾ ਕੋਈ ਠੋਸ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦ ਇਸ ਸੜਕ ਉਪਰ ਪਾਣੀ ਦੀ ਨਿਕਾਸੀ ਦਾ ਠੋਸ ਪ੍ਰਬੰਧ ਕਰਕੇ ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਮੁਕਤ ਕੀਤਾ ਜਾਵੇ। 

  • Rainwater
  • Bhavanigarh
  • Road
  • ਬਰਸਾਤੀ ਪਾਣੀ
  • ਭਵਾਨੀਗੜ੍ਹ
  • ਸੜਕ

ਯੂਥ ਕਾਂਗਰਸ ਨੂੰ ਨਹੀਂ ਕੋਰੋਨਾ ਦਾ ਖੌਫ, ਸੂਬਾ ਇੰਚਾਰਜ ਦੇ ਸਾਹਮਣੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ

NEXT STORY

Stories You May Like

  • rivers of nepal
    ਨੇਪਾਲ ਦੀਆਂ ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ, ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ
  • indigo pilot health flight diverted
    ਉੱਤਰੀ ਓਡਿਸ਼ਾ ’ਚ ਹੜ੍ਹ ਦਾ ਕਹਿਰ, 370 ਪਿੰਡ ਪਾਣੀ ’ਚ ਡੁੱਬੇ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • three friends who went to bathe in the lake drowned
    ਦਿੱਲੀ: ਝੀਲ 'ਚ ਨਹਾਉਣ ਗਏ 3 ਦੋਸਤਾਂ ਦੀ ਡੁੱਬਣ ਕਾਰਨ ਮੌਤ
  • this big player will not play as an impact player in ipl
    ਆਈ. ਪੀ. ਐੱਲ. ’ਚ ਇੰਪੈਕਟ ਪਲੇਅਰ ਦੇ ਰੂਪ ’ਚ ਨਹੀਂ ਖੇਡੇਗਾ ਇਹ ਧਾਕੜ ਖਿਡਾਰੀ
  • mumbai kolkata people
    ਮੁੰਬਈ-ਕੋਲਕਾਤਾ ਦੇ ਲੱਖਾਂ ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ ! 'ਪਾਣੀ' ਦੇ ਲੈਵਲ ਨੇ ਵਧਾਈ ਮੁਸੀਬਤ
  • comrade gurnam singh daud  provincial leader of mazdoor sabha  dies
    ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ 'ਚ ਮੌਤ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
Trending
Ek Nazar
singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new street vendors are appearing on the pavement of kapurthala road
      ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
    • police tightens belt for shri krishna janmashtami
      ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
    • big incident in punjab
      ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ ਨਗਨ ਹਾਲਤ 'ਚ...
    • punjab cabinet meeting
      5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
    • shameful act of sacrilege in sri darbar sahib
      ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਸ਼ਰਮਨਾਕ ਹਰਕਤ, ਐੱਸ.ਜੀ.ਪੀ.ਸੀ. ਨੇ ਦੋਸ਼ੀ...
    • important news for passengers going to halwara airport
      ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ...
    • prisoner cannot be punished for co accused  s crime
      ਕੈਦੀ ਨੂੰ ਨਹੀਂ ਦਿੱਤੀ ਜਾ ਸਕਦੀ ਸਹਿ-ਮੁਲਜ਼ਮ ਦੇ ਅਪਰਾਧ ਦੀ ਸਜ਼ਾ, ਪੰਜਾਬ ਐਂਡ...
    • bjp joining
      ਸੰਗਰੂਰ ਵਿਚ ‘ਆਪ’ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ
    • ludhiana police action
      70 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
    • rp singh statement
      ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ: ਆਰ....
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +