Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    11:51:55 AM

  • usa  truck overturns  haryana  youth

    ਅਮਰੀਕਾ 'ਚ ਵੱਡਾ ਹਾਦਸਾ : ਟਰੱਕ ਪਲਟਣ ਨਾਲ ਹਰਿਆਣਾ...

  • health department prepares in punjab

    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ...

  • alert for travelers going to delhi

    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ...

  • cjp  delhi police  abhijeet dipke  airport

    CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਰਈਆ ’ਚ ਖ਼ੌਫ਼ਨਾਕ ਵਾਰਦਾਤ : ਗੋਦ ਲਏ ਕਲਯੁੱਗੀ ਪੁੱਤ ਨੇ ਘੋਟਣਾ ਮਾਰ ਮਾਂ ਨੂੰ ਦਿੱਤੀ ਦਰਦਨਾਕ ਮੌਤ

PUNJAB News Punjabi(ਪੰਜਾਬ)

ਰਈਆ ’ਚ ਖ਼ੌਫ਼ਨਾਕ ਵਾਰਦਾਤ : ਗੋਦ ਲਏ ਕਲਯੁੱਗੀ ਪੁੱਤ ਨੇ ਘੋਟਣਾ ਮਾਰ ਮਾਂ ਨੂੰ ਦਿੱਤੀ ਦਰਦਨਾਕ ਮੌਤ

  • Edited By Rajwinder Kaur,
  • Updated: 05 Mar, 2021 06:40 PM
Amritsar
raiya adopted son murder mother
  • Share
    • Facebook
    • Tumblr
    • Linkedin
    • Twitter
  • Comment

ਰਈਆ (ਹਰਜੀਪ੍ਰੀਤ) - ਅੱਜ ਸਥਾਨਕ ਕਸਬੇ ਅੰਦਰ ਜੀ.ਟੀ ਰੋਡ ’ਤੇ ਸਥਿਤ ਮੋੜ ਚੀਮਾਬਾਠ ਦੇ ਸਾਹਮਣੇ ਇੱਕ ਘਰ ਵਿੱਚ ਇੱਕ ਕਲਯੁੱਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ ਸਿਰ ਵਿੱਚ ਘੋਟਣਾ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਇਸ ਵਾਰਦਾਤ ਦਾ ਪਤਾ ਲੱਗਣ ’ਤੇ ਇਲਾਕੇ ’ਚ ਸੁੰਨ ਪੈ ਗਈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਚਰਚਾ ਦਾ ਵਿਸ਼ਾ ਬਣੀ ਕੌਮੀ ਪਾਰਟੀ ਦੇ ਆਗੂ ਦੀ ਅਸ਼ਲੀਲ ਆਡੀਓ, ਸੋਸ਼ਲ ਮੀਡੀਆ ’ਤੇ ਹੋਈ ਵਾਇਰਲ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਭਤੀਜੇ ਰਵਿੰਦਰ ਸਿੰਘ ਰਵੀ ਸਰਪੰਚ ਚੀਮਾਂਬਾਠ ਨੇ ਦੱਸਿਆ ਕਿ ਮੇਰੇ ਚਾਚੇ ਸਰਬਜੀਤ ਸਿੰਘ ਤੇ ਚਾਚੀ ਸਵਰਨਜੀਤ ਕੌਰ ਦੇ ਘਰ ਕੋਈ ਔਲਾਦ ਨਹੀਂ ਸੀ। ਬੱਚਾ ਨਾ ਹੋਣ ਕਰਕੇ ਉਨ੍ਹਾਂ ਨੇ ਆਪਣੇ ਦਿਉਰ ਦੇ ਮੁੰਡੇ ਕੰਵਰਅਨਮੋਲਜੀਤ ਸਿੰਘ ਨੂੰ ਬਚਪਨ ਤੋਂ ਹੀ ਗੋਦ ਲਿਆ ਹੋਇਆ ਸੀ। ਪਿਛਲੇ ਸਮੇਂ ਤੋਂ ਕੰਵਰਅਨਮੋਲਜੀਤ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਅਤੇ ਪਤਾ ਨਹੀਂ ਕਿਸ ਗੱਲ ਤੋਂ ਉਹ ਆਪਣੀ ਮਾਂ ਨਾਲ ਖਾਰ ਖਾਣ ਲੱਗ ਪਿਆ ਸੀ। 

ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ

ਉਸ ਨੇ ਦੱਸਿਆ ਕਿ ਉਸ ਨੇ ਪਹਿਲਾਂ ਵੀ ਕਈ ਵਾਰ ਆਪਣੀ ਮਾਂ ’ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਸੀ। ਅੱਜ ਵੀ ਜਦ ਮੇਰਾ ਚਾਚਾ ਸਰਬਜੀਤ ਸਿੰਘ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਤਾਂ ਦੋਵੇਂ ਮਾਂ-ਪੁੱਤ ਤੇ ਦੋਸ਼ੀ ਦੀ ਪਤਨੀ ਘਰ ਸਨ। ਇਸ ਦੌਰਾਨ ਦੋਸ਼ੀ ਨੇ ਦਰਵਾਜ਼ਾ ਅੰਦਰ ਤੋਂ ਬੰਦ ਕਰਕੇ ਘਰ ਵਿੱਚ ਪਿਆ ਲੂਣ ਘੋਟਣਾ ਲੈ ਕੇ ਆਪਣੀ ਮਾਂ ਦੇ ਸਿਰ ਉਪਰ ਵਾਰ ਕਰ ਦਿਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਗਮ ’ਚ ਬਦਲੀਆਂ ਖੁਸ਼ੀਆਂ : ਭੈਣ ਦਾ ਸੀ ਅੱਜ ਵਿਆਹ, ਭਰਾ ਦੀ ਸੜਕ ਹਾਦਸੇ ’ਚ ਹੋਈ ਦਰਦਨਾਕ ਮੌਤ

ਉਸ ਨੇ ਦੱਸਿਆ ਕਿ ਕਤਲ ਕਰਨ ਤੋਂ ਬਾਅਦ ਜਦੋਂ ਦੋਸ਼ੀ ਮੌਕੇ ਤੋਂ ਫਰਾਰ ਹੋਣ ਲਈ ਬਾਹਰ ਆਇਆ ਤਾਂ ਉਸ ਦੀ ਪਤਨੀ ਨੇ ਘਰੋਂ ਬਾਹਰ ਆ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਸੇ ਸਮੇਂ ਉਥੋਂ ਲੰਘ ਰਹੀ ਹਾਈਵੇ ਪੈਟਰੋਲਿੰਗ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਪੁਲਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।      

ਪੜ੍ਹੋ ਇਹ ਵੀ ਖ਼ਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਵਾਇਆ ਕੋਰੋਨਾ ਵੈਕਸੀਨ ਦਾ ਟੀਕਾ

  • Raiya
  • adopted son
  • murder
  • mother
  • ਰਈਆ
  • ਗੋਦ
  • ਪੁੱਤ
  • ਕਤਲ
  • ਮਾਂ

ਜਗਜੀਤ ਡੱਲੇਵਾਲ ਦਾ ਵੱਡਾ ਬਿਆਨ, ਕਿਹਾ-ਲੱਖਾ ਸਿਧਾਣਾ ਸਾਡਾ ਬੱਚਾ ਪਰ ਦੀਪ ਸਿੱਧੂ ਸੰਘਰਸ਼ ਦਾ ਹਿੱਸਾ ਨਹੀਂ

NEXT STORY

Stories You May Like

  • friend  birthday  rental car  driver
    ਕਿਸ਼ਨਗੜ੍ਹ 'ਚ ਕਿਰਾਏ ਦੀ ਗੱਡੀ ਨੇ ਢਾਹਿਆ ਕਹਿਰ ! ਤੁਰੇ ਜਾਂਦੇ ਬੰਦੇ ਨੂੰ ਦਿੱਤੀ ਦਰਦਨਾਕ ਮੌਤ
  • major incident in chandigarh head constable shot
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • man murders 4 family members
    MP 'ਚ ਖ਼ੌਫ਼ਨਾਕ ਵਾਰਦਾਤ: ਵਿਅਕਤੀ ਨੇ ਪਰਿਵਾਰ ਦੇ 4 ਜੀਆਂ ਦਾ ਕੀਤਾ ਕਤਲ
  • shop fire
    ਦੁਕਾਨ 'ਚ ਲੱਗ ਗਈ ਅੱਗ ! ਮਾਂ-ਧੀ ਦੀ ਦਰਦਨਾਕ ਮੌਤ, ਪਿਓ ਵੀ ਗੰਭੀਰ ਰੂਪ 'ਚ ਝੁਲਸਿਆ
  • fraud case in tanda
    ਪੈਟਰੋਲ ਪੰਪ ਵੇਚਣ ਤੋਂ ਬਾਅਦ ਵੀ ਉਸੇ ਦੇ ਨਾਂ ’ਤੇ ਲਿਆ ਲੋਨ, ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ
  • teacher inflicts painful punishment on child
    ਸਕੂਲ 'ਚ ਮਾਸੂਮ 'ਤੇ ਜ਼ੁਲਮ ! ਅਧਿਆਪਕ ਨੇ ਬੈਗ ਨਾ ਲਿਆਉਣ 'ਤੇ ਬੱਚੇ ਨੂੰ ਦਿੱਤੀ ਦਰਦਨਾਕ ਸਜ਼ਾ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dies in a horrific accident in miani village
      ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
    • wariana dump  s biomining project
      ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
    • police raid fake lottery racket in phagwara gate
      ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
    • security agencies on alert at the city railway station
      ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • two police personnel injured while trying to break
      ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੀ ਲੜਾਈ ਛੁਡਾਉਣ ਗਏ 2 ਪੁਲਸ ਮੁਲਾਜ਼ਮ...
    • big news jagtar singh hawara agrees to a oneday parole
      ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ...
    • judicial transfers in punjab
      ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ...
    • bsf recovers pakistani drone from fields in border village of rosse
      ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • e rickshaw collides with overloaded truck
      ਓਵਰਲੋਡ ਟਰੱਕ ਨਾਲ ਟਕਰਾਇਆ ਈ-ਰਿਕਸ਼ਾ: ਚਾਲਕ ਦੀ ਧੌਣ ਦੇ ਆਰ-ਪਾਰ ਹੋਏ ਸਰੀਏ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +