Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    1:16:44 AM

  • amit shah to visit jalandhar

    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ...

  • murder in doda

    ਵੱਡੀ ਵਾਰਦਾਤ! ਘਰ 'ਚ ਵੜ ਕੇ ਵਿਅਕਤੀ ਦਾ ਲੋਹੇ ਦੀ...

  • charanjit singh channi big statement

    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ!...

  • dismissed aig rajjit singh produced in mohali court 5 day police remand

    ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਰਾਲੀ ਦੀ ਸਮੱਸਿਆ ਦੇ ਹੱਲ ਲਈ ਬਾਇਓਮਾਸ ਪ੍ਰਾਜੈਕਟ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ : ਰਾਜ ਕੁਮਾਰ ਵੇਰਕਾ

PUNJAB News Punjabi(ਪੰਜਾਬ)

ਪਰਾਲੀ ਦੀ ਸਮੱਸਿਆ ਦੇ ਹੱਲ ਲਈ ਬਾਇਓਮਾਸ ਪ੍ਰਾਜੈਕਟ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ : ਰਾਜ ਕੁਮਾਰ ਵੇਰਕਾ

  • Edited By Babita,
  • Updated: 19 Oct, 2021 03:23 PM
Chandigarh
raj kumar verka
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਨਵਿਆਉਣਯੋਗ ਊਰਜਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਬਾਇਓਮਾਸ ਪ੍ਰਾਜੈਕਟ ਸਥਾਪਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਡਾ. ਵੇਰਕਾ ਨੇ ਕਿਹਾ ਕਿ ਬਿਜਲੀ ਦੀ ਵੱਧ ਰਹੀ ਮੰਗ ਅਤੇ ਪਾਣੀ, ਕੋਲਾ ਆਦਿ ਵਰਗੇ ਕੁਦਰਤੀ ਵਸੀਲਿਆਂ ਦੀ ਪੈਦਾ ਹੋ ਰਹੀ ਕਮੀ ਨਾਲ ਨਜਿੱਠਣ ਲਈ ਨਵਿਆਉਣਯੋਗ ਊਰਜਾ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਏ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਲਗਾਤਾਰ ਵੱਧ ਰਹੀ ਮੰਗ ਅਤੇ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਸੌਰ ਊਰਜਾ ’ਤੇ ਵੱਧ ਤੋਂ ਵੱਧ ਧਿਆਨ ਕੇਂਦਰਿਤ ਕਰਨ ਦੀ ਦਿਸ਼ਾ ਵੱਲ ਕਦਮ ਪੁੱਟੇ ਹਨ।

ਇਹ ਵੀ ਪੜ੍ਹੋ : ਮਾਛੀਵਾੜਾ ਦੇ ਪਿੰਡ 'ਚ 3 ਦਰਿੰਦਿਆਂ ਦੀ ਹਵਸ ਦਾ ਸ਼ਿਕਾਰ ਬਣੀ ਕੁੜੀ, ਨਸ਼ੀਲੀ ਚੀਜ਼ ਖੁਆ ਖੇਤਾਂ 'ਚ ਕੀਤਾ ਗੈਂਗਰੇਪ

ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਨਵਿਆਉਣਯੋਗ ਊਰਜਾ ਦੇ 1700.77 ਮੈਗਾਵਾਟ ਦੀ ਸਮਰੱਥਾ ਦੇ ਪ੍ਰਾਜੈਕਟ ਲਾਏ ਜਾ ਚੁੱਕੇ ਹਨ ਅਤੇ 184.12 ਮੈਗਾਵਾਟ ਦੇ ਸਮਰੱਥਾ ਦੇ ਹੋਰ ਪ੍ਰਾਜੈਕਟ ਲਾਏ ਜਾ ਰਹੇ ਹਨ। ਜ਼ਮੀਨ ਸਤ੍ਹਾ (ਗਰਾਊਂਡ ਮੌਂਟਡ) ’ਤੇ 815.5 ਮੈਗਾਵਾਟ, ਛੱਤ (ਰੂਫ ਸੋਲਰ) ’ਤੇ 136.1 ਮੈਗਾਵਾਟ ਅਤੇ ਨਹਿਰਾਂ ’ਤੇ (ਕੈਨਾਲ ਟੋਪ) 20 ਮੈਗਾਵਾਟ ਸਮਰੱਥਾ ਦੇ ਸੌਰ ਊਰਜਾ ਪ੍ਰਾਜੈਕਟ ਹੁਣ ਤੱਕ ਕਾਰਜਸ਼ੀਲ ਹੋ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਗਿਣਤੀ ਕ੍ਰਮਵਾਰ 71, 14 ਅਤੇ 4 ਹੈ। ਡਾ. ਵੇਰਕਾ ਅਨੁਸਾਰ ਇਕੱਲੇ ਸੌਰ ਊਰਜਾ ਦੇ 729.17 ਮੈਗਾਵਾਟ ਦੇ ਪ੍ਰਾਜੈਕਟ ਸਥਾਪਿਤ ਹੋ ਚੁੱਕੇ ਹਨ ਅਤੇ 58.75 ਮੈਗਾਵਾਟ ਦੇ ਪ੍ਰਾਜੈਕਟ ਪ੍ਰਗਤੀ ਅਧੀਨ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ 'ਡੇਂਗੂ' ਦਾ ਕਹਿਰ, ਮਰੀਜ਼ਾਂ ਲਈ ਬਣਾਉਣਾ ਪਿਆ ਸਪੈਸ਼ਲ ਵਾਰਡ (ਤਸਵੀਰਾਂ)

ਨਵਿਆਉਣਯੋਗ ਊਰਜਾ ਦੇ ਪ੍ਰਾਜੈਕਟਾਂ ਵਿੱਚ ਬਾਇਓਮਾਸ ਕੋ-ਜਨਰੇਸ਼ਨ ਪਾਵਰ ਪ੍ਰਾਜੈਕਟ 458.07 ਮੈਗਾਵਾਟ ਅਤੇ ਬਾਇਓਮਾਸ ਪਾਵਰ ਪ੍ਰਾਜੈਕਟ 97.5 ਮੈਗਾਵਾਟ ਸ਼ਾਮਲ ਹਨ। 23 ਬਾਇਓ ਸੀ. ਐੱਨ. ਜੀ. ਪ੍ਰਾਜੈਕਟ ਉਸਾਰੀ ਅਧੀਨ ਹਨ। ਇਨ੍ਹਾਂ ਤੋਂ ਕੁੱਲ 260 ਟਨ ਕੰਪਰੈੱਸਡ ਬਾਇਓਗੈਸ (ਸੀ. ਬੀ. ਜੀ) ਪੈਦਾ ਹੋਵੇਗੀ। ਇਨ੍ਹਾਂ ਵਿੱਚ ਏਸ਼ੀਆ ਦਾ ਸਭ ਤੋ ਵੱਡਾ ਸੀ. ਬੀ. ਜੀ ਪ੍ਰਾਜੈਕਟ ਵੀ ਹੈ, ਜਿਸ ਦੀ ਸਮਰੱਥਾ 33.23 ਟਨ ਸੀ. ਬੀ. ਜੀ. ਪ੍ਰਤੀ ਦਿਨ ਹੈ। ਇਹ ਪ੍ਰਾਜੈਕਟ ਲਹਿਰਾਗਾਗਾ ਤਹਿਸੀਲ ਵਿੱਚ ਲਾਇਆ ਜਾ ਰਿਹਾ ਹੈ ਅਤੇ ਇਹ ਦਸੰਬਰ, 2021 ਵਿੱਚ ਚਾਲੂ ਹੋ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ DAP ਦੀ ਘਾਟ ਬਾਰੇ ਕਾਕਾ ਰਣਦੀਪ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਸਾਹਮਣੇ ਰੱਖੀ ਇਹ ਮੰਗ

ਇਸ ਤੋਂ ਇਲਾਵਾ ਐੱਚ. ਪੀ. ਸੀ. ਐੱਲ. ਤੇਲ ਕੰਪਨੀ ਵੱਲੋਂ ਬਾਇਓ ਇਥਾਨੋਲ ਪ੍ਰਾਜੈਕਟ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਉਸਾਰੀ ਅਧੀਨ ਹੈ, ਜੋ ਕਿ ਫਰਵਰੀ, 2023 ਤੱਕ ਸ਼ੁਰੂ ਹੋ ਜਾਵੇਗੀ ਅਤੇ ਇਸ ਵਿੱਚ ਰੋਜ਼ਾਨਾ 500 ਟਨ ਪਰਾਲੀ ਦੀ ਖ਼ਪਤ ਹੋਵੇਗੀ। ਸੂਬੇ ਦੇ ਲੋਕਾਂ ਨੂੰ ਵੀ ਸੌਰ ਊਰਜਾ ਅਪਨਾਉਣ ਦੀ ਅਪੀਲ ਕਰਦੇ ਹੋਏ ਡਾ. ਵੇਰਕਾ ਨੇ ਉਨ੍ਹਾਂ ਨੂੰ ਘਰਾਂ ਵਿੱਚ ਸੌਰ ਊਰਜਾ ਪਲਾਂਟ ਲਾਉਣ ਲਈ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਮਿਲੇਗੇ, ਉੱਥੇ ਕੋਲੇ ਵਰਗੇ ਸਰੋਤ ਦੀ ਵੀ ਬੱਚਤ ਹੋ ਸਕੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Stubble Burning
  • Problem
  • Punjab
  • Raj Kumar Verka
  • Biomass Project
  • ਪਰਾਲੀ
  • ਸਮੱਸਿਆ
  • ਪੰਜਾਬ
  • ਰਾਜ ਕੁਮਾਰ ਵੇਰਕਾ
  • ਬਾਇਓਮਾਸ ਪ੍ਰਾਜੈਕਟ

ਮਲੋਆ ਦੇ ਜੰਗਲ ’ਚ ਦਰੱਖਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼

NEXT STORY

Stories You May Like

  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • team india is trying to find a solution to the fifth bowler problem
    ਇਹ 5ਵੇਂ ਗੇਂਦਬਾਜ਼ ਦੀ ਸਮੱਸਿਆ ਦਾ ਹੱਲ ਲੱਭਣ ਦੀ ਕੋਸ਼ਿਸ਼ ’ਚ ਟੀਮ ਇੰਡੀਆ
  • stubble burning case
    ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕਰਨ ਕਿਸਾਨ
  • ravneet bittu former union minister of state
    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
  • comprehensive plan prepared to prevent stubble burning in kapurthala district
    ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • indian shooters to focus on winning individual medals
    ਵਿਅਕਤੀਗਤ ਤਮਗੇ ਜਿੱਤਣ 'ਤੇ ਧਿਆਨ ਕੇਂਦਰਿਤ ਕਰਨ ਭਾਰਤੀ ਨਿਸ਼ਾਨੇਬਾਜ਼
  • kishore kumar  national award  petition  patna high court
    ਕਿਸ਼ੋਰ ਕੁਮਾਰ ਦੀ ਜੀਵਨੀ ਨੂੰ ਰਾਸ਼ਟਰੀ ਪੁਰਸਕਾਰ ਦੇਣ ਨੂੰ Challenge ! ਪਟੀਸ਼ਨ 'ਤੇ ਕੇਂਦਰ ਤੋਂ ਜਵਾਬ ਤਲਬ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ...
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
Trending
Ek Nazar
shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mp amritpal singh elections
      ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ...
    • major incident in chandigarh head constable shot
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ...
    • captain amrinder singh interview
      ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ
    • nia investigation bjp office case
      ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ
    • punjab powercom strict action major action taken against these consumers
      ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
    • farmer dies of electrocution
      ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
    • shiromani akali dal holds election manifesto committee meeting
      27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦੀ...
    • fazilka clash
      ਚੌਕੀਦਾਰ 'ਤੇ ਹਮਲਾ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ
    • government s big statement on 3 day bank strike
      3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
    • robbery at gas agency warehouse
      ਪੰਜਾਬ: ਗੈਸ ਏਜੰਸੀ ਦੇ ਗੋਦਾਮ 'ਚ ਡਾਕਾ, 6 ਲੁਟੇਰਿਆਂ ਨੇ ਚੌਕੀਦਾਰ ਨੂੰ ਬੰਧਕ ਬਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +