Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    12:48:17 PM

  • shahwala indrisa village of sultanpur lodhi converted into police cantonment

    ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ!...

  • new it rules  children  s education will be implemented from april 1

    New IT Rules : ਕਾਰ, ਭੋਜਨ,ਬੱਚਿਆਂ ਦੀ ਪੜ੍ਹਾਈ ਲਈ...

  • moosewala parents protest

    'ਮੈਂ ਭਗਵੰਤ ਮਾਨ ਦਾ ਕੀ ਚੁੱਕ ਲਿਆ', ਨਿੱਕੇ ਸਿੱਧੂ...

  • punjab haryana highcourt  s big decision regarding pension

    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਜੋ ਟਾਈਮ ਟੇਬਲ 14 ਸਾਲਾਂ ਤੋਂ ਨਹੀਂ ਬਣਿਆ ਉਹ ਹੁਣ ਬਣੇਗਾ:  ਰਾਜਾ ਵੜਿੰਗ

PUNJAB News Punjabi(ਪੰਜਾਬ)

ਜੋ ਟਾਈਮ ਟੇਬਲ 14 ਸਾਲਾਂ ਤੋਂ ਨਹੀਂ ਬਣਿਆ ਉਹ ਹੁਣ ਬਣੇਗਾ:  ਰਾਜਾ ਵੜਿੰਗ

  • Updated: 09 Oct, 2021 12:46 PM
Sri Muktsar Sahib
raja waring government department of transport sri muktsar sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ/ਪਵਨ): ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਬੰਧੀ ਸਰਕਾਰ ਵਲੋਂ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਦੋਂ ਤੱਕ ਝੋਨਾ ਅਨਾਜ ਮੰਡੀਆਂ ਵਿੱਚ ਆਉਂਦਾ ਰਹੇਗਾ, ਉਸਦੀ ਖਰੀਦ ਕੀਤੀ ਜਾਵੇਗੀ, ਇਹ ਪ੍ਰਗਟਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਪੰਜਾਬ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਅਨਾਜ ਮੰਡੀ ਦੋਦਾ ਵਿਖੇ ਸਰਕਾਰੀ ਬੋਲੀ ਸ਼ੁਰੂ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ :  ਬਠਿੰਡਾ ਦੇ ਹਸਪਤਾਲ ’ਚੋਂ 2 ਦਿਨ ਦਾ ਨਵ-ਜੰਮਿਆ ਬੱਚਾ ਚੋਰੀ, ਜਾਣੋ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਫ਼ਸਲ ਨੂੰ ਸਰਕਾਰ ਵਲੋਂ 72 ਘੰਟਿਆਂ ਤੱਕ ਖਰੀਦਣ ਲਈ ਸਾਰੀਆਂ ਖਰੀਦ ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਅਤੇ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਕਿਸਾਨਾਂ ਦੀ ਫਸਲ ਨੂੰ ਮੰਡੀਆਂ ਵਿੱਚ ਖਰੀਦਣ ਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਖਰੀਦ ਏਜੰਸੀਆਂ ਦਾ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਪਾਸੋ ਝੋਨੇ ਦੀ ਫਸਲ ਖਰੀਦਣ ਸਮੇਂ ਤੰਗ ਪਰੇਸ਼ਾਨ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿਵੇਂ-ਜਿਵੇਂ ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਵੇਚਣ ਲਈ ਲਿਆਂਦੀ ਜਾਂਦੀ ਹੈ, ਉਸ ਨੂੰ ਉਸੇ ਤਰ੍ਹਾਂ ਪਹਿਲ ਦੇ ਆਧਾਰ ’ਤੇ ਖਰੀਦ ਕੀਤੀ ਜਾਵੇ।ਝੋਨੇ ਦੀ ਲਿਫਟਿੰਗ ਅਤੇ ਬਾਰਦਾਨੇ ਸਬੰਧੀ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। 

ਇਹ ਵੀ ਪੜ੍ਹੋ : ਅਨੋਖਾ ਪ੍ਰਦਰਸ਼ਨ: ਸਾਬਕਾ ਕੌਂਸਲਰ ਨੇ ਕ੍ਰੇਨ ’ਤੇ ਚੜ੍ਹ ਕੇ ਦੂਰਬੀਨ ਨਾਲ ਲੱਭੇ, ‘ਅੱਛੇ ਦਿਨ’

ਕੈਬਨਿਟ ਮੰਤਰੀ ਨੇ ਦੋਦਾ ਦੇ ਕਿਸਾਨ ਜੀਤ ਸਿੰਘ ਗਿੱਲ ਵਲੋਂ ਅਨਾਜ ਮੰਡੀ ਵਿੱਚ ਲਿਆਂਦੀ ਗਈ ਝੋਨੇ ਦੀ ਫਸਲ ਦੀ ਢੇਰੀ ਤੋਂ ਖਰੀਦ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਾਫ-ਸਫਾਈ ਕਰਵਾਈ ਜਾਵੇ। ਇਸ ਤੋਂ ਇਲਾਵਾ ਸਾਰੀਆਂ ਅਨਾਜ ਮੰਡੀਆਂ ਵਿੱਚ ਬਿਜਲੀ, ਪਾਣੀ, ਪਖਾਨਿਆਂ ਅਤੇ ਛਾਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਸੁੱਕੀ ਅਤੇ ਸਾਫ ਸੁਥਰੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ।

ਇਹ ਵੀ ਪੜ੍ਹੋ : 13 ਸਾਲਾ ਧੀ ਨਾਲ ਜੇ.ਈ. ਕਰਦਾ ਸੀ ਅਸ਼ਲੀਲ ਹਰਕਤਾਂ, ਸ਼ਰਮਿੰਦਗੀ 'ਚ ਪਿਓ ਨੇ ਲਿਆ ਫਾਹਾ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਾਜਾ ਵੜਿੰਗ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵਿਚ ਨਿਯਮਾਂ ਦੇ ਉਲਟ ਕੁਝ ਨਹੀਂ ਹੋਣ ਦਿਤਾ ਜਾਵੇਗਾ। ਜੋ ਟਾਇਮ ਟੇਬਲ 14 ਸਾਲਾਂ ’ਚ ਨਹੀਂ ਬਣਿਆ ਹੁਣ ਬਣੇਗਾ। ਇਸ ਮੌਕੇ ਗੋਰਵ ਗਰਗ ਜ਼ਿਲ੍ਹਾ ਮੰਡੀ ਅਫਸਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ 3805 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 2239 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।  ਇਸ ਮੌਕੇ ਤੇ ਹੋਰਨਾ ਤੋਂ ਇਲਾਵਾ  ਓਮ ਪ੍ਰਕਾਸ਼ ਐਸ.ਡੀ.ਐਮ ਗਿੱਦੜਬਾਹਾ, ਹਮਾਂਸੂ ਕੁੱਕੜ,ਡੀ.ਐੱਫ.ਐੱਸ.ਸੀ. ਚੇਅਰਮੈਨ ਹਰਮੀਤ ਸਿੰਘ ਸੁਖਣਾ ਅਬਲੂ, ਮਾਨਵ ਜਿੰਦਲ ਡੀ.ਐਮ ਪਨਸਪ, ਮਨਦੀਪ ਕੌਰ ਡੀ.ਐਮ. ਵੇਅਰ ਹਾਊਸ, ਮਨੀਸ਼ ਕੁਮਾਰ ਡੀ.ਐਮ. ਮਾਰਕਫੈਡ, ਬਲਕਾਰ ਸਿੰਘ ਸਕੱਤਰ ਮਾਰਕੀਟ ਕਮੇਟੀ, ਬਲਜਿੰਦਰ ਸ਼ਰਮਾ, ਜਗਦੀਸ਼ ਕਟਾਰੀਆ, ਗੁਰਸੇਵਕ ਸਿੰਘ ਮੈਂਬਰ ਜਿ਼ਲ੍ਹਾ ਪ੍ਰੀਸ਼ਦ, ਬਲਵਿੰਦਰ ਸਿੰਘ ਬੱਬੂ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਬੱਗੀ ਬਰਾੜ ਡਾਇਰੈਕਟਰ, ਸੁਖਮੰਦਰ ਸਿੰਘ ਵੀ ਮੌਜੂਦ ਸਨ।

  • Raja Waring
  • Government
  • Department of Transport
  • Sri Muktsar Sahib
  • ਰਾਜਾ ਵੜਿੰਗ
  • ਸਰਕਾਰ
  • ਟਰਾਂਸਪੋਰਟ ਵਿਭਾਗ
  • ਸ੍ਰੀ ਮੁਕਤਸਰ ਸਾਹਿਬ

ਅਹਿਮ ਖ਼ਬਰ : PSPCL ਵੱਲੋਂ 4 ਨਿੱਜੀ ਬਿਜਲੀ ਸਮਝੌਤੇ ਰੱਦ ਕਰਨ ਸਬੰਧੀ ਨੋਟਿਸ ਜਾਰੀ

NEXT STORY

Stories You May Like

  • punjab will never accept traitors in future elections raja warring
    ਪੰਜਾਬ ਭਵਿੱਖ ਦੀਆਂ ਚੋਣਾਂ 'ਚ ਕਦੇ ਵੀ ਗੱਦਾਰ ਨੂੰ ਸਵੀਕਾਰ ਨਹੀਂ ਕਰੇਗਾ: ਰਾਜਾ ਵੜਿੰਗ
  • mgnrega is not just a scheme but the backbone of the village economy
    ਮਨਰੇਗਾ ਸਿਰਫ਼ ਯੋਜਨਾ ਨਹੀਂ ਸਗੋਂ ਪਿੰਡਾਂ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ: ਰਾਜਾ ਵੜਿੰਗ
  • raja warring raises questions on safety of migrant workers
    ਰਾਜਾ ਵੜਿੰਗ ਨੇ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ’ਤੇ ਉਠਾਏ ਸਵਾਲ
  • ravneet bittu betrayed congress  raja warring
    ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ ਵੜਿੰਗ
  • ravneet bittu betrayed the entire punjab
    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ : ਰਾਜਾ ਵੜਿੰਗ
  • amarinder singh raja warring statement
    ਕੀ ਬਚੀ ਹੈ ਕੋਈ ਥਾਂ ਜਿੱਥੇ ਸੁਰੱਖਿਅਤ ਮਹਿਸੂਸ ਕਰ ਸਕਣ ਲੋਕ: ਰਾਜਾ ਵੜਿੰਗ
  • navjot kaur sidhu congress raja warring
    ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਦਾ ਜਵਾਬ
  • sea  oyster  nature  time machine
    ਸਮੁੰਦਰੀ ਸਿੱਪੀਆਂ: ਕੁਦਰਤ ਦੀਆਂ 'ਟਾਈਮ ਮਸ਼ੀਨਾਂ' ਜੋ ਖੋਲ੍ਹਦੀਆਂ ਹਨ ਹਜ਼ਾਰਾਂ ਸਾਲ ਪੁਰਾਣੇ ਭੇਦ
  • jalandhar boy dies of heart attack while working at a store in america
    ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ
  • activa rider dies after colliding with unknown vehicle
    ਅਣਪਛਾਤੇ ਵਾਹਨ ’ਚ ਟਕਰਾਉਣ ਕਾਰਨ ਐਕਟੀਵਾ ਸਵਾਰ ਦੀ ਮੌਤ, ਪਿੱਛੇ ਬੈਠੀ ਬੱਚੀ...
  • signs of weather change in punjab on february 16
    ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • long power cut to be imposed in these areas of punjab today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut, ਲੰਮੇ ਸਮੇਂ ਤੱਕ...
  • famous punjabi singer s manager receives threat
    ਵੱਡੀ ਖਬਰ : 'ਤੇਰੇ ਦਿਨ ਥੋੜ੍ਹੇ ਰਹਿ ਗਏ...'; ਮਸ਼ਹੂਰ ਪੰਜਾਬੀ ਗਾਇਕ ਦੇ ਮੈਨੇਜਰ...
  • punjab kesari group dr cheema
    ਪੰਜਾਬ ਕੇਸਰੀ ਗਰੁੱਪ ਵਿਰੁੱਧ ਕੀਤੀ ਕਾਰਵਾਈ 'ਆਪ' ਸਰਕਾਰ ਦੀ ਬੁਖਲਾਹਟ ਦੀ...
  • people  s hearts are won not by pride  but by service  dr  navjot dahiya
    ਘਮੰਡ ਨਾਲ ਨਹੀਂ, ਸੇਵਾ ਨਾਲ ਜਿੱਤੇ ਜਾਂਦੇ ਨੇ ਲੋਕਾਂ ਦੇ ਦਿਲ: ਡਾ. ਨਵਜੋਤ ਦਾਹੀਆ
  • mla inderjit kaur mann s controversial statement
    MLA ਇੰਦਰਜੀਤ ਕੌਰ ਮਾਨ ਦਾ ਵਿਵਾਦਤ ਬਿਆਨ, ਹੁਣ ਧੌਣ 'ਤੇ ਗੋਢਾ ਰੱਖ ਕੇ...
Trending
Ek Nazar
students  free tablets  youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • signs of weather change in punjab on february 16
      ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ
    • big crisis over supply of lpg gas cylinders
      LPG ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਵੱਡਾ ਸੰਕਟ! ਪੰਜਾਬ ਦੇ 56 ਪਿੰਡਾਂ 'ਚ...
    • two arrested with stolen activa  case registered
      ਚੋਰੀ ਦੀ ਐਕਟਿਵਾ ਸਮੇਤ ਦੋ ਕਾਬੂ, ਮਾਮਲਾ ਦਰਜ
    • 4 arrested for harboring hardcore criminals
      ਹਾਰਡਕੋਰ ਕ੍ਰਿਮੀਨਲ ਨੂੰ ਪਨਾਹ ਦੇਣ ਵਾਲੇ 4 ਕਾਬੂ, ਮੁਲਜ਼ਮਾਂ ਤੋਂ ਅਹਿਮ...
    • long power cut to be imposed in these areas of punjab today
      ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut, ਲੰਮੇ ਸਮੇਂ ਤੱਕ...
    • government buses will not run in punjab today
      ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ...
    • action against   punjab kesari group   is an attempt to suppress the media
      'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਕਾਰਵਾਈ ਮੀਡੀਆ ਨੂੰ ਦਬਾਉਣ ਦੀ ਕੋਸ਼ਿਸ਼,...
    • family of deceased child protest outside police station
      ਮ੍ਰਿਤਕ ਬੱਚੇ ਦੇ ਪਰਿਵਾਰ ਨੇ ਪੁਲਸ ’ਤੇ ਦੋਸ਼ ਲਾਉਂਦੇ ਥਾਣੇ ਬਾਹਰ ਕੀਤਾ ਪ੍ਰਦਰਸ਼ਨ,...
    • drug smuggler who came from bareilly to supply opium caught by grp
      ਬਰੇਲੀ ਤੋਂ ਅਫ਼ੀਮ ਦੀ ਸਪਲਾਈ ਕਰਨ ਆਇਆ ਨਸ਼ਾ ਸਮੱਗਲਰ ਚੜ੍ਹਿਆ ਜੀ. ਆਰ. ਪੀ. ਦੇ ਹੱਥੇ
    • drug smuggler who came from bareilly to supply opium caught by grp
      ਬਰੇਲੀ ਤੋਂ ਅਫ਼ੀਮ ਦੀ ਸਪਲਾਈ ਕਰਨ ਆਇਆ ਨਸ਼ਾ ਸਮੱਗਲਰ ਚੜ੍ਹਿਆ ਜੀ. ਆਰ. ਪੀ. ਦੇ ਹੱਥੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +