Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    11:56:23 PM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana
  • ਨਵਜੋਤ ਸਿੱਧੂ ਵੱਲੋਂ ਕਾਂਗਰਸ ਦੀਆਂ ਗਤੀਵਿਧੀਆਂ 'ਚ ਹਿੱਸਾ ਨਾ ਲੈਣ 'ਤੇ ਰਾਜਾ ਵੜਿੰਗ ਦਾ ਬਿਆਨ

LUDHIANA-KHANNA News Punjabi(ਲੁਧਿਆਣਾ-ਖੰਨਾ)

ਨਵਜੋਤ ਸਿੱਧੂ ਵੱਲੋਂ ਕਾਂਗਰਸ ਦੀਆਂ ਗਤੀਵਿਧੀਆਂ 'ਚ ਹਿੱਸਾ ਨਾ ਲੈਣ 'ਤੇ ਰਾਜਾ ਵੜਿੰਗ ਦਾ ਬਿਆਨ

  • Updated: 06 Apr, 2023 01:52 PM
Ludhiana
raja waring s statement on navjot sidhu
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼/ਰਿੰਕੂ) : ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਦੇ ਬਾਅਦ ਤੋਂ ਲੈ ਕੇ ਹੁਣ ਤੱਕ ਕਾਂਗਰਸ ਦੀਆਂ ਸਰਗਰਮੀਆਂ ਵਿਚ ਹਿੱਸਾ ਨਾ ਲੈਣ ਸਬੰਧੀ ਸੂਬਾ ਕਾਂਗਰਸ ਪ੍ਰਧਾਨ ਕੋਲ ਕੋਈ ਤਸੱਲੀਬਖਸ਼ ਜਵਾਬ ਨਹੀਂ ਹੈ ਕਿਉਂਕਿ ਰਾਜਾ ਵੜਿੰਗ, ਪ੍ਰਤਾਪ ਬਾਜਵਾ ਅਤੇ ਹਰੀਸ਼ ਚੌਧਰੀ ਸਮੇਤ ਹੋਰ ਵੱਡੇ ਨੇਤਾ ਸਿੱਧੂ ਦੀ ਰਿਹਾਈ ਦੇ ਸਮੇਂ ਨਹੀਂ ਪੁੱਜੇ ਅਤੇ ਨਾ ਹੀ ਪਟਿਆਲਾ ਵਿਚ ਜਾ ਕੇ ਸਿੱਧੂ ਦੇ ਘਰ ਤੱਕ ਗਏ। ਇਸੇ ਤਰ੍ਹਾਂ ਪਟਿਆਲਾ ਤੋਂ ਬਾਅਦ ਬੀਤੇ ਦਿਨ ਲੁਧਿਆਣਾ ਵਿਚ ਵੀ ‘ਸੰਵਿਧਾਨ ਬਚਾਓ ਮਾਰਚ’ ਦੌਰਾਨ ਸਿੱਧੂ ਸ਼ਾਮਲ ਨਹੀਂ ਹੋਏ। ਜਿਸ ਸਬੰਧੀ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਪਟਿਆਲਾ ਅਤੇ ਲੁਧਿਆਣਾ ਵਿਚ ‘ਸੰਵਿਧਾਨ ਬਚਾਓ ਮਾਰਚ’ ਦਾ ਆਯੋਜਨ ਜ਼ਿਲ੍ਹਾ ਕਾਂਗਰਸ ਵੱਲੋਂ ਕੀਤਾ ਗਿਆ ਸੀ। ਉਨ੍ਹਾਂ ਨੇ ਸਿੱਧੂ ਦੇ ਅੰਮ੍ਰਿਤਸਰ ਦੇ ਸਮਾਰੋਹ ਵਿਚ ਸ਼ਾਮਲ ਹੋਣ ਦੀ ਆਸ ਪ੍ਰਗਟਾਈ ਹੈ। ਇਸ ਤੋਂ ਪਹਿਲਾਂ ਰਾਜਾ ਵੜਿੰਗ ਸਿੱਧੂ ਦੀ ਰਿਹਾਈ ਮੌਕੇ  ਟਵੀਟ ਜਰੀਏ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਜਲਦ ਮੁਲਾਕਾਤ ਕਰਨ ਦੀ ਗੱਲ ਕਹਿ ਚੁੱਕੇ ਹਨ।

ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਵਿਰੋਧ ਵਿਚ ਬੀਤੇ ਦਿਨ ਲੁਧਿਆਣਾ ਵਿਚ ਆਯੋਜਿਤ ਸੰਵਿਧਾਨ ਬਚਾਓ ਮੋਰਚਾ ਨੂੰ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਨੇ ਲੰਮੇ ਸਮੇਂ ਤੱਕ ਕਾਲੇ ਦੌਰ ਦਾ ਸੰਤਾਪ ਝੱਲਿਆ ਹੈ ਅਤੇ ਬਹੁਤ ਮੁਸ਼ਕਲ ਨਾਲ ਦੁਬਾਰਾ ਸ਼ਾਂਤੀ ਦਾ ਮਾਹੌਲ ਕਾਇਮ ਹੋਇਆ ਹੈ ਪਰ ਭਾਜਪਾ ਪੰਜਾਬ ਵਿਚ ਆਪਣੀ ਸਿਆਸੀ ਐਂਟਰੀ ਲਈ ਹਰ ਹਥਕੰਡਾ ਵਰਤ ਰਹੀ ਹੈ ਅਤੇ ਇਸ ਵਿਚ ‘ਆਪ’ ਉਸ ਦਾ ਸਾਥ ਦੇ ਰਹੀ ਹੈ।

ਇਹ ਵੀ ਪੜ੍ਹੋ :  ਨਵਜੋਤ ਸਿੱਧੂ ਜੇਲ੍ਹ ’ਚ ਵੀ ਰਹੇ 60 ਰੁਪਏ ਦਿਹਾੜੀ ਦੇ ਹੱਕਦਾਰ

ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਕਿਸੇ ਵੀ ਕੀਮਤ ’ਤੇ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਪੰਜਾਬ ਵਿਚ ਕਾਇਮ ਆਪਸੀ ਭਾਈਚਾਰੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦੇੇਵੇਗੀ ਕਿਉਂਕਿ ਇਸ ਮਾਹੌਲ ਵਿਚਕਾਰ ਨਵਾਂ ਨਿਵੇਸ਼ ਆਉਣ ਦੀ ਬਜਾਏ ਉਦਯੋਗਪਤੀ ਰਾਜ ਤੋਂ ਬਾਹਰ ਜਾਣ ਨੂੰ ਮਜ਼ਬੂਰ ਹੋ ਰਹੇ ਹਨ। 

ਇਹ ਵੀ ਪੜ੍ਹੋ :  ਇੰਸਟਾਗ੍ਰਾਮ 'ਤੇ ਅਸ਼ਲੀਲ ਤਸਵੀਰਾਂ ਪਾ ਕੇ ਸ਼ੁਰੂ ਹੁੰਦੀ ਸੀ ਗੰਦੀ ਖੇਡ, ਇੰਝ ਖੁੱਲ੍ਹਿਆ ਜਸਨੀਤ ਕੌਰ ਦਾ ਭੇਤ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Navjot Sidhu
  • Congress
  • Raja Waring
  • ਨਵਜੋਤ ਸਿੱਧੂ
  • ਕਾਂਗਰਸ
  • ਰਾਜਾ ਵੜਿੰਗ

ਫਿਲੌਰ ਵਿਖੇ ਗਰਭਪਾਤ ਕਰਦੀ ਨਕਲੀ ਡਾਕਟਰ ਰੰਗੇ ਹੱਥੀਂ ਗ੍ਰਿਫ਼ਤਾਰ, ਮੁੰਡਾ-ਕੁੜੀ ਦੀ ਪਛਾਣ ਲਈ ਰੱਖੇ ਸਨ ਕੋਡ ਵਰਡ

NEXT STORY

Stories You May Like

  • parvinder jhota  navjot sidhu  punjab
    ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ
  • internal strife persists within the congress
    ਕਾਂਗਰਸ 'ਚ ਅੰਦਰੂਨੀ ਕਲੇਸ਼ ਬਰਕਰਾਰ, ਰਾਜਾ ਵੜਿੰਗ ਦੀ ਪ੍ਰੈੱਸ ਕਾਨਫਰੰਸ ਤੋਂ ਅਣਜਾਣ ਭਾਰਤ ਭੂਸ਼ਣ ਆਸ਼ੂ
  • bjp leader vijay sampla
    ਰਾਜਾ ਵੜਿੰਗ ਦੇ ਬਿਆਨ 'ਤੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਤਿੱਖਾ ਪਲਟਵਾਰ
  • raja warring holds a press conference in ludhiana
    ਲੁਧਿਆਣਾ 'ਚ ਰਾਜਾ ਵੜਿੰਗ ਦੀ ਪ੍ਰੈਸ ਕਾਨਫਰੰਸ, ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • gurbani competitions
    ਇਟਲੀ : ਗੁਰਬਾਣੀ ਕੰਠ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਸਨਮਾਨ
  • parvinder jhota s father makes a major statement regarding entering politics
    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • moga shooting incident raja warring arrives to share grief
    ਮੋਗਾ ਗੋਲੀਬਾਰੀ ਕਾਂਡ: ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਰਾਜਾ ਵੜਿੰਗ
  • yamuna cleaning campaign  cm  rekha gupta
    ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • kewal dhillon press conference
      4 ਨਵੰਬਰ ਨੂੰ 'ਜ਼ਖ਼ਮ 84 ਦੇ' ਕੰਨਕਲੇਵ ਕਰਵਾਏਗੀ ਭਾਜਪਾ, ਸਿੱਖ ਕਤਲੇਆਮ ਦੇ...
    • dc aditya uppal himself steps into the field to curb stubble burning incidents
      ਗੁਰਦਾਸਪੁਰ: ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖ਼ੁਦ ਮੈਦਾਨ 'ਚ ਨਿੱਤਰੇ DC...
    • aap ludhiana tickets
      ਲੁਧਿਆਣਾ ਜ਼ਿਲ੍ਹੇ ਦੇ 14 'ਚੋਂ 7 ਵਿਧਾਇਕਾਂ ਨੂੰ ਟਿਕਟ ਦੀ ਮੁੜ ਲਾਟਰੀ! ਦੋ ਵਜ਼ੀਰ...
    • punjabi boys in saudi
      ਟਲ ਗਈ ਪੰਜਾਬੀ ਮੁੰਡਿਆਂ ਦੀ ਫਾਂਸੀ ! ਸਾਊਦੀ ਅਰਬ ਦੀ ਅਦਾਲਤ ਨੇ ਸਜ਼ਾ 'ਤੇ ਲਾਈ ਰੋਕ
    • umaidpuri statement
      ਕੇਂਦਰ ਬੰਦੀ ਸਿੰਘਾਂ ਦੀ ਰਿਹਾਈ ਲਈ ਅੜਿੱਕੇ ਡਾਹੁਣ ਦੀ ਬਜਾਏ ਹਮਦਰਦੀ ਵਿਖਾਵੇ...
    • punjab pensioners news
      ਪੰਜਾਬ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ! 2 ਨਵੰਬਰ ਤੋਂ...
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ: ਦਿੱਲੀ ਤੋਂ ਪਰਤ ਰਹੇ NRI ਗੰਭੀਰ ਰੂਪ 'ਚ ਜ਼ਖ਼ਮੀ
    • purse  money  bus
      ਜਦੋਂ ਬੱਸ ’ਚ ਇਕ ਗੁਆਚੇ ਪਰਸ ਵਿਚਲੇ ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਝਗੜਾ..!
    • advocate dhami news
      ਐਡਵੋਕੇਟ ਹਰਜਿੰਦਰ ਸਿੰਘ ਧਾਮੀ ਫ਼ਿਰ ਬਣਨਗੇ SGPC ਪ੍ਰਧਾਨ!
    • 3 kg copper serpent deity stolen from ancient shiva temple
      ਪ੍ਰਾਚੀਨ ਸ਼ਿਵ ਮੰਦਰ ’ਚੋਂ 3 ਕਿਲੋ ਵਜ਼ਨੀ ਤਾਂਬੇ ਦਾ ਨਾਗ ਦੇਵਤਾ ਚੋਰੀ, ਪਿੰਡ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +