Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    12:15:00 PM

  • bjp  hindu leader  punjab police

    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ...

  • cm bhagwant mann will meet sanjeev arora in jail today

    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ...

  • punjab and haryana highcourt gets new chief justice

    ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼...

  • lord hanuman ji vote voter list photo

    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • "ਪੰਜਾਬ 'ਚ ਹੱਕ ਮੰਗਣਾ ਬਣਿਆ ਜੁਰਮ", ਅਧਿਆਪਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ

PUNJAB News Punjabi(ਪੰਜਾਬ)

"ਪੰਜਾਬ 'ਚ ਹੱਕ ਮੰਗਣਾ ਬਣਿਆ ਜੁਰਮ", ਅਧਿਆਪਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ

  • Edited By Rakesh,
  • Updated: 12 Mar, 2026 10:28 PM
Punjab
raja warring attacks aap government over lathicharge on teachers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਪੰਜਾਬ ਅੰਦਰ ਆਪਣੇ ਹੱਕ ਮੰਗਣਾ ਹੁਣ ਇੱਕ ਜੁਰਮ ਬਣ ਗਿਆ ਹੈ।

ਰਾਜਾ ਵੜਿੰਗ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਚੋਣਾਂ ਵੇਲੇ ਤਾਂ ਅਧਿਆਪਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਅੱਜ ਉਨ੍ਹਾਂ ਨੂੰ ਜਵਾਬ ਲਾਠੀਆਂ ਨਾਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ 'ਆਪ' ਦੇ ਨਾਅਰੇ 'ਤੇ ਤਨਜ਼ ਕਸਦਿਆਂ ਪੁੱਛਿਆ ਕਿ ਕੀ ਇਹੀ ਆਮ ਆਦਮੀ ਪਾਰਟੀ ਦਾ ਅਸਲੀ “ਇਨਕਲਾਬ” ਹੈ?

ਪੰਜਾਬ ਵਿੱਚ ਹੱਕ ਮੰਗਣਾ ਵੀ ਜੁਰਮ ਬਣ ਗਿਆ ਹੈ।
ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ‘ਤੇ ਫਿਰ ਲਾਠੀਚਾਰਜ।

ਚੋਣਾਂ ਵੇਲੇ ਵਾਅਦੇ,
ਅੱਜ ਜਵਾਬ ਲਾਠੀਆਂ ਨਾਲ।

ਇਹ ਹੈ ਆਮ ਆਦਮੀ ਪਾਰਟੀ ਦਾ “ਇਨਕਲਾਬ”? pic.twitter.com/sDnjHBZghI

— Amarinder Singh Raja Warring (@RajaBrar_INC) March 12, 2026

ਦੂਜੇ ਪਾਸੇ, ਅਧਿਆਪਕਾਂ 'ਤੇ ਹੋਏ ਇਸ ਤਸ਼ੱਦਦ ਅਤੇ 'ਲੱਥੀਆਂ ਪੱਗਾਂ' ਦਾ ਬਦਲਾ ਲੈਣ ਲਈ ਹੁਣ ਅਧਿਆਪਕ ਜਥੇਬੰਦੀਆਂ ਨੇ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ। ਮਨਪ੍ਰੀਤ ਸਿੰਘ ਗੋਸਲ਼ਾਂ ਵਰਗੇ ਆਗੂਆਂ ਨੇ ਅਧਿਆਪਕਾਂ ਨੂੰ ਇੱਕ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕਰਦਿਆਂ 17 ਮਾਰਚ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਤਹਿਸੀਲ ਪੱਧਰ 'ਤੇ ਭਰਵੇਂ ਇਕੱਠ ਕਰਨ ਦਾ ਸੱਦਾ ਦਿੱਤਾ ਹੈ।

ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਪੰਜਾਬੀ ਪੱਗ ਦੀ ਅਹਿਮੀਅਤ ਤੇ ਇੱਜ਼ਤ ਨੂੰ ਭਲੀਭਾਂਤ ਜਾਣਦੇ ਹਨ ਅਤੇ ਇਸ ਅਪਮਾਨ ਦਾ ਬਦਲਾ ਲਿਆ ਜਾਵੇਗਾ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ 17 ਮਾਰਚ ਦੀ ਲਾਮਬੰਦੀ ਰਾਹੀਂ ਹਾਕਮਾਂ ਦੇ ਪੈਰਾਂ ਹੇਠ ਅੱਗ ਮਚਾ ਦਿੱਤੀ ਜਾਵੇਗੀ ਅਤੇ ਇਨ੍ਹਾਂ ਦੇ ਰੋਸ ਦਾ ਸੇਕ ਸਰਕਾਰ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ।

  • Raja Warring
  • attacks
  • AAP government
  • lathicharge on teachers

ਅੰਮ੍ਰਿਤਸਰ ’ਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਗਰਮੀ ਤੋਂ ਮਿਲੀ ਰਾਹਤ

NEXT STORY

Stories You May Like

  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • discussion about changing the president before rahul gandhi  s punjab visit
    ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ, 'ਕੋਈ ਆਵੇ ਜਾਂ ਜਾਵੇ, ਮੈਂ ਲੜਦਾ...
  • jairam ramesh seeks answers to 4 direct questions over gdp figures
    GDP ਅੰਕੜਿਆਂ ਨੂੰ ਲੈ ਕੇ ਜੈਰਾਮ ਰਮੇਸ਼ ਨੇ ਮੋਦੀ ਸਰਕਾਰ ਨੂੰ ਘੇਰਿਆ, ਮੰਗੇ 4 ਸਿੱਧੇ ਸਵਾਲਾਂ ਦੇ ਜਵਾਬ
  • australian govt provides relief from additional surcharges on card payments
    ਆਸਟ੍ਰੇਲੀਆਈ ਸਰਕਾਰ ਦਾ ਵੱਡਾ ਫੈਸਲਾ : ਕਾਰਡ ਭੁਗਤਾਨ ’ਤੇ ਲੱਗਣ ਵਾਲੇ ਵਾਧੂ ਸਰਚਾਰਜ ਨੂੰ ਲੈ ਕੇ ਦਿੱਤੀ ਰਾਹਤ
  • fifa accuses uefa of   disinformation   over world cup share sale plan
    ਫੀਫਾ ਨੇ ਵਿਸ਼ਵ ਕੱਪ ਹਿੱਸੇਦਾਰੀ ਵਿਕਰੀ ਯੋਜਨਾ ਨੂੰ ਲੈ ਕੇ UEFA ’ਤੇ ਲਾਇਆ ‘ਕੂੜਪ੍ਰਚਾਰ’ ਦਾ ਦੋਸ਼
  • punjab in darkness due to false claims of aap government
    ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ : ਢਿੱਲੋਂ
  • aap gave a big responsibility to parminder singh goldy
    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ
  • haryana  teacher  award  nayab singh saini
    ਹਰਿਆਣਾ 'ਚ 78 ਅਧਿਆਪਕਾਂ ਨੂੰ ਮਿਲਿਆ ਰਾਜ ਅਧਿਆਪਕ ਪੁਰਸਕਾਰ, CM ਸੈਣੀ ਨੇ ਕੀਤਾ ਸਨਮਾਨਤ
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
Trending
Ek Nazar
fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • elderly man dies in dog fight
      ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
    • punjab ban on new recruitment of employees
      ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ...
    • fraud case
      ਕਾਰ ਵੇਚਣ ਦੇ ਨਾਂ ’ਤੇ 2.30 ਲੱਖ ਰੁਪਏ ਦੀ ਠੱਗੀ
    • amritsar airport 7 flights diverted
      ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
    • accident case
      ਡੇਰਾਬੱਸੀ 'ਚ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਟਿੱਪਰ ਨੇ ਬਾਈਕ ਸਵਾਰ ਨੌਜਵਾਨਾਂ...
    • thieves target house in chandigarh colony
      ਚੰਡੀਗੜ੍ਹ ਕਲੋਨੀ 'ਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ...
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • punjab in darkness due to false claims of aap government
      ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ...
    • retired teacher and lambardar murdered by nephew
      ਹਾਜੀਪੁਰ 'ਚ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ...
    • major incident in tanda
      ਟਾਂਡਾ ’ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਰਿਟਾਇਰਡ ਕੈਪਟਨ ਤੋਂ ਪਿਸਤੌਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +