Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:22:22 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਗਰ ਦੀ ਵਹੁਟੀ ਨੂੰ ਟਿਕਟ ਦੇਣ 'ਤੇ ਬੋਲੇ ਰਾਜਾ ਵੜਿੰਗ, ਇਕ ਬਿਆਨ ਨੇ ਬਦਲੇ ਸਮੀਕਰਨ

PUNJAB News Punjabi(ਪੰਜਾਬ)

ਸਾਗਰ ਦੀ ਵਹੁਟੀ ਨੂੰ ਟਿਕਟ ਦੇਣ 'ਤੇ ਬੋਲੇ ਰਾਜਾ ਵੜਿੰਗ, ਇਕ ਬਿਆਨ ਨੇ ਬਦਲੇ ਸਮੀਕਰਨ

  • Edited By Babita,
  • Updated: 08 Apr, 2024 06:32 PM
Chandigarh
raja warring big statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਤਾਂਗੜੀ) : ਪੰਜਾਬ ’ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ ਤੇ ਵੱਖ-ਵੱਖ ਪਾਰਟੀਆਂ ਵੱਲੋਂ ਐਲਾਨੇ ਗਏ ਉਮੀਦਵਾਰ ਆਪਣੇ ਹਲਕਿਆਂ ’ਚ ਤੇਜ਼ੀ ਨਾਲ ਪ੍ਰਚਾਰ ਵੀ ਕਰ ਰਹੇ ਹਨ। ਇਸ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਲਾਕਾਰਾਂ ਨੂੰ ਉਮੀਦਵਾਰ ਬਣਾਏ ਜਾਣ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਸਿਆਸੀ ਮਾਹਿਰ ਵੱਖ-ਵੱਖ ਤਰ੍ਹਾਂ ਦੇ ਅੰਦਾਜ਼ੇ ਲਾ ਰਹੇ ਹਨ। ਉਨ੍ਹਾਂ ਨੇ ਕਲਾਕਾਰਾਂ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਕ ਵਾਰ ਜਦੋਂ ਕਲਾਕਾਰ ਨੇਤਾ ਬਣ ਜਾਂਦਾ ਹੈ ਤਾਂ ਉਹ ਇਲਾਕੇ ’ਚ ਫਿਰ ਵਾਪਸ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਜਿਸ ਦਾ ਜੋ ਕੰਮ ਹੈ, ਉਸ ਨੂੰ ਉਹੀ ਕਰਨਾ ਚਾਹੀਦਾ ਹੈ। ਵੜਿੰਗ ਨੇ ਇੱਥੋਂ ਤਕ ਕਹਿ ਦਿੱਤਾ ਕਿ ਭਾਵੇਂ ਟਿਕਟ ਸਾਗਰ ਦੀ ਵਹੁਟੀ ਨੂੰ ਦੇ ਦਿਓ ਤੇ ਭਾਵੇਂ ਸਾਗਰ ਦੇ ਮੁੰਡੇ ਨੂੰ ਪਰ ਫ਼ੈਸਲਾ ਜਨਤਾ ਦੇ ਹੱਥ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਉਨ੍ਹਾਂ ਦਲ ਬਦਲੂਆਂ ਨੂੰ ਵੀ ਲੋਕਾਂ ਨੇ ਮੂੰਹ ਤੋੜ ਜਵਾਬ ਦੇਣਾ ਹੈ, ਖ਼ਾਸ ਕਰਕੇ ਉਨ੍ਹਾਂ ਨੂੰ ਜੋ ਰਾਤ ਨੂੰ ਹੀ ਨਵੇਂ ਲੀਡਰ ਬਣ ਗਏ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਜਲੰਧਰ ਜਾਣ ਵਾਲੇ Highway 'ਤੇ ਲੱਗਾ ਭਾਰੀ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ (ਤਸਵੀਰਾਂ)

ਉਨ੍ਹਾਂ ਕਿਹਾ ਕਿ ਅਸੀਂ ਕਈ ਕਲਾਕਾਰਾਂ ਨੂੰ ਮੌਕਾ ਦੇ ਕੇ ਦੇਖ ਲਿਆ, ਇਸ ਦਾ ਇਨਪੁੱਟ ਸਭ ਨੂੰ ਪਤਾ ਹੈ। ਜਿੱਤਣ ਤੋਂ ਬਾਅਦ ਫਿਰ ਉਹ ਲੋਕਾਂ ’ਚ ਨਹੀਂ ਵਿਚਰਦੇ। ਟਿਕਟ ਉਸੇ ਨੂੰ ਦੇਣੀ ਚਾਹੀਦੀ ਹੈ ਜੋ ਲੋਕਾਂ ਲਈ ਆਵਾਜ਼ ਬੁਲੰਦ ਕਰ ਸਕੇ। ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਨੇ ਕਰਮਜੀਤ ਅਨਮੋਲ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ, ਜੋ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ’ਚ ਵੀ ਕਾਫ਼ੀ ਨਾਮਣਾ ਖੱਟ ਚੁੱਕੇ ਹਨ। ਭਾਜਪਾ ਨੇ ਵੀ ਇਸ ਸੀਟ ਤੋਂ ਹੰਸ ਰਾਜ ਹੰਸ ਨੂੰ ਟਿਕਟ ਦਿੱਤੀ, ਜਿਨ੍ਹਾਂ ਦੀ ਕਿਸੇ ਸਮੇਂ ਪੰਜਾਬੀ ਗਾਇਕੀ ’ਚ ਪੂਰੀ ਤੂਤੀ ਬੋਲਦੀ ਰਹੀ ਹੈ। ਉਨ੍ਹਾਂ ਦਾ ਨਾਂ ਪੰਜਾਬ ਦੇ ਉਸਤਾਦ ਗਾਇਕਾਂ ’ਚ ਗਿਣਿਆ ਜਾਂਦਾ ਹੈ। ਪਿਛਲੀ ਵਾਰ ਇਸ ਸੀਟ ਤੋਂ ਮੁਹੰਮਦ ਸਦੀਕ ਲੋਕ ਸਭਾ ਪਹੁੰਚੇ ਸਨ, ਜਿਨ੍ਹਾਂ ਦਾ ਦੋਗਾਣਾ ਗਾਇਕੀ ’ਚ ਵਿਲੱਖਣ ਮੁਕਾਮ ਹੈ। ਫ਼ਰੀਦਕੋਟ ਹਲਕੇ ਤੋਂ ਬਾਕੀ ਦੋ ਪਾਰਟੀਆਂ ਵੱਲੋਂ ਕਲਾਕਾਰਾਂ ਨੂੰ ਟਿਕਟ ਦਿੱਤੇ ਜਾਣ ਤੋਂ ਬਾਅਦ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਕਾਂਗਰਸ ਵੱਲੋਂ ਇੱਥੋਂ ਮੁਹੰਮਦ ਸਦੀਕ ਨੂੰ ਟਿਕਟ ਦਿੱਤੀ ਜਾਵੇਗੀ ਪਰ ਰਾਜਾ ਵੜਿੰਗ ਦੇ ਇਸ ਬਿਆਨ ਤੋਂ ਇੰਝ ਲੱਗਦਾ ਹੈ ਕਿ ਜਿਵੇਂ ਕਾਂਗਰਸ ਕਲਾਕਾਰਾਂ ਨੂੰ ਟਿਕਟ ਦੇਣ ਦੇ ਹੱਕ ’ਚ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ਦੇ Main ਨੈਸ਼ਨਲ ਹਾਈਵੇਅ ਵੱਲ ਜਾਣ ਵਾਲਿਆਂ ਨੂੰ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
ਸਦੀਕ ਨੇ ਕੀਤਾ ਸੀ ਟਿਕਟ ਮਿਲਣ ਦਾ ਇਸ਼ਾਰਾ
ਪਿਛਲੇ ਦਿਨੀਂ ਪੰਜਾਬ ਤੋਂ ਕਾਂਗਰਸ ਦੇ 5 ਲੋਕ ਸਭਾ ਮੈਂਬਰਾਂ ਨੇ ਦਿੱਲੀ ਵਿਖੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ ’ਚ ਮਨੀਸ਼ ਤਿਵਾੜੀ, ਅਮਰ ਸਿੰਘ, ਮੁਹੰਮਦ ਸਦੀਕ, ਗੁਰਜੀਤ ਸਿੰਘ ਔਜਲਾ ਅਤੇ ਜਸਬੀਰ ਸਿੰਘ ਡਿੰਪਾ ਸ਼ਾਮਲ ਸਨ। ਇਸ ਮੌਕੇ ਮੁਹੰਮਦ ਸਦੀਕ ਨੇ ਕਿਹਾ ਸੀ ਕਿ ਅਸੀਂ ਸੋਨੀਆ ਗਾਂਧੀ ਨੂੰ ਕਿਹਾ ਕਿ ਬਾਕੀ ਪਾਰਟੀਆਂ ਨੇ ਕਈ ਥਾਵਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ, ਸਾਡੀ ਪਾਰਟੀ ਵੱਲੋਂ ਵੀ ਉਮੀਦਵਾਰਾਂ ਦਾ ਐਲਾਨ ਛੇਤੀ ਕੀਤਾ ਜਾਵੇ ਤਾਂ ਕਿ ਅਸੀਂ ਵੀ ਕੰਮ ਸ਼ੁਰੂ ਕਰੀਏ। ਸਦੀਕ ਨੇ ਇਸ਼ਾਰੇ-ਇਸ਼ਾਰੇ ’ਚ ਦੱਸ ਦਿੱਤਾ ਕਿ ਮੌਜੂਦਾ ਐੱਮ. ਪੀ. ਨੂੰ ਟਿਕਟ ਮਿਲੇਗੀ ਪਰ ਇਸ ਦਾ ਆਖ਼ਰੀ ਫ਼ੈਸਲਾ ਹਾਈਕਮਾਨ ਕਰੇਗਾ। ਹੁਣ ਦੇਖਣਾ ਹੋਵੇਗਾ ਕਿ ਕੀ ਕਾਂਗਰਸ ਵੀ ਮੁਹੰਮਦ ਸਦੀਕ ਦਾ ਮੁਕਾਬਲਾ ਕਲਾਕਾਰਾਂ ਨਾਲ ਹੀ ਕਰਵਾਏਗੀ ਜਾਂ ਕੋਈ ਹੋਰ ਉਮੀਦਵਾਰ ਫ਼ਰੀਦਕੋਟ ਵਾਲਿਆਂ ਨੂੰ ਦੇਵੇਗੀ ਕਿਉਂਕਿ ਕਾਂਗਰਸ ਦੇ ਕਈ ਵੱਡੇ ਲੀਡਰਾਂ ਨੇ ਟਿਕਟ ਲਈ ਦਿੱਲੀ ’ਚ ਡੇਰੇ ਲਾਏ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

  • Raja Warring
  • Statement
  • Ticket
  • Artists
  • ਰਾਜਾ ਵੜਿੰਗ
  • ਬਿਆਨ
  • ਟਿਕਟ
  • ਕਲਾਕਾਰ

ਮਾਸੂਮ ਬੱਚਿਆਂ ਲਈ 'ਕਾਲ' ਬਣਿਆ ਪਾਣੀ! ਤਬੀਅਤ ਵਿਗੜਣ ਮਗਰੋਂ 5 ਬੱਚਿਆਂ ਦੀ ਹੋਈ ਮੌਤ

NEXT STORY

Stories You May Like

  • raja warring clarified his stance
    'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ ਪਰ...', ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਆਪਣਾ ਸਟੈਂਡ
  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • madan lal jalalpur  s statement regarding raja warring
    ਰਾਜਾ ਵੜਿੰਗ ਨੂੰ ਲੈ ਕੇ ਮਦਨ ਲਾਲ ਜਲਾਲਪੁਰ ਦਾ ਬਿਆਨ, ਪੜ੍ਹੋ ਕੀ ਕਿਹਾ
  • raja warring s major statement on reports of leaving punjab
    ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ
  • entry of warring and channi in the coronation of pargat singh
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ
  • this big congress leader came out in favor of raja warring
    ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆਂ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
  • raja warring statement
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ ਨਿਸ਼ਾਨਾ
  • raja warring mentioned channi s name from the stage
    ਤਾਜਪੋਸ਼ੀ ਮੌਕੇ ਰਾਜਾ ਵੜਿੰਗ ਨੇ ਸਟੇਜ ਤੋਂ ਲਿਆ ਚੰਨੀ ਦਾ ਨਾਂ! ਨਵੇਂ ਪ੍ਰਧਾਨ ਨੂੰ ਲੈ ਕੇ ਕੀ ਬੋਲੇ, ਵੀਡੀਓ 'ਚ ਸੁਣੋ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +