Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    3:51:38 PM

  • stock market  sensex rises 238 points and nifty closes above 23 900

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238...

  • it is mandatory to get a png connection within 3 months

    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ...

  • dhuri case solved

    ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6...

  • new twist in bathinda spy camera case

    ਬਠਿੰਡਾ 'ਚ ਜਾਸੂਸੀ ਕੈਮਰਾ ਮਾਮਲੇ 'ਚ ਨਵਾਂ ਮੋੜ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ

  • Edited By Babita,
  • Updated: 03 Jun, 2025 11:42 AM
Chandigarh
raja warring big statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਨੇ ਪੰਜਾਬ ਕਾਂਗਰਸ 'ਚ ਛੁਪੀਆਂ ਅੰਦਰੂਨੀ ਧੜੇਬੰਦੀਆਂ ਨੂੰ ਇਕ ਵਾਰ ਫਿਰ ਸਾਹਮਣੇ ਲਿਆ ਦਿੱਤਾ ਹੈ। ਪੰਜਾਬ ਇਚਾਰਜ ਭੁਪੇਸ਼ ਬਘੇਲ ਕਈ ਵਾਰ ਸੂਬੇ ਦੇ ਆਗੂਆਂ ਨੂੰ ਇਕਜੁੱਟ ਰਹਿਣ ਦੀ ਨਸੀਹਤ ਦੇ ਚੁੱਕੇ ਹਨ। ਪਿਛਲੇ ਦਿਨੀਂ ਉਮੀਦਵਾਰ ਭਾਰਤ ਭੂਸ਼ਣ ਆਗੂ ਦੀ ਨਾਮਜ਼ਦਗੀ ਮੌਕੇ ਸਾਰੇ ਆਗੂ ਇਕੱਠੇ ਨਜ਼ਰ ਆਏ ਸਨ ਤਾਂ ਪਾਰਟੀ ਅੰਦਰ 'ਸਭ ਕੁਝ ਠੀਕ-ਠਾਕ ਹੈ, ਹੋਣ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਹੋਈ ਪਰ ਅਗਲੇ ਦਿਨ ਹੀ ਇਹ 'ਏਕਤਾ' ਖਿੱਲਰਦੀ ਨਜ਼ਰ ਆਈ। ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਚੋਣਾਂ ਦੌਰਾਨ ਲੁਧਆਣਾ ਤੋਂ ਉਮੀਦਵਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੁਖ਼ਾਲਫ਼ਤ ਕਰਨ ਵਾਲੇ ਕਮਲਜੀਤ ਸਿੰਘ ਕੜਵਲ ਤੇ ਕਰਨ ਵੜਿੰਗ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਤਾਂ ਵੜਿੰਗ ਨੇ ਜਲੰਧਰ ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰਨ ਵਾਲੇ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ 'ਚ ਸ਼ਾਮਲ ਕਰ ਲਿਆ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ! 'ਆਪਰੇਸ਼ਨ ਸਿੰਦੂਰ' ਦੌਰਾਨ ਕਰਦਾ ਸੀ...(ਵੀਡੀਓ)

ਪਾਰਟੀ ਹਾਈਕਮਾਨ ਨੇ ਪਹਿਲਾਂ ਇਹ ਨਿਯਮ ਬਣਾਇਆ ਸੀ ਕਿ ਕਿਸੇ ਹੋਰ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਮੁੜ ਵਾਪਸੀ ਕਰਨ ਵਾਲੇ ਆਗੂਆਂ ਬਾਰੇ ਫ਼ੈਸਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਲਵੇਗੀ ਪਰ ਚਰਨਜੀਤ ਸਿੰਘ ਚੰਨੀ, ਭਾਰਤ ਭੂਸ਼ਣ ਆਗੂ ਤੇ ਰਾਣਾ ਗੁਰਜੀਤ ਸਿੰਘ ਦੇ ਧੜੇ ਵੱਲੋਂ ਖ਼ੁਦ ਇਹ ਫ਼ੈਸਲਾ ਲੈਣ 'ਤੇ ਪਾਰਟੀ ’ਚ ਭਸੂੜੀ ਪਈ ਹੋਈ ਹੈ, ਹਾਲਾਂਕਿ ਇਸ ਬਾਰੇ ਜਦੋਂ ਰਾਜਾ ਵੜਿੰਗ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ 'ਚ 'ਆਲ ਇਜ਼ ਵੈੱਲ' ਹੈ ਅਤੇ ਪਾਰਟੀ ਮਜ਼ਬੂਤ ਹੋ ਰਹੀ ਹੈ। ਹਾਲਾਂਕਿ ਪੰਜਾਬ ਇੰਚਾਰਜ ਭੁਪੇਸ਼ ਬਘੇਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸੂਬਾ ਪ੍ਰਧਾਨ ਦੀ ਇਜਾਜ਼ਤ ਤੋਂ ਬਗ਼ੈਰ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਨ 'ਤੇ ਨਾਰਾਜ਼ ਹੈ। ਇਸ ਘਟਨਾਕ੍ਰਮ ਨੇ ਪਾਰਟੀ ਅੰਦਰ ਆਪਸੀ ਖਿੱਚੋਤਾਣ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਕਾਂਗਰਸੀ ਵਰਕਰਾਂ ਤੋਂ ਲੈ ਕੇ ਪਾਰਟੀ ਦੇ ਵੱਡੇ ਨੇਤਾ ਵੀ ਇਸ ਵਿਵਾਦ 'ਤੇ ਕੁਝ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਕਈ ਸਾਲਾਂ ਤੋਂ ਕਾਂਗਰਸ 'ਚ ਸੇਵਾਵਾਂ ਨਿਭਾ ਰਹੇ ਪਾਰਟੀ ਦੇ ਪੁਰਾਣੇ ਵਰਕਰ ਨਵੇਂ ਆਏ ਚਿਹਰਿਆਂ ਦੀ ਲਗਾਤਾਰ ਵਾਪਸੀ ਤੋਂ ਨਿਰਾਸ਼ ਹਨ। ਜਿੱਥੇ ਇਕ ਧਿਰ ਕਿਸੇ ਵੀ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਨੂੰ ਸਹਿਣ ਨਹੀਂ ਕਰਨਾ ਚਾਹੁੰਦੀ, ਉੱਥੇ ਦੂਜੀ ਧਿਰ ਨਤੀਜਿਆਂ ਦੀ ਆੜ ਲੈ ਕੇ ਆਪਣੀ ਪਸੰਦ ਦੇ ਲੋਕਾਂ ਨੂੰ ਮੁੜ ਪਾਰਟੀ 'ਚ ਲਿਆ ਰਹੀ ਹੈ। ਫ਼ੈਸਲੇ ਲੈਂਦੀ ਰਹੀ ਤਾਂ ਲੁਧਿਆਣੇ ਦੇ ਚੋਣ ਨਤੀਜੇ ਨਿਰਾਸ਼ਾਜਨਕ ਹੋ ਸਕਦੇ ਹਨ।


ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ 'ਚ ਖ਼ਤਰੇ ਦੀ ਘੰਟੀ! ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ
ਇਕਜੁੱਟਤਾ ਦਿਖਾਵਾ, ਫੁੱਟ ਤੇ ਵਿਸ਼ਵਾਸਘਾਤ ਨਾਲ ਜੂਝ ਰਹੀ ਕਾਂਗਰਸ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀ ਇਕਜੁੱਟਤਾ ਨੂੰ ਸਿਰਫ਼ ਦਿਖਾਵਾ' ਕਰਾਰ ਦਿੰਦਿਆਂ ਕਿਹਾ ਕਿ ਪਾਰਟੀ ਅੰਦਰੋਂ ਫੁੱਟ ਅਤੇ ਵਿਸ਼ਵਾਸਘਾਤ ਨਾਲ ਜੂਝ ਰਹੀ ਹੈ। ਉਨਾਂ ਕਿਹਾ ਕਿ ਜਿਹੜੇ ਲੋਕ ਕੱਲ੍ਹ ਤੱਕ ਇਕੱਠੇ ਚਾਹ ਪੀਣ ਤੋਂ ਇਨਕਾਰ ਕਰਦੇ ਸਨ, ਅੱਜ ਉਨ੍ਹਾਂ ਨੂੰ ਬਾਂਹ ਫੜ੍ਹ ਕੇ ਮੰਚ 'ਤੇ ਚੜ੍ਹਾਇਆ ਜਾ ਰਿਹਾ ਹੈ। ਇਹ ਕਾਂਗਰਸ ਦੀ ਨੀਤੀ ਰਹਿਤ ਸਿਆਸਤ ਦੀ ਸਭ ਤੋਂ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਆਸਤੀਨ ਦੇ ਸੱਪ ਤੋਂ ਬਚੋ। ਆਸੂ ਨਾਲ ਸਟੇਜ 'ਤੇ ਕਈ ਵੱਡੇ ਨੇਤਾ ਇਕੱਠੇ ਦਿਸ ਰਹੇ ਸਨ ਪਰ ਹਕੀਕਤ ਇਹ ਹੈ ਕਿ ਕਾਂਗਰਸ ਅੰਦਰੋਂ ਫੁਰੇਬਾਜ਼ੀ ਨਾਲ ਭਰੀ ਹੋਈ ਹੈ। ਹਰੇਕ ਵਿਅਕਤੀ ਦੂਜੇ 'ਤੇ ਸ਼ੱਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਅੰਦਰੂਨੀ ਹਾਲਾਤ ਇੰਨੇ ਖ਼ਰਾਬ ਹਨ ਕਿ ਜਿਹੜੇ ਨੇਤਾ ਕਦੇ ਕਿਸੇ ਹੋਰ ਨੂੰ ਆਪਣੇ ਨਾਲ ਮੰਚ 'ਤੇ ਖੜ੍ਹਾ ਨਹੀਂ ਸਨ ਹੋਣਦਿੰਦੇ, ਅੱਜ ਇਕੱਠੇ ਚੋਣ ਲੜਣ ਦਾ ਨਾਟਕ ਕਰ ਰਹੇ ਹਨ। ਇਹ ਸਿਰਫ਼ ਲੋਕਾਂ ਨੂੰ ਭਲਾਵਾ ਦੇਣ ਦੀ ਕੋਸ਼ਿਸ਼ ਹੈ। ਉਨ੍ਹਾਂ ਨੇ ਕਾਂਗਰਸ ਦੀ ਅੰਦਰੂਨੀ ਲੀਡਰਸ਼ਿਪ ਤੇ ਵੀ ਤੰਜ ਕਸਦਿਆਂ ਕਿਹਾ ਕਿ ਜਿਹੜੇ ਲੋਕ ਕਦੇ ਵਿਧਾਨ ਸਭਾ 'ਚ ਮੁੱਖ ਮੰਤਰੀ ਦੀ ਅੱਖ 'ਚ ਅੱਖ ਪਾ ਕੇ ਗੱਲ ਨਹੀਂ ਕਰ ਸਕਦੇ, ਉਹ ਹੁਣ ਲੋਕਾਂ ਨੂੰ ਗੱਲਾਂ ਦੇ ਜਾਲ 'ਚ ਫਸਾ ਰਹੇ ਹਨ। ਇਹ ਸਿਰਫ਼ ਦਿਖਾਵੇ ਦੀ ਸਿਆਸਤ ਹੈ।
ਜਿੱਥੇ ਵੀ ਪਾਰਟੀ ਹੁਕਮ ਕਰੇਗੀ, ਉੱਥੇ ਖੜ੍ਹਾਂਗੇ : ਕਮਲਜੀਤ ਸਿੰਘ ਕੜਵਲ
ਪਾਰਟੀ 'ਚ ਮੁੜ ਸ਼ਾਮਲ ਹੋਏ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਕੰਮ ਇਹ ਯਕੀਨੀ ਬਣਾਉਣਾ ਹੈ ਕਿ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ। ਅਸੀਂ ਪੂਰੀ ਤਾਕਤ ਨਾਲ ਉਨ੍ਹਾਂ ਦੇ ਹੱਕ 'ਚ ਕੰਮ ਕਰਾਂਗੇ। ਜਦੋਂ ਉਨ੍ਹਾਂ ਕੋਲ ਪੁੱਛਿਆ ਗਿਆ ਕਿ ਕੀ ਉਨ੍ਹਾਂ ਦੀ ਸਿਮਰਨਜੀਤ ਸਿੰਘ ਬੈਂਸ ਨਾਲ ਕੋਈ ਗੱਲਬਾਤ ਹੋਈ ਹੈ ਤਾਂ ਉਨ੍ਹਾਂ ਸਾਫ਼ ਕਿਹਾ ਕਿ ਫਿਲਹਾਲ ਕੋਈ ਗੱਲਬਾਤ ਨਹੀਂ ਹੋਈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪੂਰੀ ਵਫ਼ਾਦਾਰੀ ਨਾਲ ਪਾਰਟੀ ਦੇ ਹੁਕਮਾਂ ਦੀ ਪਾਲਣਾ ਕਰਨਗੇ। ਸਾਨੂੰ ਜਿੱਥੇ ਵੀ ਪਾਰਟੀ ਹੁਕਮ ਕਰੇਗੀ, ਅਸੀਂ ਉੱਥੇ ਪਾਰਟੀ ਲਈ ਖੜ੍ਹਾਂਗੇ। ਪਾਰਟੀ ਦੀ ਸੂਝ-ਬੂਝ ਤੇ ਫੈਸਲੇ ਉੱਤੇ ਸਾਨੂੰ ਪੂਰਾ ਭਰੋਸਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Raja Warring
  • Statement
  • Punjab Congress
  • ਰਾਜਾ ਵੜਿੰਗ
  • ਬਿਆਨ
  • ਪੰਜਾਬ ਕਾਂਗਰਸ

ਫਲੈਟ ਸੌਦੇ 'ਚ 2.65 ਲੱਖ ਦੀ ਧੋਖਾਧੜੀ, ਕੰਪਨੀ ਡਾਇਰੈਕਟਰ ਨਾਮਜ਼ਦ

NEXT STORY

Stories You May Like

  • raja warring  s big statement amid news of factionalism in punjab congress
    ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ, ਬੋਲੋ ਹਰ ਮੀਟਿੰਗ...
  • raja warring s big statement before meeting with bhupesh baghel
    ਭੁਪੇਸ਼ ਬਘੇਲ ਨਾਲ ਮੀਟਿੰਗ ਤੋਂ ਪਹਿਲਾਂ ਰਾਜਾ ਵੜਿੰਗ ਦਾ ਵੱਡਾ ਬਿਆਨ
  • big statement by punjab congress incharge bhupesh baghel
    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ ! ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • ravneet bittu s statement regarding punjab congress
    ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
  • raja warring spoke openly for the first time about channi s displeasure
    ਚੰਨੀ ਦੇ ਗਿਲੇ-ਸ਼ਿਕਵਿਆਂ 'ਤੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ, ਪੜ੍ਹੋ ਕੀ ਦਿੱਤਾ ਬਿਆਨ
  • raja warring s first statement on the meeting at charanjit channi s house
    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ ਚਿਹਰੇ ਬਾਰੇ ਆਖੀ ਵੱਡੀ ਗੱਲ (ਵੀਡੀਓ)
  • raja warring on charanjit channi
    ਚਰਨਜੀਤ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ
  • ready to quit politics and take up farming  what did raja warring say
    'ਸਿਆਸਤ ਛੱਡ ਖੇਤੀ ਕਰਨ ਲਈ ਤਿਆਰ!', ਆਹ ਕੀ ਕਹਿ ਗਏ ਰਾਜਾ ਵੜਿੰਗ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
Trending
Ek Nazar
india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • beware of drunk drivers
      ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ...
    • sohana gurdwara case
      ਸੋਹਾਣਾ ਗੁਰਦੁਆਰਾ ਹੰਗਾਮਾ ਮਾਮਲਾ : 10 ਦਿਨਾਂ ਮਗਰੋਂ ਨਿਹੰਗ ਜਸਦੀਪ ਸਿੰਘ ਸਣੇ...
    • imprisonment case
      2 ਕਿੱਲੋ ਗਾਂਜੇ ਸਮੇਤ ਫੜ੍ਹੇ ਗਏ ਦੋਸ਼ੀ ਨੂੰ 1 ਸਾਲ 3 ਮਹੀਨੇ ਦੀ ਕੈਦ
    • father daughter  mother son  incident
      ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ ਜ਼ਹਿਰ
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • case of the film satluj has reached the high court
      ਹਾਈਕੋਰਟ ਪਹੁੰਚਿਆ 'ਸਤਲੁਜ' ਦਾ ਮਾਮਲਾ ! ਫ਼ਿਲਮ ਨੂੰ OTT ਤੋਂ ਹਟਾਉਣ ਖ਼ਿਲਾਫ਼...
    • accident in bhawanigarh
      ਸਕੂਟਰੀ 'ਤੇ ਜਾਂਦੀਆਂ ਨੂੰਹ-ਸੱਸ ਨੂੰ ਟਰੱਕ ਨੇ ਮਾਰੀ ਟੱਕਰ, ਨੂੰਹ ਨੇ ਤੋੜਿਆ ਦਮ
    • 11 named on charges of assault with weapons
      ਹਥਿਆਰਾਂ ਨਾਲ ਸੱਟਾਂ ਮਾਰਨ ਦੇ ਦੋਸ਼ 'ਚ 11 ਨਾਮਜ਼ਦ, ਮਾਮਲਾ ਦਰਜ
    • sadar police station  moga police station  hand grenade
      ਮੋਗਾ ’ਚ ਥਾਣਾ ਸਦਰ ’ਤੇ ਮੋਟਰਸਾਈਕਲ ਸਵਾਰਾਂ ਨੇ ਸੁੱਟਿਆ ਹੈਂਡ ਗ੍ਰਨੇਡ
    • birthday party punjab
      ਪੰਜਾਬ: BIRTHDAY PARTY ਮਗਰੋਂ ਮੁੰਡੇ ਦਾ 'ਕਤਲ'! ਰੋਂਦੇ-ਕੁਰਲਾਉਂਦੇ ਪਰਿਵਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +