ਚੰਡੀਗੜ੍ਹ: ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਚਿਨ ਪਾਇਲਟ ਨੂੰ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਚਿਨ ਪਾਇਲਟ ਦੇ ਤਜ਼ਰਬੇ ਅਤੇ ਯੋਗ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਜ਼ਿਆਦਾ ਮਜ਼ਬੂਤ ਹੋਵੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣੇਗੀ।
ਪੰਜਾਬ: ਆਸ਼ਿਕ ਨੇ ਦੋਸਤਾਂ ਨਾਲ ਮਿਲ ਕੇ ਮਾਰ'ਤੀ ਸਹੇਲੀ! ਫ਼ਿਰ ਲਾਸ਼ ਨੂੰ...
NEXT STORY