Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    3:49:22 PM

  • major action by railways against station superintendent yashwant singh

    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

  • canada incident

    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਵਿਧਾਨ ਸਭਾ ਘਿਰਾਓ ਦੌਰਾਨ ਰਾਜਾ ਵੜਿੰਗ ਦਾ ਬਿਆਨ, 'ਗ੍ਰਿਫਤਾਰੀਆਂ ਇੰਨੀਆਂ ਹੋਣ ਕਿ ਥਾਣੇ ਭਰ ਜਾਣ'

MALWA News Punjabi(ਮਾਲਵਾ)

ਵਿਧਾਨ ਸਭਾ ਘਿਰਾਓ ਦੌਰਾਨ ਰਾਜਾ ਵੜਿੰਗ ਦਾ ਬਿਆਨ, 'ਗ੍ਰਿਫਤਾਰੀਆਂ ਇੰਨੀਆਂ ਹੋਣ ਕਿ ਥਾਣੇ ਭਰ ਜਾਣ'

  • Edited By Shivani Bassan,
  • Updated: 06 Mar, 2026 01:59 PM
Chandigarh
raja warring s statement during the vidhan sabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਚੰਡੀਗੜ੍ਹ 'ਚ ਪੰਜਾਬ ਕਾਂਗਰਸ ਵੱਲੋਂ ਸੂਬਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ ਦਾ ਘਿਰਾਓ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਦਾ ਹੌਂਸਲਾ ਵਧਾਇਆ ਅਤੇ ਸਰਕਾਰ ਨੂੰ ਜਗਾਉਣ ਲਈ 'ਜਾਗੋ ਸਰਕਾਰ' ਦਾ ਨਾਅਰਾ ਦਿੱਤਾ। ਰਾਜਾ ਵੜਿੰਗ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਈ ਲੋਕ ਇਸ ਗੱਲ ਤੋਂ ਡਰਦੇ ਹਨ ਕਿ ਧਰਨੇ ਦੌਰਾਨ ਪੱਗ ਗਿੱਲੀ ਨਾ ਹੋ ਜਾਵੇ, ਪਰ ਉਨ੍ਹਾਂ ਨੂੰ ਬੇਨਤੀ ਹੈ ਕਿ ਸੰਘਰਸ਼ ਤੋਂ ਪਿੱਛੇ ਨਾ ਹਟਿਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਅੱਗੇ ਰਹਾਂਗੇ, ਤੁਸੀਂ ਚਾਹੋ ਤਾਂ ਪਿੱਛੇ ਖੜ੍ਹੇ ਹੋ ਜਾਓ, ਪਰ ਗ੍ਰਿਫਤਾਰੀ ਸਭ ਨੇ ਦੇਣੀ ਹੈ।

ਇਹ ਵੀ ਪੜ੍ਹੋ- ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ

ਸਰਕਾਰ ਦੀਆਂ ਨਾਕਾਮੀਆਂ 'ਤੇ ਨਿਸ਼ਾਨਾ

ਵੜਿੰਗ ਨੇ ਮੌਜੂਦਾ ਸਰਕਾਰ ਨੂੰ "ਗੁੰਗੀ-ਬੋਲੀ" ਅਤੇ "ਮੁਕੰਮਲ ਤੌਰ 'ਤੇ ਫੇਲ੍ਹ" ਕਰਾਰ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਪੰਜਾਬ ਸਿਰ 4.15 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਅਨੁਮਾਨ ਹੈ। ਸਰਕਾਰ ਦੱਸੇ ਉਨ੍ਹਾਂ ਨੇ ਪੈਸੇ ਕਿੱਥੇ ਲਾਏ ਹਨ? ਉਨ੍ਹਾਂ ਕਿਹਾ ਨਾ ਕੋਈ ਵੱਡਾ ਹਸਪਤਾਲ ਬਣਿਆ, ਨਾ ਹੀ ਸਕੂਲ, ਨਾ ਮੈਡੀਕਲ ਕਾਲਜ ਅਤੇ ਨਾ ਹੀ ਕੋਈ ਯੂਨੀਵਰਸਿਟੀ ਬਣੀ ਹੈ। ਉਨ੍ਹਾਂ ਕਿਹਾ ਜੇਕਰ ਮੁੱਖ ਮੰਤਰੀ ਵਿਕਾਸ ਦਿਖਾ ਦੇਵੇ ਤਾਂ ਉਹ ਰਾਜਨੀਤੀ ਛੱਡ ਦੇਣਗੇ। ਵੜਿੰਗ ਨੇ ਕਿਹਾ ਸਿਰਫ ਪੁਰਾਣੇ ਸਕੂਲਾਂ 'ਤੇ ਕੂਚੀ ਮਾਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਇਹ ਸਾਰਾ ਪੈਸਾ ਹੋਰ ਸਟੇਟਾਂ 'ਚ ਦਿੱਲੀ , ਗੁਜਰਾਤ, ਗੋਆ ਇਲੈਕਸ਼ਨ 'ਚ ਲਗਾਇਆ ਗਿਆ ਹੈ। ਇਸ ਦੌਰਾਨ ਵੜਿੰਗ ਨੇ ਕਿਹਾ ਸਰਕਾਰ ਵੱਲੋਂ ਹਾਜ਼ਰਾਂ ਕਰੋੜ ਰੁਪਏ ਇਸ਼ਤਿਹਾਰਾਂ 'ਤੇ ਹੀ ਲਗਾ ਦਿੱਤੇ ਗਏ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲਏ 7,00,00,000 ਕਰੋੜ ਰੁਪਏ

ਅਧੂਰੇ ਵਾਅਦੇ

ਵੜਿੰਗ ਨੇ ਕਿਹਾ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ 4 ਸਾਲਾਂ ਬਾਅਦ ਵੀ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਅੱਜ 4 ਸਾਲ ਹੋ ਚੁੱਕੇ ਹਨ ਪਰ 1000 ਰੁਪਏ ਨਾਲ ਕੰਮ ਨਹੀਂ ਚੱਲਣਾ। ਉਨ੍ਹਾਂ ਕਿਹਾ 5 ਸਾਲਾਂ ਦਾ 48 ਹਜ਼ਾਰ ਰੁਪਏ ਲੈਣੇ ਹਨ। ਇਸ ਤੋਂ ਇਲਾਵਾ, ਕਾਂਗਰਸ ਸਮੇਂ ਮਿਲਣ ਵਾਲੀ 30 ਕਿਲੋ ਕਣਕ ਨੂੰ ਘਟਾ ਕੇ 5 ਕਿਲੋ ਕਰ ਦਿੱਤਾ ਗਿਆ ਹੈ। ਪੰਜਾਬ ਦੀ ਸਰਕਾਰ ਮੁਕੰਮਲ ਤੌਰ 'ਤੇ ਫੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਅੱਜ ਤੱਕ ਇਕ ਰੁਪਿਆ ਨਹੀਂ ਪੇਂਸ਼ਨ ਸਕੀਮ 'ਚੋਂ ਵਧਾਇਆ ਗਿਆ। ਇੰਨਾ ਹੀ ਨਹੀਂ  ਪੰਜਾਬ ਦੇ ਕਿਸਾਨਾਂ ਨੂੰ ਪੁਲਸ ਵੱਲੋਂ ਕੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸ਼ਗਨ ਸਕੀਨ ਦੀ ਵੀ ਸਥਿਤੀ ਜਿਉਂ ਦੀ ਤਿਉਂ ਰਹੀ ਹੈ।

ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ

ਸੂਬੇ ਵਿੱਚ ਦਿਨ-ਦਿਹਾੜੇ ਪੁਲਸ ਮੁਲਾਜ਼ਮਾਂ ਦੇ ਕਤਲ ਹੋ ਰਹੇ ਹਨ, ਜਿਸ ਨਾਲ ਪੁਲਸ ਮੁਲਾਜ਼ਮ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਗੈਂਗਸਟਰਾਂ ਦੀਆਂ ਜੇਲ੍ਹਾਂ ਵਿੱਚੋਂ ਇੰਟਰਵਿਊਆਂ ਆ ਰਹੀਆਂ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Raja Warring
  • Raja Warring statement
  • Vidhan Sabha
  • police stations
  • ਰਾਜਾ ਵੜਿੰਗ
  • ਰਾਜਾ ਵੜਿੰਗ ਦੇ ਬਿਆਨ
  • ਵਿਧਾਨ ਸਭਾ
  • ਥਾਣੇ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਧਮਾਕਾ! ਅਸਮਾਨ ਤੱਕ ਉੱਠੀਆਂ ਅੱਗ ਦੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ

NEXT STORY

Stories You May Like

  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • raja warring s major statement on reports of leaving punjab
    ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ
  • punjab congress raja warring resignation
    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ
  • raja warring  presidency  high command
    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ
  • amarinder singh raja warring rahul gandhi resignation
    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
  • raja warring resignation ravneet bittu
    ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
  • raja warring congratulated pargat singh
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ
  • this big congress leader came out in favor of raja warring
    ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆਂ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
  • major action by railways against station superintendent yashwant singh
    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bail rejected for the person who shot and killed a young man
      ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੀ ਜ਼ਮਾਨਤ ਖ਼ਾਰਜ
    • central government approves this major project
      ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ...
    • murdered on suspicion of murder
      ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ...
    • accident in samrala
      ਬਾਈਪਾਸ 'ਤੇ ਫ਼ਲਾਈਓਵਰ ਤੋਂ ਹੇਠਾਂ ਡਿੱਗਿਆ ਖੰਡ ਨਾਲ ਭਰਿਆ ਟਰੱਕ
    • married lover hotel room illicit affair
      ਵਿਆਹੀ ਪ੍ਰੇਮਿਕਾ ਨੂੰ ਲੈ ਕੇ ਹੋਟਲ 'ਚ ਗਏ ਪ੍ਰੇਮੀ ਨੇ ਕਰ'ਤਾ ਵੱਡਾ ਕਾਂਡ, ਪੂਰੀ...
    • alert for travelers going to delhi
      ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ ਸਣੇ 29 ਟਰੇਨਾਂ ਰੱਦ, ਪੜ੍ਹੋ...
    • accident case
      ਰਾਤ ਨੂੰ ਸੈਰ ਕਰਦੇ ਵਿਅਕਤੀ ’ਚ ਮਾਰੀ ਗੱਡੀ, ਮੌਤ
    • licenses of 17 travel agents cancelled in bathinda district
      ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
    • risk of lightning and storms in punjab for 3 days
      ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +