Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    4:20:30 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozpur
  • ਰਾਜਾ ਵੜਿੰਗ ਦਾ ਵਾਇਰਲ ਵੀਡੀਓ 'ਤੇ ਪਹਿਲਾ ਬਿਆਨ ਆਇਆ ਸਾਹਮਣੇ, ਦਿੱਤਾ ਇਹ ਸਪੱਸ਼ਟੀਕਰਨ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਰਾਜਾ ਵੜਿੰਗ ਦਾ ਵਾਇਰਲ ਵੀਡੀਓ 'ਤੇ ਪਹਿਲਾ ਬਿਆਨ ਆਇਆ ਸਾਹਮਣੇ, ਦਿੱਤਾ ਇਹ ਸਪੱਸ਼ਟੀਕਰਨ

  • Updated: 22 Dec, 2022 12:59 PM
Firozpur
raja warring statement on viral video
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸ ਭਵਨ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਕਾਂਗਰਸ ਫਿਰੋਜ਼ਪੁਰ ਦੇ ਨਵ-ਨਿਯੁਕਤ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ (ਸਾਬਕਾ ਕਾਂਗਰਸੀ ਵਿਧਾਇਕ ਜ਼ੀਰਾ) ਦੀ ਤਾਜਪੋਸ਼ੀ ਲਈ ਪਹੁੰਚੇ। ਇਸ ਮੌਕੇ ਰਾਜਾ ਵੜਿੰਗ ਨੇ ਆਪਣੇ ਵੱਲੋਂ ਪਟਿਆਲਾ ਵਿਖੇ ਦਿੱਤੀ ਗਈ ਅਤੇ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਸਪੀਚ ਦੀ ਵੀਡੀਓ ’ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਾਂਗਰਸ ਦੇ ਸਾਰੇ ਪੁਰਾਣੇ ਲੀਡਰ, ਛੋਟੇ ਤੋਂ ਲੈ ਕੇ ਵੱਡੇ ਆਗੂ, ਪੰਚ-ਸਰਪੰਚ ਅਤੇ ਵਰਕਰ ਉਸਦੇ ਸਤਿਕਾਰਯੋਗ ਹਨ ਅਤੇ ਉਹ ਤਹਿ ਦਿਲੋਂ ਉਨ੍ਹਾਂ ਦੀ ਕਦਰ ਅਤੇ ਇੱਜ਼ਤ ਕਰਦੇ ਹਨ। ਕੁਝ ਲੋਕ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੇ ਹਨ, ਜੋ ਸਹੀ ਨਹੀਂ ਹੈ। ਪੰਜਾਬ ’ਚ ਕਾਂਗਰਸ ਇੱਕਜੁਟ ਹੈ ਅਤੇ ਅੱਜ ਪੰਜਾਬ ਕਾਂਗਰਸ ’ਚ ਕਿਸੇ ਕਿਸਮ ਦਾ ਕੋਈ ਆਪਸੀ ਮਤਭੇਦ ਨਹੀਂ ਹੈ। 

ਇਹ ਵੀ ਪੜ੍ਹੋ- ਬਟਾਲਾ ’ਚ ਗੁਆਂਢੀ ਨੇ ਪੁਰਾਣੀ ਰੰਜਿਸ਼ ਦਾ 6 ਸਾਲਾ ਮਾਸੂਮ ਨਾਲ ਕੱਢਿਆ ਵੈਰ, ਚਾਕੂ ਨਾਲ ਵੱਢ ਸੁੱਟੀ ਗਰਦਨ

ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਬੀਤੇ ਦਿਨੀਂ ਪਟਿਆਲਾ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਜਿੱਤ ਨਹੀਂ ਹੋਈ ਸਗੋਂ ਕਾਂਗਰਸ ਹਾਰੀ ਹੈ ਤੇ ਕਾਂਗਰਸ ਦੀ ਹਾਰ ਦਾ ਕਾਰਨ ਖ਼ੁਦ ਕਾਂਗਰਸੀ ਆਗੂ ਹੀ ਹਨ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਤੰਜ਼ ਕੱਸਦਿਆਂ ਕਿਹਾ ਸੀ ਕਿ ਤਾੜੀ ਮਾਰਨੀ ਚਾਹੀਦੀ ਹੈ, ਠੋਕਣੀ ਨਹੀਂ। ਇਹ ਬਿਆਨਬਾਜ਼ੀ 'ਤੇ ਰਾਜਾ ਵੜਿੰਗ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਮੈਂ ਪਾਰਟੀ ਦੇ ਜ਼ਿਲ੍ਹਾ ਪੱਧਰੀ ਵਰਕਰਾਂ ਤੋਂ ਲੈ ਕੇ ਸੀਨੀਅਰ ਲੀਡਰਾਂ ਦਾ ਬਹੁਤ ਸਤਿਕਾਰ ਕਰਦਾ ਹਾਂ।

ਇਹ ਵੀ ਪੜ੍ਹੋ- ਦੇਸ਼ 'ਚ ਮਜ਼ਦੂਰ ਖ਼ੁਦਕੁਸ਼ੀਆਂ 'ਤੇ 'ਆਪ' ਦਾ ਭਾਜਪਾ ਨੂੰ ਵੱਡਾ ਸਵਾਲ- ਕੀ ਏਹੀ ਹੈ 'ਸਬਕਾ ਸਾਥ,ਸਬਕਾ ਵਿਕਾਸ' ?

ਇਕ ਸਵਾਲ ਦੇ ਜਵਾਬ ਵਿਚ ਰਾਜਾ ਵੜਿੰਗ ਨੇ ਕਿਹਾ ਕਿ ਉਹ ਅਫ਼ਸਰਾਂ ਨੂੰ ਚੈਲੰਜ ਨਹੀਂ ਕਰ ਰਹੇ ਸਗੋਂ ਅਫ਼ਸਰਾਂ ਨੂੰ ਬੇਨਤੀ ਕਰ ਰਹੇ ਹਨ ਕਿ ਸਾਰੇ ਅਧਿਕਾਰੀ ਸਮੇਂ ਦੀਆਂ ਸਰਕਾਰਾਂ ਨਾਲ ਮਿਲ ਕੇ ਕੰਮ ਕਰਦੇ ਹਨ, ਇਸ ਲਈ ਉਹ ਜਨਤਾ ਵੱਲੋਂ ਚੁਣੇ ਗਏ ਨੁਮਾਇੰਦਿਆਂ ਅਤੇ ਕਾਂਗਰਸੀ ਪੰਚਾਂ-ਸਰਪੰਚਾਂ ਨਾਲ ਮਿਲ ਸਲੀਕੇ ਨਾਲ ਪੇਸ਼ ਆਉਣ ਅਤੇ ਉਨ੍ਹਾਂ ਦਾ ਕੰਮ ਕਰਨ ਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ। ਜੇਕਰ ਜਨਤਾ ਵੱਲੋਂ ਚੁਣੇ ਗਏ ਸਾਡੇ ਪੰਚਾਂ-ਸਰਪੰਚਾਂ ਅਤੇ ਨੁਮਾਇੰਦਿਆਂ ਦੇ ਕੰਮ ਨਾ ਕੀਤੇ ਗਏ ਤਾਂ ਅਸੀਂ ਸੜਕਾਂ ’ਤੇ ਆਉਣ ਲਈ ਮਜਬੂਰ ਹੋਵਾਂਗੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ, ਪਰਮਿੰਦਰ ਸਿੰਘ ਪਿੰਕੀ, ਵਿਜੇ ਕਾਲੜਾ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਛਾਬੜਾ ਅਤੇ ਸਾਬਕਾ ਵਿਧਾਇਕ ਗੁਰਨਾਇਬ ਸਿੰਘ ਬਰਾੜ ਅਤੇ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Firozepur
  • Congress
  • Amarinder Singh Raja Warring
  • Viral Video
  • ਫਿਰੋਜ਼ਪੁਰ
  • ਕਾਂਗਰਸ
  • ਅਮਰਿੰਦਰ ਸਿੰਘ ਰਾਜਾ ਵੜਿੰਗ
  • ਵਾਇਰਲ ਵੀਡੀਓ

BSF ਦੀ ਵੱਡੀ ਕਾਰਵਾਈ : ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁੱਟੀ ਕਰੋੜਾਂ ਦੀ ਹੈਰੋਇਨ ਬਰਾਮਦ

NEXT STORY

Stories You May Like

  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • the stage in front of raja warring echoed with channi s slogans
    ਰਾਜਾ ਵੜਿੰਗ ਸਾਹਮਣੇ ਚੰਨੀ ਦੇ ਨਾਅਰਿਆਂ ਨਾਲ ਗੂੰਜਿਆ ਮੰਚ! ਦਿੱਤੀ ਸਖ਼ਤ ਚਿਤਾਵਨੀ (ਵੀਡੀਓ)
  • amarinder singh raja warring s big statement regarding the presidency
    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ
  • the atmosphere in the congress meeting became tense again
    ਕਾਂਗਰਸ ਦੀ ਮੀਟਿੰਗ 'ਚ ਫਿਰ ਭਖ ਗਿਆ ਮਾਹੌਲ, ਰਾਜਾ ਵੜਿੰਗ ਨੂੰ ਸਟੇਜ ਤੋਂ ਉਤਰਨਾ ਪਿਆ (ਵੀਡੀਓ)
  • raja warring statement
    ਵੋਟਰ ਸੂਚੀਆਂ ਤੇ ਵੋਟਾਂ ਦੀ ਕਟੌਤੀ ਨੂੰ ਲੈ ਕੇ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
  • raja warring had channi s slogans put on the speaker
    ਰਾਜਾ ਵੜਿੰਗ ਨੇ ਮਾਈਕ 'ਚ ਲਗਵਾਏ ਚੰਨੀ ਦੇ ਨਾਅਰੇ! ਸਟੇਜ 'ਤੇ ਬੁਲਾਇਆ ਬੰਦਾ, ਡਾਇਲ ਕਰਵਾ ਲਿਆ ਨੰਬਰ (ਵੀਡੀਓ)
  • kala dhillon  raja warring  punjab congress
    ਕਾਲਾ ਢਿੱਲੋਂ ਦੀ ਨਾਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ, ਵਿਧਾਇਕ ਮੈਂ ਹੀ ਬਣਾਇਆ ਸੀ
  • raja warring  bhupesh baghel  punjab congress
    ਹੁਣ ਮੋਗਾ 'ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਵਿਰੋਧੀ ਪੋਸਟਰ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • ferozepur court complex was immediately evacuated
      ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ,...
    • fraud case
      ਮਕਾਨ ਦਾ ਬਿਆਨਾ ਕਰਕੇ 2 ਔਰਤਾਂ ਨੇ ਮਾਰੀ 7.50 ਲੱਖ ਰੁਪਏ ਦੀ ਠੱਗੀ
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • punjab bus news
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +