Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    1:08:20 PM

  • pakistani minister on india

    ''ਸਾਡੇ ਕੋਲ ਉਨ੍ਹਾਂ ਵਰਗਾ..!'', ਪਾਕਿ ਦਾ...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • tax war between banks and customs gold imports fell after 30 years

    ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ':...

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਰਾਜਾ ਵੜਿੰਗ ਨੇ ਲਈ 3 ਸੀਟਾਂ 'ਤੇ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ, ਪਤਨੀ ਅੰਮ੍ਰਿਤਾ ਵੜਿੰਗ ਵੀ ਹੋ ਗਏ ਭਾਵੁਕ

PUNJAB News Punjabi(ਪੰਜਾਬ)

ਰਾਜਾ ਵੜਿੰਗ ਨੇ ਲਈ 3 ਸੀਟਾਂ 'ਤੇ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ, ਪਤਨੀ ਅੰਮ੍ਰਿਤਾ ਵੜਿੰਗ ਵੀ ਹੋ ਗਏ ਭਾਵੁਕ

  • Edited By Harpreet Singh,
  • Updated: 24 Nov, 2024 05:51 AM
Faridkot-Muktsar
raja warring takes responsibility of results in bye elections
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਆਪ ਨੇ ਤਿੰਨ ਸੀਟਾਂ 'ਤੇ ਕਬਜ਼ਾ ਕੀਤਾ ਹੈ, ਜਦਕਿ ਕਾਂਗਰਸ ਨੂੰ ਇਕ ਸੀਟ 'ਤੇ ਜਿੱਤ ਹਾਸਲ ਹੋਈ ਹੈ। ਇਨ੍ਹਾਂ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਤਿੰਨ ਸੀਟਾਂ 'ਤੇ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿੱਤ-ਹਾਰ ਚਲਦੀ ਰਹਿੰਦੀ ਹੈ। ਇਸ ਹਾਰ ਨਾਲ ਉਹ 2027 ਦੀਆਂ ਚੋਣਾਂ ਹੋਰ ਬਿਹਤਰ ਢੰਗ ਨਾਲ ਲੜ ਕੇ ਕਾਂਗਰਸ ਪਾਰਟੀ ਨੂੰ ਜਿੱਤ ਦਵਾਉਣ ਵਿਚ ਕਾਮਯਾਬ ਹੋਣਗੇ।

ਰਾਜਾ ਵੜਿੰਗ ਨੇ ਆਪਣੀ ਮੁਕਤਸਰ ਸਥਿਤ ਰਿਹਾਇਸ਼ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਪ੍ਰਧਾਨ ਹੋਣ ਦੇ ਨਾਤੇ ਉਹ ਮਹਿਸੂਸ ਕਰਦੇ ਹਨ ਕਿ ਕਾਂਗਰਸ ਦਾ ਵੋਟ ਬੈਂਕ ਨਹੀਂ ਘਟਿਆ ਬਲਕਿ ਲੋਕ ਸਭਾ ਚੋਣਾਂ ਦੇ ਮੁਕਾਬਲੇ ਕੁਝ ਵਧਿਆ ਹੀ ਹੈ, ਪਰ ਤਿੰਨ ਸੀਟਾਂ 'ਤੇ ਹਾਰ ਦਾ ਮੁੱਖ ਕਾਰਨ ਅਕਾਲੀ ਦਲ ਵਲੋਂ ਚੋਣਾਂ ਨਾ ਲੜਨਾ ਅਤੇ ਭਾਜਪਾ ਵਲੋਂ ਆਪਣੀ ਬਣਦੀ ਸੰਭਾਵਿਤ ਵੋਟ ਹਾਸਲ ਨਾ ਕਰ ਸਕਣਾ ਹੈ। 

ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਮਗਰੋਂ CM ਮਾਨ ਨੇ ਜੇਤੂ ਉਮੀਦਵਾਰਾਂ ਨੂੰ ਦਿੱਤੀ ਵਧਾਈ

ਉਨ੍ਹਾਂ ਵੋਟਾਂ ਦੇ ਇਸ ਵੰਡਾਰੇ ਦੀ ਰਣਨੀਤੀ ਨੂੰ ਸਪੱਸ਼ਟ ਕਰਦਿਆਂ ਦੱਸਿਆ ਕਿ ਜੇਕਰ ਅਕਾਲੀ ਉਮੀਦਵਾਰ ਮੈਦਾਨ ਵਿਚ ਹੁੰਦੇ ਤਾਂ ਉਹ ਆਪਣਾ ਵੋਟ ਪ੍ਰਤੀਸ਼ਤ ਲੈ ਜਾਂਦੇ ਤੇ ਕਾਂਗਰਸ ਪਾਰਟੀ ਜੋ ਵੋਟਾਂ ਹਾਸਲ ਕਰਦੀ ਉਸ ਦੇ ਨਾਲ ਕਾਂਗਰਸ ਦੀ ਜਿੱਤ ਹੋਣੀ ਯਕੀਨੀ ਸੀ ਪਰ ਹੁਣ ਅਕਾਲੀ ਦਲ ਦੀ ਵੋਟ ਕਾਂਗਰਸ ਨੂੰ ਪੈ ਨਹੀਂ ਸੀ ਸਕਦੀ ਤੇ ਭਾਜਪਾ ਉਮੀਦਵਾਰ ਉਸ ਵੋਟ ਨੂੰ ਹਾਸਲ ਨਹੀਂ ਕਰ ਸਕੇ। ਇਸ ਲਈ ਇਹ ਵੋਟ ਆਮ ਆਦਮੀ ਪਾਰਟੀ ਵੱਲ ਚਲੀ ਗਈ।

ਆਪਣੀ ਪਤਨੀ ਅੰਮ੍ਰਿਤਾ ਵੜਿੰਗ ਦੀ ਗਿੱਦੜਬਾਹਾ ਤੋਂ ਹਾਰ ਦੇ ਕਾਰਨ ਵੀ ਉਨ੍ਹਾਂ ਨੇ ਅਕਾਲੀ ਦਲ ਉਮੀਦਵਾਰ ਦਾ ਮੈਦਾਨ ’ਚ ਨਾ ਹੋਣਾ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਦੀ ਅਸਲੋਂ ਮਾੜੀ ਕਾਰਗੁਜ਼ਾਰੀ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਕੇਡਰ ਦੀ ਪੱਕੀ 50 ਹਜ਼ਾਰ ਵੋਟ ਹਾਸਲ ਕੀਤੀ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਦਾ ਕੇਡਰ ਕਮਜ਼ੋਰ ਨਹੀਂ ਹੋਇਆ ਬਲਕਿ ਅਕਾਲੀ ਦਲ ਦੀ ਵੋਟ ਨੇ ਨੁਕਸਾਨ ਪਹੁੰਚਾਇਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਣ ਲੱਗੀਆਂ ਚੋਣਾਂ, ਜਾਰੀ ਹੋ ਗਿਆ ਨੋਟੀਫਿਕੇਸ਼ਨ

ਇਸ ਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੇ ਤਿੰਨਾਂ ਸੀਟਾਂ ਤੋਂ ਜਿੱਤੇ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਹਲਕਾ ਬਰਨਾਲਾ ਤੋਂ ਜਿੱਤੇ ਕਾਂਗਰਸੀ ਉਮੀਦਵਾਰ ਕਾਲਾ ਢਿੱਲੋਂ ਦੀ ਸਫ਼ਲਤਾ ਲਈ ਉਸ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੋਟਰਾਂ ਦੀ ਵੀ ਧੰਨਵਾਦ ਕੀਤਾ।

ਇਸ ਦੌਰਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਜੋ ਕਿ ਗਿੱਦੜਬਾਹਾ ਤੋਂ ਉਮੀਦਵਾਰ ਸਨ, ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਅਤੇ ਪਾਰਟੀ ਵਲੋਂ ਚੋਣ ਲੜਨ ’ਚ ਕੋਈ ਕਸਰ ਨਹੀਂ ਛੱਡੀ ਗਈ ਪਰ ਉਨ੍ਹਾਂ ਨੂੰ ਇਸ ਗੱਲ ਦਾ ਮਲਾਲ ਹੈ ਕਿ 78 ਸਾਲਾਂ ਦੇ ਸਮੇਂ ਦੌਰਾਨ ਪਹਿਲੀ ਵਾਰੀ ਗਿੱਦੜਬਾਹਾ ਤੋਂ ਕਿਸੇ ਔਰਤ ਉਮੀਦਵਾਰ ਦੇ ਚੋਣ ਮੈਦਾਨ ’ਚ ਆਉਣ ਦੀ ਹਲਕੇ ਦੇ ਲੋਕਾਂ ਨੇ ਉਹ ਕਦਰ ਨਹੀਂ ਕੀਤੀ ਜੋ ਹੋਣੀ ਚਾਹੀਦੀ ਸੀ। ਉਨ੍ਹਾਂ ਡਿੰਪੀ ਢਿੱਲੋਂ ਨੂੰ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਕਿਹਾ ਕਿ ਉਹ ਆਪਣੀ ਜ਼ਿੰਦਗੀ ਦੀ ਇਸ ਪਹਿਲੀ ਚੋਣ ਤੋਂ ਬਹੁਤ ਕੁਝ ਸਿੱਖੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Punjab Elections
  • Raja Warring
  • Elections
  • Amrita Warring
  • Congress
  • Results
  • Bye Elections

ਮੋਗਾ 'ਚ ਪਰਾਲੀ ਸਾੜਨ ਦੇ ਦੋਸ਼ 'ਚ ਪਿੰਡ ਕੰਨੀਆਂ ਖਾਸ ਦਾ ਨੰਬਰਦਾਰ ਮੁਅੱਤਲ

NEXT STORY

Stories You May Like

  • raja warring press conference
    ਰਾਜਾ ਵੜਿੰਗ ਦੀ ਅਹਿਮ ਮੁੱਦੇ 'ਤੇ ਪ੍ਰੈੱਸ ਕਾਨਫਰੰਸ, 'ਨਾਰੀ ਸ਼ਕਤੀ ਵੰਦਨ' ਬਿੱਲ ਬਾਰੇ ਜਾਣੋ ਕੀ ਬੋਲੇ
  • raja warring wrote a letter to pm modi
    ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖੀ ਚਿੱਠੀ, ਗੈਂਗਸਟਰ ਆਧਾਰਿਤ ਸੀਰੀਜ਼ ਦੀ ਰਿਲੀਜ਼ ਨੂੰ ਲੈ ਕੇ...
  • punjab congress portest
    ਰਾਜਾ ਵੜਿੰਗ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਕਾਂਗਰਸ ਦਾ ਧਰਨਾ
  • ban on lawrence of punjab series raja warring
    ਮੂਸੇਵਾਲਾ ਦੇ ਕਾਤਲਾਂ ਨੂੰ 'ਹੀਰੋ' ਬਣਾ ਕੇ ਪੇਸ਼ ਕਰਨਾ ਚਿੰਤਾਜਨਕ: ਰਾਜਾ ਵੜਿੰਗ
  • warring majithia and randhawa threatened for opposing web series
    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
  • 3 arms smugglers arrested in amritsar
    ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • 3 members of a gang arrested in amritsar
    ਅੰਮ੍ਰਿਤਸਰ 'ਚ ਫੜੇ ਗਏ ਇਕ ਗਿਰੋਹ ਦੇ 3 ਮੈਂਬਰ, ਨਸ਼ੀਲੇ ਪਦਾਰਥ ਸਮੇਤ 5 ਪਿਸਤੌਲਾਂ ਵੀ ਬਰਾਮਦ
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dasuya school famous school
      ਦਸੂਹਾ ਦੇ ਨਾਮੀ ਸਕੂਲ ਨੇ ਦੋ ਪੀਰੀਅਡ ਧੁੱਪ 'ਚ ਖੜ੍ਹਾ ਰੱਖਿਆ, ਮੁੰਡੇ ਨੇ ਕੀਤੀ...
    • punjab school education board took a big decision
      ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ...
    • new orders issued regarding the duties of employees
      ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • important news regarding liquor vends in punjab
      ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
    • former councilor caught stealing electricity
      ਪਾਵਰਕਾਮ ਦਾ ਵੱਡਾ ਐਕਸ਼ਨ: ਬਿਜਲੀ ਚੋਰੀ ਕਰਦੇ ਫੜੇ ਗਏ ਸਾਬਕਾ ਕੌਂਸਲਰ, ਬਿੱਲ ਨਾ...
    • panic in jalandhar after ghaziabad fire
      ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
    • youth shot dead in broad daylight
      ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • one killed in blood fight between youths
      ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ ਵੱਢ 'ਤਾ ਮੁੰਡਾ!
    • transfers of 6 ias and 39 pcs officers in punjab
      ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ (ਦੇਖੋ List)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +