Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    10:28:38 AM

  • burj khalifa incident

    ਬੁਰਜ ਖਲੀਫ਼ਾ 'ਤੇ ਵੀ ਹੋਇਆ ਹਮਲਾ ! ਜ਼ਬਰਦਸਤ...

  • punjab will experience a terrible heat wave

    ਪੰਜਾਬ 'ਚ ਪਵੇਗੀ ਭਿਆਨਕ ਗਰਮੀ! ਟੁੱਟਿਆ 14 ਸਾਲਾਂ...

  • regarding flight travel

    ਜਹਾਜ਼ 'ਚ ਸਫ਼ਰ ਦਾ ਬਣਾ ਰਹੇ ਹੋ ਪਲਾਨ ਤਾਂ ਪੜ੍ਹ ਲਓ...

  • khamenei killed  death of iran  s supreme leader confirmed

    ਮਾਰਿਆ ਗਿਆ ਖਾਮੇਨੀ, ਈਰਾਨ ਦੇ ਸੁਪਰੀਮ ਲੀਡਰ ਦੀ ਮੌਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਰਾਜਸਥਾਨ ਸਰਕਾਰ ਨੇ ਕੈਂਸਰ ਹਸਪਤਾਲ 'ਚ ਪੰਜਾਬੀਆਂ ਵੱਲੋਂ ਚਲਾਈ ਜਾ ਰਹੀ ਲੰਗਰ ਸੇਵਾ ਕਰਵਾਈ ਬੰਦ

PUNJAB News Punjabi(ਪੰਜਾਬ)

ਰਾਜਸਥਾਨ ਸਰਕਾਰ ਨੇ ਕੈਂਸਰ ਹਸਪਤਾਲ 'ਚ ਪੰਜਾਬੀਆਂ ਵੱਲੋਂ ਚਲਾਈ ਜਾ ਰਹੀ ਲੰਗਰ ਸੇਵਾ ਕਰਵਾਈ ਬੰਦ

  • Edited By Cherry,
  • Updated: 03 Feb, 2020 12:33 PM
Bathinda
rajasthan government bikaner cancer hospital langar sewa closed
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਸਾਬੋ (ਮਨੀਸ਼) : ਹਲਕਾ ਤਲਵੰਡੀ ਸਾਬੋ ਦੇ 15 ਪਿੰਡਾਂ ਦੇ ਲੋਕਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਬੀਕਾਨੇਰ ਕੈਂਸਰ ਹਸਪਤਾਲ ਵਿਚ ਚਲਾਏ ਜਾ ਰਹੇ ਮੁਫਤ ਲੰਗਰ ਨੂੰ ਰਾਜਸਥਾਨ ਸਰਕਾਰ ਵੱਲੋਂ ਇਕ ਵਾਰ ਫਿਰ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਿਸ ਨਾਲ ਹਲ਼ਕੇ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉੱਥੇ ਪਤਾ ਲੱਗਾ ਹੈ ਕਿ ਪ੍ਰਸ਼ਾਸਨ ਨੇ ਲੰਗਰ ਲਈ ਲਾਏ ਗਏ ਸ਼ੈੱਡ ਪੁਟਵਾ ਦਿੱਤੇ ਹਨ।

PunjabKesari

ਜ਼ਿਕਰਯੋਗ ਹੈ ਕਿ ਹਲਕੇ ਦੇ ਪਿੰਡ ਕੌਰੇਆਣਾ ਦੇ ਨੌਜਵਾਨਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਵੈੱਲਫੇਅਰ ਸੋਸਾਇਟੀ ਬਣਾ ਕੇ 14 ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ 6 ਸਾਲਾਂ ਤੋਂ ਬੀਕਾਨੇਰ ਦੇ ਕੈਂਸਰ ਹਸਪਤਾਲ 'ਚ ਲੰਗਰ ਚਲਾਇਆ ਹੋਇਆ ਸੀ, ਜਿਸ 'ਚ 1000 ਦੇ ਕਰੀਬ ਮਰੀਜ਼ ਅਤੇ ਉਨ੍ਹਾਂ ਦੇ ਵਾਰਿਸ ਲੰਗਰ ਅਤੇ ਚਾਹ-ਪਾਣੀ ਛਕਦੇ ਸਨ। ਬੀਤੇ ਸਮੇਂ 'ਚ ਵੀ ਉਕਤ ਲੰਗਰ ਨੂੰ ਚੁੱਕਣ ਦੇ ਹੁਕਮ ਹਸਪਤਾਲ ਪ੍ਰਸ਼ਾਸਨ ਵਲੋਂ ਦੇ ਦਿੱਤੇ ਗਏ ਸਨ ਪਰ ਉਸ ਸਮੇਂ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਬੀਕਾਨੇਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਜੈਪੁਰ ਵਿਖੇ ਸੈਕਟਰੀ ਸਿਹਤ ਵਿਭਾਗ ਨੂੰ ਮਿਲ ਕੇ ਲੰਗਰ ਨੂੰ ਦੁਬਾਰਾ ਬਹਾਲ ਕਰਵਾਉਣ 'ਚ ਅਹਿਮ ਭੂਮਿਕਾ ਨਿਭਾਈ ਸੀ। ਹੁਣ ਲੰਗਰ ਕਮੇਟੀ ਦੇ ਗੁਰਜੰਟ ਸਿੰਘ, ਅਵਤਾਰ ਸਿੰਘ ਅਤੇ ਤਾਰਾ ਸਿੰਘ ਕੌਰੇਆਣਾ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ ਇਕ ਵਾਰ ਫਿਰ ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਲੰਗਰ ਬੰਦ ਕਰਨ ਦੇ ਹੁਕਮ ਸੁਣਾ ਦਿੱਤੇ ਅਤੇ ਹੱਦ ਉਦੋਂ ਹੋ ਗਈ ਜਦੋਂ ਅੱਜ ਹਸਪਤਾਲ ਪੁੱਜੇ ਬੀਕਾਨੇਰ ਦੇ ਡਿਪਟੀ ਕਮਿਸ਼ਨਰ ਨੇ ਲੰਗਰ ਪ੍ਰਬੰਧਕਾਂ ਨੂੰ ਤੁਰੰਤ ਲੰਗਰ ਦਾ ਸਮੁੱਚਾ ਸਾਮਾਨ ਚੁੱਕਣ ਦੀ ਹਦਾਇਤ ਕਰਦਿਆਂ ਸ਼ੈੱਡ ਪੁੱਟਣ ਦੇ ਹੁਕਮ ਚਾੜ੍ਹ ਦਿੱਤੇ। ਲੰਗਰ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬਾਅਦ 'ਚ ਕੋਲ ਖੜ੍ਹ ਕੇ ਸ਼ੈੱਡ ਪੁਟਵਾ ਦਿੱਤੇ, ਜਿਸ ਨਾਲ ਲੰਗਰ ਲਈ ਲਾਈਆਂ ਲੱਖਾਂ ਰੁਪਏ ਦੀਆਂ ਮਸ਼ੀਨਾਂ ਖੁੱਲ੍ਹੇ ਆਸਮਾਨ ਹੇਠ ਆ ਗਈਆਂ ਹਨ ੱਤੇ ਸਾਮਾਨ ਰੁਲ ਗਿਆ ਹੈ।

ਉੱਧਰ ਪਹਿਲਾਂ ਲੰਗਰ ਬਹਾਲੀ 'ਚ ਅਹਿਮ ਭੂਮਿਕਾ ਨਿਭਾ ਚੁੱਕੇ ਸਾਬਕਾ ਵਿਧਾਇਕ ਸਿੱਧੂ ਨੇ ਅੱਜ ਹਲਕੇ ਦੇ ਦੌਰੇ ਸਮੇਂ ਪ੍ਰੈੱਸ ਕਾਨਫਰੰਸ ਦੌਰਾਨ ਲੰਗਰ ਬੰਦ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਰਾਜਸਥਾਨ ਸਰਕਾਰ ਦਾ ਕਦਮ ਇਨਸਾਨੀਅਤ ਵਿਰੋਧੀ ਹੈ ਕਿਉਂਕਿ ਭੁੱਖੇ ਅਤੇ ਲੋੜਵੰਆਂ ਨੂੰ ਖਾਣਾ ਦੇਣਾ ਕੋਈ ਜੁਰਮ ਨਹੀਂ। ਉਨ੍ਹਾਂ ਕਿਹਾ ਕਿ ਲੰਗਰ ਕਿਸੇ ਕੀਮਤ 'ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ, ਉਹ ਜਲਦ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਮਿਲ ਕੇ ਮਸਲਾ ਹੱਲ ਕਰਵਾਉਣ ਦਾ ਯਤਨ ਕਰਨਗੇ।

  • Talwandi Sabo
  • Rajasthan Government
  • Bikaner Cancer Hospital
  • Langar sewa
  • Closed
  • ਤਲਵੰਡੀ ਸਾਬੋ
  • ਰਾਜਸਥਾਨ ਸਰਕਾਰ
  • ਬੀਕਾਨੇਰ ਕੈਂਸਰ ਹਸਪਤਾਲ
  • ਲੰਗਰ ਸੇਵਾ
  • ਬੰਦ

ਅੱਧੀ ਦਰਜਨ ਪਿੰਡਾਂ ਦੇ ਲੋਕਾਂ ਨੇ ਮਾਈਨਿੰਗ ਮਾਫੀਏ ਨੂੰ ਖਦੇੜਿਆ

NEXT STORY

Stories You May Like

  • aap government has done nothing to improve cancer treatment harsimrat badal
    'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ ਲਈ ਕੁਝ ਨਹੀਂ ਕੀਤਾ : ਹਰਸਿਮਰਤ ਬਾਦਲ
  • sukhpal singh khaira statement
    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ :ਸੁਖਪਾਲ ਖਹਿਰਾ
  • accident in gurdaspur  nurse
    ਗੜ੍ਹਸ਼ੰਕਰ ਵਰਗਾ ਹਾਦਸਾ, ਹਸਪਤਾਲ ਤੋਂ ਘਰ ਜਾ ਰਹੀ ਨਰਸ ਦੀ ਲੱਤ ਉਪਰੋਂ ਲੰਘ ਗਿਆ ਟਿੱਪਰ
  • actress deepika reaches hospital again
    ਫਿਰ ਹਸਪਤਾਲ ਜਾਵੇਗੀ ਅਦਾਕਾਰਾ ਦੀਪਿਕਾ ! ਕੈਂਸਰ ਤੋਂ ਬਾਅਦ ਹੁਣ ਇਸ ਨਵੀਂ ਬਿਮਾਰੀ ਨੇ ਵਧਾਈ ਚਿੰਤਾ
  • punjab government hoardings in delhi
    ਦਿੱਲੀ 'ਚ ਲੱਗੇ ਪੰਜਾਬ ਸਰਕਾਰ ਦੇ ਹੋਰਡਿੰਗ, ਲੋਕ ਬੋਲੇ-'ਨਾ ਕਰੋ ਪੰਜਾਬੀਆਂ ਦੇ ਪੈਸੇ ਦੀ ਬਰਬਾਦੀ'
  • 8 women dying of cancer every day in punjab
    ਪੰਜਾਬ 'ਚ ਹਰ ਰੋਜ਼ 8 ਔਰਤਾਂ ਦੀ ਕੈਂਸਰ ਨਾਲ ਹੋ ਰਹੀ ਮੌਤ: ਸੰਸਦ 'ਚ ਬਲਬੀਰ ਸਿੰਘ ਸੀਚੇਵਾਲ ਨੇ ਉਠਾਇਆ ਮੁੱਦਾ
  • property business  registries  closure  punjab government  warning
    ਪ੍ਰਾਪਰਟੀ ਕਾਰੋਬਾਰੀਆਂ ਨੇ ਰਜਿਸਟਰੀਆਂ ਬੰਦ ਹੋਣ ਕਾਰਨ ਸਰਕਾਰ ਨੂੰ ਦਿੱਤੀ ਚਿਤਾਵਨੀ, ਕਈਆਂ ਨੂੰ ਪਿਆ ਕਰੋੜਾਂ ਦਾ ਘਾਟਾ
  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ ਰੰਗੇ ਹੱਥੀਂ
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • out of control toyota hilux hits police barricade
    ਬੇਕਾਬੂ ਟੋਇਟਾ ਹਿਲਕਸ ਨੇ ਪੁਲਸ ਬੈਰੀਕੇਡ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਮੁਲਾਜ਼ਮ
  • youth attacked on neck at police station gate
    ਸਕੂਲੀ ਬੱਚਿਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ; ਥਾਣੇ ਦੇ ਗੇਟ 'ਤੇ ਨੌਜਵਾਨ ਦੀ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
  • punjab weather raining
    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • beating of a person  attack with sharp weapons
    ਜ਼ਮੀਨ ਖਰੀਦਣ ਨੂੰ ਲੈ ਕੋ ਹੋਇਆ ਝਗੜਾ, ਚੱਲੇ ਤੇਜ਼ਧਾਰ ਹਥਿਆਰ
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
Trending
Ek Nazar
iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • rahul gandhi  s barnala rally a bunch of lies  ashwani sharma
      ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਝੂਠ ਦਾ ਪੁਲੰਦਾ : ਅਸ਼ਵਨੀ ਸ਼ਰਮਾ
    • majithia attacks aap government in gurdaspur case
      ਗੁਰਦਾਸਪੁਰ ਮਾਮਲੇ 'ਚ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ, ਕਤਲ ਦਾ ਪਰਚਾ ਦਰਜ...
    • aap  s countdown begins in punjab  pratap bajwa
      ਪੰਜਾਬ 'ਚ 'ਆਪ' ਦੀ ਉਲਟੀ ਗਿਣਤੀ ਸ਼ੁਰੂ : ਪ੍ਰਤਾਪ ਬਾਜਵਾ
    • the funeral of law and order in punjab
      ਪੰਜਾਬ 'ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ, ਮੁੱਖ ਮੰਤਰੀ ਬੇਪਰਵਾਹ: ਹਰਸਿਮਰਤ...
    • aadiya village ranjit singh encounter
      ਆਦੀਆ ਪਿੰਡ ਦੇ ਰਣਜੀਤ ਸਿੰਘ ਦਾ ਐਨਕਾਊਂਟਰ ਕਰਨ ਵਾਲੇ ਦੋ ਪੁਲਸ ਵਾਲੇ ਸਸਪੈਂਡ :...
    • dera radha soami accident in punjab
      ਡੇਰਾ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਦੋ ਦੀ ਮੌਤ
    • shiromani akali dal announces candidate from rampura phul
      ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ
    • punjab bachao rally rampura phul
      'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ! ਮਾਨ ਸਰਕਾਰ 'ਤੇ...
    • shiromani akali dal rally punjab bachao rally in rampura phul
      ਪੰਜਾਬ 'ਚੋਂ ਡਰੱਗ ਮਾਫ਼ੀਆ ਨੂੰ ਕੱਢਣ ਲਈ ਅਸੀਂ ਕਾਨੂੰਨ ਲੈ ਕੇ ਆਵਾਂਗੇ: ਸੁਖਬੀਰ...
    • rahul gandhi big statement regarding punjab congress
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ 'ਤੇ ਰਾਹੁਲ ਗਾਂਧੀ ਦੀ ਸਿੱਧੀ ਚੇਤਾਵਨੀ, ਮੰਚ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +