Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:24:03 PM

  • turkey to india navpreet singh

    ਤੁਰਕੀ ਤੋਂ ਭਾਰਤ ਲਿਆਂਦਾ ਬਦਨਾਮ ਡਰੱਗ ਤਸਕਰ...

  • asian games 2026 ind vs pak

    ਏਸ਼ੀਆਈ ਖੇਡਾਂ: ਅਭਿਸ਼ੇਕ ਤੇ ਤਿਲਕ ਦੇ ਅਰਧ ਸੈਂਕੜੇ,...

  • trump on oil prices

    ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ, ਖ਼ਤਮ...

  • after becoming president pargat singh paid obeisance at gurdwara

    ਪ੍ਰਧਾਨ ਬਣਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਰਾਜਵੀਰ ਜਵੰਦਾ ਦੇ ਫੁੱਲ ਚੁਗਣ ਪਹੁੰਚੇ ਕੰਵਰ ਗਰੇਵਾਲ ਤੇ ਕੁਲਵਿੰਦਰ ਬਿੱਲਾ, ਨਹੀਂ ਦੇਖਿਆ ਜਾ ਰਿਹਾ ਮਾਂ ਦਾ ਹਾਲ

PUNJAB News Punjabi(ਪੰਜਾਬ)

ਰਾਜਵੀਰ ਜਵੰਦਾ ਦੇ ਫੁੱਲ ਚੁਗਣ ਪਹੁੰਚੇ ਕੰਵਰ ਗਰੇਵਾਲ ਤੇ ਕੁਲਵਿੰਦਰ ਬਿੱਲਾ, ਨਹੀਂ ਦੇਖਿਆ ਜਾ ਰਿਹਾ ਮਾਂ ਦਾ ਹਾਲ

  • Edited By Cherry,
  • Updated: 10 Oct, 2025 11:21 AM
Punjab
rajvir jawanda
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਸੰਗੀਤ ਜਗਤ ਅਤੇ ਚਾਹੁਣ ਵਾਲਿਆਂ ਵਿੱਚ ਗਹਿਰਾ ਦੁੱਖ ਛਾਇਆ ਹੋਇਆ ਹੈ। ਰਾਜਵੀਰ ਦਾ ਅੰਤਿਮ ਸੰਸਕਾਰ ਬੀਤੇ ਦਿਨ ਲੁਧਿਆਣਾ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਕੀਤਾ ਗਿਆ ਸੀ ਅਤੇ ਅੱਜ ਉਨ੍ਹਾਂ ਦੇ ਫੁੱਲ ਚੁਗਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਗਾਇਕ ਕੰਵਰ ਗਰੇਵਾਲ ਅਤੇ ਕੁਲਵਿੰਦਰ ਬਿੱਲਾ ਵੀ ਮੌਜੂਦ ਸਨ। ਦੋਵੇਂ ਕਲਾਕਾਰਾਂ ਨੇ ਪਰਿਵਾਰ ਨਾਲ ਮਿਲ ਕੇ ਰਾਜਵੀਰ ਦੇ ਸਮਾਧ ਸਥਾਨ ‘ਤੇ ਫੁੱਲ ਚੁਗੇ ਅਤੇ ਉਸਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ।

ਇਹ ਵੀ ਪੜ੍ਹੋ: ਰਾਜਵੀਰ ਜਵੰਦਾ ਦੀ ਮੌਤ 'ਤੇ ਵੱਡਾ ਐਕਸ਼ਨ, ਹਾਈਕੋਰਟ ਪਹੁੰਚਿਆ ਮਾਮਲਾ

 

ਦੱਸ ਦੇਈਏ ਕਿ ਗਾਇਕ ਰਾਜਵੀਰ ਜਵੰਦਾ 27 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਮੋਟਰਸਾਈਕਲ 'ਤੇ ਸ਼ਿਮਲਾ ਜਾਂਦੇ ਸਮੇਂ ਪਸ਼ੂਆਂ ਨਾਲ ਟੱਕਰ ਮਗਰੋਂ ਗੰਭੀਰ ਜ਼ਖਮੀ ਹੋ ਗਏ ਸਨ। ਇਸ ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਸੱਟਾਂ ਲੱਗੀਆਂ ਸਨ। ਫੋਰਟਿਸ ਹਸਪਤਾਲ ਵਿੱਚ 11 ਦਿਨਾਂ ਤੱਕ ਚੱਲੇ ਇਲਾਜ ਦੇ ਬਾਵਜੂਦ 8 ਤਸਬੰਰ ਨੂੰ 10.55 ਵਜੇ ਜਵੰਦਾ ਨੂੰ ਹਸਪਤਾਲ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਅਧਿਕਾਰਤ ਬਿਆਨ ਵਿੱਚ, ਫੋਰਟਿਸ ਹਸਪਤਾਲ ਨੇ ਪੁਸ਼ਟੀ ਕੀਤੀ ਕਿ ਜਵੰਦਾ ਦੀ ਮੌਤ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਹੋਈ।

ਇਹ ਵੀ ਪੜ੍ਹੋ: ਭਰੀ ਜਵਾਨੀ 'ਚ ਦੁਨੀਆ ਨੂੰ ਅਲਵਿਦਾ ਆਖ ਗਿਆ ਰਾਜਵੀਰ ਜਵੰਦਾ 5 ਤੱਤਾਂ 'ਚ ਵਿਲੀਨ, ਭੁੱਬਾਂ ਮਾਰ ਰੋਇਆ ਪਰਿਵਾਰ

ਲੁਧਿਆਣਾ ਦੇ ਜਗਰਾਉਂ ਦੇ ਪੋਨਾ ਪਿੰਡ ਦੇ ਰਹਿਣ ਵਾਲੇ ਜਵੰਦਾ ਆਪਣੇ ਗੀਤਾਂ "ਤੂੰ ਦਿਸ ਪੈਂਦਾ," "ਖੁਸ਼ ਰਿਹਾ ਕਰ," "ਸਰਨੇਮ," "ਆਫਰੀਨ," "ਲੈਂਡਲਾਰਡ," "ਡਾਊਨ ਟੂ ਅਰਥ," ਅਤੇ "ਕੰਗਣੀ" ਲਈ ਵੀ ਜਾਣੇ ਜਾਂਦੇ ਸਨ। ਜਵੰਦਾ ਨੇ 2018 ਵਿੱਚ ਗਿੱਪੀ ਗਰੇਵਾਲ ਨਾਲ ਪੰਜਾਬੀ ਫਿਲਮਾਂ "ਸੂਬੇਦਾਰ ਜੋਗਿੰਦਰ ਸਿੰਘ", 2019 ਵਿੱਚ "ਜ਼ਿੰਦ ਜਾਨ" ਅਤੇ 2019 ਵਿੱਚ "ਮਿੰਦੋ ਤਸੀਲਦਾਰਨੀ" ਵਿੱਚ ਕੰਮ ਕੀਤਾ।

ਇਹ ਵੀ ਪੜ੍ਹੋ: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖ਼ਬਰ ! ਰਾਜਵੀਰ ਜਵੰਦਾ ਮਗਰੋਂ ਇਕ ਹੋਰ ਕਲਾਕਾਰ ਨੇ ਛੱਡੀ ਦੁਨੀਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • rajvir Jawanda
  • Kanwar Grewal
  • Kulwinder Billa

ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ

NEXT STORY

Stories You May Like

  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • pakistan afghanistan
    ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਭਖ਼ਦੀ ਜਾ ਰਹੀ ਜੰਗ ! ਨਹੀਂ ਨਜ਼ਰ ਆ ਰਿਹਾ ਕੋਈ ਅੰਤ
  • us on borders
    ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ 'ਤੇ ਵੱਡਾ ਕਦਮ ਚੁੱਕਣ ਜਾ ਰਿਹਾ ਟਰੰਪ ਪ੍ਰਸ਼ਾਸਨ
  • harish rawat  mother  photograph  ed office  social media
    ਗਲ਼ੇ 'ਚ ਮਾਂ ਦੀ ਤਸਵੀਰ ਪਾ ਕੇ ED ਦੇ ਦਫ਼ਤਰ ਪਹੁੰਚੇ ਹਰੀਸ਼ ਰਾਵਤ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਵੀਡੀਓ
  • punjab politics congress high command
    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
  • bsp  akash anand  mayawati  apology
    ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ
  • vivo  s impressive phone is set to launch soon
    ਜਲਦ ਲਾਂਚ ਹੋਣ ਜਾ ਰਿਹਾ Vivo ਦਾ ਸ਼ਾਨਦਾਰ ਫੋਨ ! ਜਾਣੋ ਕੀਮਤ ਤੇ ਫੀਚਰਜ਼
  • sukhminderpal singh grewal  lok janshakti party
    ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਲ
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ...
  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ...
  • pargat singh punjab congress new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
Trending
Ek Nazar
strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਲੇਟ ਆਉਣ ਵਾਲੇ ਮੁਲਾਜ਼ਮਾਂ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • liquor flows on dry day
      ਡਰਾਈ ਡੇਅ ਮੌਕੇ ਛਲਕੇ ਜਾਮ, ਹੁਕਮਾਂ ਦੀਆਂ ਉਡਾਈਆਂ ਧੱਜੀਆਂ
    • fraud case
      ਜ਼ਮੀਨ ਦਾ ਇੰਤਕਾਲ ਆਪਣੇ ਨਾਂ ਕਰਵਾ ਕੇ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
    • pargat singh punjab congress new president
      ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
    • case registered against a trader selling counterfeit surf excel
      ਪੁਲਸ ਦੀ ਵੱਡੀ ਛਾਪੇਮਾਰੀ: ਅਜੀਤ ਨਗਰ 'ਚੋਂ ਬਰਾਮਦ ਹੋਏ 350 ਪੈਕੇਟ ਨਕਲੀ ਸਰਫ...
    • major police operation in dinanagar
      ਦੀਨਾਨਗਰ 'ਚ ਪੁਲਸ ਦੀ ਵੱਡੀ ਕਾਰਵਾਈ: 2 ਕਿਲੋ 242 ਗ੍ਰਾਮ ਹੈਰੋਇਨ ਸਮੇਤ ਨੌਜਵਾਨ...
    • gang stealing oil from transformers busted in ajnala
      ਅਜਨਾਲਾ 'ਚ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਵਾਲਾ ਗਿਰੋਹ ਬੇਨਕਾਬ, ਕਿਸਾਨਾਂ...
    • modi government committed to the welfare of punjab  s farmers
      ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50...
    • sunil jakhar cornered the mann government
      ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਮਾਨ...
    • punjab government schools students  free coaching
      ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ 11ਵੀਂ-12ਵੀਂ ਦੇ ਵਿਦਿਆਰਥੀਆਂ ਲਈ...
    • tarn taran ransom petrol pump
      ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਪੈਟਰੋਲ ਪੰਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +