ਚੰਡੀਗੜ੍ਹ (ਭੁੱਲਰ) : ਕਾਂਗਰਸ ਵਲੋਂ ਰਾਜ ਸਭਾ ਲਈ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਸੋਮਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਰਾਜ ਸਭਾ ਲਈ ਨਾਜ਼ਮਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਜਨਰਲ ਸਕੱਤਰ ਸ਼ਕੀਲ ਅਹਿਮਦ, ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਬੀਬੀ ਰਾਜਿੰਦਰ ਕੌਰ ਭੱਠਲ, ਵਿਰੋਧੀ ਧਿਰ ਦੇ ਆਗੂ ਚਰਨਜੀਤ ਸਿੰਘ ਚੰਨੀ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।
ਮੁੜ ਸੁਲਗਣ ਲੱਗੀ ਜਾਟ ਅੰਦੋਲਨ ਦੀ ਚੰਗਿਆੜੀ, 7 ਜ਼ਿਲਿਆਂ 'ਚ ਧਾਰਾ 144 ਲਾਗੂ
NEXT STORY