Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:27:50 PM

  • satinder satti  s latest interview

    ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ...

  • s jaishankar on india china relations

    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ...

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਜ ਸਭਾ ਚੋਣਾਂ: ਭਲਕੇ ਹੋਵੇਗਾ ਨੋਟੀਫਿਕੇਸ਼ਨ ਜਾਰੀ, 31 ਮਈ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ ਉਮੀਦਵਾਰ

PUNJAB News Punjabi(ਪੰਜਾਬ)

ਰਾਜ ਸਭਾ ਚੋਣਾਂ: ਭਲਕੇ ਹੋਵੇਗਾ ਨੋਟੀਫਿਕੇਸ਼ਨ ਜਾਰੀ, 31 ਮਈ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ ਉਮੀਦਵਾਰ

  • Updated: 23 May, 2022 10:41 PM
Chandigarh
rajya sabha elections tuesday notification issued may 31 nominations
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ): ਪੰਜਾਬ ਦੇ 2 ਰਾਜ ਸਭਾ ਮੈਂਬਰਾਂ ਦੀ ਚੋਣ ਦੇ ਮੱਦੇਨਜ਼ਰ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਉਮੀਦਵਾਰ 31 ਮਈ 2022 ਤੱਕ ਨਾਮਜ਼ਦਗੀਆਂ ਭਰ ਸਕਦੇ ਹਨ। ਪੰਜਾਬ ਤੋਂ ਚੁਣੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਬਲਵਿੰਦਰ ਸਿੰਘ ਦੇ 4 ਜੁਲਾਈ 2022 ਨੂੰ ਸੇਵਾਮੁਕਤ ਹੋਣ ਕਰਕੇ ਉਨ੍ਹਾਂ ਦੇ ਅਹੁਦੇ ਦੀ ਮਿਆਦ ਖ਼ਤਮ ਹੋਣ ਵਾਲੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਸੋਮਵਾਰ ਨੂੰ ਦੱਸਿਆ ਕਿ ਸ਼ਡਿਊਲ ਮੁਤਾਬਕ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ ਨੂੰ ਹੋਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਤੀ 10 ਜੂਨ 2022 ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ ਵੀ ਇਸੇ ਦਿਨ ਸ਼ਾਮ 5 ਵਜੇ ਹੋਵੇਗੀ। ਚੋਣਾਂ ਦਾ ਕੰਮ 13 ਜੂਨ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦੇ ਸਕੱਤਰ, ਜੋ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਹਨ, ਕੋਲ ਜਨਤਕ ਛੁੱਟੀ ਵਾਲੇ ਦਿਨ ਨੂੰ ਛੱਡ ਕੇ 24 ਤੋਂ 31 ਮਈ ਤੱਕ ਕਿਸੇ ਵੀ ਦਿਨ ਦੁਪਹਿਰ 11 ਤੋਂ ਦੁਪਹਿਰ 3 ਵਜੇ ਤੱਕ ਦਾਇਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਰਮ 2-ਸੀ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਇਸ ਸਬੰਧੀ ਖਾਲੀ ਫਾਰਮ ਸਕੱਤਰ ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ, ਬਸ਼ਰਤੇ ਕਿ ਫਾਰਮ ਨਿਰਧਾਰਤ ਫਾਰਮੈਟ ਵਿੱਚ ਟਾਈਪ ਕੀਤਾ ਹੋਵੇ।

ਇਹ ਵੀ ਪੜ੍ਹੋ : ਨਹੀਂ ਵੇਖੇ ਜਾਂਦੇ ਰਿਤਿਕ ਦੀ ਮਾਂ ਦੇ ਹੰਝੂ, UP ਤੋਂ ਪਰਿਵਾਰ ਦੇ ਆਉਣ ’ਤੇ ਭਲਕੇ ਕੀਤਾ ਜਾਵੇਗਾ ਸਸਕਾਰ (ਵੀਡੀਓ)

ਰਾਜਾਂ ਦੀ ਕੌਂਸਲ ਦੇ ਮੈਂਬਰਾਂ ਲਈ ਯੋਗਤਾ ਪੂਰੀ ਕਰਨ ਲਈ ਉਮੀਦਵਾਰ ਦਾ ਭਾਰਤ 'ਚ ਕਿਸੇ ਵੀ ਸੰਸਦੀ ਹਲਕੇ ਤੋਂ ਇਕ ਵੋਟਰ ਵਜੋਂ ਰਜਿਸਟਰਡ ਹੋਣਾ ਜ਼ਰੂਰੀ ਹੈ। ਸਬੰਧਿਤ ਰਿਟਰਨਿੰਗ ਅਫ਼ਸਰ ਦੀ ਸੰਤੁਸ਼ਟੀ ਲਈ ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਵਿੱਚ ਅਪਣੇ ਨਾਂ ਨਾਲ ਸਬੰਧਿਤ ਐਂਟਰੀ ਦੀ ਇਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ। ਉਮੀਦਵਾਰ ਨੂੰ ਸਬੰਧਿਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨੀ ਵੀ ਲੋੜੀਂਦੀ ਹੈ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸ਼੍ਰੀ ਕ੍ਰਿਸ਼ਨ ਜਨਮ ਭੂਮੀ ਤੇ ਈਦਗਾਹ ਮਸਜਿਦ ਵਿਵਾਦ 'ਚ ਹੁਣ ਇਲਾਹਾਬਾਦ ਹਾਈ ਕੋਰਟ ਜਾਏਗਾ ਯੂਨਾਈਟਿਡ ਹਿੰਦੂ ਫਰੰਟ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Rajya Sabha Elections
  • Tuesday
  • Notification Issued
  • May 31
  • Nominations
  • ਰਾਜ ਸਭਾ ਚੋਣਾਂ
  • ਮੰਗਲਵਾਰ
  • ਨੋਟੀਫਿਕੇਸ਼ਨ ਜਾਰੀ
  • 31 ਮਈ
  • ਨਾਮਜ਼ਦਗੀਆਂ

ਫ਼ਿਰੋਜ਼ਪੁਰ ’ਚ 2 ਮੋਟਰਸਾਈਕਲਾਂ ’ਤੇ ਆਏ ਨਕਾਬਪੋਸ਼ਾਂ ਨੇ ਵਿਅਕਤੀ ’ਤੇ ਚਲਾਈਆਂ ਗੋਲੀਆਂ

NEXT STORY

Stories You May Like

  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • rajya sabha  12 seats  elections  election commission
    ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ ਹੋਣ ਜਾ ਰਹੀਆਂ ਖਾਲੀ
  • heroin worth  31 crore seized in amritsar
    ਅੰਮ੍ਰਿਤਸਰ 'ਚ 31 ਕਰੋੜ ਦੀ ਹੈਰੋਇਨ ਫੜ੍ਹੀ, ਪਿੰਡ ਮੁਹਾਵਾ 'ਚ ਡਰੋਨ ਨੇ ਸੁੱਟਿਆ ਨਸ਼ੇ ਦਾ ਵੱਡਾ ਪੈਕਟ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • bribe  31 years  jail  kali shankar dhobi  high court
    31 ਸਾਲ ਪਹਿਲਾਂ ਲਈ ਸੀ 100 ਰੁਪਏ ਦੀ ਰਿਸ਼ਵਤ, 75 ਸਾਲ ਦੀ ਉਮਰ 'ਚ ਜਾਣਾ ਪਿਆ ਜੇਲ੍ਹ
  • big announcement for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
  • jammu kashmir legislative assembly session statehood
    ਜੰਮੂ ਕਸ਼ਮੀਰ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਰਾਜ ਦਾ ਦਰਜਾ ਬਹਾਲ ਕਰਨ ਦੀ ਉੱਠੀ ਮੰਗ
  • punjab elections
    ਫ਼ੈਸਲਾਕੁੰਨ ਮੋੜ ਸਾਬਤ ਹੋ ਸਕਦੀਆਂ ਹਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • social media clash
      ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ....
    • paddy procurement
      ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ
    • cp office ludhiana
      ਪੁਲਸ ਕਮਿਸ਼ਨਰ ਦਫ਼ਤਰ ’ਚ ਭਾਰੀ ਸੁਰੱਖਿਆ ਦੌਰਾਨ ਪੁਲਸ ਨੂੰ ਝਕਾਨੀ ਦੇ ਕੇ ਫ਼ਰਾਰ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • dubai ludhiana sukhdev singh
      ਦੁਬਈ ’ਚ ਡੇਢ ਮਹੀਨੇ ਤੋਂ ਪਈ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰਚੀ
    • firecrackers
      ਪਟਾਕਿਆਂ ਦੀ ਖ਼ਰੀਦ ਨੂੰ ਲੈ ਕੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ...
    • borrowed money  individual  family
      ਪੰਜਾਬ : ਉਧਾਰ ਦਿੱਤੇ ਪੈਸੇ ਮੰਗਣ 'ਤੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ 'ਤਾ ਕਤਲ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • highcourt strict on mp mla cases
      ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +