Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:24:50 PM

  • haryana chief minister nayab singh saini and bhagwan valmiki ji

    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ...

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

PUNJAB News Punjabi(ਪੰਜਾਬ)

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

  • Edited By Shivani Bassan,
  • Updated: 17 Sep, 2026 05:39 PM
Amritsar
rajya sabha member satnam singh sandhu at sri darbar sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ, ਪੰਜਾਬ ਦੀ ਚੜ੍ਹਦੀ ਕਲਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਗੀ ਸਿਹਤ ਲਈ ਵੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ ਅਤੇ ਇਸੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 74ਵਾਂ ਜਨਮਦਿਨ ਵੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਦਾ ਜਨਮਦਿਨ ‘ਸੇਵਾ ਸੰਕਲਪ’ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸੇ ਤਹਿਤ ਉਹ ਸੰਗਤ ਦੇ ਜੋੜਿਆਂ ਦੀ ਸੇਵਾ ਕਰਨ ਅਤੇ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਕਿਸਾਨਾਂ ਨੇ ਰੋਕ ਦਿੱਤੀਆਂ ਰੇਲਾਂ

ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਸੇਵਾ ਸਫ਼ਰ ਦਾ ਵੀ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਅਨੁਸਾਰ, 7 ਅਕਤੂਬਰ ਨੂੰ ਪ੍ਰਧਾਨ ਮੰਤਰੀ ਦੀ ਸ਼ਾਸਨ ਦੀ ਸੇਵਾ ਦੇ 25 ਸਾਲ ਪੂਰੇ ਹੋ ਰਹੇ ਹਨ, ਜਿਸ ਵਿੱਚ 13 ਸਾਲ ਮੁੱਖ ਮੰਤਰੀ ਅਤੇ 12 ਸਾਲ ਪ੍ਰਧਾਨ ਮੰਤਰੀ ਵਜੋਂ ਸੇਵਾ ਸ਼ਾਮਲ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਭਾਰਤ ਦੀ ਅਰਥਵਿਵਸਥਾ ਵਿੱਚ ਵੱਡਾ ਬਦਲਾਅ ਆਇਆ ਹੈ ਅਤੇ ਭਾਰਤ ਵਿਸ਼ਵ ਪੱਧਰ ’ਤੇ ਇੱਕ ਮਜ਼ਬੂਤ ਦੇਸ਼ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਸੰਕਲਪ ਲਿਆ ਗਿਆ ਹੈ ਅਤੇ ਕਰੋੜਾਂ ਲੋਕਾਂ ਨੂੰ ਗਰੀਬੀ ਤੋਂ ਬਾਹਰ ਲਿਆਂਦਾ ਗਿਆ ਹੈ।

PunjabKesari

ਇਹ ਵੀ ਪੜ੍ਹੋ- ਗੁਰਦਾਸਪੁਰ ’ਚ ਹਲਾਲ ਮੀਟ ਵੇਚਣ ਨੂੰ ਲੈ ਕੇ ਹੰਗਾਮਾ, ਨਿਹੰਗਾਂ ਵੱਲੋਂ 3 ਦਿਨਾਂ ਦਾ ਅਲਟੀਮੇਟਮ

ਪੰਜਾਬ ਬਾਰੇ ਗੱਲ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਨੂੰ ਨੈਸ਼ਨਲ ਹਾਈਵੇ, ਏਮਜ਼ ਵਰਗੇ ਮੈਡੀਕਲ ਸੰਸਥਾਨ, ਹਵਾਈ ਅੱਡੇ ਅਤੇ ਕੈਂਸਰ ਹਸਪਤਾਲ ਸਮੇਤ ਕਈ ਵੱਡੇ ਵਿਕਾਸ ਪ੍ਰਾਜੈਕਟ ਮਿਲੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਯੁਸ਼ਮਾਨ ਕਾਰਡ ਅਤੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਰਾਹੀਂ ਵੀ ਲੋਕਾਂ ਨੂੰ ਲਾਭ ਮਿਲਿਆ ਹੈ। ਹਾਲਾਂਕਿ, ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬਾ ਵੱਡੇ ਆਰਥਿਕ ਸੰਕਟ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਿਰ ਕਰਜ਼ਾ ਸਾਢੇ ਚਾਰ ਲੱਖ ਕਰੋੜ ਰੁਪਏ ਤੋਂ ਉੱਪਰ ਪਹੁੰਚ ਗਿਆ ਹੈ, ਕਿਸਾਨਾਂ ’ਤੇ ਕਰਜ਼ਾ ਵਧ ਰਿਹਾ ਹੈ ਅਤੇ ਨੌਜਵਾਨ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੱਢੋਂ ਉਭਾਰਨ, ਆਰਥਿਕ ਖੁਸ਼ਹਾਲੀ ਲਿਆਉਣ ਅਤੇ ਇਸਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਕਰਨ ਲਈ ਠੋਸ ਯਤਨਾਂ ਦੀ ਲੋੜ ਹੈ।

ਇਹ ਵੀ ਪੜ੍ਹੋ- PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


 

  • Rajya Sabha member
  • Satnam Singh Sandhu
  • Sri Darbar Sahib
  • ਰਾਜ ਸਭਾ ਮੈਂਬਰ
  • ਸਤਨਾਮ ਸਿੰਘ ਸੰਧੂ
  • ਸ੍ਰੀ ਦਰਬਾਰ ਸਾਹਿਬ

ਫਿਰੋਜ਼ਪੁਰ ਜ਼ਿਲ੍ਹੇ 'ਚ ਵੱਡੇ ਹੁਕਮ ਲਾਗੂ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਇਸ ਕੰਮ 'ਤੇ ਮੁਕੰਮਲ ਪਾਬੰਦੀ

NEXT STORY

Stories You May Like

  • pargat singh will pay obeisance at sri darbar sahib tomorrow
    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
  • satnam singh sandhu
    ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ
  • punjab congress president pargat singh paid obeisance at sri bhaini sahib
    ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ
  • leaders offered prayers at takht sri damdama sahib
    ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
  • sutlej bridge  bjp  satnam sandhu
    ਸਤਲੁਜ ਪੁਲ ਦੀ ਮੁਰੰਮਤ ਲਈ ਜੇ ਫੰਡ ਨਹੀਂ ਤਾਂ ਕੇਂਦਰ ਦੇਣ ਨੂੰ ਤਿਆਰ: ਸਤਨਾਮ ਸੰਧੂ
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ
  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • long power cut in punjab tomorrow
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ...
    • accident case
      ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਮੌਤ
    • accident in moga
      ਮੋਗਾ 'ਚ ਭਿਆਨਕ ਹਾਦਸੇ 'ਚ 85 ਸਾਲਾ ਬਜ਼ੁਰਗ ਦੀ ਦਰਦਨਾਕ ਮੌਤ
    • heroin recoverd
      ਫਿਰੋਜ਼ਪੁਰ ਪੁਲਸ ਤੇ BSF ਨੂੰ ਮਿਲੀ ਕਾਮਯਾਬੀ, ਕਰੀਬ 10 ਕਿੱਲੋ ਹੈਰੋਇਨ ਬਰਾਮਦ
    • cbi case
      ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
    • air india schedule
      AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
    • punjab congress in charge sachin pilot holds meeting with ludhiana leaders
      2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
    • major action by the administration following the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ...
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +