Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    8:27:19 PM

  • viral video case  gurugram police registers fir

    ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR...

  • gurugram police action confirms congress claims khaira

    ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ...

  • gold and silver prices fell  etf also broke  know why

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ETF ਵੀ...

  • manish tiwari on punjab congress

    ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਦਲਣ ਦੀਆਂ ਚਰਚਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਰੱਖੜੀ ਮੌਕੇ ਸਰਕਾਰ ਨੇ ਖੋਲ੍ਹੇ ਬਾਜ਼ਾਰ, ਕਿਤੇ ਲੋਕ ਘੱਟ ਆਏ ਨਜ਼ਰ, ਤੇ ਕਿਤੇ ਚਹਿਲ-ਪਹਿਲ

PUNJAB News Punjabi(ਪੰਜਾਬ)

ਰੱਖੜੀ ਮੌਕੇ ਸਰਕਾਰ ਨੇ ਖੋਲ੍ਹੇ ਬਾਜ਼ਾਰ, ਕਿਤੇ ਲੋਕ ਘੱਟ ਆਏ ਨਜ਼ਰ, ਤੇ ਕਿਤੇ ਚਹਿਲ-ਪਹਿਲ

  • Updated: 02 Aug, 2020 05:34 PM
Sri Muktsar Sahib
rakhri government markets festivals shops
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ, ਸੁਖਪਾਲ): ਸੋਮਵਾਰ ਨੂੰ ਰੱਖੜੀ ਦਾ ਤਿਉਹਾਰ ਹੈ ਤੇ ਹੁਣ ਤੋਂ ਹੀ ਲੋਕਾਂ ਨੇ ਰੱਖੜੀ ਲਈ ਖ਼ਰੀਦਦਾਰੀ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਪਰ ਜੇਕਰ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਸ਼ਹਿਰ ਦੇ ਬਜ਼ਾਰਾਂ 'ਤੇ ਕੋਵਿਡ-19 ਦੇ ਨਿਯਮ ਹਾਵੀ ਹਨ। ਕੋਰੋਨਾ ਤੋਂ ਬਚਾਅ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਦੂਰੀ ਦਾ ਜੋ ਨਿਯਮ ਬਣਾਇਆ ਗਿਆ ਹੈ, ਇਸਦਾ ਅਸਰ ਸਿੱਧੇ ਤੌਰ 'ਤੇ ਇਸ ਵਾਰ ਰੱਖੜੀ ਦੇ ਤਿਉਹਾਰ 'ਤੇ ਪਿਆ ਹੈ, ਕਿਉਂਕਿ ਇਕ ਤਾਂ ਪਹਿਲਾਂ ਹੀ ਐਤਵਾਰ ਦਾ ਦਿਨ ਹੋਣ ਕਰਕੇ ਦੁਕਾਨਾਂ ਅੱਧੀ ਫੀਸਦੀ ਖੁੱਲ੍ਹੀਆਂ, ਦੂਜੇ ਪਾਸੇ ਸਮਾਜਿਕ ਦੂਰੀ ਦੇ ਡਰੋਂ ਲੋਕਾਂ ਦੀ ਦੁਕਾਨਾਂ 'ਚ ਆਮਦ ਵੀ ਕਾਫ਼ੀ ਘੱਟ ਰਹੀ। 

PunjabKesari

ਨਤੀਜਾ ਦੁਕਾਨਦਾਰਾਂ 'ਚ ਨਮੋਸ਼ੀ ਦੀ ਝਲਕ ਸਾਫ਼ ਦਿਖਾਈ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੱਖੜੀ ਦੇ ਮੱਦੇਨਜ਼ਰ ਮਿਠਾਈਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਤਾਂ ਭਾਵੇਂ ਪਹਿਲਾ ਹੀ ਦੇ ਦਿੱਤੀ ਗਈ ਸੀ, ਪਰ ਰੱਖੜੀਆਂ ਅਤੇ ਹੋਰ ਦੁਕਾਨਾਂ ਨੂੰ ਖੋਲ੍ਹਣ ਦੀ ਦੇਰ ਨਾਲ ਦਿੱਤੀ ਗਈ। ਛੂਟ ਦੇ ਚਲਦਿਆਂ ਅਜਿਹੇ ਦੁਕਾਨਦਾਰਾਂ ਨੂੰ ਇਸ ਵਾਰ ਦੋਹਰੀ ਮਾਰ ਪਈ ਹੈ। ਕਿਸੇ ਨਾ ਕਿਸੇ ਬਹਾਨੇ ਲਿਆਂਦੀਆਂ ਰੱਖੜੀਆਂ ਦੀ ਵਿਕਰੀ ਕਰਨ ਲਈ ਦੁਕਾਨਦਾਰਾਂ ਨੇ ਕਈ ਫਾਰਮੂਲੇ ਅਪਨਾਏ, ਪਰ ਫ਼ਿਰ ਵੀ ਕੋਰੋਨਾ ਕਰਕੇ ਬਜ਼ਾਰਾਂ 'ਚ ਚਹਿਲ ਪਹਿਲ ਘੱਟ ਹੋਣ ਕਰਕੇ ਦੁਕਾਨਦਾਰ ਸਾਰਾ ਦਿਨ ਗ੍ਰਾਹਕਾਂ ਨੂੰ ਹੀ ਉਡੀਕਦੇ ਰਹੇ। ਦੁਕਾਨਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਹਜ਼ਾਰਾਂ ਰੁਪਏ ਦੀਆਂ ਰੱਖੜੀਆਂ ਇਸ ਵਾਰ ਵਿਕਰੀ ਲਈ ਲਿਆਂਦੀਆਂ ਸਨ, ਪਰ ਕੋਰੋਨਾ ਕਰਕੇ ਲੋਕਾਂ ਦੀ ਬਜ਼ਾਰਾਂ 'ਚ ਆਮਦ ਨਹੀਂ ਹੋ ਰਹੀ, ਦੂਜੇ ਪਾਸੇ ਪਿੰਡਾਂ ਤੋਂ ਸ਼ਹਿਰਾਂ 'ਚ ਲੋਕਾਂ ਦਾ ਆਉਣਾ ਜਾਣਾ ਵੀ ਘੱਟ ਹੈ।

PunjabKesari

ਇਸ ਕਰਕੇ ਇਸ ਵਾਰ ਉਨ੍ਹਾਂ ਨੂੰ ਬਹੁਤ ਪਰੇਸ਼ਾਨੀ ਆ ਰਹੀ ਹੈ। ਅਜਿਹਾ ਹੀ ਹਾਲ ਸ਼ਹਿਰ ਦੇ ਹੋਟਲਾਂ 'ਚ ਵੇਖਿਆ ਜਾ ਰਿਹਾ ਹੈ। ਹੋਟਲ ਮਾਲਕਾਂ ਤੇ ਛੋਟੇ ਮਿਠਾਈਆਂ ਦੇ ਕਾਰੋਬਾਰੀਆਂ ਨੇ ਕਿਹਾ ਕਿ ਇਕ ਤਾਂ ਕੋਰੋਨਾ ਹਦਾਇਤਾਂ ਕਰਕੇ ਲੋਕ ਘੱਟ ਆ ਰਹੇ ਹਨ ਤੇ ਦੂਜੇ ਪਾਸੇ ਕੋਰੋਨਾ ਕਾਲ ਦੌਰਾਨ  ਰੁਜ਼ਗਾਰ ਖ਼ਤਮ ਹੋਣ ਕਰਕੇ ਲੋਕਾਂ ਦੀ ਆਰਥਿਕ ਹਾਲਤ ਨਰਮ ਹੈ, ਜਿਸ ਕਰਕੇ ਇਸ ਵਾਰ ਮਿਠਾਈਆਂ ਦੀ ਖ਼ਰੀਦਦਾਰੀ 'ਤੇ ਲੋਕ ਜ਼ਿਆਦਾ ਤਵੱਜੋਂ ਨਹੀਂ ਦੇ ਰਹੇ ਤੇ ਉਨ੍ਹਾਂ ਦਾ ਸਾਰਾ ਮਾਲ ਇਸ ਵਾਰ ਖ਼ਰਾਬ ਹੋਣ ਦੇ ਕਿਨਾਰੇ ਹੈ। ਜੇਕਰ ਕੋਈ ਔਰਤ, ਲੜਕੀ ਘਰੋਂ ਖ਼ਰੀਦਦਾਰੀ ਲਈ ਨਿਕਲਦੀ ਵੀ ਹੈ ਤਾਂ ਉਹ ਸਿਰਫ਼ ਸਾਦੀਆਂ ਰੱਖੜੀਆਂ ਤੇ ਘੱਟ ਮਿਠਾਈਆਂ ਦੀ ਖਰੀਦਦਾਰੀ ਕਰ ਰਹੀਆਂ ਹਨ, ਜਿਸ ਨਾਲ ਇਸ ਵਾਰ ਹਰ ਦੁਕਾਨਦਾਰ ਨੂੰ ਮੰਦੀ ਦਾ ਮੂੰਹ ਵੇਖਣਾ ਪੈ ਰਿਹਾ ਹੈ।ਦੁਕਾਨਦਾਰਾਂ ਨੇ ਦੱਸਿਆ ਕਿ ਅੱਗੇ ਆਉਣ ਵਾਲੇ ਤਿਉਹਾਰਾਂ 'ਤੇ ਇਹੋ ਹਾਲ ਰਹਿਣ ਦੀ ਸੰਭਾਵਨਾ ਹੈ।

PunjabKesari

ਜਲਾਲਾਬਾਦ (ਸੇਤੀਆ,ਸੁਮਿਤ): ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਐਤਵਾਰ ਨੂੰ ਤਾਲਾਬੰਦੀ ਦੇ ਹੁਕਮ ਹਨ ਪਰ ਇਸ ਵਾਰ ਰੱਖੜੀ ਦੇ ਤਿਉਹਾਰ ਦੇ ਚੱਲਦਿਆਂ ਸਰਕਾਰ ਵਲੋਂ ਵਿਸ਼ੇਸ਼ ਗਾਈਡਲਾਈਨ ਜਾਰੀ ਕਰਦੇ ਹੋਏ ਦੁਕਾਨਦਾਰਾਂ ਨੂੰ ਰੱਖੜੀ ਤੇ ਛੂਟ ਦਿੱਤੀ ਗਈ ਪਰ ਇਸ ਛੂਟ ਦਾ ਦੁਕਾਨਦਾਰਾਂ ਤੇ ਆਮ ਲੋਕਾਂ ਵਲੋਂ ਨਾਜਾਇਜ਼ ਫਾਇਦਾ ਉਠਾਉਂਦੇ ਹੋਏ ਸਰਕਾਰੀ ਗਾਈਡਲਾਈਨ ਦੀਆਂ ਸਰੇਆਮ ਧੱਜੀਆਂ ਉਡਾਈਆਂ ਗਈਆ।

PunjabKesari

ਜਾਣਕਾਰੀ ਅਨੁਸਾਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਂਕ, ਦੇਵੀ ਦੁਆਰਾ ਚੌਂਕ, ਬਾਹਮਣੀ ਚੁੰਗੀ ਤੇ ਬੱਘਾ ਬਾਜ਼ਾਰ 'ਚ ਕਈ ਦੁਕਾਨਦਾਰਾਂ ਨੇ ਬਾਹਰ ਰੱਖੜੀਆਂ ਦੀ ਵਿਕਰੀ ਲਈ ਸਟਾਲ ਲੱਗੇ ਹੋਏ ਸਨ। ਇਨ੍ਹਾਂ ਸਟਾਲਾਂ ਤੇ ਕਈ ਰੱਖੜੀ ਵਿਕਰੇਤਾਵਾਂ ਵਲੋਂ ਵੀ ਮਾਸਕ ਨਹੀਂ ਪਾਏ ਹੋਏ ਸਨ ਅਤੇ ਕਈ ਗ੍ਰਾਹਕ ਵੀ ਬਿਨਾ ਮਾਸਕ ਦੇ ਬਜਾਰਾਂ 'ਚ ਘੁੰਮ ਰਹੇ ਸਨ। ਇਸ ਤੋਂ ਇਲਾਵਾ ਸਟਾਲਾਂ ਤੇ ਲੋਕਾਂ ਦੀ ਭੀੜ 5 ਤੋਂ ਵੱਧ ਲੋਕਾਂ ਦੇ ਇਕੱਠ 'ਚ ਖੜੇ ਹੋਣ ਦੇ ਨਿਯਮਾਂ ਨੂੰ ਛਿੱਕੇ ਟੰਗ ਰਹੀ ਸੀ। ਇਸ ਤੋ ਇਲਾਵਾ ਸ਼ਹਿਰ ਦੇ ਮਿਠਾਈ ਦੀਆਂ ਦੁਕਾਨਾਂ ਤੇ ਵੀ ਕੋਰੋਨਾ ਵਾਇਰਸ ਨੂੰ ਲੈ ਕੇ ਗਾਈਡਲਾਈਨ ਦਾ ਪਾਲਣ ਨਹੀਂ ਕੀਤਾ ਗਿਆ ਅਤੇ ਮਿਠਾਈ ਦੀਆਂ ਦੁਕਾਨਾਂ ਤੇ ਵੀ ਗ੍ਰਾਹਕ ਧੜਾ ਧੜ ਐਂਟਰੀ ਕਰ ਰਹੇ ਸਨ ਜਦਕਿ ਦੁਕਾਨਾਂ ਅੰਦਰ ਵੀ ਸੋਸ਼ਲ ਡਿਸਟੈਂਸੀ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਸੀ ਅਤੇ ਜੋ ਮਿਠਾਈ ਵਿਕ੍ਰੇਤਾਵਾਂ ਵਲੋਂ ਗ੍ਰਾਹਕਾਂ ਨੂੰ ਮਾਸਕ ਦਿੱਤੇ ਜਾਣ ਸਨ ਉਨ੍ਹਾਂ ਦਾ ਪ੍ਰਬੰਧ ਨਹੀਂ ਕੀਤਾ ਗਿਆ। 

PunjabKesari

ਭਾਵੇਂ ਸਰਕਾਰ ਤੇ ਪ੍ਰਸ਼ਾਸਨ ਵਲੋਂ ਕੋਰੋਨਾ ਮਿਸ਼ਨ ਫਤਿਹ ਨੂੰ ਲੈ ਕੇ ਅਨੇਕਾਂ ਤਰ੍ਹਾਂ ਦੇ ਉਪਰਾਲੇ ਤੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਜਿਸ ਤਰ੍ਹਾਂ ਕੋਰੋਨਾ ਮਹਾਮਾਰੀ ਦੇ ਚਲਦਿਆਂ ਕੇਸ ਵੱਧ ਰਹੇ ਹਨ ਅਤੇ ਲੋਕ ਵੀ ਨਿਯਮਾਂ ਦਾ ਪਾਲਣ ਸਹੀ ਤਰੀਕੇ ਨਾਲ ਨਹੀਂ ਕਰ ਰਹੇ ਉਸ ਤੋਂ ਲੱਗਦਾ ਹੈ ਕਿ ਭਵਿੱਖ 'ਚ ਕੋਰੋਨਾ ਮਹਾਂਮਾਰੀ ਤੇ ਠੱਲ ਪੈਣੀ ਸੌਖੀ ਨਹੀਂ ਹੈ।

PunjabKesari

ਮਾਛੀਵਾੜਾ ਸਾਹਿਬ (ਟੱਕਰ): ਕੋਰੋਨਾ ਮਹਾਂਮਾਰੀ ਰੱਖੜੀ ਦੇ ਤਿਉਹਾਰ ’ਤੇ ਭਾਰੀ ਪਈ, ਜਿੱਥੇ ਪਹਿਲਾਂ ਇਸ ਤਿਉਹਾਰ ਮੌਕੇ ਖੂਬ ਰੌਣਕਾਂ ਹੁੰਦੀਆਂ ਸਨ ਉਥੇ ਹੁਣ ਇਸ ਬਿਮਾਰੀ ਦੇ ਭੈਅ ਕਾਰਨ ਬਜ਼ਾਰ ਸੁੰਨੇ ਅਤੇ ਦੁਕਾਨਾਂ ਤੋਂ ਗ੍ਰਾਹਕ ਗਾਇਬ ਸਨ।ਬੇਸ਼ੱਕ ਪੰਜਾਬ ਸਰਕਾਰ ਵਲੋਂ ਰੱਖੜੀ ਦਾ ਤਿਉਹਾਰ ਹੋਣ ਕਾਰਨ ਲੋਕਾਂ ਦੀ ਸਹੂਲਤ ਲਈ ਐਤਵਾਰ ਲਾਕਡਾਊਨ ਦੀ ਛੋਟ ਦੇ ਦਿੱਤੀ ਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ੍ਹ ਕੇ ਵਿਕਰੀ ਕਰ ਸਕਦੇ ਹਨ ਪਰ ਪੰਜਾਬ ’ਚ ਵਧਦੀ ਜਾ ਰਹੀ ਕੋਰੋਨਾ ਮਹਾਂਮਾਰੀ ਦਾ ਖੌਫ਼ ਇਸ ਕਦਰ ਦੇਖਿਆ ਜਾ ਰਿਹਾ ਹੈ ਕਿ ਲਾਕਡਾਊਨ ਛੋਟ ਹੋਣ ਦੇ ਬਾਵਜ਼ੂਦ ਵੀ ਲੋਕ ਖਰੀਦਦਾਰੀ ਲਈ ਬਜ਼ਾਰਾਂ ’ਚ ਘੱਟ ਹੀ ਨਿਕਲੇ। ਮਾਛੀਵਾੜਾ ਸ਼ਹਿਰ ’ਚ ਅੱਜ ਸਾਰੀਆਂ ਦੁਕਾਨਾਂ ਖੁੱਲ੍ਹੀਆਂ ਰਹੀਆਂ। ਰੱਖੜੀ ਵੇਚਣ ਵਾਲੇ ਤੇ ਕੱਪੜਾ ਦੁਕਾਨਦਾਰਾਂ ਨੂੰ ਆਸ ਸੀ ਕਿ ਅੱਜ ਬਜ਼ਾਰ ਖੁੱਲ੍ਹਣ ਨਾਲ ਭਰਾ ਆਪਣੀਆਂ ਭੈਣਾਂ ਨੂੰ ਰੱਖੜੀ ਦਾ ਗਿਫ਼ਟ ਦੇਣ ਲਈ ਖਰੀਦਦਾਰੀ ਖੁੱਲ੍ਹ ਕੇ ਕਰਨਗੇ ਪਰ ਬਜ਼ਾਰਾਂ ’ਚ ਅਜਿਹਾ ਕੁੱਝ ਵੀ ਦੇਖਣ ਨੂੰ ਨਾ ਮਿਲਿਆ ਅਤੇ ਪਿਛਲੇ ਸਾਲ ਦੇ ਮੁਕਾਬਲੇ ਦੁਕਾਨਾਂ ਦੀ ਵਿਕਰੀ 20 ਫੀਸਦੀ ਰਹੀ।

PunjabKesari

ਹਲਵਾਈਆਂ ਤੇ ਬੇਕਰੀ ਦੀਆਂ ਦੁਕਾਨਾਂ ’ਤੇ ਵੀ ਬੇਸ਼ੱਕ ਕੁੱਝ ਗ੍ਰਾਹਕੀ ਸੀ ਪਰ ਜੋ ਰੱਖੜੀ ਦੇ ਤਿਉਹਾਰ ’ਤੇ ਜੋ ਪਹਿਲਾਂ ਵਾਲੀ ਰੌਣਕ ਹੁੰਦੀ ਹੈ ਉਹ ਦਿਖਾਈ ਨਾ ਦਿੱਤੀ। ਰੱਖੜੀ ਦੇ ਤਿਉਹਾਰ ’ਤੇ ਬਜ਼ਾਰਾਂ ’ਚ ਗ੍ਰਾਹਕੀ ਨਾ ਹੋਣ ਕਾਰਨ ਦੁਕਾਨਦਾਰ ਕਾਫ਼ੀ ਮਾਯੂਸ ਦਿਖਾਈ ਦਿੱਤੇ ਕਿਉਂਕਿ ਲੋਕ ਜਿੱਥੇ ਕੋਰੋਨਾ ਦੇ ਡਰ ਕਾਰਨ ਬਾਹਰ ਨਾ ਨਿਕਲੇ ਉਥੇ ਇਸ ਮਹਾਂਮਾਰੀ ਨੇ ਲੋਕਾਂ ਦੀ ਆਰਥਿਕ ਸਥਿਤੀ ਐਨੀ ਡਾਂਵਾਡੋਲ ਕਰ ਦਿੱਤੀ ਹੈ ਕਿ ਉਹ ਖੁੱਲ੍ਹ ਕੇ ਖਰਚਣ ਤੋਂ ਗੁਰੇਜ਼ ਕਰ ਰਹੇ ਹਨ।

  • Rakhri
  • government
  • markets
  • festivals
  • shops
  • ਰੱਖੜੀ
  • ਸਰਕਾਰ
  • ਬਾਜ਼ਾਰ
  • ਤਿਉਹਾਰ
  • ਦੁਕਾਨਾਂ

87 ਲੋਕਾਂ ਨੂੰ ਨਿਗਲਣ ਵਾਲੀ ਜ਼ਹਿਰੀਲੀ ਸ਼ਰਾਬ ਦੇ ਮਾਮਲੇ 'ਚ ਇਹ ਵੱਡੀ ਗੱਲ ਆਈ ਸਾਹਮਣੇ

NEXT STORY

Stories You May Like

  • god money ayodhya ram mandir trust investigation
    'ਭਗਵਾਨ ਦਾ ਪੈਸਾ ਕਿਤੇ ਨਹੀਂ ਜਾਵੇਗਾ...', ਅਯੁੱਧਿਆ ’ਚ ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਜਾਂਚ ਤੇਜ਼
  • petrol diesel rates changed in many cities
    ਕਈ ਸ਼ਹਿਰਾਂ 'ਚ ਬਦਲ ਗਏ ਪੈਟਰੋਲ-ਡੀਜ਼ਲ ਦੇ Rate, ਕੁਝ ਖੇਤਰਾਂ 'ਚ ਮਿਲੀ ਰਾਹਤ ਤੇ ਕਿਤੇ ਵਧਿਆ ਖ਼ਰਚਾ
  • bride marriage lover mother father
    ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ ਪੂਰੇ ਪਰਿਵਾਰ ਨੇ...
  • isn t this 78 000 crores your ancestors have somewhere
    ਕਿਤੇ ਤੁਹਾਡੇ ਪਿਓ-ਦਾਦੇ ਦੇ ਤਾਂ ਨਹੀਂ ਹਨ ਇਹ 78,000 ਕਰੋੜ, ਇੰਝ ਚੈੱਕ ਕਰੋ ਦਾਅਵੇ ਦੀ ਰਕਮ
  • olympian kiran pahal wins gold in women s 400m race
    ਇੰਡੀਅਨ ਅਥਲੈਟਿਕਸ ਸੀਰੀਜ਼ : ਓਲੰਪੀਅਨ ਕਿਰਨ ਪਹਿਲ ਨੇ ਔਰਤਾਂ ਦੀ 400 ਮੀਟਰ ਦੌੜ ਵਿੱਚ ਜਿੱਤਿਆ ਸੋਨ ਤਗਮਾ
  • lpg backlog reduced
    ਸਰਕਾਰ ਨੇ ਵੀ ਖੁਸ਼ਖਬਰੀ ਦਿੱਤੀ, ਐਲਪੀਜੀ ਬੈਕਲਾਗ ਘਟਿਆ
  • women transgender people bus free travel
    ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ ਦਾ ਵੱਡਾ ਫੈਸਲਾ
  • aamir khan and gauri spratt walk hand in hand at airport ahead of july wedding
    ਵਿਆਹ ਦੀਆਂ ਖਬਰਾਂ ਵਿਚਾਲੇ ਪ੍ਰੇਮਿਕਾ ਗੌਰੀ ਸਪ੍ਰੈਟ ਨਾਲ ਨਜ਼ਰ ਆਏ ਆਮਿਰ ਖਾਨ
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nihang singhs return from uttarakhand gurdwara sahib
      ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ! CM ਧਾਮੀ ਨਾਲ ਮੁਲਾਕਾਤ...
    • bricks in punjab  price of bricks
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • all districts of punjab police checkpoints punjab police
      ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
    • rain will occur in punjab alert in punjab
      ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
    • center s big decision regarding punjab s borders
      ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ...
    • doni bal gang jalandhar police
      ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
    • ludhiana clash fir
      ਸ਼ਿਵ ਸੈਨਾ ਆਗੂ ਦੀ ਗੱਡੀ ਦਾ ਸ਼ੀਸ਼ਾ ਤੋੜਣ ਵਾਲਿਆਂ ਵਿਰੁੱਧ ਮਾਮਲਾ ਦਰਜ
    • punjab young boy dies due to scorching heat
      ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
    • kewal singh dhillon statement
      ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ : ਕੇਵਲ...
    • markets will remain closed for 4 days
      ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +