Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    9:00:17 AM

  • jalandhar incident 3 youths car

    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3...

  • mayor ritu tawde government vehicle  office  email

    ਬੰਬ ਨਾਲ ਉਡਾ ਦੇਵਾਂਗੇ ਮੇਅਰ ਦੀ ਸਰਕਾਰੀ ਗੱਡੀ ਤੇ...

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਦੋਵੇਂ ਹੱਥ ਕੱਟੇ ਹੋਣ ਦੇ ਬਾਵਜੂਦ ਰੋਜ਼ਾਨਾ ਹਜ਼ਾਰਾਂ ਵਾਰ ਭਗਵਾਨ ਸ੍ਰੀ ਰਾਮ ਦਾ ਨਾਂ ਲਿਖਦਾ ਹੈ ਸਾਧੂ

PUNJAB News Punjabi(ਪੰਜਾਬ)

ਦੋਵੇਂ ਹੱਥ ਕੱਟੇ ਹੋਣ ਦੇ ਬਾਵਜੂਦ ਰੋਜ਼ਾਨਾ ਹਜ਼ਾਰਾਂ ਵਾਰ ਭਗਵਾਨ ਸ੍ਰੀ ਰਾਮ ਦਾ ਨਾਂ ਲਿਖਦਾ ਹੈ ਸਾਧੂ

  • Edited By Anmol Tagra,
  • Updated: 23 Mar, 2026 06:13 PM
Punjab
ram devotion example
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) - ਮੱਧ ਪ੍ਰਦੇਸ਼ ਦੇ ਸ਼ਹਿਰ ਉਜੈਨ ਦਾ ਜੰਮਪਲ ਸਾਧੂ ਸੁਦਾਮਾ ਦਾਸ ਦੀ ਅਜਿਹੀ ਅਟੁੱਟ ਭਗਤੀ ਦੇਖਣ ਨੂੰ ਮਿਲੀ ਜੋ ਆਪਣੇ ਦੋਵੇਂ ਹੱਥ ਕੱਟੇ ਹੋਣ ਦੇ ਬਾਵਜੂਦ ਰੋਜ਼ਾਨਾ ਹਜ਼ਾਰਾਂ ਵਾਰ ਕਲਮ ਨਾਲ ਭਗਵਾਨ ਸ੍ਰੀ ਰਾਮ, ਮਾਤਾ ਸੀਤਾ ਅਤੇ ਹਨੂੰਮਾਨ ਜੀ ਦਾ ਨਾਮ ਲਿਖ ਕੇ ਉਨ੍ਹਾਂ ਦਾ ਜਾਪ ਕਰਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਧੂ ਸੁਦਾਮਾ ਦਾਸ ਨੇ ਦੱਸਿਆ ਕਿ ਉਹ ਹੁਣ ਹਿਮਾਚਲ ਪ੍ਰਦੇਸ਼ ਵਿਖੇ ਰਹਿੰਦਾ ਹੈ ਜਿੱਥੇ ਇਕ ਭਗਤ ਸਿੰਘ ਉਸ ਨੂੰ ਕੁਟੀਆ ਬਣਾ ਕੇ ਦਿੱਤੀ ਗਈ ਹੈ ਜਿੱਥੇ ਉਸ ਨੇ ਇਕ ਮੰਦਰ ਵੀ ਬਣਾਇਆ ਹੋਇਆ ਹੈ ਜਿੱਥੇ ਉਹ ਬੈਠ ਕੇ ਰੋਜ਼ਾਨਾ ਭਗਵਾਨ ਸ੍ਰੀ ਰਾਮ ਨਾਮ ਦਾ ਜਾਪ ਕਰਦਾ ਹੈ। 

ਉਨ੍ਹਾਂ ਕਿਹਾ ਕਿ ਅੱਜ ਉਹ ਮਾਤਾ ਸ੍ਰੀ ਨੈਣਾ ਦੇਵੀ ਦੇ ਦਰਸ਼ਨਾਂ ਲਈ ਆਇਆ ਹੈ ਅਤੇ ਇੱਥੇ ਵੀ ਉਹ ਕਾਪੀ, ਪੈੱਨ ਲੈ ਕੇ ਭਗਵਾਨ ਦਾ ਨਾਮ ਜੱਪਦਾ ਹੈ ਜਿਸ ਤੋਂ ਉਸ ਨੂੰ ਪਤਾ ਨਹੀਂ ਲੱਗਦਾ ਕਿ ਉਸਦਾ ਦਿਨ ਕਿਵੇਂ ਬਤੀਤ ਹੋ ਜਾਂਦਾ ਹੈ। ਸਾਧੂ ਸੁਦਾਮਾ ਦਾਸ ਨੇ ਦੱਸਿਆ ਕਿ ਉਸ ਨੂੰ 2004 ਵਿਚ ਬਿਜਲੀ ਦਾ ਕਰੰਟ ਲੱਗ ਗਿਆ ਸੀ ਜਿਸ ਕਾਰਨ ਉਸਦੇ ਦੋਵੇਂ ਹੱਥ ਕੱਟਣੇ ਪਏ ਪਰ ਉਸਨੇ ਕਦੇ ਵੀ ਇਸ ਗੱਲ ਦਾ ਪ੍ਰਮਾਤਮਾ ਨਾਲ ਸ਼ਿਕਵਾ ਨਹੀਂ ਕੀਤਾ ਬਲਕਿ ਉਹ ਭਗਵਾਨ ਸ੍ਰੀ ਰਾਮ ਦਾ ਨਾਮ ਜਪਣ ਵਿਚ ਉਸ ਨੂੰ ਬੜੀ ਆਤਮਿਕ ਸ਼ਾਂਤੀ ਮਿਲਦੀ ਹੈ। ਸਾਧੂ ਸੁਦਾਮਾ ਦਾਸ ਨੇ ਦੱਸਿਆ ਕਿ ਸੰਨ 2006 ਵਿਚ ਉਸਦੇ ਗੁਰੂ ਨੇ ਉਸ ਨੂੰ ਪ੍ਰਭੂ ਭਗਤੀ ਨਾਲ ਜੋੜਿਆ ਜਿਸ ਤੋਂ ਬਾਅਦ ਹੁਣ ਤੱਕ ਉਹ ਪ੍ਰਮਾਤਮਾ ਦੇ ਨਾਮ ਦਾ ਜਾਪ ਕਰਦੇ ਰਹਿੰਦੇ ਹਨ। 

ਸਾਧੂ ਨੇ ਦੱਸਿਆ ਕਿ ਹੁਣ ਤੱਕ ਉਹ ਹਜ਼ਾਰਾਂ ਹੀ ਕਾਪੀਆਂ ’ਤੇ ਭਗਵਾਨ ਸ੍ਰੀ ਰਾਮ ਜੀ ਦਾ ਨਾਮ ਲਿਖ ਚੁੱਕਾ ਹੈ ਅਤੇ ਜਦੋਂ ਜਿਆਦਾ ਕਾਪੀਆਂ ਇਕੱਤਰ ਹੋ ਜਾਂਦੀਆਂ ਹਨ ਤਾਂ ਉਸ ਨੂੰ ਉਹ ਜਲ ਪ੍ਰਵਾਹ ਕਰ ਦਿੰਦਾ ਹੈ। ਉਸਨੇ ਕਿਹਾ ਕਿ ਬੇਸ਼ੱਕ ਉਸਦੇ ਹੱਥ ਨਹੀਂ ਪਰ ਫਿਰ ਵੀ ਉਹ ਬਹੁਤ ਕਿਸਮਤ ਵਾਲਾ ਹੈ ਜਿਸ ਨੂੰ ਦੁਨੀਆ ’ਤੇ ਆ ਕੇ ਭਗਵਾਨ ਸ੍ਰੀ ਰਾਮ ਜੀ ਦਾ ਨਾਮ ਜਪਣ ਦਾ ਮੌਕਾ ਮਿਲਿਆ। ਸਾਧੂ ਸੁਦਾਮਾ ਦਾਸ ਨੇ ਰਾਮ ਭਗਤਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਵੇਰੇ ਉਠ ਕੇ ਇਸ਼ਨਾਨ ਕਰਨ ਤੋਂ ਬਾਅਦ ਇਕ ਵਾਰ ਹਨੂੰਮਾਨ ਚਾਲੀਸਾ ਦਾ ਜਾਪ ਜ਼ਰੂਰ ਕਰਨ ਅਤੇ ਹਮੇਸ਼ਾ ਭਗਵਾਨ ਸ੍ਰੀ ਰਾਮ ਜੀ ਦੀ ਭਗਤੀ ਵਿਚ ਲੀਨ ਰਹਿਣ ਜਿਸ ਨਾਲ ਸਾਰੇ ਸੰਕਟ ਦੂਰ ਹੋਣਗੇ ਤੇ ਜੀਵਨ ਆਨੰਦਮਈ ਰਹੇਗਾ। 

  • Ram
  • Devotion
  • Madhya Pardesh

ਪੰਜਾਬ 'ਚ ਮੰਗਲਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਇਹ ਇਲਾਕੇ ਹੋਣਗੇ ਪ੍ਰਭਾਵਿਤ

NEXT STORY

Stories You May Like

  • imran khan
    ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • thousands of migrants return the day after entering spain
    ਭੁੱਖ ਤੋਂ ਬੇਹਾਲ: ਸਪੇਨ 'ਚ ਦਾਖ਼ਲ ਹੋਣ ਦੇ ਅਗਲੇ ਹੀ ਦਿਨ ਵਾਪਸ ਪਰਤੇ ਹਜ਼ਾਰਾਂ ਪ੍ਰਵਾਸੀ
  • transport department  s surprise checkpoint
    ਟਰਾਂਸਪੋਰਟ ਵਿਭਾਗ ਦਾ ਅਚਨਚੇਤ ਨਾਕਾ, ਕਈ ਵਾਹਨਾਂ ਦੇ ਕੱਟੇ ਚਲਾਨ
  • ram mandir sit kiran s
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡੀ ਕਾਰਵਾਈ ; IG ਕਿਰਨ ਐੱਸ. ਦੇ ਹੱਥ ਨਵੀਂ SIT ਦੀ ਕਮਾਨ
  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • cheated in the name of visa  punjab police
    ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70...
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • first rehearsal for independence day celebrations
      ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ...
    • preeti sapru stands with punjab against drugs
      ਫਿਲਮੀ ਦੁਨੀਆ ਦੀ ਚਮਕ ਛੱਡ ਪੰਜਾਬ ਦੇ ਦਰਦ ਨਾਲ ਖੜ੍ਹੀ ਹੋਈ ਪ੍ਰੀਤੀ ਸਪਰੂ
    • snatching in ludhiana
      ਢੰਡਾਰੀ ਵਿਚ ਮਹਿਲਾ ਤੋਂ ਲੁੱਟ ਦੀ ਕੋਸ਼ਿਸ਼ ਨਾਕਾਮ, ਰਾਹਗੀਰਾਂ ਨੇ ਦੋ ਲੁਟੇਰੇ...
    • car fire ludhiana
      ਘਰ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਬਦਮਾਸ਼ਾਂ ਨੇ ਲਗਾਈ ਅੱਗ, CCTV 'ਚ ਕੈਦ ਹੋਈ...
    • shameful incident in ludhiana
      ਸ਼ਰਮਸਾਰ ਹੋਏ ਰਿਸ਼ਤੇ! ਪਿਓ ਨੇ ਆਪਣੀ ਹੀ ਧੀ ਨਾਲ...
    • government school  call monitor  punjab school
      ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +