Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:27:43 AM

  • kuwait situation

    ਤੜਕਸਾਰ ਕੁਵੈਤ 'ਤੇ ਹੋ ਗਿਆ ਹਮਲਾ ! ਡਰੋਨਾਂ ਤੇ...

  • pezeshkian resignation

    ਲੋਕ ਸੇਵਾ ਤੋਂ ਪਿੱਛੇ ਨਹੀਂ ਹਟਣਗੇ ਪੇਜ਼ੇਸ਼ਕੀਅਨ!...

  • stock market   sensex jumps 400 points after 3 days  know the status of nifty

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : 3 ਦਿਨਾਂ ਦੀ...

  • ban on social media accounts

    ਹੁਣ 16 ਸਾਲ ਤੋਂ ਘੱਟ ਉਮਰ ਦੇ ਜਵਾਕ ਨਹੀਂ ਬਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਮ ਰਹੀਮ ਦੇ ਚੈਲੰਜ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਦੋ-ਟੁੱਕ ’ਚ ਜਵਾਬ

PUNJAB News Punjabi(ਪੰਜਾਬ)

ਰਾਮ ਰਹੀਮ ਦੇ ਚੈਲੰਜ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਦੋ-ਟੁੱਕ ’ਚ ਜਵਾਬ

  • Edited By Gurminder Singh,
  • Updated: 06 Feb, 2023 02:02 PM
Chandigarh
ram rahim challenge kuldeep singh dhaliwal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਾਧਵੀਆਂ ਦੇ ਸਰੀਰਕ ਸ਼ੋਸ਼ਣ ਅਤੇ ਕਤਲ ਦੇ ਦੋ ਕੇਸਾਂ ਵਿਚ ਸਜ਼ਾ ਕੱਟ ਰਹੇ ਅਤੇ ਅੱਜਕਲ੍ਹ ਪੈਰੋਲ ’ਤੇ ਚੱਲ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਨਸ਼ਾ ਛੁਡਵਾਉਣ ਦੇ ਚੈਲੰਜ ਵਾਲੇ ਬਿਆਨ ਨਾਲ ਮਾਹੌਲ ਗਰਮਾ ਗਿਆ ਹੈ। ਰਾਮ ਰਹੀਮ ਨੇ ਨਸ਼ਾ ਛੁਡਵਾਉਣ ਦੇ ਨਾਮ ’ਤੇ ਹੁਣ ਆਪਣੇ ਵਿਰੋਧੀਆਂ ਨੂੰ ਚੁਣੌਤੀ ਦਿੱਤੀ ਸੀ। ਪੈਰੋਲ ’ਤੇ ਯੂ. ਪੀ. ਦੇ ਬਾਗਪਤ ਸਥਿਤ ਬਰਨਾਵਾ ਡੇਰੇ ਵਿਚ ਆਨਲਾਈਨ ਸਤਿਸੰਗ ਕਰਦੇ ਹੋਏ ਰਾਮ ਰਹੀਮ ਨੇ ਕਿਹਾ ਕਿ ਤੁਸੀਂ ਲੋਕ ਸਿਰਫ ਆਪਣੇ ਧਰਮ ਦੇ ਲੋਕਾਂ ਦਾ ਹੀ ਨਸ਼ਾ ਛੁਡਵਾ ਦਿਓ। ਆ ਜਾਓ ਖੁੱਲ੍ਹੇ ਮੈਦਾਨ ਵਿਚ, ਸਾਡਾ ਚੈਲੰਜ ਹੈ। ਰਾਮ ਰਹੀਮ ਆਪਣੇ ਵਿਰੋਧੀਆਂ ਦਾ ਨਾਮ ਨਹੀਂ ਲੈ ਰਿਹਾ ਸੀ ਪਰ ਉਸ ਦਾ ਇਸ਼ਾਰਾ ਪੰਜਾਬ ਵਿਚ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲ ਮੰਨਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਮੌਸਮ ਵਿਭਾਗ ਵਲੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ

ਇਸ ਦੇ ਜਵਾਬ ਵਿਚ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਮ ਰਹੀਮ ਨੂੰ ਸਾਡੇ ਧਰਮ ਦੇ ਬਾਰੇ ਵਿਚ ਬੋਲਣ ਦਾ ਕੀ ਹੱਕ ਹੈ? ਅਸੀਂ ਸਮਾਜਿਕ ਬੁਰਾਈ ਨੂੰ ਦੂਰ ਕਰਨ ਵਿਚ ਲੱਗੇ ਹੋਏ ਹਾਂ। ਸਾਡੇ ਕੋਲ ਐੱਸ. ਜੀ. ਪੀ. ਸੀ. ਹੈ ਅਤੇ ਸਰਕਾਰ ਵੀ ਲੱਗੀ ਹੋਈ ਹੈ। ਸਾਨੂੰ ਰਾਮ ਰਹੀਮ ਦੀ ਸਲਾਹ ਦੀ ਜ਼ਰੂਰਤ ਨਹੀਂ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਕ ਹੋਰ ਗਾਰੰਟੀ ਕੀਤੀ ਪੂਰੀ, ਹੁਣ ਸਸਤੇ ਭਾਅ ’ਤੇ ਮਿਲੇਗੀ ਰੇਤ, ਮੁੱਖ ਮੰਤਰੀ ਦਾ ਵੱਡਾ ਐਲਾਨ

ਕੀ ਕਿਹਾ ਸੀ ਰਾਮ ਰਹੀਮ ਨੇ

ਡੇਰਾ ਮੁਖੀ ਨੇ ਕਿਹਾ ਸੀ ਕਿ ਅਸੀਂ ਵਾਰ-ਵਾਰ ਦੇਸ਼ ਦੇ ਮੋਹਤਵਰਾਂ ਨੂੰ ਬੇਨਤੀ ਕਰ ਰਹੇ ਹਾਂ। ਸਾਰੇ ਧਰਮਾਂ ਦੇ ਮੋਹਤਵਰ ਲੋਕਾਂ ਨੂੰ ਅਸੀਂ ਬੇਨਤੀ ਕਰਦੇ ਹਾਂ ਕਿ ਤੁਸੀਂ ਵੀ ਆਓ, ਰਾਮ-ਨਾਮ ਨਾਲ ਨਸ਼ਾ ਛੁਡਵਾਓ। ਬਾਕੀ ਗੱਲਾਂ ਫਿਰ ਕਰਦੇ ਰਹਿਣਾ, ਇਕ ਵਾਰ ਸਮਾਜ ਨੂੰ ਤਾਂ ਸੁਧਾਰ ਲਵੋ। ਇਹ ਮੇਰਾ ਹੈ, ਇਹ ਤੇਰਾ ਹੈ, ਸਾਰੇ ਇਕ ਹੀ ਨੂਰ ਤੋਂ ਪੈਦਾ ਹੋਏ ਹਨ। ਤੁਹਾਨੂੰ ਲੋਕਾਂ ਨੂੰ ਲੱਗਦਾ ਹੈ ਕਿ ਤੁਹਾਡਾ ਧਰਮ ਸਹੀ ਹੈ। ਅਸੀਂ ਕਹਿੰਦੇ ਹਾਂ ਸਾਰੇ ਹੀ ਸਹੀ ਹਨ। ਆਪਣੇ ਧਰਮ ਵਾਲਿਆਂ ਦਾ ਤਾਂ ਨਸ਼ਾ ਛੁਡਵਾ ਲਵੋ। ਇੰਨੇ ਵਿਚ ਕੰਮ ਹੋ ਜਾਵੇਗਾ। 

ਇਹ ਵੀ ਪੜ੍ਹੋ : ਫਰਵਰੀ ’ਚ ਕੜਾਕੇ ਦੀ ਠੰਡ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Ram Rahim
  • Challenge
  • Kuldeep Singh Dhaliwal
  • ਰਾਮ ਰਹੀਮ
  • ਚੈਲੰਜ
  • ਕੁਲਦੀਪ ਸਿੰਘ ਧਾਲੀਵਾਲ

PU ਚੰਡੀਗੜ੍ਹ ਤੇ IIT ਰੋਪੜ ਨੇ ਮਿਲਾਇਆ ਹੱਥ, ਤਕਨਾਲੋਜੀ ਮਜ਼ਬੂਤ ਕਰਨ ਲਈ ਮਿਲ ਕੇ ਕਰਨਗੇ ਕੰਮ

NEXT STORY

Stories You May Like

  • ram rahim 16th time parole 30 day
    ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 30 ਦਿਨਾਂ ਲਈ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ, ਹਨੀਪ੍ਰੀਤ ਆਈ ਲੈਣ
  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • pranati nayak won silver medal in fij world challenge cup
    ਪ੍ਰਣਤੀ ਨਾਇਕ ਨੇ FIJ ਵਰਲਡ ਚੈਲੰਜ ਕੱਪ 'ਚ ਜਿੱਤਿਆ ਚਾਂਦੀ ਦਾ ਤਮਗਾ
  • jitan ram manjhi  threat  complaint  union minister
    ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਨੂੰ ਜਾਨੋਂ ਮਾਰਨ ਦੀ ਧਮਕੀ, ਸ਼ਿਕਾਇਤ ਦਰਜ
  • congress returns to government after 59 years
    59 ਸਾਲਾਂ ਬਾਅਦ ਕਾਂਗਰਸ ਦੀ ਸਰਕਾਰ 'ਚ ਵਾਪਸੀ, CM ਵਿਜੇ ਦੀ ਕੈਬਨਿਟ 'ਚ ਸ਼ਾਮਲ ਹੋਣਗੇ 2 ਮੰਤਰੀ
  • saptak talwar tied for 40th in danish golf challenge
    ਡੈਨਿਸ਼ ਗੋਲਫ ਚੈਲੰਜ 'ਚ ਸੰਯੁਕਤ 40ਵੇਂ ਸਥਾਨ 'ਤੇ ਰਹੇ ਸਪਤਕ ਤਲਵਾਰ
  • kerala new chief minister v d satheesan
    ਕੇਰਲ ਦੇ ਨਵੇਂ ਮੁੱਖ ਮੰਤਰੀ ਬਣੇ ਵੀ.ਡੀ. ਸਤੀਸ਼ਨ, ਕੈਬਨਿਟ ਦੇ 20 ਮੰਤਰੀਆਂ ਸਣੇ ਚੁੱਕੀ ਸਹੁੰ
  • punjab leader in modi cabinet
    ਵੱਡੀ ਖ਼ਬਰ: ਪੰਜਾਬ ਦਾ ਇਹ ਲੀਡਰ ਬਣੇਗਾ ਕੇਂਦਰੀ ਮੰਤਰੀ! ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mehal kalan police arrests two suspected youths
      ਮਹਿਲ ਕਲਾਂ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ
    • police have registered 5 cases against the youth for his death
      ਚਿੱਟੇ ਨਾਲ ਨੌਜਵਾਨ ਦੀ ਮੌਤ ’ਤੇ ਪੁਲਸ ਵਲੋਂ 5 ਨਾਮਜ਼ਦ, ਪਿੰਡ ਵਾਸੀਆਂ ’ਚ ਭਾਰੀ...
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • case registered against youth on charges of raping
      ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ...
    • punjab student summer vacations
      ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
    • ludhiana corporation paperless
      ਪੇਪਰਲੈੱਸ ਹੋਵੇਗਾ ਨਗਰ ਨਿਗਮ ਦਾ ਜਨਰਲ ਹਾਊਸ, ਅਫਸਰਾਂ ਨਾਲ ਕੌਂਸਲਰਾਂ ਨੂੰ ਮਿਲਣਗੇ...
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • big announcement punjab for june 1 traffic jam at 55 entry exit points
      ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +