ਚੰਡੀਗੜ੍ਹ— ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਮਾਮਲੇ ਨੂੰ ਲੈ ਕੇ ਚਾਰੋਂ ਪਾਸੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਰਾਮ ਰਹੀਮ ਦੇ ਯੌਨ ਸ਼ੋਸ਼ਣ ਦੇ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਪੰਚਾਕੂਲਾ ਸੀ. ਬੀ. ਆਈ. ਕੋਰਟ ਵੱਲੋਂ ਆਪਣਾ ਫੈਸਲਾ ਸੁਣਾਇਆ ਜਾਵੇਗਾ। ਇਸ ਦੇ ਨਾਲ ਹੀ ਹਾਈਕੋਰਟ ਵੱਲੋਂ ਡੇਰਾ ਸਿਰਸਾ ਨੂੰ ਹੁਕਮ ਜਾਰੀ ਕੀਤੇ ਗਏ ਹਨ, ਜਿਸ 'ਚ ਹਾਈਕੋਰਟ ਨੇ ਰਾਮ ਰਹੀਮ ਦੇ ਸਮਰਥਕਾਂ ਨੂੰ ਵਾਪਸ ਬੁਲਾਉਣ ਦੀ ਗੱਲ ਕਹੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਪੰਚਕੂਲਾ 'ਚ ਮੌਜੂਦ ਡੇਰਾ ਪ੍ਰੇਮੀਆਂ ਨੂੰ ਤੁਰੰਤ ਵਾਪਸ ਬੁਲਾ ਲਿਆ ਜਾਵੇ।
ਵਿਸ਼ਵ ਪੱਧਰੀ ਖੇਡਾ 'ਚ ਚਾਂਦੀ ਦਾ ਤਗਮਾ ਹਾਸਲ ਕਰਕੇ ਇੰਸਪੈਕਟਰ ਪਰਮਜੀਤ ਸਿੰਘ ਨੇ ਕੀਤਾ ਪੰਜਾਬ ਪੁਲਸ ਦਾ ਨਾਂ ਰੌਸ਼ਨ
NEXT STORY