Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    2:49:09 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਵਧੀਆਂ ਮੁਸ਼ਕਿਲਾਂ, ਮੁੜ ਗ੍ਰਿਫ਼ਤਾਰ ਹੋਏ MLA ਰਮਨ ਅਰੋੜਾ, ਜਾਣੋ ਕਾਰਨ

DOABA News Punjabi(ਦੋਆਬਾ)

ਵਧੀਆਂ ਮੁਸ਼ਕਿਲਾਂ, ਮੁੜ ਗ੍ਰਿਫ਼ਤਾਰ ਹੋਏ MLA ਰਮਨ ਅਰੋੜਾ, ਜਾਣੋ ਕਾਰਨ

  • Edited By Shivani Attri,
  • Updated: 04 Sep, 2025 01:50 PM
Jalandhar
ramamandi police will bring mla raman arora on production warrant
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਤਿੰਦਰ,ਭਾਰਦਵਾਜ, ਸੋਨੂੰ)- ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਦੀ ਰਾਮਾ ਮੰਡੀ ਪੁਲਸ ਸਵੇਰੇ 7 ਵਜੇ ਦੇ ਕਰੀਬ ਇਕ ਨਵੇਂ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ। ਰਮਨ ਅਰੋੜਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ 3 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਰਮਨ ਅਰੋੜਾ 'ਤੇ ਭ੍ਰਿਸ਼ਟਾਚਾਰ ਦਾ ਦੋਸ਼ ਸਨ ਅਤੇ ਉਹ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਸਨ। ਰਮਨ ਅਰੋੜਾ ਨੂੰ 105 ਦਿਨਾਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਅੱਜ ਅਮਨ ਅਰੋੜਾ ਨੂੰ ਦੁਪਹਿਰ 2 ਵਜੇ ਦੇ ਕਰੀਬ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਸੀ। 

ਵਿਧਾਇਕ ਰਮਨ ਅਰੋੜਾ ਨੂੰ ਬੀਤੇ ਦਿਨੀਂ ਪੰਜਾਬ ਹਰਿਆਣਾ ਹਾਈਕੋਰਟ ਤੋਂ ਰੈਗੁਲਰ ਜ਼ਮਾਨਤ ਮਿਲਣ ਤੋਂ ਥੋੜ੍ਹੀ ਰਾਹਤ ਮਹਿਸੂਸ ਕੀਤੀ ਸੀ ਕਿ ਅੱਜ ਤੜਕਸਾਰ ਵਿਧਾਇਕ ਰਮਨ ਅਰੋੜਾ ਨੂੰ ਐੱਸ. ਟੀ. ਐੱਫ਼ ਅਤੇ ਸੀ. ਆਈ. ਏ. ਸਟਾਫ਼ ਸਮੇਤ ਰਾਮਾ ਮੰਡੀ ਦੀ ਪੁਲਸ ਨੇ ਭਾਰਤੀ ਨਿਆਏ ਸੰਹਿਤਾ ਧਾਰਾ 351 ਆਈ. ਪੀ. ਸੀ. ਅਤੇ ਧਾਰਾ 308,(2), 308,(6) ਦੇ ਤਹਿਤ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। 

ਇਹ ਵੀ ਪੜ੍ਹੋ: ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ
ਇਥੇ ਜ਼ਿਕਰਯੋਗ ਹੈ ਕਿ ਧਾਰਾ 351 ਆਈ. ਪੀ. ਸੀ. ਦੇ ਤਹਿਤ ਕਿਸੇ ਵੀ ਵਿਅਕਤੀ ਨੂੰ ਇਸ਼ਾਰਾ ਕਰਦਾ ਹੈ ਕਿ ਕੋਈ ਅਪਰਾਧਿਕ ਬਲ ਦਾ ਪ੍ਰਯੋਗ ਕਰਕੇ ਹਮਲਾ ਕਰਨ ਦਾ ਡਰ ਪੈਦਾ ਕਰ ਕਿਸੇ ਨੂੰ ਧਮਕੀ ਦੇਣਾ ਸ਼ਾਮਲ ਹੈ ਅਤੇ ਇਸ ਧਾਰਾ ਵਿੱਚ ਵੀ 2 ਸਾਲ ਦੀ ਸਜਾ ਹੋ ਸਕਦੀ ਹੈ।  ਜੇਕਰ ਧਾਰਾ 351 ਭਾਰਤੀ ਸੰਹਿਤਾ ਦੀ ਧਾਰਾ ਮੁਤਾਬਕ ਦੋਸ਼ੀ ਨੂੰ  7 ਸਾਲ ਦੀ ਕੈਦ ਜਾਂ ਜੁਰਮਾਨਾ ਵੀ ਹੋ ਸਕਦਾ ਹੈ ਅਤੇ 308 (2) ਦੇ ਤਹਿਤ ਕਿਸੇ ਕੋਲੋਂ ਜਬਰਨ ਵਸੂਲੀ ਕਰਨ ਅਤੇ ਉਸ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਧਮਕੀ ਦੇ ਕੇ ਹੜਪਣਾ ਗੰਭੀਰ ਅਪਰਾਧ ਵਿੱਚ ਵੱਖ-ਵੱਖ ਸਜਾਵਾਂ ਹੋ ਸਕਦੀ ਹੈ ਅਤੇ ਧਾਰਾ 308 (6) ਭਾਰਤੀ ਨਿਆਏ ਸੰਹਿਤਾ ਬੀ. ਐੱਨ. ਐੱਸ. ਦੇ ਤਹਿਤ ਕਿਸੇ 'ਤੇ ਝੂਠੇ ਦੋਸ਼ ਲਗਾਉਣ ਦੀ ਧਮਕੀ ਦੇਣਾ ਵੀ ਹਾਜ਼ਰ ਹੈ। ਇਸ ਵਿੱਚ ਸਜਾਏ ਮੌਤ ਜਾਂ ਉਮਰ ਕੈਦ ਦੀ ਵੀ ਸਜ਼ਾ ਵੀ ਸ਼ਾਮਲ ਹੈ ਅਤੇ ਇਸ ਕੇਸ ਵਿੱਚ 10 ਸਾਲ ਦੀ ਸਜ਼ਾ ਵੀ ਸੰਭਾਵੀ ਹੈ। 

ਐੱਫ਼. ਆਈ. ਆਰ. ਨੰਬਰ 253 ਮਿਤੀ 23-8-2025 ਧਾਰਾ 351 ਆਈ. ਪੀ. ਸੀ. 308, (2) ਅਤੇ ਧਾਰਾ 308,(6) ਬੀ. ਐੱਨ. ਐੱਸ. ਥਾਣਾ ਰਾਮਾ ਮੰਡੀ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਕੇ ਮਾਨਯੋਗ ਜੇ ਐੱਮ. ਆਈ. ਸੀ. ਰਾਮ ਪਾਲ ਦੀ ਅਦਾਲਤ ਵਿੱਚ ਭਾਰੀ ਪੁਲਸ ਫੋਰਸ ਸਮੇਤ ਪੇਸ਼ ਕੀਤਾ ਗਿਆ, ਜਿੱਥੇ ਰਮਨ ਅਰੋੜਾ ਵਿਧਾਇਕ ਦੇ ਵਕੀਲ ਦਰਸ਼ਨ ਦਿਆਲ, ਮੁਖਤਿਆਰ ਮੁਹੰਮਦ ਅਦਾਲਤ ਵਿੱਚ ਪੇਸ਼ ਹੋਏ, ਜਿੱਥੇ ਪੁਲਸ ਨੇ ਹੋਰ ਪੁੱਛਗਿੱਛ ਲਈ 10 ਦਿਨ ਦ‍ਾ ਪੁਲਸ ਰਿਮਾਂਡ ਮੰਗਿਆ ਸੀ, ਜਿੱਥੇ ਅਦਾਲਤ ਨੇ ਬਚਾਓ ਪੱਖ ਦ‍ਾ ਪੱਖ ਸੁਣ ਕੇ 3 ਦਿਨ ਦਾ ਪੁਲਸ ਰਿਮਾਂਡ ਦੇ ਕੇ ਪੁਲਸ ਦੀ ਗ੍ਰਿਫ਼ਤ ਵਿੱਚ ਭੇਜਣ ਦ‍ਾ ਹਕਮ ਸੁਣਾਇਆ ਹੈ। ਹੁਣ ਵਿਧਾਇਕ ਰਮਨ ਅਰੋੜਾ ਨੂੰ 7 ਸਤੰਬਰ ਨੂੰ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਲਈ ਮੁੜ ਵਧਿਆ ਖ਼ਤਰਾ! ਪੌਂਗ ਡੈਮ 'ਚ ਫਿਰ ਵਧਿਆ ਪਾਣੀ, ਲਪੇਟ 'ਚ ਆ ਸਕਦੇ ਨੇ ਕਈ ਪਿੰਡ

ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਹਲਕੇ ਤੋਂ 'ਆਪ' ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਨੂੰ ਹਾਈਕੋਰਟ ਨੇ ਬੀਤੇ ਦਿਨ ਜ਼ਮਾਨਤ ਦੇ ਦਿੱਤੀ ਹੈ। ਹੁਣ ਇਹ ਦੋਵੇਂ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ। ਧਿਆਨਦੇਣ ਯੋਗ ਹੈ ਕਿ ਏ. ਟੀ. ਪੀ. ਸੁਖਦੇਵ ਵਸ਼ਿੱਸ਼ਟ ਨੂੰ ਵਿਜੀਲੈਂਸ ਟੀਮ ਨੇ 14 ਮਈ ਨੂੰ ਜਾਅਲੀ ਨੋਟਿਸ ਭੇਜਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ। 10 ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਟੀਮ ਨੇ ਵਿਧਾਇਕ ਰਮਨ ਅਰੋੜਾ ਨੂੰ 23 ਮਈ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ। ਵਿਜੀਲੈਂਸ ਨੇ ਵਿਧਾਇਕ ਦੇ ਘਰੋਂ 6 ਲੱਖ ਰੁਪਏ ਨਕਦੀ, 1 ਕਿਲੋ 100 ਗ੍ਰਾਮ ਸੋਨਾ, ਅੱਧਾ ਕਿਲੋ ਚਾਂਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਸੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Ramamandi police
  • MLA Raman Arora
  • production warrant
  • ਵਿਧਾਇਕ ਰਮਨ ਅਰੋੜਾ
  • ਰਾਮਾਮੰਡੀ ਪੁਲਸ 
  • ਭ੍ਰਿਸ਼ਟਾਚਾਰ

ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ

NEXT STORY

Stories You May Like

  • tmc ex mla arrested
    TMC ਦਾ ਸਾਬਕਾ ਵਿਧਾਇਕ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ
  • bjp mla  in law  wedding  fir  police
    BJP ਵਿਧਾਇਕ ਦੇ ਕੁੜਮ ਨੇ ਕਰਵਾਏ 25 ਵਿਆਹ, ਖੁਦ MLA ਸਾਬ੍ਹ ਨੇ ਕਰਵਾਇਆ ਪਰਚਾ ਦਰਜ
  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • blackout in cuba
    ਮੁੜ ਹੋ ਗਿਆ blackout! ਪੂਰੇ ਦੇਸ਼ ਦੀ ਬਿਜਲੀ ਗੁੱਲ, ਕਿਊਬਾ ਦੀਆਂ ਵਧੀਆਂ ਮੁਸ਼ਕਲਾਂ
  • road closed due to landslide in udhampur peoples problems increased
    ਊਧਮਪੁਰ 'ਚ ਜ਼ਮੀਨ ਖਿਸਕਣ ਕਾਰਨ ਸੜਕ ਬੰਦ, ਲੋਕਾਂ ਦੀਆਂ ਮੁਸ਼ਕਲਾਂ ਵਧੀਆਂ
  • sanjeev arora case
    ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
  • we will make every possible effort solve the problems
    ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ
  • fight between two parties  old enmity  moga police
    ਰੰਜਿਸ਼ ਕਾਰਨ ਹੋਏ ਲੜਾਈ ਝਗੜੇ ’ਚ ਇਕ ਜ਼ਖਮੀ, 4 ਨਾਮਜ਼ਦ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • 70 percent work of sports hub completed
      ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
    • double blow to jalandhar corporation
      ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
    • power cut today
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
    • armed robbers enter gas agency and loot cash
      ਖੌਫ਼ਨਾਕ ਵਾਰਦਾਤ: ਗੈਸ ਏਜੰਸੀ 'ਚ ਵੜ ਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੀ ਨਕਦੀ
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • protest by doaba kisan committee in   tanda
      ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +