Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:32:22 PM

  • big incident in punjab

    ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8...

  • haryana chief minister nayab singh saini and bhagwan valmiki ji

    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ...

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਦਾ 'ਮਾਇਆ-ਜਾਲ'! ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਪਰਤਾਂ

PUNJAB News Punjabi(ਪੰਜਾਬ)

MLA ਰਮਨ ਅਰੋੜਾ ਦਾ 'ਮਾਇਆ-ਜਾਲ'! ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਪਰਤਾਂ

  • Edited By Anmol Tagra,
  • Updated: 25 Jun, 2025 03:26 PM
Jalandhar
raman arora revelations
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਨਾਭਾ ਜੇਲ੍ਹ 'ਚ ਬੰਦ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਕੁਰਪਸ਼ਨ ਕਾਂਡ 'ਚ ਹਰ ਰੋਜ਼ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਵਿਧਾਇਕ ਦੇ ਸਾਂਢੂ ਰਾਜਨ ਕਪੂਰ ਅਤੇ ਕੁੜਮ ਰਾਜ ਕੁਮਾਰ ਉਰਫ਼ ਰਾਜੂ ਮਦਾਨ ਅਤੇ ਉਸ ਦੇ ਪਰਿਵਾਰ ਦੇ ਕਾਰੋਬਾਰਾਂ 'ਚ ਚੋਣ ਨਤੀਜਿਆਂ ਮਗਰੋਂ ਅਚਾਨਕ ਬਹੁਤ ਜ਼ਿਆਦਾ ਉਛਾਲ ਆ ਗਿਆ। ਜਿਸ ਕਾਰੋਬਾਰ ਦੀ ਟਰਨ-ਓਵਰ ਪਹਿਲਾਂ 40 ਲੱਖ ਦੇ ਕਰੀਬ ਸੀ, ਉਹ 12 ਕਰੋੜ ਤੋਂ ਵੀ ਟੱਪ ਗਈ। ਵਿਜੀਲੈਂਸ ਵੱਲੋਂ ਬੜੀ ਬਾਰੀਕੀ ਨਾਲ ਇਸ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid! ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਸਭ ਤੋਂ ਵੱਡਾ ਐਕਸ਼ਨ

ਵਿਜੀਲੈਂਸ ਨੂੰ ਸ਼ੱਕ ਹੈ ਕਿ ਇਹ ਵਾਧਾ ਕਥਿਤ ਤੌਰ 'ਤੇ ਵਿਧਾਇਕ ਰਮਨ ਅਰੋੜਾ ਦੀ ਕਾਲੀ ਕਮਾਈ ਨੂੰ ਘੁੰਮਾਉਣ ਦਾ ਨਤੀਜਾ ਹੋ ਸਕਦਾ ਹੈ। ਇਸੀ ਸਬੰਧੀ ਰਾਜੂ ਮਦਾਨ ਦੇ ਪੁੱਤਰਾਂ – ਗੌਰਵ ਮਦਾਨ ਅਤੇ ਕਰਨ ਮਦਾਨ ਦੇ ਬੈਂਕ ਖਾਤਿਆਂ ਦੀ ਵੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

ਕਾਰੋਬਾਰ ਵਿਚ ਅਚਾਨਕ ਵਾਧਾ

ਮਦਾਨ ਕਾਰਡਜ਼ ਫਰਮ, ਜੋ ਕਿ ਰਾਜੂ ਮਦਾਨ ਚਲਾਉਂਦਾ ਹੈ, ਦਾ ਟਰਨਓਵਰ 2021-22 'ਚ ₹2.62 ਕਰੋੜ ਸੀ, ਜੋ ਕਿ ਰਮਨ ਅਰੋੜਾ ਦੇ ਵਿਧਾਇਕ ਬਣਨ ਤੋਂ ਬਾਅਦ 2022-23 'ਚ ₹5.87 ਕਰੋੜ, 2023-24 'ਚ ₹8.96 ਕਰੋੜ ਅਤੇ 2024-25 'ਚ ₹10.15 ਕਰੋੜ ਹੋ ਗਿਆ।

ਇਸੇ ਤਰ੍ਹਾਂ ਰਾਜਨ ਕਪੂਰ ਦੀ ਫਰਮ ਜਗਦੰਬੇ ਫੈਸ਼ਨ ਦਾ ਵੀ ਟਰਨਓਵਰ 2021-22 'ਚ ਸਿਰਫ ₹39 ਲੱਖ ਸੀ, ਪਰ 2022-23 'ਚ ₹10 ਕਰੋੜ ਅਤੇ 2023-24 'ਚ ₹12 ਕਰੋੜ ਹੋ ਗਿਆ।

ਬੈਂਕ ਖਾਤਿਆਂ 'ਚ ਹੋਈਆਂ ਵੱਡੀਆਂ ਐਂਟਰੀਆਂ

27 ਦਸੰਬਰ 2022 ਨੂੰ ਰਾਜੂ ਮਦਾਨ ਦੇ ਖਾਤੇ 'ਚ ₹61 ਲੱਖ ਆਏ।

26 ਮਾਰਚ 2024 ਤੋਂ 24 ਅਪ੍ਰੈਲ 2025 ਤਕ ₹14.44 ਲੱਖ ਦੀਆਂ ਐਂਟਰੀਆਂ ਹੋਈਆਂ।

ਗੌਰਵ ਮਦਾਨ ਦੇ ਖਾਤੇ 'ਚ ਵਨੀਤ ਨਾਮਕ ਵਿਅਕਤੀ ਤੋਂ ₹4 ਲੱਖ ਅਤੇ 15 ਜੂਨ 2024 ਨੂੰ ₹5 ਲੱਖ ਦੀ ਐਂਟਰੀ ਮਿਲੀ।

ਕਰਨ ਮਦਾਨ ਦੇ ਖਾਤੇ 'ਚ 23 ਅਪ੍ਰੈਲ ਤੋਂ 12 ਮਈ 2025 ਤਕ ₹50.31 ਲੱਖ ਅਤੇ 23 ਅਪ੍ਰੈਲ 2025 ਨੂੰ ₹10.31 ਲੱਖ ਜਮ੍ਹਾਂ ਹੋਏ।

ਰਿਸ਼ਤੇਦਾਰਾਂ ਵਿਚਾਲੇ ਟ੍ਰਾਂਜ਼ੈਕਸ਼ਨਜ਼

ਬੈਂਕ ਰਿਕਾਰਡ ਤੋਂ ਪਤਾ ਲੱਗਾ ਹੈ ਕਿ ਗੌਰਵ ਮਦਾਨ ਨੇ 22 ਮਾਰਚ 2024 ਨੂੰ ਆਪਣੇ ਫਰਾਰ ਸਾਲੇ ਰਾਜਨ ਅਰੋੜਾ ਦੇ ਨਾਂ ਵਾਲੀ ਫਰਮ ਡੀ.ਪੀ. ਸਨਜ਼ ਨੂੰ ₹19 ਲੱਖ ਭੇਜੇ। ਇਸ ਤੋਂ ਪਹਿਲਾਂ ਕਾਇਆ ਟ੍ਰੈਂਡਜ਼, ਸੂਰਤ ਵੱਲੋਂ ਰਾਜਨ ਦੇ ਖਾਤੇ 'ਚ ₹60 ਲੱਖ ਭੇਜੇ ਗਏ ਸਨ। ਇਹ ਰਕਮ ਕਿਉਂ ਆਈ, ਇਹ ਰਾਜਨ ਦੇ ਫੜੇ ਜਾਣ ਤੋਂ ਬਾਅਦ ਹੀ ਸਪਸ਼ਟ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ

ਕਾਨੂੰਨੀ ਕਾਰਵਾਈ

ਰਾਜੂ ਮਦਾਨ ਦੀ ਅੰਟੀਸਿਪੇਟਰੀ ਜ਼ਮਾਨਤ ਦੀ ਸੁਣਵਾਈ ਅੱਜ ਹੋਣੀ ਹੈ।

ਰਮਨ ਅਰੋੜਾ ਦੀ ਜ਼ਮਾਨਤ 'ਤੇ 3 ਜੁਲਾਈ ਨੂੰ ਸੁਣਵਾਈ ਹੋਏਗੀ।

14 ਮਈ ਨੂੰ ਏ.ਟੀ.ਪੀ. ਸੁਖਦੇਵ ਵਸ਼ਿਸ਼ਠ ਦੀ ਗ੍ਰਿਫ਼ਤਾਰੀ ਤੋਂ ਸ਼ੁਰੂ ਹੋਇਆ ਕਾਰਵਾਈ ਦਾ ਸਿਲਸਿਲਾ, ਹੁਣ ਤਕ ਰਮਨ ਅਰੋੜਾ, ਆੜ੍ਹਤੀ ਮਹੇਸ਼ ਮਖੀਜਾ ਅਤੇ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ ਦੀ ਗ੍ਰਿਫਤਾਰੀ ਤੱਕ ਪਹੁੰਚ ਚੁੱਕਾ ਹੈ।

ਹੁਣ ਤੱਕ ਕੀ ਮਿਲਿਆ?

ਰਮਨ ਅਰੋੜਾ ਦੇ ਘਰੋਂ ₹6.30 ਲੱਖ ਨਕਦ ਅਤੇ 1200 ਗ੍ਰਾਮ ਸੋਨਾ

ਮਹੇਸ਼ ਮਖੀਜਾ ਕੋਲੋਂ ₹36 ਲੱਖ

ਕੁੱਲ ਰਕਮ: ₹42.47 ਲੱਖ ਨਕਦ, ਥਾਰ ਗੱਡੀ, ਅਤੇ ਕਰੀਬ 2584 ਗ੍ਰਾਮ ਸੋਨੇ ਦੇ ਗਹਿਣੇ

ਵਿਜੀਲੈਂਸ ਦੀ ਜਾਂਚ ਜਾਰੀ ਹੈ ਤੇ ਹੋਰ ਵੱਡੇ ਖ਼ੁਲਾਸਿਆਂ ਦੀ ਉਮੀਦ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Politics
  • Jalandhar
  • Raman Arora

ਬਿਕਰਮ ਮਜੀਠੀਆ ਦੇ ਘਰ ਵੱਡੀ ਰੇਡ, 29 ਮੋਬਾਇਲਾਂ ਸਣੇ ਜਾਣੋ ਕੀ ਕੁਝ ਹੋਇਆ ਬਰਾਮਦ

NEXT STORY

Stories You May Like

  • indian tennis player maya rajeshwaran wins her first professional title
    ਭਾਰਤੀ ਟੈਨਿਸ ਖਿਡਾਰਨ ਮਾਇਆ ਰਾਜੇਸ਼ਵਰਨ ਨੇ ਜਿੱਤਿਆ ਪਹਿਲਾ ਪੇਸ਼ੇਵਰ ਖਿਤਾਬ
  • aap mla giaspura complaint to police commissioner
    ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ 'ਆਪ' MLA ਗਿਆਸਪੁਰਾ ਖ਼ਿਲਾਫ਼ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ
  • one person arrested for betting  case registered
    ਦੜਾ ਸੱਟਾ ਲਗਾਉਂਦੇ ਇਕ ਕਾਬੂ, ਕੇਸ ਦਰਜ
  • consultation paper on ai rules to be issued
    AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
  • rajsthan ex mla
    ਰਾਜਸਥਾਨ 'ਚ ਵੱਡੀ ਵਾਰਦਾਤ ! ਕ੍ਰੱਸ਼ਰ ਪਲਾਂਟ ਮਾਮਲੇ 'ਚ ਸਾਬਕਾ ਵਿਧਾਇਕ ਦਾ ਕਤਲ
  • kerala born nithya raman
    ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ
  • high court rejects sanjeev arora s bail plea
    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
  • stock market  sensex falls below 72 000  market crash due to these reasons
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ ਕਰੈਸ਼
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal
      ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਸਬੰਧੀ ਅਕਾਲੀ ਦਲ ਨੇ ਤੇਜ਼ ਕੀਤੀਆਂ ਸਰਗਰਮੀਆਂ
    • long power cut in punjab tomorrow
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ ਤੱਕ...
    • accident case
      ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਮੌਤ
    • accident in moga
      ਮੋਗਾ 'ਚ ਭਿਆਨਕ ਹਾਦਸੇ 'ਚ 85 ਸਾਲਾ ਬਜ਼ੁਰਗ ਦੀ ਦਰਦਨਾਕ ਮੌਤ
    • heroin recoverd
      ਫਿਰੋਜ਼ਪੁਰ ਪੁਲਸ ਤੇ BSF ਨੂੰ ਮਿਲੀ ਕਾਮਯਾਬੀ, ਕਰੀਬ 10 ਕਿੱਲੋ ਹੈਰੋਇਨ ਬਰਾਮਦ
    • cbi case
      ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
    • air india schedule
      AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
    • punjab congress in charge sachin pilot holds meeting with ludhiana leaders
      2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
    • major action by the administration following the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ...
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +