Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    2:11:04 AM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰਮਨ ਅਰੋੜਾ ਦੇ PA ਰੋਹਿਤ ਕਪੂਰ ਤੇ ਰਿਸ਼ਤੇਦਾਰ ਸ਼ਿਵਮ ਮਦਾਨ ਨੇ ਵਿਜੀਲੈਂਸ ਸਾਹਮਣੇ ਖੋਲ੍ਹੇ ਕਈ ਰਾਜ਼

PUNJAB News Punjabi(ਪੰਜਾਬ)

ਰਮਨ ਅਰੋੜਾ ਦੇ PA ਰੋਹਿਤ ਕਪੂਰ ਤੇ ਰਿਸ਼ਤੇਦਾਰ ਸ਼ਿਵਮ ਮਦਾਨ ਨੇ ਵਿਜੀਲੈਂਸ ਸਾਹਮਣੇ ਖੋਲ੍ਹੇ ਕਈ ਰਾਜ਼

  • Edited By Shivani Attri,
  • Updated: 29 May, 2025 07:47 PM
Jalandhar
raman arora s pa rohit kapoor and relative shivam madan revealed many secrets
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ)-ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿਚ ਬੁੱਧਵਾਰ ਉਨ੍ਹਾਂ ਦੇ ਕੁੜਮ ਰਾਜੂ ਮਦਾਨ ਦੇ ਰਿਸ਼ਤੇਦਾਰ ਸ਼ਿਵਮ ਮਦਾਨ ਅਤੇ ਪੀ. ਏ. ਰੋਹਿਤ ਕਪੂਰ ਤੋਂ ਕਾਫ਼ੀ ਦੇਰ ਤੱਕ ਪੁੱਛਗਿੱਛ ਕੀਤੀ ਗਈ। ਦੋਵਾਂ ਨੇ ਵਿਜੀਲੈਂਸ ਦੇ ਸਾਹਮਣੇ ਵਿਧਾਇਕ ਦੇ ਕਈ ਰਾਜ਼ ਉਗਲੇ ਹਨ। ਦੂਜੇ ਪਾਸੇ ਇਹ ਚਰਚਾ ਹੈ ਕਿ ਰਾਜੂ ਮਦਾਨ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਫਿਰ ਉਨ੍ਹਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆ ਗਿਆ ਹੈ। ਵਿਜੀਲੈਂਸ ਇਸ ਬਾਰੇ ਫਿਲਹਾਲ ਕੋਈ ਅਧਿਕਾਰਤ ਪੁਸ਼ਟੀ ਨਹੀਂ ਕਰ ਰਹੀ ਹੈ। ਵਿਧਾਇਕ ਦੇ ਪੀ. ਏ. ਰੋਹਿਤ ਕਪੂਰ ਅਤੇ ਸ਼ਿਵਮ ਮਦਨ ਤੋਂ ਪੁੱਛਗਿੱਛ ਦੌਰਾਨ ਕਈ ਅਜਿਹੇ ਤੱਥ ਸਾਹਮਣੇ ਆਏ ਹਨ ਜੋ ਵਿਧਾਇਕ ਰਮਨ ਅਰੋੜਾ ਦੇ ਕੁੜਮ ਰਾਜੂ ਮਦਾਨ ਵੱਲ ਇਸ਼ਾਰਾ ਕਰ ਰਹੇ ਹਨ। ਵਿਜੀਲੈਂਸ ਰਾਜੂ ਮਦਾਨ ਦੇ ਮਾਮਲੇ ਵਿਚ ਵੀ ਕੋਈ ਢਿੱਲ ਨਹੀਂ ਵਰਤਣਾ ਚਾਹੁੰਦੀ।

ਇਹ ਵੀ ਪੜ੍ਹੋ:  ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ

ਵਿਧਾਇਕ ਦਾ ਇਕ ਕਰੀਬੀ ਮਾਮਲੇ ਦੀ ਜਾਂਚ ਵਿਚ ਬਣਿਆ ਵਿਭੀਸ਼ਣ  
ਵਿਧਾਇਕ ਰਮਨ ਅਰੋੜਾ ਦਾ ਇਕ ਕਰੀਬੀ ਵਿਜੀਲੈਂਸ ਦੀ ਜਾਂਚ ਵਿਚ ਵਿਭੀਸ਼ਣ ਵਜੋਂ ਕੰਮ ਕਰ ਰਿਹਾ ਹੈ, ਜੋ ਵਿਧਾਇਕ ਦੇ ਸਾਰੇ ਰਾਜ਼ ਅਤੇ ਉਨ੍ਹਾਂ ਦੇ ਕੁੜਮ ਅਤੇ ਹੋਰ ਰਿਸ਼ਤੇਦਾਰਾਂ ਦੁਆਰਾ ਕੀਤੀਆਂ ਗਈਆਂ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਸਾਰੀ ਜਾਣਕਾਰੀ ਵਿਜੀਲੈਂਸ ਨੂੰ ਦੇ ਰਿਹਾ ਹੈ। ਇਕ ਕਹਾਵਤ ਹੈ ‘ਘਰ ਦਾ ਭੇਤੀ ਲੰਕਾ ਢਾਹੇ’।

ਇਹ ਵੀ ਪੜ੍ਹੋ: MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ 'ਚ ਕਾਂਗਰਸੀ ਕੌਂਸਲਰ

ਮੁਹੱਲਾ ਚਰਨਜੀਤਪੁਰਾ ਵਿਚ ਇਕ ਨੌਜਵਾਨ ਨੂੰ ਵਿਜੀਲੈਂਸ ਨੇ ਕੀਤਾ ਰਾਊਂਡਅਪ 
ਵਿਜੀਲੈਂਸ ਨੇ ਕੱਲ੍ਹ ਵਿਧਾਇਕ ਰਮਨ ਅਰੋੜਾ ਦੇ ਨਜ਼ਦੀਕੀ ਸਾਥੀ ਮਹੇਸ਼ ਮਖੀਜਾ ਅਤੇ ਮੁਹੱਲਾ ਚਰਨਜੀਤਪੁਰਾ ਵਿਚ ਰਹਿਣ ਵਾਲੇ ਉਸ ਦੇ ਭਰਾ ਦੇ ਘਰ ਛਾਪਾ ਮਾਰਿਆ ਕਿਉਂਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਵਿਧਾਇਕ ਦੀ ਗ੍ਰਿਫ਼ਤਾਰੀ ਵਾਲੇ ਦਿਨ ਉਨ੍ਹਾਂ ਨੇ ਆਪਣੇ ਘਰ ਵਿਚ ਕਈ ਬੈਗ ਇੱਧਰ-ਉੱਧਰ ਲੁਕਾਏ ਸਨ। ਇਸ ਸਿਲਸਿਲੇ ਵਿਚ ਵਿਜੀਲੈਂਸ ਵੱਲੋਂ ਮਹੇਸ਼ ਮਖੀਜਾ ਅਤੇ ਉਸ ਦੇ ਭਰਾ ਦੇ ਗੁਆਂਢੀਆਂ ਦੇ ਚਰਨਜੀਤਪੁਰਾ ਸਥਿਤ ਘਰ ਦੀ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਗਈ ਹੈ। ਇਸ ਵਿਚ ਇਕ ਨੌਜਵਾਨ ਨੂੰ ਮਖੀਜਾ ਦੇ ਭਰਾ ਦੇ ਘਰੋਂ ਦੋ ਬੈਗ ਲੈ ਕੇ ਜਾਂਦੇ ਹੋਏ ਕੈਦ ਪਾਇਆ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ Alert

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Raman Arora
  • PA Rohit Kapoor
  • Shivam Madan
  • revealed
  • many secrets
  • ਰਮਨ ਅਰੋੜਾ
  • ਪੀਏ ਰੋਹਿਤ ਕਪੂਰ
  • ਸ਼ਿਵਮ ਮਦਾਨ ਵਿਜੀਲੈਂਸ
  • ਰਾਜ਼

ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ

NEXT STORY

Stories You May Like

  • pakistani player statement came out on virat rohit playing 2027 world cup
    ਵਿਰਾਟ-ਰੋਹਿਤ ਦੇ 2027 ਵਿਸ਼ਵ ਕੱਪ ਖੇਡਣ 'ਤੇ ਪਾਕਿ ਦੇ ਇਸ ਖਿਡਾਰੀ ਦਾ ਸਾਹਮਣੇ ਆਇਆ ਵੱਡਾ ਬਿਆਨ
  • sanjeev arora case
    ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
  • aryan juyal will be the captain
    ਆਰੀਅਨ ਜੁਆਲ ਹੋਣਗੇ ਗੋਰਖਪੁਰ ਲਾਇਨਜ਼ ਦੇ ਕਪਤਾਨ ਜਦਕਿ ਸ਼ਿਵਮ ਸ਼ਰਮਾ ਉਪ-ਕਪਤਾਨ
  • we will make every possible effort solve the problems
    ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ
  • liquor scam  vigilance department raid
    ਸ਼ਰਾਬ ਘੁਟਾਲਾ: ਵਿਜੀਲੈਂਸ ਵਿਭਾਗ ਨੇ ਸਾਬਕਾ ਮੰਤਰੀ ਸੇਂਥਿਲ ਬਾਲਾਜੀ ਦੇ 41 ਥਾਵਾਂ 'ਤੇ ਮਾਰਿਆ ਛਾਪਾ
  • emraan hashmi returns as shivam pandit in awarapan 2
    "ਆਵਾਰਾਪਨ 2" ਦਾ ਟ੍ਰੇਲਰ ਰਿਲੀਜ਼, ਸ਼ਿਵਮ ਪੰਡਿਤ ਵਜੋਂ ਹਾਸ਼ਮੀ ਦੀ ਹੋਈ ਮੁੜ ਵਾਪਸੀ
  • when did it rain for the first time on earth
    ਧਰਤੀ 'ਤੇ ਪਹਿਲੀ ਕਦੋਂ ਪਿਆ ਮੀਂਹ ! ਵਿਗਿਆਨੀਆਂ ਨੇ ਲੱਭ ਲਏ ਸਬੂਤ, ਇੰਝ ਖੁੱਲ੍ਹਿਆ ਰਾਜ਼
  • neet ug paper was leaked not from the printing press
    CBI ਨੇ ਚਾਰਜਸ਼ੀਟ 'ਚ ਖੋਲ੍ਹਿਆ ਰਾਜ਼ ! NTA ਦੇ ਅੰਦਰੂਨੀ ਸਿਸਟਮ ਤੋਂ ਲੀਕ ਹੋਇਆ ਸੀ ਪੇਪਰ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +