Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    3:32:47 PM

  • major action gainst three police officers with sho of shahkot police station

    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ...

  • record gold reserves held by indian families

    ਭਾਰਤੀ ਪਰਿਵਾਰਾਂ ਕੋਲ ਮੌਜੂਦ ਸੋਨੇ ਦੇ ਭੰਡਾਰ,...

  • shiromani akali dal announced candidate

    ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ

  • ipl 2026 pbks vs srh

    IPL 2026, PBKS vs SRH: ਪੰਜਾਬ ਕਿੰਗਜ਼ ਨੇ ਟਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਰਮਨ ਬਹਿਲ ਨੇ ਲੁਧਿਆਣਾ ਜਿੱਤ ਨੂੰ ਦੱਸਿਆ 'ਸੈਮੀਫਾਈਨਲ', ਕਿਹਾ 2027 'ਚ ਫਾਈਨਲ ਵੀ 'ਆਪ' ਜਿੱਤੇਗੀ

PUNJAB News Punjabi(ਪੰਜਾਬ)

ਰਮਨ ਬਹਿਲ ਨੇ ਲੁਧਿਆਣਾ ਜਿੱਤ ਨੂੰ ਦੱਸਿਆ 'ਸੈਮੀਫਾਈਨਲ', ਕਿਹਾ 2027 'ਚ ਫਾਈਨਲ ਵੀ 'ਆਪ' ਜਿੱਤੇਗੀ

  • Edited By Shivani Bassan,
  • Updated: 23 Jun, 2025 06:01 PM
Gurdaspur
raman bahl calls ludhiana win a semi final
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਰਿਕਾਰਡ ਜਿੱਤ ਦਰਜ ਕਰਕੇ ਇੱਕ ਵਾਰ ਫਿਰ ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ। ਆਮ ਆਦਮੀ ਪਾਰਟੀ ਦੀ ਇਹ ਜਿੱਤ ਮਾਨ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ਉੱਪਰ ਮੋਹਰ ਦੇ ਨਾਲ ਆਮ ਆਦਮੀ ਦੀ ਜਿੱਤ ਹੈ।

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਵਿਖੇ ਆਪਣੇ ਨਿਵਾਸ ਸਥਾਨ 'ਤੇ ਪਾਰਟੀ ਵਰਕਰਾਂ ਨਾਲ ਜਿੱਤ ਦੀਆਂ ਖ਼ੁਸ਼ੀਆਂ ਮਨਾਉਣ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਇਹ ਚੋਣ ਜਿੱਤਣ ਨਾਲ ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਜਿੱਤ ਲਿਆ ਹੈ ਅਤੇ 2027 ਵਿੱਚ ਆਪ ਫਾਈਨਲ ਜਿੱਤ ਕੇ ਇੱਕ ਵਾਰ ਫਿਰ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ।

ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਵੱਡੀਆਂ ਸਹੂਲਤਾਂ ਦੇ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਭਰਪੂਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਤੋਂ ਇਲਾਵਾ ਜ਼ੀਰੋ ਬਿਜਲੀ ਬਿੱਲ ਦੀ ਸਹੂਲਤ, ਸਿਹਤ ਕ੍ਰਾਂਤੀ ਤਹਿਤ ਮਿਆਰੀ ਸਿਹਤ ਸੇਵਾਵਾਂ ਦੇਣਾ, ਆਮ ਆਦਮੀ ਕਲੀਨਿਕਾਂ ਦੀ ਸਥਾਪਤੀ, ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ, 50000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦੇਣੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਸਮੇਤ ਹਰ ਵਰਗ ਦੀ ਬਿਹਤਰੀ ਲਈ ਕੰਮ ਕਰਕਨ ਦੇ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਸ ਤੋਂ ਅਵਾਮ ਪੂਰੀ ਤਰਾਂ ਖ਼ੁਸ਼ ਅਤੇ ਸੰਤੁਸ਼ਟ ਹੈ। 

ਇਹ ਵੀ ਪੜ੍ਹੋ- ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਤਾਜ਼ਾ ਅਪਡੇਟ

ਬਹਿਲ ਨੇ ਕਿਹਾ ਕਿ ਇਸਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਸੂਬਾ ਗੁਜਰਾਤ ਵਿੱਚ ਵੀ ਜ਼ਿਮਨੀ ਚੋਣ ਜਿੱਤ ਕੇ ਵੱਡਾ ਉੱਲਟਫੇਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਹੁਤ ਥੋੜ੍ਹੇ ਸਮੇਂ ਅੰਦਰ ਰਾਸ਼ਟਰੀ ਪਾਰਟੀ ਦਾ ਰੁਤਬਾ ਹਾਸਲ ਕਰਕੇ ਕਈ ਰਾਜਾਂ ਵਿੱਚ ਆਪਣਾ ਵੱਡਾ ਅਧਾਰ ਬਣਾਇਆ ਹੈ ਅਤੇ ਭਵਿੱਖ ਵਿੱਚ ਆਮ ਆਦਮੀ ਪਾਰਟੀ ਦੇਸ਼ ਦੀ ਰਾਜਨੀਤੀ ਨੂੰ ਬਦਲੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਦੋ ਘਰਾਂ ਦੇ ਬੁੱਝੇ ਚਿਰਾਗ, ਦੋ ਜਿਗਰੀ ਦੋਸਤਾਂ ਦੀ ਇਕੱਠਿਆਂ ਨਿਕਲੀ ਜਾਨ

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਲੁਧਿਆਣਾ ਪੱਛਮੀ ਅਤੇ ਗੁਜਰਾਤ ਵਿੱਚ ਹੋਈ ਆਮ ਆਦਮੀ ਪਾਰਟੀ ਦੀ ਜਿੱਤ ਲਈ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ, ਮੁੱਖ ਮੰਤਰੀ  ਭਗਵੰਤ ਸਿੰਘ ਮਾਨ, ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸ਼ੋਦੀਆ ਅਤੇ ਸੂਬਾ ਪ੍ਰਧਾਨ  ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Raman Bahl
  • Ludhiana
  • winner
  • AAP
  • ਰਮਨ ਬਹਿਲ
  • ਲੁਧਿਆਣਾ
  • ਜੇਤੂ
  • ਆਪ

ਹਲਕੇ ਮੀਂਹ ਕਾਰਨ ਹੁੰਮਸ ਭਰੇ ਮੌਸਮ ਨੇ ਵਧਾਈ ਲੋਕਾਂ ਦੀ ਪਰੇਸ਼ਾਨੀ

NEXT STORY

Stories You May Like

  • digital census  telangana  year 2027
    ਡਿਜੀਟਲ ਹੋਵੇਗੀ ਮਰਦਮਸ਼ੁਮਾਰੀ 2027, ਤੇਲੰਗਾਨਾ ’ਚ 11 ਮਈ ਤੋਂ ਸ਼ੁਰੂ ਹੋਵੇਗਾ ਪਹਿਲਾ ਪੜਾਅ
  • india  census 2027  live in couples  married
    2027 ਦੀ ਮਰਦਮਸ਼ੁਮਾਰੀ 'ਚ ਲਿਵ-ਇਨ 'ਚ ਰਹਿੰਦੇ ਜੋੜਿਆਂ ਨੂੰ ਮਿਲੇਗੀ 'ਖ਼ਾਸ' ਥਾਂ
  • odi world cup 2027
    ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!
  • block samiti election  shiromani akali dal
    ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ 2027 ਦਾ ਟਰੇਲਰ
  • sweden beats canada 9 6 in world curling final
    ਵਰਲਡ ਕਰਲਿੰਗ ਫਾਈਨਲ ’ਚ ਸਵੀਡਨ ਨੇ ਕੈਨੇਡਾ ਨੂੰ 9-6 ਨਾਲ ਹਰਾਇਆ
  • mehbooba mufti  ganderbal encounter  fake  youth  social worker
    ਮਹਿਬੂਬਾ ਮੁਫ਼ਤੀ ਨੇ ਗਾਂਦਰਬਲ ਐਨਕਾਊਂਟਰ ਨੂੰ ਕਿਹਾ- 'Fake', ਮਾਰੇ ਗਏ ਨੌਜਵਾਨ ਨੂੰ ਦੱਸਿਆ ਸਮਾਜ ਸੇਵੀ
  • mukesh khanna blasts samay raina over  shaktimaan   comment in show
    ਮੁਕੇਸ਼ ਖੰਨਾ ਨੇ ਸਮੈ ਰੈਨਾ ਨੂੰ ਦੱਸਿਆ 'ਕੁੱਤੇ ਦੀ ਪੂਛ', ਕਿਹਾ— 'ਇਸ ਦਾ ਮੂੰਹ ਕਾਲਾ ਕਰਕੇ ਗਧੇ 'ਤੇ ਬਿਠਾਉਣਾ...
  • private banks beat public sector banks in increasing deposit capital
    ਬੈਂਕਾਂ ਸਾਹਮਣੇ ਨਵੀਂ ਚੁਣੌਤੀ: ਜਮ੍ਹਾਂ ਪੂੰਜੀ ਵਧਾਉਣ 'ਚ ਨਿੱਜੀ ਬੈਂਕਾਂ ਨੇ ਸਰਕਾਰੀ ਬੈਂਕਾਂ ਨੂੰ ਪਛਾੜਿਆ
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • fire breaks out in jalandhar  huge fire breaks out in sports shop and factory
    ਜਲੰਧਰ 'ਚ ਅੱਗ ਦਾ ਤਾਂਡਵ! ਸਪੋਰਟਸ ਸ਼ਾਪ ਤੇ ਫੈਕਟਰੀ 'ਚ ਲੱਗੀ ਭਿਆਨਕ ਅੱਗ
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ...
  • gangster zeeshan akhtar s big revelations about lawrence bishnoi
    ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
  • senior deputy mayor takes strict action against corruption in tehbazari branch
    ਤਹਿਬਾਜ਼ਾਰੀ ਬ੍ਰਾਂਚ ’ਚ ਭ੍ਰਿਸ਼ਟਾਚਾਰ ’ਤੇ ਸਖ਼ਤ ਹੋਏ ਸੀਨੀਅਰ ਡਿਪਟੀ ਮੇਅਰ,...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather raining imd alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ...
Trending
Ek Nazar
vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • online attendance app   m star   becomes a problem for teachers
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ
    • new problem for those who register
      ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਪਿਆ ਨਵਾਂ ਪੰਗਾ, ਖਰੜ ਤਹਿਸੀਲ ਦਫ਼ਤਰ 'ਚ...
    • vrindavan accident  boat accident
      ਵ੍ਰਿੰਦਾਵਨ ਹਾਦਸਾ, 8 ਲੋਕਾਂ ਦੀਆਂ ਲਾਸ਼ਾਂ ਪਹੁੰਚੀਆਂ ਘਰ, ਹਰ ਅੱਖ ਨਮ, ਸ਼ਹਿਰ ਬੰਦ
    • sukhbir badal expresses grief over mathura incident
      ਮਥੁਰਾ ਹਾਦਸੇ 'ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ, ਪੜ੍ਹੋ ਟਵੀਟ ਕਰਕੇ ਕੀ ਕਿਹਾ
    • sidhu moosewala case update
      ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੇਸ 'ਚ ਵੱਡੀ ਅਪਡੇਟ
    • government holiday declared
      ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ,...
    • gangster zeeshan akhtar s big revelations about lawrence bishnoi
      ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
    • shameful incident in punjab
      ਸ਼ਰਮਸਾਰ ਪੰਜਾਬ! 8 ਸਾਲਾ ਬੱਚੇ ਨੂੰ ਅਸ਼ਲੀਲ ਵੀਡੀਓ ਦਿਖਾ ਕੇ...
    • punjab weather update
      ਪੰਜਾਬ ਦਾ ਮੌਸਮ ਲਵੇਗਾ ਕਰਵਟ! ਅਗਲੇ 7 ਦਿਨਾਂ 'ਚ...
    • elections in punjab orders for elections
      ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +