Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    9:39:09 AM

  • india visa

    ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਸਰਕਾਰ ਨੇ ਦਿੱਤੀ Good...

  • scott bessent leaves home

    ਇਰਾਨ ਦੀ ਧਮਕੀ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ !...

  • fazilka incident youth  police

    ਫਾਜ਼ਿਲਕਾ 'ਚ ਮੁੜ ਵਾਪਰੀ ਵੱਡੀ ਵਾਰਦਾਤ : ਨੌਜਵਾਨ...

  • police officer  dragged  200 metres  car bonnet

    ਨਾਕੇਬੰਦੀ ਦੌਰਾਨ ਪੁਲਸ ਮੁਲਾਜ਼ਮ 'ਤੇ ਚਾੜ੍ਹ 'ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰਾਣਾ ਕੇ. ਪੀ. ਦੀ ਮੰਗ, ਪੰਜਾਬ ਦੇ ਲੋਕਾਂ ਤੇ ਵਪਾਰੀਆਂ ਨੂੰ ਵੀ ਬਿਜਲੀ ਦੀਆਂ ਦਰਾਂ ’ਚ ਦਿੱਤੀ ਜਾਵੇ ਰਾਹਤ

PUNJAB News Punjabi(ਪੰਜਾਬ)

ਰਾਣਾ ਕੇ. ਪੀ. ਦੀ ਮੰਗ, ਪੰਜਾਬ ਦੇ ਲੋਕਾਂ ਤੇ ਵਪਾਰੀਆਂ ਨੂੰ ਵੀ ਬਿਜਲੀ ਦੀਆਂ ਦਰਾਂ ’ਚ ਦਿੱਤੀ ਜਾਵੇ ਰਾਹਤ

  • Edited By Anuradha,
  • Updated: 11 Oct, 2021 12:06 PM
Jalandhar
rana kp  s demand
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੂਬੇ ਦੇ ਆਮ ਲੋਕਾਂ ਲਈ ਵੀ ਬਿਜਲੀ ਦੀਆਂ ਦਰਾਂ ’ਚ ਰਾਹਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ’ਚ ਰਹਿਣ ਵਾਲੇ ਲੋਕਾਂ ਅਤੇ ਵਪਾਰਕ ਭਾਈਚਾਰੇ ਨੂੰ ਵੀ ਇਹ ਰਾਹਤ ਮਿਲਣੀ ਚਾਹੀਦੀ ਹੈ। ਰਾਣਾ ਕੇ. ਪੀ. ਨੇ ਇਕ ਬਿਆਨ ’ਚ ਕਿਹਾ ਕਿ ਮੈਂ ਇਹ ਮਾਮਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਹਮਣੇ ਵੀ ਉਠਾਇਆ ਸੀ ਅਤੇ ਹੁਣ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਾਹਮਣੇ ਵੀ ਇਹ ਮਾਮਲਾ ਉਠਾਇਆ ਹੈ। ਚੰਨੀ ਨੇ ਖੁਦ ਇਸ ਮੰਗ ਦੀ ਹਮਾਇਤ ਕੀਤੀ ਹੈ। ਚੰਨੀ ਵਲੋਂ ਵੱਖ-ਵੱਖ ਵਰਗਾਂ ਦੇ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਦਾ ਸਵਾਗਤ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਹ ਰਾਹਤ ਹੁਣ ਸ਼ਹਿਰੀ ਅਤੇ ਵਪਾਰਕ ਬਿਜਲੀ ਖਪਤਕਾਰਾਂ ਨੂੰ ਵੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਲਈ ਬਿਜਲੀ ਦੀਆਂ ਦਰਾਂ ’ਚ ਕਟੌਤੀ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਈ. ਡੀ. ਵੱਲੋਂ ਵੱਡੀ ਕਾਰਵਾਈ : ਮਨੀ ਐਕਸਚੇਂਜਰ ਦੇ ਘਰ ਛਾਪੇਮਾਰੀ ਦੌਰਾਨ ਵਿਦੇਸ਼ੀ ਕਰੰਸੀ ਜ਼ਬਤ

ਕੇ. ਪੀ. ਨੇ ਕਿਹਾ ਕਿ ਸ਼ਹਿਰਾਂ ਵਿਚ ਰਹਿੰਦੇ ਦਰਮਿਆਨੇ ਵਰਗ ਦੇ ਲੋਕਾਂ ਅਤੇ ਵਪਾਰਕ ਭਾਈਚਾਰੇ ਨੂੰ ਪਿਛਲੇ ਦੋ ਸਾਲ ਦੌਰਾਨ ਕੋਵਿਡ ਕਾਰਨ ਭਾਰੀ ਨੁਕਸਾਨ ਝਲਣਾ ਪਿਆ। ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਔਖੇ ਸਮੇਂ ’ਚ ਉਨ੍ਹਾਂ ਦੀ ਮਦਦ ਲਈ ਬਿਜਲੀ ਦੀਆਂ ਦਰਾਂ ’ਚ ਕਟੌਤੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਇਸ ਮੁੱਦੇ ’ਤੇ ਵਿਚਾਰ ਕਰੇਗੀ ਕਿਉਂਕਿ ਇਸ ਨਾਲ ਸਰਕਾਰੀ ਖਜ਼ਾਨੇ ’ਤੇ ਵਧੇਰੇ ਭਾਰ ਨਹੀਂ ਪਏਗਾ ਪਰ ਸਮਾਜ ਦੇ ਇਕ ਵੱਡੇ ਵਰਗ ਨੂੰ ਜ਼ਰੂਰ ਰਾਹਤ ਮਿਲ ਜਾਏਗੀ। ਸਰਕਾਰ ਨੂੰ ਸਭ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖ ਕੇ ਬਿਜਲੀ ਦਰਾਂ ’ਚ ਕਟੌਤੀ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਕਰਜ਼ੇ ਹੇਠ ਦੱਬੇ ਕਿਸਾਨ ਨੇ ਕੀਤੀ ਖੁਦਕੁਸ਼ੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Rana KP
  • Demand
  • Punjab
  • Electricity
  • Rates
  • Relief
  • ਰਾਣਾ ਕੇ ਪੀ
  • ਮੰਗ
  • ਪੰਜਾਬ
  • ਬਿਜਲੀ
  • ਦਰਾਂ
  • ਰਾਹਤ

ਰੁੱਸ ਕੇ ਪੇਕੇ ਗਈ ਪਤਨੀ ਦਾ ਵਿਛੋੜਾ ਨਾ ਸਹਾਰ ਸਕਿਆ ਪਤੀ, ਪਿੱਛੋਂ ਚੁੱਕ ਲਿਆ ਖੌਫ਼ਨਾਕ ਕਦਮ

NEXT STORY

Stories You May Like

  • protest in delhi  and also benefit the traders by doing some shopping
    ਦਿੱਲੀ 'ਚ ਪ੍ਰਦਰਸ਼ਨ ਕਰੋ, ਥੋੜ੍ਹੀ ਖ਼ਰੀਦਦਾਰੀ ਨਾਲ ਵਪਾਰੀਆਂ ਨੂੰ ਫ਼ਾਇਦਾ ਵੀ ਪਹੁੰਚਾਓ; ਰੈਲੀ ਤੋਂ ਪਹਿਲਾਂ ਬੋਲੇ...
  • draw held for firecracker stalls in jalandhar  20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ ਨੂੰ ਮਿਲੇ ਲਾਇਸੈਂਸ
  • hospital owner  rs 20 crore  demand
    ਬਿਸ਼ਨੋਈ ਦੇ ਨਾਂ ’ਤੇ ਇਕ ਹਸਪਤਾਲ ਦੇ ਮਾਲਕ ਨੂੰ ਦਿੱਤੀ ਧਮਕੀ, 20 ਕਰੋੜ ਰੁਪਏ ਦੀ ਕੀਤੀ ਮੰਗ
  • electricity and water supplies cut off in kyiv following russian attacks
    ਰੂਸੀ ਹਮਲਿਆਂ ਤੋਂ ਬਾਅਦ ਕੀਵ ’ਚ ਬਿਜਲੀ ਤੇ ਪਾਣੀ ਦੀ ਸਪਲਾਈ ਠੱਪ, ਜ਼ਿੰਦਾ ਬਚੇ ਲੋਕਾਂ ਦੀ ਭਾਲ ਜਾਰੀ
  • major statement by rana gurjit singh
    ਰਾਣਾ ਗੁਰਜੀਤ ਸਿੰਘ ਦਾ ਵੱਡਾ ਬਿਆਨ, ਪੁੱਤ ਦੀ ਟਿਕਟ ਲਈ ਆਪਣੀ ਸੀਟ ਛੱਡਣ ਲਈ ਵੀ ਤਿਆਰ
  • supreme court  punjab  haryana  electricity dispute  himachal pradesh
    ਪੰਜਾਬ ਤੇ ਹਰਿਆਣਾ ਤੋਂ ਹਿਮਾਚਲ ਨੂੰ ਮਿਲੇਗੀ 11,973 ਮਿਲੀਅਨ ਯੂਨਿਟ ਬਿਜਲੀ, ਸੁਪਰੀਮ ਕੋਰਟ ਦਾ ਵੱਡਾ ਹੁਕਮ
  • paddy stocks pile up in punjab  s grain markets
    ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੇ ਭੰਡਾਰ ਭਰੇ, 34 ਲੱਖ ਮੀਟ੍ਰਿਕ ਟਨ ਲਿਫਟਿੰਗ ਦੀ ਉਡੀਕ 'ਚ ਕਿਸਾਨ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal corporation gets two new joint commissioners
      ਨਗਰ ਨਿਗਮ ਨੂੰ ਕਮਿਸ਼ਨਰ ਦੇ ਨਾਲ ਮਿਲੇ ਹਨ ਦੋ ਨਵੇਂ ਜੁਆਇੰਟ ਕਮਿਸ਼ਨਰ
    • fire breaks out at scrap warehouse in upscale moga
      ਮੋਗਾ: ਕਬਾੜ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ, ਇਲਾਕੇ 'ਚ ਮਚੀ ਹਫੜਾ-ਦਫੜੀ
    • politics punjab legislative assembly election
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ ਇਹ ਧਿਰਾਂ
    • transfers tehsildar revenue officer
      ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਮਾਲ...
    • daljit mansa report
      ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਵੱਡਾ...
    • mla amandeep kaur saman
      ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • weapons recovered from chandu wadala
      ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ...
    • leopard spotted in chakfala village people in panic
      ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ ਨੂੰ ਘਰਾਂ 'ਚੋਂ ਬਾਹਰ ਨਿਕਲਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +