Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    8:27:49 PM

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • trump says iran is  100   going to stop uranium enrichment

    ਈਰਾਨ 100% ਰੋਕੇਗਾ ਯੂਰੇਨੀਅਮ ਭੰਡਾਰਨ! ਮਿਡਲ ਈਸਟ...

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਦਾ AAP 'ਤੇ ਪਲਟਵਾਰ, ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਦੀ ਮੰਗ

PUNJAB News Punjabi(ਪੰਜਾਬ)

ਪੰਜਾਬ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਦਾ AAP 'ਤੇ ਪਲਟਵਾਰ, ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਦੀ ਮੰਗ

  • Edited By Babita,
  • Updated: 21 Sep, 2022 02:49 PM
Chandigarh
rana kp singh demanded the dismissal of cabinet minister harjot bains
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪਿਛਲੇ ਸਾਲਾਂ ਦੌਰਾਨ ਹੋਏ ਘਪਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਸਰਕਾਰ ਵੱਲੋਂ ਇਨ੍ਹਾਂ ਘਪਲਿਆਂ ਦੀ ਜਾਂਚ ਕਰਵਾਈ ਜਾ ਰਹੀ ਹੈ। ਇਸੇ ਤਹਿਤ ਇਕ ਤੋਂ ਬਾਅਦ ਇਕ ਸਾਬਕਾ ਮੰਤਰੀ, ਵੱਡੇ ਅਧਿਕਾਰੀ, ਸਾਬਕਾ ਵਿਧਾਇਕ ਫਸਦੇ ਨਜ਼ਰ ਆ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਰਾਣਾ ਕੇ. ਪੀ. ਸਿੰਘ ਖ਼ਿਲਾਫ਼ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਬੁੜੈਲ ਜੇਲ੍ਹ ਦੇ HIV ਪਾਜ਼ੇਟਿਵ ਕੈਦੀਆਂ ਨੂੰ ਦਵਾਈ ਲਈ ਨਹੀਂ ਜਾਣਾ ਪਵੇਗਾ ਬਾਹਰ, ਇਹ ਸਹੂਲਤ ਹੋਵੇਗੀ ਸ਼ੁਰੂ

ਉੱਥੇ ਹੀ ਰਾਣਾ ਕੇ. ਪੀ. ਸਿੰਘ ਵੱਲੋਂ ਇਸ ਜਾਂਚ ਨੂੰ ਸਿਆਸੀ ਬਦਲਾਖ਼ੋਰੀ ਦੱਸਿਆ ਗਿਆ ਹੈ। ਅੱਜ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਸਪੀਕਰ ਵੱਲੋਂ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ ਹੈ। ਰਾਣਾ ਕੇ. ਪੀ. ਸਿੰਘ ਨੇ ਕਿਹਾ ਹੈ ਕਿ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਮਾਈਨਿੰਗ 'ਤੇ ਪਾਬੰਦੀ ਦੇ ਬਾਵਜੂਦ ਸੂਬੇ ਭਰ 'ਚ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ, ਜਿਸ ਦੀ ਸੀ. ਬੀ. ਆਈ. ਜਾਂਚ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਹਥਿਆਰਾਂ ਦੀ ਨੋਕ 'ਤੇ ਕੇਂਦਰੀ ਮੰਤਰੀ ਦਾ ਟਰੱਕ ਲੁੱਟਿਆ, ਡਰਾਈਵਰ ਨੇ ਬਿਆਨ ਕੀਤੀ ਸਾਰੀ ਵਾਰਦਾਤ

ਦੱਸਣਯੋਗ ਹੈ ਕਿ ਸਰਕਾਰ ਦਾ ਦਾਅਵਾ ਹੈ ਕਿ ਰੋਪੜ ਤੇ ਸ੍ਰੀ ਅਨੰਦਪੁਰ ਸਾਹਿਬ ਇਲਾਕੇ 'ਚ ਹੋਈ ਗੈਰ ਕਾਨੂੰਨੀ ਮਾਈਨਿੰਗ 'ਚ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦਾ ਹੱਥ ਸੀ। ਇਸ ਨੂੰ ਲੈ ਕੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਰਾਣਾ ਕੇ. ਪੀ. ਸਿੰਘ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਹਰਜੋਤ ਬੈਂਸ ਨੇ ਹੁਕਮ ਜਾਰੀ ਕਰਦਿਆਂ ਕਿਹਾ ਸੀ ਕੀ ਸੀ. ਬੀ. ਆਈ. ਨੇ ਪਿਛਲੇ ਸਾਲ ਜੁਲਾਈ 'ਚ ਪੰਜਾਬ ਦੇ ਮੁੱਖ ਸਕੱਤਰ ਨੂੰ ਸਪੀਕਰ ਖ਼ਿਲਾਫ਼ ਜਾਂਚ ਕਰਨ ਲਈ ਗਿਆ ਸੀ ਪਰ ਇਸ ਮਾਮਲੇ ਨੂੰ ਦਬਾ ਦਿੱਤਾ ਗਿਆ ਕਿਉਂਕਿ ਉਸ ਸਮੇਂ ਰਾਣਾ ਕੇ. ਪੀ. ਦੀ ਪਾਰਟੀ ਸੱਤਾ 'ਚ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Former Speaker
  • Rana KP Singh
  • Vigilance Investigation
  • ਪੰਜਾਬ
  • ਸਾਬਕਾ ਸਪੀਕਰ
  • ਰਾਣਾ ਕੇਪੀ ਸਿੰਘ
  • ਵਿਜੀਲੈਂਸ ਜਾਂਚ

ਦਿਲ ’ਚ ਵੱਡੇ ਅਰਮਾਨ ਲੈ ਕੇ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ ’ਤਾ ਚੰਨ, ਸੁਫ਼ਨੇ ’ਚ ਵੀ ਨਾ ਸੋਚਿਆ ਸੀ ਹੋਵੇਗਾ ਇਹ ਕੁੱਝ

NEXT STORY

Stories You May Like

  • bunty bains reaction on bikram majithia s statement
    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ', ਮਜੀਠੀਆ ਦੇ ਬਿਆਨ 'ਤੇ ਬੰਟੀ ਬੈਂਸ ਦਾ ਪਲਟਵਾਰ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • jathedar of sri akal takht sahib summons speaker of punjab vidhan sabha
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਵਿਧਾਨਸਭਾ ਦੇ ਸਪੀਕਰ ਤਲਬ
  • unidentified persons opened fire on grocery store owner over ransom demand
    ਫਿਰੌਤੀ ਦੀ ਮੰਗ ਨੂੰ ਲੈ ਕੇ ਅਣਪਛਾਤੇ ਵਿਅਕਤੀਆਂ ਨੇ ਕਰਿਆਣਾ ਸਟੋਰ ਦੇ ਮਾਲਕ ’ਤੇ ਚਲਾਈ ਗੋਲੀ
  • 960 crore scam former minister  arrest
    96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ ‘ਚ ਹੜਕੰਪ
  • kabaddi player and his friend shot dead while out for a walk at night
    ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
  • big news regarding rana balachauria murder case
    ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ ਮਾਰੀਆਂ ਸੀ ਗੋਲੀਆਂ
  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
Trending
Ek Nazar
power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders to seize vehicles for non payment of challan
      ਚਲਾਨ ਨਾ ਭਰਨ 'ਤੇ ਵਾਹਨ ਜ਼ਬਤ ਕਰਨ ਦੇ ਹੁਕਮ
    • youth dies under suspicious circumstances
      ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ
    • big incident in punjab  erickshaw collided with pickup
      ਪੰਜਾਬ 'ਚ ਵੱਡਾ ਹਾਦਸਾ, ਈ-ਰਿਕਸ਼ਾ 'ਚ ਵੱਜੀ ਪਿਕਅੱਪ, 3 ਲੋਕਾਂ ਦੀ ਮੌਤ
    • punjab army martyr
      ਪੰਜਾਬ ਦੇ ਫ਼ੌਜੀ ਜਵਾਨ ਨਾਲ ਡਿਊਟੀ ਦੌਰਾਨ ਵਾਪਰ ਗਿਆ ਭਾਣਾ
    • pradeep singla meets union minister regarding jaito  s railway problems
      ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ...
    • young man commits suicide by jumping in front of train
      ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • accident in ludhiana
      ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
    • shiromani akali dal candidates
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST...
    • sukhbir badal on neet exam
      NEET ਪੇਪਰ ਲੀਕ ਮਾਮਲਾ: ਸੁਖਬੀਰ ਸਿੰਘ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
    • 3 arrested after cbi raid
      ਵਿਜੀਲੈਂਸ ਹੈਡਕੁਆਟਰ 'ਤੇ ਸੀਬੀਆਈ ਦਾ ਛਾਪਾ, 3 ਵਿਅਕਤੀ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +