Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    7:40:34 PM

  • punjab roadways strike ends  raw workers return to duty

    ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ...

  • 2 days of rain in punjab big warning of storm

    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ...

  • police station majitha bikramjit singh bath

    ਥਾਣਾ ਮਜੀਠਾ ਐੱਫ. ਆਈ. ਆਰ. ਮਾਮਲੇ ’ਚ ਵੱਡਾ ਅਪਡੇਟ,...

  • jalandhar bazaar kalan closed from june 26 to 28 due to summer vacations

    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਦਾ ਖ਼ੁਲਾਸਾ, ਕਾਂਗਰਸ ਸਰਕਾਰ ਵੇਲੇ ਹੋਇਆ 1178 ਕਰੋੜ ਦਾ ਘਪਲਾ

PUNJAB News Punjabi(ਪੰਜਾਬ)

ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਦਾ ਖ਼ੁਲਾਸਾ, ਕਾਂਗਰਸ ਸਰਕਾਰ ਵੇਲੇ ਹੋਇਆ 1178 ਕਰੋੜ ਦਾ ਘਪਲਾ

  • Edited By Babita,
  • Updated: 23 Jun, 2022 03:52 PM
Chandigarh
randeep singh nabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ 8 ਮਾਰਚ, 2022 ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਚਿੱਠੀ ਲਿਖੀ ਸੀ, ਜਿਸ 'ਚ ਉਨ੍ਹਾਂ ਨੇ 1178 ਕਰੋੜ ਰੁਪਏ ਦੇ ਇਕ ਘਪਲੇ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਇਆ ਸੀ। ਇਹ ਘਪਲਾ ਫ਼ਸਲੀ ਰਹਿੰਦ-ਖੂੰਹਦ ਨਾਲ ਸਬੰਧਿਤ ਮਸ਼ੀਨਰੀ (ਸੀ. ਆਰ. ਐੱਮ.) ਦੀ ਖ਼ਰੀਦ ਨਾਲ ਜੁੜਿਆ ਹੋਇਆ ਸੀ। ਮੰਤਰੀ ਵੱਲੋਂ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਾਉਣ ਦੀ ਮੰਗ ਕੀਤੀ ਗਈ ਸੀ। ਮੰਤਰੀ ਨੇ ਕਿਹਾ ਸੀ ਕਿ ਜਿਸ ਮਸ਼ੀਨਰੀ ਦਾ ਜ਼ਿਕਰ ਦਸਤਾਵੇਜ਼ਾਂ 'ਚ ਕੀਤਾ ਗਿਆ ਸੀ, ਉਹ ਜ਼ਮੀਨ 'ਤੇ ਕਿਤੇ ਨਜ਼ਰ ਨਹੀਂ ਆਈ। ਨਾਭਾ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ 'ਚ ਜ਼ਿਕਰ ਕੀਤਾ ਗਿਆ ਸੀ ਕਿ ਇਹ ਰਾਸ਼ੀ ਗਬਨ ਕੀਤੀ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਚੰਗੀ ਖ਼ਬਰ, ਇਸ ਤਾਰੀਖ਼ ਤੱਕ ਸ਼ਹਿਰ 'ਚ ਪੁੱਜੇਗਾ 'ਮਾਨਸੂਨ'

ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਮੈਂ ਮਹਿਕਮੇ ਦਾ ਚਾਰਜ ਸੰਭਾਲਿਆ ਤਾਂ ਸਾਹਮਣੇ ਆਇਆ ਕਿ ਭਾਰਤ ਸਰਕਾਰ ਨੇ ਸੀ. ਆਰ. ਐੱਮ. ਸਕੀਮ ਤਹਿਤ 1178.47 ਕਰੋੜ ਰੁਪਏ ਭੇਜੇ ਸਨ। ਇਹ ਰਾਸ਼ੀ ਸਾਲ 2018-19 ਤੋਂ ਲੈ ਕੇ 2021-22 ਤੱਕ ਭੇਜੀ ਗਈ ਸੀ। ਰਣਦੀਪ ਸਿੰਘ ਨਾਭਾ ਨੇ ਕਿਹਾ ਸੀ ਕਿ ਇਸ ਸਬੰਧੀ ਵਿੱਤ ਕਮਿਸ਼ਨਰ (ਖੇਤੀਬਾੜੀ) ਨੇ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ। ਰਣਦੀਪ ਸਿੰਘ ਨਾਭਾ ਨੇ ਚੰਨੀ ਸਰਕਾਰ ਨੂੰ ਵੀ ਇਸ ਬਾਰੇ ਜਾਣੂੰ ਕਰਵਾਇਆ ਗਿਆ ਪਰ ਕੋਈ ਕਾਰਵਾਈ ਨਹੀਂ ਹੋਈ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਵੋਟਰਾਂ ਦੀਆਂ ਲਾਈਨਾਂ ਤੋਂ ਸੱਖਣਾ ਪਿਆ ਇਹ ਪੋਲਿੰਗ ਬੂਥ, ਵੋਟਾਂ ਪਾਉਣ ਨਹੀਂ ਆ ਰਹੇ ਲੋਕ

ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ (ਇੰਜੀਨਅਰਿੰਗ ਵਿੰਗ) ਦੀ ਭੂਮਿਕਾ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਤੋਂ ਕੋਈ ਜਵਾਬ ਨਹੀਂ ਮਿਲਿਆ ਹੈ। ਇਸ ਮਾਮਲੇ 'ਚ ਪਿਛਲੇ ਮਹੀਨੇ ਖੇਤੀਬਾੜੀ ਮਹਿਕਮੇ ਤੋਂ ਰਿਕਾਰਡ ਤਲਬ ਕੀਤਾ ਗਿਆ ਹੈ। ਡਾਇਰੈਕਟਰ ਖੇਤੀਬਾੜੀ ਨੂੰ ਲਿਖੇ ਇਕ ਪੱਤਰ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੇਰਵੇ ਨਾ ਦੇਣ 'ਤੇ ਖੇਤੀਬਾੜੀ ਅਧਿਕਾਰੀਆਂ ਨੂੰ ਝਾੜ ਵੀ ਪਾਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Former Minister
  • Randeep Singh Nabha
  • PM Modi
  • Letter
  • ਸਾਬਕਾ ਮੰਤਰੀ
  • ਰਣਦੀਪ ਸਿੰਘ ਨਾਭਾ
  • ਪ੍ਰਧਾਨ ਮੰਤਰੀ ਮੋਦੀ
  • ਚਿੱਠੀ

ਇਨਸਾਫ਼ ਦੀ ਮੰਗ ਨੂੰ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ‘ਆਪ’ ਵਰਕਰ, ਜਾਣੋ ਪੂਰਾ ਮਾਮਲਾ

NEXT STORY

Stories You May Like

  • zepto  s crisis   ed investigation reveals huge losses draft paper
    Zepto ਦਾ ਵਧਿਆ ਸੰਕਟ : ED ਜਾਂਚ 'ਤੇ ਭਾਰੀ ਘਾਟੇ ਦਾ ਖ਼ੁਲਾਸਾ, ਡਰਾਫਟ ਪੇਪਰ 'ਚ ਦੱਸੀ ਸੱਚਾਈ
  • captain amarinder singh  congress  bhupinder hooda  punjab
    ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ ਬਿਆਨ
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ, ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ
  • foreign exchange reserves increased
    ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 93.8 ਕਰੋੜ ਡਾਲਰ ਵਧਿਆ
  • congress  jairam
    ਪ੍ਰਧਾਨ ਮੰਤਰੀ 'ਤੇ ਇਜ਼ਰਾਈਲ ਦਾ ਮਜ਼ਬੂਤ ​​ਸਮਰਥਕ ਹੋਣ 'ਤੇ ਕਾਂਗਰਸ ਦਾ ਬਿਆਨ
  • gujarat police  cyber   fraud  people  arrested
    ਗੁਜਰਾਤ ਪੁਲਸ ਦੀ ਵੱਡੀ ਕਾਰਵਾਈ, 2289 ਕਰੋੜ ਦੇ ਸਾਈਬਰ ਫਰਾਡ ਦਾ ਖ਼ੁਲਾਸਾ, 638 ਗ੍ਰਿਫ਼ਤਾਰ
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ ਦੇ ਘਰ ਜਸ਼ਨ ਦਾ ਮਾਹੌਲ
  • fire breaks out in a hut on jalandhar amritsar national highway
    ਜਲੰਧਰ-ਅੰਮ੍ਰਿਤਸਰ NH 'ਤੇ ਪੈਟਰੋਲ ਪੰਪ ਤੋਂ 200 ਮੀਟਰ ਦੀ ਦੂਰੀ 'ਤੇ ਝੌਂਪੜੀ...
  • jalandhar  religious conversion issue heats up
    ਜਲੰਧਰ : ਧਰਮ ਪਰਿਵਰਤਨ ਦਾ ਮੁੱਦਾ ਗਰਮਾਇਆ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ...
  • 2 days of rain in punjab big warning of storm
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ! ਇਨ੍ਹਾਂ...
  • opportunity to earn double income abroad
    ਵਿਦੇਸ਼ਾਂ 'ਚ ਡਬਲ ਕਮਾਈ ਦਾ ਮੌਕਾ, ਜਲਦੀ ਸਿੱਖ ਲਓ ਆਹ ਮਸ਼ੀਨ, ਇੰਝ ਲੈ ਸਕਦੇ ਹੋ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • government buses to stop running in punjab from today
    ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹ...
  • sheetal angural met punjab bjp president kewal singh dhillon
    ਕੇਵਲ ਢਿੱਲੋਂ ਦਾ ਬੇਦਾਗ਼, ਹੱਸਮੁੱਖ ਤੇ ਦੋਸਤਾਨਾ ਸੁਭਾਅ ਹਰ ਪੰਜਾਬੀ ਦਾ ਜਿਤੇਗਾ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
Trending
Ek Nazar
major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhakra dam water level rises bbmb issued instructions
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB...
    • sri hemkunt sahib pilgrim
      ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਨਿਕਲੇ ਨੌਜਵਾਨ ਨਾਲ ਵਾਪਰੀ ਅਣਹੋਣੀ! ਮੰਜੀ...
    • major restrictions imposed in bathinda strict orders issued till august 9
      ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ
    • brother sister missing
      ਲੁਧਿਆਣਾ 'ਚ 9 ਤੇ 6 ਸਾਲ ਦੇ ਮੁੰਡਾ-ਕੁੜੀ ਲਾਪਤਾ!
    • fire breaks out in a hut on jalandhar amritsar national highway
      ਜਲੰਧਰ-ਅੰਮ੍ਰਿਤਸਰ NH 'ਤੇ ਪੈਟਰੋਲ ਪੰਪ ਤੋਂ 200 ਮੀਟਰ ਦੀ ਦੂਰੀ 'ਤੇ ਝੌਂਪੜੀ...
    • hit and run in ludhiana
      ਲੁਧਿਆਣਾ 'ਚ ਹਿੱਟ ਐਂਡ ਰਨ ਦਾ ਮਾਮਲਾ! ਕੰਮ ਤੋਂ ਪਰਤ ਰਹੇ ਬਜ਼ੁਰਗ ਦੀ ਦਰਦਨਾਕ ਮੌਤ
    • pregnant women clash
      ਮਾਂ ਦੀ ਕੁੱਖ 'ਚ ਬੱਚੇ ਦੀ ਮੌਤ ਮਗਰੋਂ ਹੰਗਾਮਾ! ਡਾਕਟਰ ਦਾ ਲਾਇਸੰਸ ਰੱਦ ਕਰਨ ਦੀ...
    • nitin nabin punjab visit
      ਪੰਜਾਬ ਦੌਰੇ 'ਤੇ ਆਉਣਗੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, 2027 ਲਈ...
    • big incident in mansa
      ਕਹਿਰ ਓ ਰੱਬਾ! ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ, ਇਕੱਠਿਆਂ ਦਮ ਤੋੜ ਗਏ...
    • punjab schools school principals
      ਪੰਜਾਬ ਦੇ ਸਕੂਲਾਂ ਬਾਰੇ ਵੱਡੀ ਖ਼ਬਰ, ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +