ਚੰਡੀਗੜ੍ਹ : ਸਾਬਕਾ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਰਣਧੀਰ ਸਿੰਘ ਚੀਮਾ ਦਾ ਅੱਜ ਦੇਹਾਂਤ ਹੋ ਗਿਆ। ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦਾ ਦਿਹਾਂਤ ਹੋ ਜਾਣ ਕਾਰਨ ਪੰਜਾਬ ਸਰਕਾਰ ਵੱਲੋਂ ਅੱਜ ਮਿਤੀ 9 ਅਪ੍ਰੈਲ ਨੂੰ ਸਮੂਹ ਸਰਕਾਰੀ ਦਫ਼ਤਰਾਂ ਵਿਖੇ ਰਹਿੰਦੇ ਦਿਨ ਲਈ ਤੁਰੰਤ ਛੁੱਟੀ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ : 12 ਅਪ੍ਰੈਲ ਨੂੰ ਲੈ ਕੇ ਹੋਇਆ ਐਲਾਨ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਰਣਧੀਰ ਸਿੰਘ ਚੀਮਾ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਕਰੀਮਪੁਰਾ ਦੇ ਸ਼ਮਸ਼ਾਨ ਘਾਟ ਵਿਚ ਅੱਜ ਦੁਪਹਿਰ 4 ਵਜੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Punjab ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਮਾਨਤਾ ਰੱਦ ਕਰਨ ਦੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
4 ਕਿੱਲੋ 800 ਗ੍ਰਾਮ ਡੋਡਿਆਂ ਦੇ ਬੂਟਿਆਂ ਨਾਲ ਇਕ ਗ੍ਰਿਫਤਾਰ
NEXT STORY