Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    11:36:36 PM

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • kolkata set gujarat a target of 248 runs

    KKR vs GT : ਕੋਲਕਾਤਾ ਨੇ ਗੁਜਰਾਤ ਨੂੰ 248 ਦੌੜਾਂ...

  • govt imposes import curbs on silver

    Gold ਤੋਂ ਬਾਅਦ ਚਾਂਦੀ 'ਤੇ ਵੱਡਾ ਫੈਸਲਾ! ਸਰਕਾਰ...

  • punjab  canter carrying lpg gas overturned near village bargari

    ਪੰਜਾਬ : ਪਿੰਡ ਬਰਗਾੜੀ ਨੇੜੇ ਪਲਟ ਗਿਆ LPG ਗੈਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਰਣਜੀਤ ਸਿੰਘ ਬ੍ਰਹਮਪੁਰਾ ਦਾ ਸੁਖਦੇਵ ਸਿੰਘ ਢੀਂਡਸਾ 'ਤੇ ਵੱਡਾ ਖ਼ੁਲਾਸਾ

PUNJAB News Punjabi(ਪੰਜਾਬ)

ਰਣਜੀਤ ਸਿੰਘ ਬ੍ਰਹਮਪੁਰਾ ਦਾ ਸੁਖਦੇਵ ਸਿੰਘ ਢੀਂਡਸਾ 'ਤੇ ਵੱਡਾ ਖ਼ੁਲਾਸਾ

  • Edited By Gurminder Singh,
  • Updated: 29 Jul, 2020 04:38 PM
Amritsar
ranjit singh brahmpura  sukhdev singh dhindsa  bjp
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ) : ਭਾਜਪਾ ਦੀ ਗੁੜ੍ਹੀ ਸਾਂਝ ਸਾਡੇ ਨਾਲ ਨਹੀਂ ਬਲਕਿ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਡਸਾਂ ਨਾਲ ਹੈ ਅਤੇ ਭਾਜਪਾ ਨੇ ਹੀ ਬਾਦਲਾਂ ਨੂੰ ਨੁਕਰੇ ਲਗਾਉਣ ਲਈ ਢੀਂਡਸਾ ਨੂੰ ਅੰਦਰਖਾਤੇ ਪੂਰੀ ਹਮਾਇਤ ਵੀ ਦਿਤੀ ਹੋਈ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਜਥੇ. ਬ੍ਰਹਮਪੁਰਾ ਨੇ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ 'ਤੇ ਹੁਣ ਬਾਦਲ ਮੱਗਰਮੱਛ ਦੇ ਹੰਝੂ ਵਹਾ ਕੇ ਕਿਸਾਨਾ ਦੀ ਨਜ਼ਰ 'ਚ ਚੰਗਾ ਬਣਨ ਦੀ ਕੋਸ਼ਿਸ਼ ਕਰ ਰਹੇ ਹਨ ਜਦਕਿ ਉਸ ਆਰਡੀਨੈਂਸ ਨੂੰ ਪਾਸ ਕਰਨ ਵੇਲੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਖੁੱਲ੍ਹ ਕੇ ਹਮਾਇਤ ਕੀਤੀ ਸੀ। ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਤੇ ਬਾਦਲਾਂ ਦੀ ਜੋੜੀ ਤੋਂ ਪੰਜਾਬ ਦਾ ਖਹਿੜਾ ਛੁਡਾਉਣ ਲਈ ਤੀਜਾ ਗਠਜੋੜ ਸਥਾਪਤ ਕੀਤਾ ਜਾਵੇਗਾ ਜਿਸ ਲਈ ਆਮ ਆਦਮੀ ਪਾਰਟੀ, ਖਹਿਰਾ ਗਰੁੱਪ ਤੇ ਬੈਂਸ ਭਰਾ ਮੇਰੇ ਸੰਪਰਕ 'ਚ ਹਨ। ਬ੍ਰਹਮਪੁਰਾ ਨੇ ਅਖੀਰ 'ਚ ਆਖਿਆ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਜੇਕਰ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਟਕਸਾਲੀ 'ਚ ਆਉਣਾ ਚਾਹੁਣ ਤਾਂ ਅਸੀਂ ਨੰਗੇ ਪੈਰੀ ਜਾ ਕੇ ਚੁੱਕ ਕੇ ਲੈ ਆਵਾਂਗੇ। 

ਇਹ ਵੀ ਪੜ੍ਹੋ : ਫਿਰ ਸੇਰ ਨੂੰ ਟੱਕਰਿਆ ਸਵਾ ਸੇਰ, ਪੁਲਸ ਨੇ ਕੱਟਿਆ ਚਲਾਣ, ਬਿਜਲੀ ਮਹਿਕਮੇ ਨੇ ਕੱਟ 'ਤਾ ਥਾਣੇ ਦਾ ਮੀਟਰ

ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਕਾਲੀ ਦਲ ਟਕਸਾਲੀ ਦਾ ਇਕ ਵਫਦ ਜਲਦ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕ ਸਭਾ, ਵਿਧਾਨ ਸਭਾ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਸਰਪੰਚੀ ਦੀਆਂ ਚੋਣਾਂ ਜੇਕਰ ਆਪਣੇ ਮਿੱਥੇ ਸਮੇਂ 'ਤੇ 5 ਸਾਲ ਬਾਅਦ ਹੋ ਸਕਦੀਆ ਹਨ ਤਾਂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 5 ਸਾਲ ਬਾਅਦ ਕਰਵਾਉਣ ਦੀ ਬਜਾਏ 9 ਸਾਲ ਕਿਵੇਂ ਲੰਘ ਗਏ ਹਨ। ਜਥੇ.ਬ੍ਰਹਮਪੁਰਾ ਨੇ ਕਿਹਾ ਕਿ ਬਾਦਲਾਂ ਨੂੰ ਪਤਾ ਲੱਗ ਗਿਆ ਹੈ ਕਿ ਉਨ੍ਹਾਂ ਦੇ ਕਾਰਨਾਮਿਆਂ ਸਦਕਾ ਇਸ ਵਾਰ ਸ਼੍ਰੋਮਣੀ ਕਮੇਟੀ 'ਚ ਉਨ੍ਹਾਂ ਦੀ ਹਾਰ ਤੈਅ ਹੈ ਜਿਸ ਕਾਰਨ ਉਹ ਕੇਂਦਰੀ ਗ੍ਰਹਿ ਮੰਤਰੀ 'ਤੇ ਦਬਾਅ ਬਣਾ ਕੇ ਚੋਣਾ ਹੀ ਨਹੀਂ ਹੋਣ ਦੇ ਰਹੇ।

ਇਹ ਵੀ ਪੜ੍ਹੋ : ਕਲਾਨੌਰ 'ਚ ਵੱਡੀ ਵਾਰਦਾਤ, ਹਥਿਆਰਾਂ ਨਾਲ ਲੈਸ ਹੋ ਕੇ ਆਏ ਲੁਟੇਰਿਆਂ ਨੇ ਲੁੱਟਿਆ ਕੋਆਪਰੇਟਿਵ ਬੈਂਕ

ਜਥੇ.ਬ੍ਰਹਮਪੁਰਾ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪੁਸ਼ਾਕ ਦੇਣ ਸਬੰਧੀ ਸੁਖਬੀਰ ਸਿੰਘ ਬਾਦਲ 'ਤੇ ਜੋ ਦੋਸ਼ ਲੱਗ ਰਹੇ ਹਨ ਉਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਜਥੇ. ਬ੍ਰਹਮਪੁਰਾ ਵੱਲੋਂ ਅਕਾਲੀ ਦਲ ਟਕਸਾਲੀ ਦੇ ਨਵੇਂ ਖੋਲੇ ਗਏ ਦਾ ਦਫਤਰ ਦਾ ਉਦਘਾਟਨ ਵੀ ਕੀਤਾ ਗਿਆ। ਇਸ ਸਮੇਂ ਮਨਮੋਹਨ ਸਿੰਘ ਸਠਿਆਲਾ, ਰਵਿੰਦਰ ਸਿੰਘ ਬ੍ਰਹਮਪੁਰਾ (ਦੋਵੇਂ) ਸਾਬਕਾ ਵਿਧਾਇਕ, ਕਰਨੈਲ ਸਿੰਘ ਪੀਰ ਮੁਹੰਮਦ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਗੁਰਪ੍ਰਤਾਪ ਸਿੰਘ ਰਿਆੜ, ਉਜਾਗਰ ਸਿੰਘ ਬਡਾਲੀ, ਅਮਰੀਕ ਸਿੰਘ ਗਿੱਲ, ਮਹਿੰਦਰ ਸਿੰਘ ਹੁਸੈਨਪੁਰ, ਪ੍ਰਭਜੋਤ ਸਿੰਘ ਫਰੀਦਕੋਟ ਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਰੱਖੜੀ ਦੇ ਤਿਉਹਾਰ 'ਤੇ ਮਠਿਆਈ ਤੇ ਰੱਖੜੀ ਵੇਚਣ ਵਾਲਿਆਂ ਨੂੰ ਕੈਪਟਨ ਦੀ ਖ਼ਾਸ ਅਪੀਲ 

  • Ranjit Singh Brahmpura
  • Sukhdev Singh Dhindsa
  • BJP
  • ਰਣਜੀਤ ਸਿੰਘ ਬ੍ਰਹਮਪੁਰਾ
  • ਸੁਖਦੇਵ ਸਿੰਘ ਢੀਂਡਸਾ
  • ਭਾਜਪਾ

ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਕੋਰੋਨਾ ਦੀ ਚਪੇਟ 'ਚ, ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • parminder dhindsa in fresno
    ਫਰਿਜ਼ਨੋ ਵਿੱਚ ਸੁਧਾਰ ਲਹਿਰ ਦਾ ਵਿਸ਼ੇਸ਼ ਸਮਾਗਮ, ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਰੱਖੇ...
  • panth properties were sold during manjit singh g k s tenure kalka kahlon
    ਮਨਜੀਤ ਸਿੰਘ ਜੀ. ਕੇ. ਦੇ ਰਾਜ 'ਚ ਵਿਕੀਆਂ ਪੰਥ ਦੀਆਂ ਜਾਇਦਾਦਾਂ: ਕਾਲਕਾ-ਕਾਹਲੋਂ ਦਾ ਵੱਡਾ ਖੁਲਾਸਾ
  • punjab kings banned arshdeep singh
    IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ ਕਿੰਗਜ਼ ਦਾ ਵੱਡਾ ਫੈਸਲਾ
  • rp singh  new protocol  punjab  chief minister  president
    ਨਵਾਂ ਪ੍ਰੋਟੋਕਾਲ ਲਾਗੂ ਕਰਨ ਦਾ ਸਮਾਂ ਆ ਗਿਆ : RP ਸਿੰਘ
  • ranveer singh makes history
    ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ ਗਏ ਪਿੱਛੇ
  • big news case registered against actor yograj singh
    ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ
  • great news about children  s health
    ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਕੀਤਾ ਵੱਡਾ ਖ਼ੁਲਾਸਾ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • these shops will remain closed across punjab on the 20th
      ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ...
    • gurdaspur sdm dr anupreet kaur in custody
      ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ
    • accident at village bargari  lpg gas canter
      ਪਿੰਡ ਬਰਗਾੜੀ ਨੇੜੇ ਐਲ.ਪੀ.ਜੀ ਗੈਸ ਲੈ ਕੇ ਜਾ ਰਿਹਾ ਕੈਂਟਰ ਪਲਟਿਆ, ਰੋਕੀ ਗਈ...
    • punjab police action
      ਫੜੇ ਗਏ ਬਾਣੇ ਨੂੰ ਬਦਨਾਮ ਕਰਨ ਵਾਲੇ! ਨਿਹੰਗ ਬਣ ਕੇ ਕਰਦੇ ਸੀ ਲੁੱਟਾਂ ਖੋਹਾਂ
    • two cars collide  terrible accident
      ਦੋ ਕਾਰਾਂ ਦੀ ਭਿਆਨਕ ਟੱਕਰ, ਇਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਜ਼ਖਮੀ
    • major incident in punjab
      Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
    • ludhiana police action
      ਹੁੱਲੜਬਾਜ਼ਾਂ 'ਤੇ ਪੁਲਸ ਦਾ ਸਖ਼ਤ ਐਕਸ਼ਨ: ਘਰ ਦੇ ਬਾਹਰ ਖੜ੍ਹੀ ਕਾਰ ਫੂਕਣ ਵਾਲੇ 3...
    • punjab congress  mandal president
      ਕਾਂਗਰਸ ਨੇ ਕੀਤੀਆਂ ਨਿਯੁਕਤੀਆਂ, ਵੱਡੀ ਗਿਣਤੀ ਮੰਡਲ ਪ੍ਰਧਾਨਾਂ ਦਾ ਐਲਾਨ
    • major incident in pathankot
      ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ
    • young man commits suicide after being upset with his wife
      ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +