Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    2:03:46 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨ ਅੰਦੋਲਨ ਨੂੰ ਲੈ ਕੇ 'ਬ੍ਰਹਮਪੁਰਾ' ਨੇ ਕਹੀ ਵੱਡੀ ਗੱਲ, ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਸਲਾਹ

PUNJAB News Punjabi(ਪੰਜਾਬ)

ਕਿਸਾਨ ਅੰਦੋਲਨ ਨੂੰ ਲੈ ਕੇ 'ਬ੍ਰਹਮਪੁਰਾ' ਨੇ ਕਹੀ ਵੱਡੀ ਗੱਲ, ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਸਲਾਹ

  • Edited By Babita,
  • Updated: 16 Jan, 2021 12:15 PM
Chandigarh
ranjit singh brahmpura
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਮੰਦਭਾਗੀਆਂ ਨੀਤੀਆਂ ਕਾਰਨ ਕਿਸਾਨ ਭਾਈਚਾਰੇ ਦੇ ਨਾਲ-ਨਾਲ ਆਮ ਲੋਕ ਠੰਡੇ ਮੌਸਮ 'ਚ ਮੋਦੀ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਅੰਦੋਲਨ ਦੌਰਾਨ ਬਹੁਤ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਚੁੱਕੀਆਂ ਹਨ, ਜੋ ਕਿ ਬਹੁਤ ਅਫ਼ਸੋਸ ਅਤੇ ਦੁੱਖ ਦੀ ਗੱਲ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕੀਤਾ ਗਿਆ।

ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਖੰਨਾ 'ਚ ਵਾਪਰਿਆ ਵੱਡਾ ਹਾਦਸਾ, ਤੇਜ਼ ਰਫ਼ਤਾਰ ਨੇ ਲਈਆਂ 2 ਕੀਮਤੀ ਜਾਨਾਂ

ਬ੍ਰਹਮਪੁਰਾ ਨੇ ਕਿਹਾ ਕਿ ਭਾਰਤ 'ਚ ਕਿਸਾਨੀ ਅੰਦੋਲਨ ਪੰਜਾਬ ਤੋਂ ਸ਼ੁਰੂ ਹੋਇਆ ਸੀ ਅਤੇ ਅੱਜ ਇੱਕ ਦੇਸ਼ ਵਿਆਪੀ ਲਹਿਰ ਸਥਾਪਿਤ ਕਰ ਚੁੱਕਿਆ ਹੈ ਅਤੇ ਜੇਕਰ ਕੇਂਦਰ ਸਰਕਾਰ ਆਪਣੀਆਂ ਗਲਤੀਆਂ ਮੰਨਦੇ ਹੋਏ ਕੁੱਝ ਢੁੱਕਵਾਂ ਹੱਲ ਨਹੀਂ ਲੱਭਦੀ ਤਾਂ ਫਿਰ ਇਹ ਅੰਦੋਲਨ ਹੋਰ ਵੱਡਾ ਹੁੰਦਾ ਜਾਵੇਗਾ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਤਿਆਗਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਦਿੱਤਾ ਗਿਆ 26 ਜਨਵਰੀ ਦਾ ਸੱਦਾ ਇਤਿਹਾਸਕ ਸਾਬਤ ਹੋਵੇਗਾ ਕਿਉਂਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਲਹਿਰ ਹੈ, ਜੋ ਪੂਰੀ ਤਰ੍ਹਾਂ ਸਾਂਤੀਪੂਰਵਕ ਚੱਲ ਰਹੀ ਹੈ ਅਤੇ ਕੁੱਝ ਲੋਕ ਜਾਣ-ਬੁੱਝ ਕੇ ਇਸ ਸਾਂਤਮਈ ਅੰਦੋਲਨ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਨਾਲ ਜੋੜ ਰਹੇ ਹਨ, ਜਿਸ ਨਾਲ ਇੱਕ ਨੀਵੀਂ ਪੱਧਰ ਦੀ ਸਿਆਸਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲੀ ਬੱਚਿਆਂ ਲਈ ਬੰਦ ਹੋਈ ਇਹ ਸਹੂਲਤ, ਸਿਰਫ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ 'ਮਿਡ-ਡੇਅ-ਮੀਲ'

ਬ੍ਰਹਮਪੁਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਹਿਰਦਤਾ ਨਾਲ ਸਲਾਹ ਦਿੰਦੇ ਹੋਏ ਕਿਹਾ ਕਿ ਲੋਕਾਂ ਕੋਲ ਸਰਕਾਰ ਬਣਾਉਣ ਦੀ ਤਾਕਤ ਹੈ ਅਤੇ ਜੇਕਰ ਸਰਕਾਰਾਂ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਨਹੀਂ ਉਤਰਦੀਆਂ ਤਾਂ ਲੋਕ ਸਿਆਸਤਦਾਨਾਂ ਨੂੰ ਸੱਤਾ ਤੋਂ ਬਾਹਰ ਵੀ ਕਰ ਸਕਦੇ ਹਨ, ਜੋ ਕਿ ਮੋਦੀ ਸ਼ਾਸਨ ਦੇ ਦਿਨਾਂ 'ਚ ਸੰਭਵ ਹੁੰਦਾ ਜਾਪ ਰਿਹਾ ਹੈ। ਇਸ ਕਾਰਨ ਖੇਤੀ ਕਾਨੂੰਨ ਜੋ ਕਿ ਭਾਰਤ ਦੇ ਲੋਕਾਂ ਦੇ ਨਾਲ-ਨਾਲ ਕਿਸਾਨਾਂ ਦੇ ਖ਼ਿਲਾਫ਼ ਹਨ, ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।  

ਇਹ ਵੀ ਪੜ੍ਹੋ : ਪੰਜਾਬ 'ਚ 'ਬਰਡ ਫਲੂ' ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਇਸ ਜ਼ਿਲ੍ਹੇ 'ਚ ਹੋਈ ਐਂਟਰੀ!

ਬ੍ਰਹਮਪੁਰਾ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ੀ ਧਰਤੀ ’ਤੇ ਹਿੰਸਾ ਅਤੇ ਵਿਰੋਧ ਪ੍ਰਦਰਸ਼ਨ ਦੀਆਂ ਘਟਨਾਵਾਂ ਨੂੰ ਦੇਖ ਕੇ ਦੁੱਖ ਜ਼ਾਹਰ ਕਰਦੇ ਹਨ ਪਰ ਉਨ੍ਹਾਂ ਨੂੰ ਆਪਣੇ ਦੇਸ਼ ਦੇ ਕਿਸਾਨਾਂ ਦਾ ਦਰਦ ਮਹਿਸੂਸ ਹੀ ਨਹੀਂ ਹੁੰਦਾ ਅਤੇ ਨਾ ਹੀ ਉਨ੍ਹਾਂ ਕੋਲ ਇੱਕ ਕਿਸਾਨ ਪੱਖੀ ਵਿਚਾਰਧਾਰਾ ਹੈ। ਬ੍ਰਹਮਪੁਰਾ ਨੇ ਕਿਸਾਨਾਂ ਦੇ ਅੰਦੋਲਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੇ ਹੁਣ ਤੱਕ ਇਸ ਅੰਦੋਲਨ ਨੂੰ ਬਹੁਤ ਸਾਂਤਮਈ ਢੰਗ ਨਾਲ ਬਣਾਈ ਰੱਖਿਆ ਹੈ। ਅਖ਼ੀਰ 'ਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੀ ਸਖ਼ਤ ਨਿੰਦਾ ਕਰਦਾ ਹੈ, ਜਿਨ੍ਹਾਂ ਨੂੰ ਭਾਜਪਾ ਨੇ ਲੋਕ ਸਭਾ ਅਤੇ ਰਾਜ ਸਭਾ 'ਚ ਬਿਨਾਂ ਸੋਚੇ-ਸਮਝੇ ਪਾਸ ਕਰ ਦਿੱਤਾ, ਜੋ ਜ਼ਬਰਦਸਤੀ ਆਮ ਲੋਕਾਂ ਦੇ ਮੱਥੇ ’ਤੇ ਮੜ੍ਹੇ ਜਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Farmer Protest
  • Ranjit Singh Brahmpura
  • PM Modi
  • ਕਿਸਾਨ ਅੰਦੋਲਨ
  • ਰਣਜੀਤ ਸਿੰਘ ਬ੍ਰਹਮਪੁਰਾ
  • ਪ੍ਰਧਾਨ ਮੰਤਰੀ ਮੋਦੀ

ਜਲੰਧਰ ’ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, ਇਸ ਸ਼ਖ਼ਸ ਨੇ ਲਗਵਾਇਆ ਪਹਿਲਾ ਟੀਕਾ

NEXT STORY

Stories You May Like

  • national film awards
    'ਆਪਣੇ-ਆਪਣੇ ਸੂਬੇ ਨੂੰ ਕਰੋ ਨਾਮੀਨੇਟ..!', ਟੂਰਿਸਟ ਸਪਾਟਸ ਨੂੰ ਪ੍ਰਮੋਟ ਕਰਨ ਲਈ ਕੇਂਦਰੀ ਮੰਤਰੀ ਨੇ ਕਹੀ ਵੱਡੀ ਗੱਲ
  • narendra modi  malaysia  prime minister  anwar ibrahim  meeting
    PM ਮੋਦੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਕੀਤੀ ਗੱਲਬਾਤ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • finance minister s first statement regarding the imposition of mdr on upi
    UPI 'ਤੇ MDR ਨੂੰ ਲੈ ਕੇ ਵਿੱਤ ਮੰਤਰੀ ਦਾ ਪਹਿਲਾ ਬਿਆਨ, ਸੀਤਾਰਮਨ ਨੇ ਜਨਤਾ ਨੂੰ ਕੀਤੀ ਇਹ ਅਪੀਲ
  • narendra modi  brics summit  new delhi  global governance
    'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM ਮੋਦੀ
  • cia documents
    ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ ਦਸਤਾਵੇਜ਼
  • moushumi chatterjee s advice to her daughter
    'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ
  • pm modi advises putin to end the war
    PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਸਲਾਹ, EU ਨੇ ਯੂਕ੍ਰੇਨ ਨੂੰ ਹਥਿਆਰਾਂ ਲਈ ਦਿੱਤੇ 67,575 ਕਰੋੜ ਰੁਪਏ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +