Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    8:48:30 PM

  • airline to levy fuel surcharge from march 14

    ਹਵਾਈ ਸਫਰ ਹੋਇਆ ਮਹਿੰਗਾ! ਏਅਰਲਾਈਨਾਂ ਨੇ ਲਾਇਆ ਫਿਊਲ...

  • indias a friend iran signals safe passage through strait of hormuz

    ਈਰਾਨ ਨੇ ਭਾਰਤੀ ਜਹਾਜ਼ਾਂ ਨੂੰ ਦਿੱਤਾ 'Green...

  • cp dhanpreet kaur big statement on petrol diesel and lpg

    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ...

  • this bridge of punjab is fading in front of the bridge of j k

    J&K ਦੇ ਪੁਲ ਸਾਹਮਣੇ ਫਿੱਕਾ ਪਿਆ ਪੰਜਾਬ ਦਾ ਇਹ ਪੁਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਹੁਣ ਬ੍ਰਹਮਪੁਰਾ ਦੇ ਨਿਸ਼ਾਨੇ 'ਤੇ ਵੱਡੇ ਬਾਦਲ

PUNJAB News Punjabi(ਪੰਜਾਬਂ)

ਹੁਣ ਬ੍ਰਹਮਪੁਰਾ ਦੇ ਨਿਸ਼ਾਨੇ 'ਤੇ ਵੱਡੇ ਬਾਦਲ

  • Updated: 06 Nov, 2018 04:21 PM
Amritsar
ranjit singh brahmpura parkash singh badal bargari
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸੁਖਬੀਰ ਅਤੇ ਮਜੀਠੀਆ ਖਿਲਾਫ ਝੰਡਾ ਚੁੱਕਣ ਵਾਲੇ ਅਤੇ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਕਤੀ ਪ੍ਰਦਰਸ਼ਨ ਕਰਨ ਤੋਂ ਬਾਅਦ ਪਹਿਲੀ ਵਾਰ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਬਿਆਨ ਦਿੱਤਾ ਹੈ। ਬ੍ਰਹਮਪੁਰਾ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਬਰਗਾੜੀ ਮਾਮਲੇ 'ਤੇ ਲੋਕਾਂ ਨੂੰ ਧੋਖੇ ਵਿਚ ਰੱਖ ਰਹੇ ਹਨ। ਬਾਦਲ ਵਲੋਂ ਵਾਰ-ਵਾਰ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੇ ਬਰਗਾੜੀ ਮੋਰਚੇ 'ਤੇ ਦਿੱਤੇ ਜਾਂਦੇ ਬਿਆਨ 'ਤੇ ਬੋਲਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਵਲੋਂ ਦਿੱਤਾ ਜਾਂਦਾ ਇਹ ਬਿਆਨ ਬੇਤੁਕਾ ਹੈ, ਬ੍ਰਹਮਪੁਰਾ ਨੇ ਕਿਹਾ ਕਿ ਉਹ ਬਾਦਲ ਤੋਂ ਪੁੱਛਣਾ ਚਾਹੁੰਦੇ ਹਨ ਕਿ ਜੇਕਰ ਬਾਦਲ ਕੋਲ ਇਸ ਸੰਬੰਧੀ ਕੋਈ ਸਬੂਤ ਹੈ ਤਾਂ ਇਹ ਲੋਕਾਂ ਸਾਹਮਣੇ ਪੇਸ਼ ਕਿਉਂ ਨਹੀਂ ਕਰਦੇ। ਇਹ ਪਹਿਲਾ ਮੌਕਾ ਹੈ ਜਦੋਂ ਬ੍ਰਹਮਪੁਰਾ ਨੇ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੋਂ ਹੱਟ ਕੇ ਸਿੱਧੇ ਤੌਰ 'ਤੇ ਪ੍ਰਕਾਸ਼ ਸਿੰਘ ਬਾਦਲ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ 'ਤੇ ਬ੍ਰਹਮਪੁਰਾ ਦੀ ਸੁਰ ਨਰਮ ਸੀ। 

PunjabKesari

ਬ੍ਰਹਮਪੁਰਾ ਵਲੋਂ ਪ੍ਰਕਾਸ਼ ਸਿੰਘ ਬਾਦਲ 'ਤੇ ਆਏ ਇਸ ਬਿਆਨ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਟਕਸਾਲੀਆਂ ਦੇ ਮਨਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਕਾਂਡ ਪ੍ਰਤੀ ਬਾਦਲ ਪਰਿਵਾਰ ਖਿਲਾਫ ਕਿਸ ਕਦਰ ਗੁੱਸਿਆ ਹੈ। ਇਸ ਤੋਂ ਪਹਿਲਾਂ ਵੀ ਬ੍ਰਹਮਪੁਰਾ ਮਾਝੇ ਦੇ ਟਕਸਾਲੀ ਲੀਡਰਾਂ ਡਾ. ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨਾਲ ਪ੍ਰੈੱਸ ਕਾਨਫਰੰਸ ਕਰਕੇ ਬਾਦਲ ਪਰਿਵਾਰ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰ ਚੁੱਕੇ ਹਨ। 

PunjabKesari

ਹਾਲਾਂਕਿ ਬ੍ਰਹਮਪੁਰਾ ਨੇ ਬਾਦਲ ਵਲੋਂ ਬਰਗਾੜੀ ਮੋਰਚੇ 'ਤੇ ਦਿੱਤੇ ਜਾਂਦੇ ਬਿਆਨ ਨੂੰ ਗਲਤ ਦੱਸਦੇ ਹੋਏ ਕਿਤੇ ਨਾ ਕਿਤੇ ਮੋਰਚੇ ਦਾ ਸਮਰਥਨ ਕੀਤਾ ਹੈ, ਬਾਵਜੂਦ ਇਸ ਦੇ ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ 'ਚ ਸ਼ਾਮਲ ਹੋਣ ਦੀ ਫਿਲਹਾਲ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਹੈ। 1984 ਮਾਮਲੇ 'ਤੇ ਦਿੱਲੀ ਵਿਚ ਅਤੇ ਇਤਿਹਾਸ ਦੇ ਸਿਲੇਬਸ ਨੂੰ ਲੈ ਕੇ ਚੰਡੀਗੜ੍ਹ ਵਿਚ ਕੀਤੇ ਗਏ ਸੁਖਬੀਰ ਦੇ ਪ੍ਰਦਰਸ਼ਨ ਨੂੰ ਬ੍ਰਹਮਪੁਰਾ ਨੇ ਪਖੰਡ ਕਰਾਰ ਦਿੱਤਾ ਹੈ।

  • Ranjit Singh Brahmpura
  • Parkash Singh Badal
  • Bargari
  • ਰਣਜੀਤ ਸਿੰਘ ਬ੍ਰਹਮਪੁਰਾ
  • ਪ੍ਰਕਾਸ਼ ਸਿੰਘ ਬਾਦਲ
  • ਬਰਗਾੜੀ

ਖੁਲਾਸਾ: ਇੰਝ ਦਿੱਤਾ ਸੀ ਮਕਸੂਦਾਂ ਥਾਣੇ 'ਚ ਬੰਬ ਧਮਾਕਿਆਂ ਦੀ ਵਾਰਦਾਤ ਨੂੰ ਅੰਜਾਮ

NEXT STORY

Stories You May Like

  • punjab bachao rally rampura phul
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ! ਮਾਨ ਸਰਕਾਰ 'ਤੇ ਸਾਧੇ ਨਿਸ਼ਾਨੇ
  • preparations for war in india s neighboring country
    ਈਰਾਨ ਤੋਂ ਬਾਅਦ ਹੁਣ ਭਾਰਤ ਦੇ ਗੁਆਂਢ ਦੇਸ਼ 'ਚ ਜੰਗ ਦੀ ਤਿਆਰੀ, ਵੱਡੇ ਸ਼ਹਿਰ ਨਿਸ਼ਾਨੇ 'ਤੇ
  • bikram majithia makes serious allegations against punjab government
    ਆਂਗਣਵਾੜੀ ਖ਼ੁਰਾਕ ਟੈਂਡਰਾਂ ‘ਤੇ ਬਿਕਰਮ ਮਜੀਠੀਆ ਦੇ ਵੱਡੇ ਦੋਸ਼, ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ (ਵੀਡੀਓ)
  • middle east conflict
    ਮਿਡਲ ਈਸਟ ਸੰਘਰਸ਼: ਬ੍ਰਹਮਪੁਰਾ ਵੱਲੋਂ ਫਸੇ ਪੰਜਾਬੀਆਂ ਤੇ ਭਾਰਤੀਆਂ ਦੀ ਸੁਰੱਖਿਆ ਲਈ UN ਨੂੰ ਅਪੀਲ
  • shiromani akali dal  s pro people agenda brahmpura
    ਸ਼੍ਰੋਮਣੀ ਅਕਾਲੀ ਦਲ ਦੇ ਲੋਕ-ਪੱਖੀ ਏਜੰਡੇ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ : ਬ੍ਰਹਮਪੁਰਾ
  • banks google and microsoft on iran s target
    ਡਿਜੀਟਲ ਜੰਗ ਦੀ ਤਿਆਰੀ 'ਚ ਈਰਾਨ; ਹੁਣ ਬੈਂਕ, ਗੂਗਲ ਅਤੇ ਮਾਈਕ੍ਰੋਸਾਫਟ ਨਿਸ਼ਾਨੇ 'ਤੇ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
  • sukhbir badal said a big thing about balvinder bhundar
    ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ ਗੱਲ, 'ਆਪ' ਸਰਕਾਰ 'ਤੇ ਵੀ ਕੱਸੇ ਵੱਡੇ ਤੰਜ (ਵੀਡੀਓ)
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • sukhpal singh khaira statement
    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
Trending
Ek Nazar
gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • partap singh bajwa statement
      ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
    • retired municipal corporation supervisor commits self immolation
      ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
    • sukhpal singh khaira statement
      ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
    • kuldeep singh gargaj big statement
      ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ 'ਚ 'ਆਪ' ਸਰਕਾਰ ਪੂਰੀ ਤਰ੍ਹਾਂ ਅਸਫ਼ਲ:...
    • cloud partical fraud case
      ਕਲਾਊਡ ਪਾਰਕੀਟਲ ਘਪਲੇ 'ਚ 60 ਲੱਖ ਦੀ ਠੱਗੀ ਦਾ ਨਵਾਂ ਮਾਮਲਾ ਦਰਜ
    • postmortem report of ranjit singh
      ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ...
    • power cut will be imposed in these areas of punjab tomorrow morning itself
      ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰੇ ਹੀ ਲੱਗ ਜਾਵੇਗਾ Power Cut, ਸ਼ਾਮ...
    • old pension scheme bikram majithia
      ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮਜੀਠੀਆ ਦੇ ਨਿਸ਼ਾਨੇ 'ਤੇ ਆਮ ਆਦਮੀ ਪਾਰਟੀ
    • vehicles in punjab traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ, ਧੜਾ-ਧੜ ਹੋ ਰਹੇ ਚਲਾਨ
    • ludhiana dc meeting on lpg supply
      ਪੈਟਰੋਲ-ਡੀਜ਼ਲ ਤੇ LPG ਦੀ ਢੁਕਵੀਂ ਸਪਲਾਈ ਜਾਰੀ, ਜਮ੍ਹਾਂਖੋਰੀ 'ਤੇ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +