Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    3:46:16 PM

  • rahul gandhi s political bombshell ahead of elections in punjab

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦਾ...

  • mallikarjun kharge s major statement

    'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ...

  • prem singh chandumajra  revival  giani harpreet singh

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਪ੍ਰੋ....

  • school student delhi police cctv

    ਸਕੂਲ 'ਚ ਤੀਜੀ ਜਮਾਤ ਦੀ ਵਿਦਿਆਰਥਣ ਦੀ ਮੌਤ, ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ, ਦੁਬਾਰਾ ਪੋਸਟਮਾਰਟਮ ਦੀ ਮੰਗ ਲੈ ਕੇ ਹਾਈ ਕੋਰਟ ਜਾਵੇਗਾ ਪਰਿਵਾਰ

PUNJAB News Punjabi(ਪੰਜਾਬ)

ਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ, ਦੁਬਾਰਾ ਪੋਸਟਮਾਰਟਮ ਦੀ ਮੰਗ ਲੈ ਕੇ ਹਾਈ ਕੋਰਟ ਜਾਵੇਗਾ ਪਰਿਵਾਰ

  • Edited By Anmol Tagra,
  • Updated: 04 Mar, 2026 04:35 PM
Gurdaspur
ranjit singh re postmortem
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ): ਗੁਰਦਾਸਪੁਰ ਵਿਚ ਦੋ ਪੁਲਸ ਮੁਲਾਜ਼ਮਾਂ ਨੂੰ ਸ਼ਹੀਦ ਕੀਤੇ ਜਾਣ ਦੇ ਮਾਮਲੇ ਵਿਚ ਕਥਿਤ ਪੁਲਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਪਰਿਵਾਰ ਨੂੰ ਮਿਲੀ ਹੈ। ਪਰਿਵਾਰ ਵੱਲੋਂ ਫ਼ਿਲਹਾਲ ਰਣਜੀਤ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਉਸ ਦੇ ਪਿਤਾ ਅਜੇ ਵਿਦੇਸ਼ ਵਿਚ ਹਨ ਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਰਣਜੀਤ ਸਿੰਘ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਲਈ ਹਾਈ ਕੋਰਟ ਜਾਣ ਦਾ ਫ਼ੈਸਲਾ ਕੀਤਾ ਹੈ। 

ਇਸ ਸਬੰਧੀ ਗੱਲਬਾਤ ਕਰਦਿਆਂ ਐਡਵੋਕੇਟ ਰਵੀ ਦੀਪ ਬਡਿਆਲ ਨੇ ਦੱਸਿਆ ਕਿ ਰਣਜੀਤ ਸਿੰਘ ਦਾ ਪੋਸਟਮਾਰਟਮ ਹੋ ਗਿਆ ਹੈ ਤੇ ਉਸ ਦੀ ਰਿਪੋਰਟ ਤੋਂ ਪੜ੍ਹਣ ਤੋਂ ਬਾਅਦ ਹੀ ਉਹ ਕੁਝ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਦੋਸ਼ ਲਗਾਏ ਗਏ ਹਨ ਕਿ ਰਣਜੀਤ ਸਿੰਘ ਦੀ ਦੇਹ 'ਤੇ ਸੱਟਾਂ ਦੇ ਨਿਸ਼ਾਨ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਉਨ੍ਹਾਂ ਨੂੰ ਰੀ-ਪੋਸਟਮਾਰਟਮ ਦੀ ਅਪੀਲ ਹਾਈ ਕੋਰਟ ਵਿਚ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਹਿਰਾਸਤ ਵਿਚ ਰਣਜੀਤ ਸਿੰਘ 'ਤੇ ਤਸ਼ਦੱਦ ਹੋਇਆ ਹੈ ਜਾਂ ਨਹੀਂ, ਇਸ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਹੀ ਲੱਗ ਸਕਦਾ ਹੈ। 

  • Ranjit Singh
  • Postmortem
  • Gurdaspur
  • Punjab Police

Brezza ਗੱਡੀ 'ਚ ਆਏ ਲੁਟੇਰਿਆਂ ਨੇ ਲੁੱਟ ਲਿਆ ਟਰੱਕ, ਪੁਲਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ

NEXT STORY

Stories You May Like

  • daljit singh s postmortem will be held tomorrow
    ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ ਹੁਕਮ
  • the situation surrounding daljit singh s cremation has become tense
    ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਕਸੂਤੇ ਬਣੇ ਹਾਲਾਤ, ਪਰਿਵਾਰ ਨੂੰ ਮਨਾਉਣ ਧਰਨੇ 'ਚ ਪੁੱਜੀ ਪੰਚਾਇਤ
  • parvinder jhota  s cremation should be performed
    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ ਜਾਵੇ', ਨਿਹੰਗ ਰਾਜਾ ਸਿੰਘ ਦੀ ਪਰਿਵਾਰ ਨੂੰ ਅਪੀਲ
  • a major warning from daljit singh s family
    'ਬਿਨਾਂ ਸਹਿਮਤੀ ਤੋਂ ਸਸਕਾਰ ਕੀਤਾ ਤਾਂ ਹਾਈਕੋਰਟ ਜਾਵਾਂਗੇ', ਦਲਜੀਤ ਸਿੰਘ ਦੇ ਪਰਿਵਾਰ ਦੀ ਵੱਡੀ ਚਿਤਾਵਨੀ
  • jagtar singh hawara  punjab jail elections
    ਪੰਜਾਬ ਦੀ ਜੇਲ੍ਹ 'ਚ ਤਬਦੀਲ ਨਹੀਂ ਕੀਤਾ ਜਾਵੇਗਾ ਜਗਤਾਰ ਸਿੰਘ ਹਵਾਰਾ, ਖ਼ੁਫ਼ੀਆ ਬਿਊਰੋ ਵਲੋਂ ਵੱਡਾ ਖੁਲਾਸਾ
  • otp  will change  trai  s full plan
    ਬਦਲ ਜਾਵੇਗਾ OTP ਸਿਸਟਮ, ਜਾਣੋ ਕੀ ਹੈ TRAI ਦੀ ਪੂਰੀ ਯੋਜਨਾ
  • highcourt s major decision regarding daljit singh s cremation
    ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕਿੱਥੇ ਦਿੱਤੀ ਜਾਵੇਗੀ ਅੰਤਿਮ ਵਿਦਾਈ
  • parvinder jhota update
    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਵੱਡਾ ਬਿਆਨ
  • a trailer full of straw caught fire after colliding with high voltage wires
    ਹਾਈਵੋਲਟੇਜ ਤਾਰਾਂ ਨਾਲ ਟਕਰਾਉਣ ਕਰਕੇ ਪਰਾਲੀ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
  • verka milk canter overturns on gt road in jalandhar after hitting a divider
    ਜਲੰਧਰ 'ਚ ਡਿਵਾਈਡਰ ਨਾਲ ਟਕਰਾ ਕੇ GT ਰੋਡ 'ਤੇ ਪਲਟਿਆ ਦੁੱਧ ਨਾਲ ਭਰਿਆ ਕੈਂਟਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲ਼ੀਆਂ
  • road accident in goraya highway
    ਥ੍ਰੀ-ਵ੍ਹੀਲਰ ਚਾਲਕ ਨੂੰ ਨੀਂਦ ਆਉਣ ਜੀਪ ਤੇ ਕਾਰ ਨਾਲ ਟਕਰਾਇਆ, ਵਾਹਨ ਨੁਕਸਾਨੇ
  • millions in fines collected from passengers october ticket checking drive
    ਟਿਕਟ ਚੈਕਿੰਗ ਮੁਹਿੰਮ ਤਹਿਤ ਅਕਤੂਬਰ 'ਚ 30,466 ਯਾਤਰੀਆਂ ਤੋਂ ਵਸੂਲਿਆ 2.50...
  • dgp gaurav yadav statement
    ਪਾਕਿ ਸਪਾਂਸਰਡ ਨਾਰਕੋ-ਟੈਰਰਿਜ਼ਮ, ਡ੍ਰੋਨ ਤਕਨਾਲੋਜੀ ਦੀ ਵਧਦੀ ਵਰਤੋਂ ਪੰਜਾਬ 'ਚ...
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Trending
Ek Nazar
big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Bigg B ਨੇ ਸੁਣਾਇਆ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab threat to blow up deputy commissioner s office with bomb
      Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ...
    • punjab congress rally partap singh bajwa
      ਸੰਗਰੂਰ ਰੈਲੀ 'ਚ ਬੋਲੇ ਬਾਜਵਾ, ਪੰਜਾਬ 'ਚ ਨਸ਼ਾ, ਗੈਂਗਸਟਰਵਾਦ ਤੇ ਗੁੰਡਾਗਰਦੀ...
    • punjab congress insaaf rally sachin pilot statement
      ਸਚਿਨ ਪਾਇਲਟ ਦਾ ਵੱਡਾ ਦਾਅਵਾ! ਵੱਡੇ ਬਹੁਮਤ ਨਾਲ ਪੰਜਾਬ 'ਚ ਬਣੇਗੀ ਕਾਂਗਰਸ ਦੀ...
    • randhawa launches a front in sangrur
      ਸੰਗਰੂਰ 'ਚ ਰੰਧਾਵਾ ਦਾ ਤਿੱਖਾ ਬਿਆਨ, ਕਿਹਾ- 'ਪੰਜਾਬ 'ਚ ਬਦਲਾਅ ਨਹੀਂ, ਇਨ੍ਹਾਂ ਨੇ...
    • ed raid in punjab
      ਵੱਡੀ ਖ਼ਬਰ: ਪੰਜਾਬ 'ਚ MLA ਦੇ ਘਰ ਤੋਂ ਬਾਅਦ ਹੁਣ ਇਕ ਹਸਪਤਾਲ 'ਤੇ ਵੀ ED ਦੀ...
    • punjab congress raja warring
      ਰਾਹੁਲ ਗਾਂਧੀ ਦੀ ਮੌਜੂਦਗੀ 'ਚ ਰਾਜਾ ਵੜਿੰਗ ਦਾ ਵੱਡਾ ਬਿਆਨ
    • amritsar s dr sehar shines at mrs universe 2026
      Mrs. Universe 2026 'ਚ ਅੰਮ੍ਰਿਤਸਰ ਦੀ ਡਾ. ਸੇਹਰ ਨੇ ਕੀਤਾ ਕਮਾਲ, 120 ਦੇਸ਼ਾਂ...
    • case of daljit singh s death in mansa
      ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈਕੋਰਟ ਦੇ ਹੁਕਮਾਂ 'ਤੇ PGI 'ਚ...
    • highcourt s major decision regarding daljit singh s cremation
      ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕਿੱਥੇ...
    • nihang singhs beat up drunkards
      ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +