Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    3:08:17 PM

  • virat anushka seek blessings from premanand maharaj

    ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ...

  • punjabi in canada

    ਕੈਨੇਡਾ ਸਰਕਾਰ ਦੇ ਇਕ ਫ਼ੈਸਲੇ ਨੇ ਤੋੜ'ਤਾ...

  • plane debris found

    74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ...

  • double murder in punjab

    ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਐਨਕਾਊਂਟਰ ਤੋਂ 6 ਦਿਨ ਬਾਅਦ ਹੋਇਆ ਰਣਜੀਤ ਸਿੰਘ ਦਾ ਪੋਸਟਮਾਰਟਮ, ਅਜੇ ਨਹੀਂ ਹੋਇਆ ਸੰਸਕਾਰ

PUNJAB News Punjabi(ਪੰਜਾਬ)

ਐਨਕਾਊਂਟਰ ਤੋਂ 6 ਦਿਨ ਬਾਅਦ ਹੋਇਆ ਰਣਜੀਤ ਸਿੰਘ ਦਾ ਪੋਸਟਮਾਰਟਮ, ਅਜੇ ਨਹੀਂ ਹੋਇਆ ਸੰਸਕਾਰ

  • Edited By Shivani Bassan,
  • Updated: 03 Mar, 2026 06:41 PM
Gurdaspur
ranjit singh s last rites will not be performed today
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ, (ਹਰਮਨ) – ਭਾਰਤ-ਪਾਕਿਸਤਾਨ ਸਰਹੱਦ ਨੇੜੇ ਜ਼ਿਲ੍ਹਾ ਗੁਰਦਾਸਪੁਰ ਦੇ ਆਦੀਆਂ ਪੋਸਟ ’ਤੇ ਦੋ ਪੁਲਸ ਕਰਮਚਾਰੀਆਂ ਦੇ ਕਤਲ ਦੀ ਘਟਨਾ ਤੋਂ ਬਾਅਦ ਕਥਿਤ ਪੁਲਸ ਮੁਕਾਬਲੇ ਦੌਰਾਨ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦਾ ਪੋਸਟਮਾਰਟਮ ਹੋ ਗਿਆ ਹੈ। ਗੁਰਦਾਸਪੁਰ ਅਦਾਲਤ ਵੱਲੋਂ ਜਾਰੀ ਵਿਸ਼ੇਸ਼ ਹੁਕਮਾਂ ਦੇ ਤਹਿਤ ਚੀਫ ਜੁਡੀਸ਼ੀਅਲ ਮਜਿਸਟਰੇਟ ਦੀ ਮੌਜੂਦਗੀ ਵਿੱਚ ਡਾਕਟਰਾਂ ਦੇ ਸਪੈਸ਼ਲ ਬੋਰਡ ਵੱਲੋਂ ਰਣਜੀਤ ਸਿੰਘ ਦਾ ਪੋਸਟਮਾਰਟਮ ਸ਼ੁਰੂ ਕੀਤਾ ਗਿਆ ਜਿਸ ਦੀ ਪੂਰੀ ਵੀਡੀਓਗ੍ਰਾਫੀ ਵੀ ਕਰਵਾਈ ਗਈ ਹੈ। ਮਾਮਲੇ ਸਬੰਧੀ ਬਕਾਇਦਾ ਅਦਾਲਤ ਵਿੱਚ ਅਰਜ਼ੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦੇ ਰਹਿਣਗੇ ਹਾਲਾਤ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਤਾਰ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਪੁਲਸ ਨੇ ਰਣਜੀਤ ਸਿੰਘ ਨੂੰ ਮੁਕਾਬਲੇ ਤੋਂ ਇੱਕ ਦਿਨ ਪਹਿਲਾਂ, 24 ਫਰਵਰੀ 2026 ਨੂੰ ਸ਼ਾਮ ਕਰੀਬ 4 ਵਜੇ ਉਸਦੇ ਘਰੋਂ ਚੁੱਕਿਆ ਸੀ ਅਤੇ ਪੁਲਸ ਦੀ ਇਹ ਕਹਾਣੀ ਕਿ ਗੱਡੀ ਪਲਟਣ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ, ਹਕੀਕਤ ਤੋਂ ਪਰੇ ਹੈ। ਇਸ ਕਾਰਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਪੰਜਾਬ ਭਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਗਏ ਸਨ। ਉਨ੍ਹਾਂ ਦੀ ਮੰਗ ਸੀ ਕਿ ਪੋਸਟਮਾਰਟਮ ਏਮਸ ਜਾਂ ਚੰਡੀਗੜ੍ਹ ਤੋਂ ਕਰਵਾਇਆ ਜਾਵੇ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਅਦਾਲਤ ਨੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਜਾਂਚ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਹੁਕਮ ਜਾਰੀ ਕੀਤੇ ਸਨ। ਜਿਸ ਤਹਿਤ ਸੰਬੰਧਿਤ ਪੁਲਿਸ ਕਰਮਚਾਰੀਆਂ ਦੇ ਨਾਲ-ਨਾਲ ਮ੍ਰਿਤਕ ਰਣਜੀਤ ਸਿੰਘ ਦੇ ਮੋਬਾਈਲ ਫੋਨਾਂ ਦੀ ਕਾਲ ਡਿਟੇਲ ਰਿਕਾਰਡ ਅਤੇ ਜੀਪੀਸੀ ਲੋਕੇਸ਼ਨ 20 ਫਰਵਰੀ ਤੋਂ 28 ਫਰਵਰੀ 2026 ਤੱਕ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਘਟਨਾ ਸਥਾਨ ਅਤੇ ਆਲੇ-ਦੁਆਲੇ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਦਾ ਹਿੱਸਾ ਬਣਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਇਸੇ ਤਰ੍ਹਾਂ ਮੁਕਾਬਲੇ ਦੌਰਾਨ ਜ਼ਖਮੀ ਦੱਸੇ ਜਾ ਰਹੇ ਸੀਆਈਏ ਇੰਚਾਰਜ ਗੁਰਮੀਤ ਸਿੰਘ ਦੀ ਮੈਡੀਕਲ ਜਾਂਚ ਲਈ ਡਾਕਟਰਾਂ ਦਾ ਵਿਸ਼ੇਸ਼ ਬੋਰਡ ਬਣਾਉਣ ਦੇ ਹੁਕਮ ਦਿੱਤੇ ਗਏ ਸਨ। ਬੋਰਡ ਇਹ ਵੀ ਸਪਸ਼ਟ ਕਰੇਗਾ ਕਿ ਗੋਲੀ ਦਾ ਜ਼ਖਮ ਆਪਣੇ ਆਪ ਲਗਾਇਆ ਗਿਆ ਹੈ ਜਾਂ ਨਹੀਂ। ਜਾਣਕਾਰੀ ਮੁਤਾਬਕ ਪੋਸਟਮਾਰਟਮ ਲਈ ਡਾਕਟਰਾਂ ਨੂੰ ਅੰਮ੍ਰਿਤਸਰ ਤੋਂ ਬੁਲਾਇਆ ਗਿਆ ਸੀ। ਅਦਾਲਤੀ ਹੁਕਮਾਂ ਤੋਂ ਬਾਅਦ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਪੋਸਟਮਾਰਟਮ ਲਈ ਸਹਿਮਤੀ ਦਿੱਤੀ ਗਈ ਸੀ। ਕਾਰਵਾਈ ਤੋਂ ਪਹਿਲਾਂ ਪਰਿਵਾਰ ਵੱਲੋਂ ਰਣਜੀਤ ਸਿੰਘ ਦੀ ਸ਼ਨਾਖਤ ਕੀਤੀ ਗਈ ਅਤੇ ਉਸ ਤੋਂ ਬਾਅਦ ਨਿਯਮਾਂ ਅਨੁਸਾਰ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਹੋਈ। ਇਸ ਦੌਰਾਨ ਪੁਲਿਸ ਫੋਰਸ ਵੀ ਤੈਨਾਤ ਰਹੀ ਅਤੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਰਹੇ। ਇਸ ਸਮੁੱਚੇ ਘਟਨਾਕ੍ਰਮ ਨੂੰ ਲੈ ਕੇ ਇਲਾਕੇ ਵਿੱਚ ਚਰਚਾ ਜਾਰੀ ਹੈ ਅਤੇ ਹੁਣ ਸਾਰੇ ਪੱਖਾਂ ਦੀ ਨਜ਼ਰ ਅਦਾਲਤੀ ਜਾਂਚ ਅਤੇ ਮੈਡੀਕਲ ਰਿਪੋਰਟ ’ਤੇ ਟਿਕੀ ਹੋਈ ਹੈ, ਜੋ ਇਸ ਸੰਵੇਦਨਸ਼ੀਲ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਲਿਆਉਣ ਵਿੱਚ ਅਹਿਮ ਸਾਬਤ ਹੋ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Ranjit Singh
  • Cremation
  • postmortem report
  • ਰਣਜੀਤ ਸਿੰਘ
  • ਸਸਕਾਰ
  • ਪੋਸਟਮਾਰਟਮ ਰਿਪੋਰਟ

'ਯੁੱਧ ਗੱਪਾਂ ਵਿਰੁੱਧ...' ਪੰਜਾਬ ਕਾਂਗਰਸ ਵੱਲੋਂ ਔਰਤਾਂ ਲਈ 48-48 ਹਜ਼ਾਰ ਰੁਪਏ ਦੀ ਮੰਗ

NEXT STORY

Stories You May Like

  • nasha mukt jammu kashmir campaign  100 days  manoj sinha  mission
    ਨਸ਼ਾ ਮੁਕਤ ਜੰਮੂ ਕਸ਼ਮੀਰ ਮੁਹਿੰਮ ਦੇ 100 ਦਿਨ ਪੂਰੇ, LG ਸਿਨਹਾ ਬੋਲੇ- ਮਿਸ਼ਨ ਅਜੇ ਖਤਮ ਨਹੀਂ ਹੋਇਆ
  • watch netflix for free for 30 days
    Free 'ਚ ਦੇਖੋ 30 ਦਿਨ Netflix !  6 ਸਾਲਾਂ ਬਾਅਦ ਲਾਂਚ ਹੋਇਆ ਧਾਕੜ ਪਲਾਨ
  • sher e punjab maharaja ranjit singh barandari has also collapsed
    ਕਿਸੇ ਨੇ ਨਹੀਂ ਸੰਭਾਲੀ ਵਿਰਾਸਤ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ ਦੀ ਆਖ਼ਰੀ ਦੀਵਾਰ ਵੀ ਡਿੱਗੀ
  • akali leader  gangster encounter
    ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • jail man wife 2 sons 6 people
    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ: ਘਰਵਾਲੀ ਤੇ 2 ਪੁੱਤਾਂ ਸਣੇ ਮਾਰ 'ਤੇ 6 ਲੋਕ
  • neet exam to be conducted over 6 days in 2027
    2027 ’ਚ 6 ਦਿਨ ਚੱਲੇਗੀ ਤੇ ਕੰਪਿਊਟਰ-ਆਧਾਰਤ ਹੋਵੇਗੀ NEET ਦੀ ਪ੍ਰੀਖਿਆ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
Trending
Ek Nazar
hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pgi  s dexa scan machine closed for a month
      PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ
    • theft case
      ਕੰਪਿਊਟਰ ਸੈਂਟਰ ਦਾ ਸ਼ਟਰ ਤੋੜ ਕੇ ਡੇਢ ਲੱਖ ਦਾ ਸਮਾਨ ਚੋਰੀ
    • police encounter suspect in double murder in jalandhar
      ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
    • accident case
      ਤੇਜ਼ ਰਫ਼ਤਾਰ ਸਕੌਡਾ ਕਾਰ ਨਾਲ ਵਾਪਰੇ ਹਾਦਸੇ ’ਚ ਪ੍ਰਵਾਸੀ ਦੀ ਮੌਤ
    • it is mandatory to register pet dogs
      ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ, ਨਿਯਮਾਂ ਦੀ ਪਾਲਣਾ ਨਾ ਕਰਨ...
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • doctor commits suicide in a major hospital in chandigarh
      ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ...
    • 36 249 45 crores came into the accounts of punjabis
      ਪੰਜਾਬੀਆਂ ਦੇ ਖ਼ਾਤਿਆਂ 'ਚ ਆਏ 36,249.45 ਕਰੋੜ, ਇਨ੍ਹਾਂ ਅੰਕੜਿਆਂ ਨੇ ਖਿੱਚਿਆ...
    • fir case
      ਕੁੜੀ ਵੱਲੋਂ ਜ਼ਹਿਰੀਲੀ ਦਵਾਈ ਪੀਣ ਦਾ ਮਾਮਲਾ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
    • major accident in a running bus of punjab roadways
      ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +