Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    1:36:23 PM

  • record jump in prices of dry fruits before festivals

    ਤਿਉਹਾਰਾਂ ਤੋਂ ਪਹਿਲਾਂ Dry Fruit ਦੀਆਂ ਕੀਮਤਾਂ...

  • punjab handball player run over by trolley loaded with bricks

    ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ...

  • latest on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ...

  • gyanesh kumar resignation opposition parties rahul gandhi

    ਹੋਰ ਤੇਜ਼ ਹੋਇਆ ਵਿਰੋਧੀ ਪਾਰਟੀਆਂ ਦਾ ਪ੍ਰਦਰਸ਼ਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਮਰਾਲਾ 'ਚ ਕੁੜੀਆਂ ਨਹੀਂ ਸੁਰੱਖਿਅਤ, ਲਗਾਤਾਰ ਬਲਾਤਕਾਰ ਦੇ 3 ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਸਮਰਾਲਾ 'ਚ ਕੁੜੀਆਂ ਨਹੀਂ ਸੁਰੱਖਿਅਤ, ਲਗਾਤਾਰ ਬਲਾਤਕਾਰ ਦੇ 3 ਮਾਮਲੇ ਆਏ ਸਾਹਮਣੇ

  • Edited By Gurminder Singh,
  • Updated: 15 Nov, 2019 05:44 PM
Ludhiana
rape  girl  student
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਗਰਗ, ਗੋਪਾਲ) : ਸਮਰਾਲਾ 'ਚ ਕੁੱਝ ਦਿਨ ਪਹਿਲਾਂ ਇਕ 13 ਸਾਲ ਦੀ ਨਬਾਲਗ ਲੜਕੀ ਨਾਲ ਹੋਏ ਜਬਰ-ਜ਼ਨਾਹ ਮਗਰੋਂ ਅਜੇ 4 ਦਿਨ ਪਹਿਲਾਂ ਹੀ ਇਕ ਕਾਲਜ ਵਿਦਿਆਰਥਣ ਨਾਲ ਹੋਏ ਰੇਪ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਅੱਜ ਫ਼ਿਰ ਇਕ ਹੋਰ ਲੜਕੀ ਦੀ ਆਬਰੂ ਲੁੱਟੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਭਾਵੇਂ ਕਿ ਪੁਲਸ ਨੇ ਇਨ੍ਹਾਂ ਮਾਮਲਿਆਂ 'ਚ ਕੇਸ ਦਰਜ ਕਰਦੇ ਹੋਏ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਪਰ ਜਿਸ ਤਰ੍ਹਾਂ ਰੇਪ ਦੇ ਮਾਮਲੇ ਵੱਧ ਰਹੇ ਹਨ, ਉਹ ਸਮਾਜ ਅਤੇ ਮਾਪਿਆਂ ਲਈ ਡੂੰਘੀ ਚਿੰਤਾ ਦਾ ਵਿਸ਼ਾ ਹੈ।

ਇਕ ਹੋਰ ਤਾਜ਼ਾ ਮਾਮਲੇ ਵਿਚ ਇਕ ਕੰਪਨੀ ਵਿਚ ਸਕਿਓਰਿਟੀ ਗਾਰਡ ਦੀ ਨੌਕਰੀ ਕਰਨ ਵਾਲੇ ਵਿਅਕਤੀ ਨੇ ਉਸੇ ਕੰਪਨੀ ਵਿਚ ਕੰਮ ਕਰਦੀ ਇਕ ਲੜਕੀ ਨੂੰ ਆਪਣੇ ਝਾਂਸੇ ਵਿਚ ਲੈ ਕੇ ਉਸ ਨੂੰ ਨਸ਼ੀਲਾ ਪਦਾਰਥ ਦੇਣ ਤੋਂ ਬਾਅਦ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਲੜਕੀ ਨੇ ਦੱਸਿਆ ਕਿ ਉਸਦੇ ਪਿਤਾ ਦੀ 5 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਮਜਬੂਰੀ 'ਚ ਉਹ ਆਪਣਾ ਪਰਿਵਾਰ ਚਲਾਉਣ ਲਈ ਸਮਰਾਲਾ ਨੇੜੇ ਇਕ ਫ਼ੈਕਟਰੀ ਵਿਚ ਕੰਮ ਕਰਦੀ ਸੀ ਅਤੇ ਉੱਥੇ ਸਕਿਓਰਿਟੀ ਗਾਰਡ ਵਜੋਂ ਡਿਊਟੀ ਕਰ ਰਹੇ ਨੌਜਵਾਨ ਨੇ ਪਹਿਲਾਂ ਜ਼ਬਰਦਸਤੀ ਉਸ ਨਾਲ ਦੋਸਤੀ ਕੀਤੀ ਅਤੇ ਉਸ ਤੋਂ ਬਾਅਦ ਕਥਿਤ ਦੋਸ਼ੀ ਨੇ ਇਕ ਪਿੰਡ 'ਚ ਆਪਣੇ ਮਾਮੇ ਦੇ ਘਰ ਲਿਜਾ ਕੇ ਉਸ ਨੂੰ ਕੋਈ ਨਸ਼ੀਲਾ ਪਦਾਰਥ ਦੇਣ ਮਗਰੋਂ ਉਸ ਨਾਲ ਜਬਰ-ਜ਼ਨਾਹ ਕੀਤਾ। ਪੀੜਤ ਲੜਕੀ ਨੇ ਇਥੋਂ ਤੱਕ ਵੀ ਦੋਸ਼ ਲਗਾਇਆ ਕਿ ਉਸ ਨਾਲ ਹੋਏ ਜਬਰ-ਜ਼ਨਾਹ ਵਿੱਚ ਉਕਤ ਦੇ ਮਾਮੇ ਨੇ ਵੀ ਸਾਥ ਦਿੱਤਾ। ਇਸ ਤੋਂ ਬਾਅਦ ਦੋਸ਼ੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਲਗਾਤਾਰ ਉਸਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ।

ਪੀੜਤ ਲੜਕੀ ਨੇ ਕਥਿਤ ਦੋਸ਼ੀ ਦੇ ਮਾਮੇ ਤੋਂ ਇਲਾਵਾ ਉਸਦੀ ਮਾਂ 'ਤੇ ਵੀ ਦੋਸ਼ ਲਗਾਇਆ ਕਿ ਇਸ ਕੰਮ ਵਿਚ ਉਹ ਵੀ ਸ਼ਾਮਲ ਸੀ। ਪੁਲਸ ਨੇ ਥਾਣਾ ਸਮਰਾਲਾ ਵਿਚ ਜਬਰ-ਜ਼ਨਾਹ ਦੇ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਗੋਪੀ ਤੋਂ ਇਲਾਵਾ ਉਸਦੇ ਮਾਮੇ ਅਤੇ ਮਾਂ ਖਿਲਾਫ਼ ਵੀ ਮਾਮਲਾ ਦਰਜ ਕਰਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 13 ਸਾਲਾ ਦੀ ਨਬਾਲਗ ਲੜਕੀ ਨੂੰ ਘਰੋਂ ਲਿਜਾਣ ਤੋਂ ਬਾਅਦ ਉਸ ਨਾਲ ਖੇਤਾਂ ਵਿਚ ਜਬਰ-ਜ਼ਨਾਹ ਦੀ ਘਟਨਾ ਨੂੰ ਅੰਜਾਮ ਦਿੱਤੇ ਜਾਣ ਮਗਰੋਂ ਮਾਮਲਾ ਕਾਫ਼ੀ ਤੂਲ ਫੜ ਗਿਆ ਸੀ ਅਤੇ ਇਲਾਕੇ ਦੀਆਂ ਕਈ ਜਥੇਬੰਦੀਆਂ ਵੱਲੋਂ ਥਾਣੇ ਅੱਗੇ ਧਰਨੇ ਤੇ ਰੋਸ ਮੁਜ਼ਾਹਰਿਆਂ ਉਪਰੰਤ ਮਾਮਲਾ ਦਰਜ ਕਰਕੇ ਇਸ ਮਾਮਲੇ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਥੋੜੇ ਦਿਨ ਪਹਿਲਾਂ ਹੀ ਸ਼ਹਿਰ ਦੀ ਇਕ 20 ਸਾਲਾ ਲੜਕੀ ਨਾਲ ਵੀ ਜਬਰ-ਜ਼ਨਾਹ ਹੋਣ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਮਾਮਲਾ ਤਾਂ ਦਰਜ ਕਰ ਲਿਆ ਪਰ ਕਥਿਤ ਦੋਸ਼ੀ ਦੀ ਕਈ ਦਿਨ ਬੀਤਣ ਬਾਅਦ ਵੀ ਗ੍ਰਿਫ਼ਤਾਰੀ ਨਹੀਂ ਹੋਈ। 

  • Rape
  • girl
  • student
  • ਬਲਾਤਕਾਰ
  • ਲੜਕੀ
  • ਵਿਦਿਆਰਥਣ

ਉਤਸ਼ਾਹ ਨਾਲ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ

NEXT STORY

Stories You May Like

  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • cases in punjab
    ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ ਸਾਹਮਣੇ
  • rahul gandhi  bihar  roads  girls  safe
    ਬਿਹਾਰ 'ਚ 7 ਵਜੇ ਤੋਂ ਬਾਅਦ ਕੋਈ ਕੁੜੀ ਸੜਕਾਂ 'ਤੇ ਸੁਰੱਖਿਅਤ ਕਿਉਂ ਨਹੀਂ : ਰਾਹੁਲ ਗਾਂਧੀ
  • air india  3 employees  suspended
    ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air India ਦੇ 3 ਮੁਲਾਜ਼ਮ ਮੁਅੱਤਲ
  • the stock market will remain closed for three consecutive days
    ਲਗਾਤਾਰ ਤਿੰਨ ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ,  BSE ਅਤੇ NSE 'ਤੇ ਨਹੀਂ ਹੋਵੇਗੀ ਟ੍ਰੇਡਿੰਗ
  • no new liquor shops open for 3 years
    ਸੂਬੇ 'ਚ ਅਗਲੇ 3 ਸਾਲਾਂ 'ਚ ਨਹੀਂ ਖੁੱਲ੍ਹੇਗਾ ਇਕ ਵੀ ਠੇਕਾ ! CM ਮੋਹਨ ਯਾਦਵ ਨੇ ਕੀਤਾ ਵੱਡਾ ਐਲਾਨ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ ਰਿਮਾਂਡ 'ਤੇ
  • samrala politics
    ਸਮਰਾਲਾ ’ਚ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਟਿਕਟ ਲਈ ਜ਼ੋਰ-ਅਜਮਾਇਸ਼ ਸ਼ੁਰੂ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a big day for punjab employees awaiting their da
      DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ! ਹਾਈਕੋਰਟ 'ਚ ਫਿਰ...
    • rail passengers good news
      ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ...
    • bail case
      ਬੰਬੀਹਾ ਗਰੁੱਪ ਲਈ ਫ਼ਿਰੌਤੀ ਵਸੂਲੀ ਤੇ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼, ਦੂਜੀ...
    • consumer commission deals a  31 lakh blow to the improvement trust
      ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
    • ardas offered for the opening of the kartarpur corridor  delhi committee
      ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ...
    • rajasthan police  s action hurts the religious sentiments of sikhs dhami
      ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...
    • festival special train will run from october 8 to purnia
      8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
    • aap government misleading the court
      ਡੀਏ ਮਾਮਲੇ 'ਚ ਅਦਾਲਤ ਨੂੰ ਗੰਮਰਾਹ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ 'ਆਪ'...
    • bathinda  drug addict  father daughter
      ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ...
    • power cut
      ਅੱਜ 7-8 ਘੰਟੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣਗੇ ਲੰਮੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +