ਅਬੋਹਰ, (ਸੁਨੀਲ)–ਨਗਰ ਥਾਣਾ ਮੁੱਖੀ ਪਰਮਜੀਤ ਕੁਮਾਰ ਅਤੇ ਸਹਾਇਕ ਸਬ ਇੰਸਪੈਕਟਰ ਭਗਵਾਨ ਸਿੰਘ ਨੇ ਜਬਰ-ਜ਼ਨਾਹ ਦੇ ਮੁਲਜ਼ਮ ਦਿਲਰਾਜ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਫਾਜ਼ਿਲਕਾ ਰੋਡ ਨੂੰ 2 ਦਿਨ ਦੇ ਪੁਲਸ ਰਿਮਾਂਡ ਤੋਂ ਬਾਅਦ ਸੀਨੀਅਰ ਜੱਜ ਅਮਰੀਸ਼ ਕੁਮਾਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਯੋਗ ਜੱਜ ਨੇ ਮੁਲਜ਼ਮ ਨੂੰ ਜੇਲ ਭੇਜ ਦੇਣ ਦੇ ਹੁਕਮ ਸੁਣਾਏ।
ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰਾਂ ’ਚ ਕੰਮ ਕਰਦੇ ਕਰਮਚਾਰੀਆਂ ਨੇ ਕੀਤੀ ਹਡ਼ਤਾਲ
NEXT STORY