ਚੰਡੀਗੜ੍ਹ (ਸੁਸ਼ੀਲ) : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੀ ਫਾਸਟ ਟਰੈਕ ਅਦਾਲਤ ਨੇ ਸੈਕਟਰ-19 ਦੇ ਰਹਿਣ ਵਾਲੇ ਸਾਈਂ ਕਿਯਾਨ ਉਰਫ਼ ਅਰਮਾਨ ਅਤੇ ਕਰਨਾਲ ਦੇ ਰਹਿਣ ਵਾਲੇ ਗੌਰਵ ਕੰਬੋਜ ਨੂੰ 20-20 ਸਾਲ ਦੀ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ : ਬੇਹੱਦ ਸ਼ਰਮਨਾਕ : ਕਲਯੁਗੀ ਪਿਓ ਨੇ ਧੀ ਕੀਤੀ ਗਰਭਵਤੀ, ਬੱਚਾ ਹੋਣ 'ਤੇ ਕਰਨ ਲੱਗਾ ਸੀ ਇਕ ਹੋਰ ਕਾਰਾ ਤਾਂ...
ਅਦਾਲਤ ਨੇ ਦੋਸ਼ੀਆਂ ਨੂੰ 30-30 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ। ਅਦਾਲਤ ਨੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ (ਡੀ. ਐੱਲ. ਐੱਸ. ਏ.) ਨੂੰ ਕੇਸ ਦੀ ਪੀੜਤਾ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਦੋਸ਼ੀਆਂ ’ਤੇ ਆਈ. ਪੀ. ਸੀ. ਦੀ ਧਾਰਾ 363, 366, 376 (2) (ਐੱਨ) ਅਤੇ ਪੋਕਸੋ ਧਾਰਾ ਤਹਿਤ ਮੁਕੱਦਮਾ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਅਮਲੋਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਖ਼ੌਫ਼ਨਾਕ ਸੀਨ ਦੇਖ ਦਹਿਲ ਗਿਆ ਪੁੱਤ ਦਾ ਦਿਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ’ਚ ਮਾਸਟਰ ਪਲਾਨ ’ਤੇ ਕੰਮ ਕਰ ਰਹੀ ਭਾਜਪਾ, ਨਾਂ ਦਿੱਤਾ ‘ਵਿਜ਼ਨ ਪੰਜਾਬ’
NEXT STORY