Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    2:25:01 PM

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • dragon seen

    ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon !...

  • fast track courts

    ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4...

  • jewelry shop  punjab police  blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਆਹ ਦਾ ਲਾਰਾ ਲਗਾ ਕੇ 16 ਸਾਲਾ ਲੜਕੀ ਦੀ ਜ਼ਿੰਦਗੀ ਕੀਤੀ ਖਰਾਬ

PUNJAB News Punjabi(ਪੰਜਾਬ)

ਵਿਆਹ ਦਾ ਲਾਰਾ ਲਗਾ ਕੇ 16 ਸਾਲਾ ਲੜਕੀ ਦੀ ਜ਼ਿੰਦਗੀ ਕੀਤੀ ਖਰਾਬ

  • Edited By Shivani Attri,
  • Updated: 25 Jun, 2019 02:04 PM
Jalandhar
rape case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)— 16 ਸਾਲ ਦੀ ਲੜਕੀ ਨੂੰ ਵਿਆਹ ਦਾ ਲਾਰਾ ਲਗਾ ਕੇ ਸਰੀਰਕ ਸੰਬੰਧ ਬਣਾ ਕੇ ਗਰਭਵਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਮਾਂ ਨੇ ਮੁਲਜ਼ਮ ਨੌਜਵਾਨ ਖਿਲਾਫ ਸੀ. ਪੀ. ਨੂੰ ਸ਼ਿਕਾਇਤ ਦੇ ਕੇ ਮੁਲਜ਼ਮ ਖਿਲਾਫ ਕਾਰਵਾਈ ਕਰਨ ਦੀ ਮੰਗ ਰੱਖੀ ਹੈ। ਸ਼ਿਕਾਇਤਕਰਤਾ ਔਰਤ ਦਾ ਕਹਿਣਾ ਹੈ ਕਿ ਉਨ੍ਹਾਂ ਜਦੋਂ ਲੜਕੇ ਦੇ ਪਰਿਵਾਰ ਨਾਲ ਵਿਆਹ ਦੀ ਗੱਲ ਕੀਤੀ ਤਾਂ ਉਨ੍ਹਾਂ ਗਾਲ੍ਹਾਂ ਕੱਢ ਕੇ ਭਜਾ ਦਿੱਤਾ। ਸ਼ਿਕਾਇਤ ਥਾਣਾ-8 ਦੇ ਐੱਸ. ਐੱਚ. ਓ. ਨੂੰ ਮਾਰਕ ਕਰ ਦਿੱਤੀ ਗਈ ਹੈ। ਨਿਊ ਹਰਦਿਆਲ ਨਗਰ 'ਚ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਹ ਲੋਕਾਂ ਦੇ ਘਰਾਂ 'ਚ ਕੰਮ ਕਰਕੇ ਆਪਣੇ ਬੱਚਿਆਂ ਨੂੰ ਪਾਲ ਰਹੀ ਹੈ। ਔਰਤ ਨੇ ਕਿਹਾ ਕਿ ਇਲਾਕੇ 'ਚ ਹੀ ਰਹਿਣ ਵਾਲਾ ਇਕ ਲੜਕਾ ਪਿਛਲੇ ਚਾਰ ਮਹੀਨਿਆਂ ਤੋਂ ਉਸ ਦੀ 16 ਸਾਲਾ ਬੇਟੀ ਨਾਲ ਵਿਆਹ ਦਾ ਲਾਰਾ ਲਗਾ ਕੇ ਸਰੀਰਕ ਸੰਬੰਧ ਬਣਾਉਂਦਾ ਰਿਹਾ। ਜੇਕਰ ਬੇਟੀ ਜਾਣ ਤੋਂ ਮਨ੍ਹਾ ਕਰਦੀ ਸੀ ਤਾਂ ਲੜਕਾ ਆਪਣੇ ਰਿਸ਼ਤੇਦਾਰ ਨੂੰ ਭੇਜ ਕੇ ਜ਼ਬਰਦਸਤੀ ਲੜਕੀ ਨੂੰ ਬੁਲਾ ਲੈਂਦਾ ਸੀ ਅਤੇ ਫਿਰ ਉਸ ਨੂੰ ਹੋਟਲ ਅਤੇ ਰਿਸ਼ਤੇਦਾਰ ਦੇ ਘਰ ਭੇਜਿਆ ਜਾਂਦਾ ਸੀ।ਔਰਤ ਨੇ ਦੱਸਿਆ ਕਿ ਜਦੋਂ ਉਸ ਦੀ ਬੇਟੀ ਗਰਭਵਤੀ ਹੋਈ ਤਾਂ ਉਸ ਨੂੰ ਸੱਚਾਈ ਦਾ ਪਤਾ ਲੱਗਾ।

ਉਨ੍ਹਾਂ ਗੱਲ ਦਬਾਉਣ ਲਈ ਲੜਕੇ ਦੇ ਘਰ ਜਾ ਕੇ ਵਿਆਹ ਦੀ ਗੱਲ ਕੀਤੀ ਤਾਂ ਉਲਟਾ ਉਸ ਨੂੰ ਗਾਲ੍ਹਾਂ ਕੱਢ ਕੇ ਭਜਾ ਦਿੱਤਾ ਗਿਆ। ਦੋਸ਼ ਹੈ ਕਿ ਹੁਣ ਲੜਕੇ ਦਾ ਪਰਿਵਾਰ ਉਸ ਨੂੰ ਧਮਕੀਆਂ ਦੇ ਰਿਹਾ ਹੈ ਅਤੇ ਇਲਾਕੇ 'ਚ ਵੀ ਉਸ ਦੀ ਬਦਨਾਮੀ ਕਰ ਰਿਹਾ ਹੈ। ਸੀ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਪਰਿਵਾਰ ਨੇ ਕਿਹਾ ਕਿ ਲੜਕਾ ਹੁਣ ਵਿਦੇਸ਼ ਜਾਣ ਦੀ ਤਿਆਰੀ 'ਚ ਹੈ। ਜਾਂਚ ਲਈ ਸ਼ਿਕਾਇਤ ਨੂੰ ਥਾਣਾ 8 ਦੇ ਇੰਚਾਰਜ ਨੂੰ ਮਾਰਕ ਕਰ ਦਿੱਤਾ ਗਿਆ ਹੈ। ਇੰਸਪੈਕਟਰ ਪਰਮਬੀਰ ਸਿੰਘ ਦਾ ਕਹਿਣਾ ਹੈ ਕਿ ਫਿਲਹਾਲ ਸ਼ਿਕਾਇਤ ਉਨ੍ਹਾਂ ਕੋਲ ਮਾਰਕ ਹੋ ਕੇ ਨਹੀਂ ਆਈ, ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

  • rape case
  • jalandhar
  • ਵਿਆਹ
  • ਸਰੀਰਕ ਸੰਬੰਧ
  • ਗਰਭਵਤੀ
  • ਲੜਕੀ

ਅੰਮ੍ਰਿਤਸਰ : ਗਰਭਵਤੀ ਔਰਤ ਦੀ ਭੇਤਭਰੀ ਹਾਲਤ 'ਚ ਮੌਤ (ਵੀਡੀਓ)

NEXT STORY

Stories You May Like

  • 16 metro station closed
    ਦਿੱਲੀ ਜਾਣ ਵਾਲੇ ਦੇਣ ਧਿਆਨ ! 16 ਮੈਟਰੋ ਸਟੇਸ਼ਨ ਕੀਤੇ ਗਏ ਬੰਦ
  • 16 metro stations closed
    ਅੱਜ ਵੀ ਬੰਦ ਰਹਿਣਗੇ 16 ਮੈਟਰੋ ਸਟੇਸ਼ਨ, ਦਿੱਲੀ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • banks will be closed for 2 consecutive days on july 16 and 17
    16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ Bank, ਜਾਣੋ ਕਿੱਥੇ ਤੇ ਕਿਉਂ ਹੋਣਗੀਆਂ ਛੁੱਟੀਆਂ
  • goods train  6 coaches  16 trains cancelled
    ਪਟੜੀ ਤੋਂ ਹੇਠਾਂ ਉਤਰੇ ਮਾਲ ਗੱਡੀ ਦੇ 6 ਡੱਬੇ, ਦਿੱਲੀ-ਗਾਜ਼ੀਆਬਾਦ ਰੂਟ 'ਤੇ ਰੇਲ ਆਵਾਜਾਈ ਠੱਪ, 16 ਟ੍ਰੇਨਾਂ ਰੱਦ
  • lalit modi to return to india after 16 years  ed fine cancelled
    16 ਸਾਲ ਬਾਅਦ ਭਾਰਤ ਪਰਤਣਗੇ ਲਲਿਤ ਮੋਦੀ, ਈ. ਡੀ. ਦਾ ਜੁਰਮਾਨਾ ਰੱਦ
  • 16  including 2 ministers  sentenced to jail in bhutanese refugee scam
    ਨੇਪਾਲ 'ਚ ਸਰਜੀਕਲ ਸਟ੍ਰਾਇਕ : ਭੂਟਾਨੀ ਸ਼ਰਨਾਰਥੀ ਘਪਲੇ 'ਚ 2 ਮੰਤਰੀਆਂ ਸਮੇਤ 16 ਨੂੰ ਜੇਲ ਦੀ ਸਜ਼ਾ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16 ਅਗਸਤ ਤੋਂ
  • regional trade deficit crosses  16 billion
    ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
Trending
Ek Nazar
presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ex serviceman cheated of rs 4 16 lakh in the name of uk work permit
      UK ਦੇ ਵਰਕ ਪਰਮਿਟ ਦੇ ਨਾਂ ’ਤੇ ਸਾਬਕਾ ਫ਼ੌਜੀ ਨਾਲ 4.16 ਲੱਖ ਦੀ ਠੱਗੀ
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • all is well in punjab congress
      ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ
    • condition of the platoon bridge built near gurdwara sant ghat is poor
      ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੂਲ ਟੁੱਟਣ ਦੀ ਕਗਾਰ 'ਤੇ! ਵਾਪਰ ਸਕਦੈ...
    • important news for those registering
      ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
    • 3 people arrested for snatching mobile phones
      ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
    • senior assistant of excise department arrested in punjab
      ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
    • a big problem has arisen in punjab regarding the rc of vehicles
      ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ...
    • 6 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +