Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:55:33 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fazilka
  • ਫੇਸਬੁੱਕ 'ਤੇ ਗੱਲਾਂ ਕਰ ਦਿਖਾਏ ਰੰਗੀਨ ਸੁਪਨੇ, ਫਿਰ ਜੀਜੇ ਨਾਲ ਮਿਲ ਕੀਤਾ ਜਬਰ-ਜ਼ਨਾਹ

PUNJAB News Punjabi(ਪੰਜਾਬ)

ਫੇਸਬੁੱਕ 'ਤੇ ਗੱਲਾਂ ਕਰ ਦਿਖਾਏ ਰੰਗੀਨ ਸੁਪਨੇ, ਫਿਰ ਜੀਜੇ ਨਾਲ ਮਿਲ ਕੀਤਾ ਜਬਰ-ਜ਼ਨਾਹ

  • Edited By Rajwinder Kaur,
  • Updated: 30 Oct, 2019 11:55 AM
Fazilka
rape case
  • Share
    • Facebook
    • Tumblr
    • Linkedin
    • Twitter
  • Comment

 ਫਾਜ਼ਿਲਕਾ - ਫਾਜ਼ਿਲਕਾ 'ਚ ਰਹਿਣ ਵਾਲੇ 1 ਨੌਜਵਾਨ ਵਲੋਂ ਫੇਸਬੁੱਕ ਦੇ ਜ਼ਰੀਏ ਇਕ ਕੁੜੀ ਨਾਲ ਪਹਿਲਾਂ ਦੋਸਤੀ ਅਤੇ ਫਿਰ ਰੰਗੀਨ ਦੁਨੀਆਂ ਦੇ ਸੁਪਨੇ ਦਿਖਾ ਉਸ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੀਜੇ ਨਾਲ ਮਿਲ ਨੌਜਵਾਨ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕਿਆਂ ਦਿੰਦੇ ਹੋਏ 3 ਵਾਰ ਮੁੜ ਤੋਂ ਜਬਰ-ਜ਼ਨਾਹ ਕੀਤਾ। ਪੀੜਤ ਕੁੜੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਨੌਜਵਾਨ ਅਤੇ ਉਸ ਦੇ ਜੀਜੇ ਖਿਲਾਫ ਮਾਮਲਾ ਦਰਜ ਕਰ ਦਿੱਤਾ, ਜਿਨ੍ਹਾਂ ਦੀ ਭਾਲ ਜਾਰੀ ਹੈ। ਇਸ ਮਾਮਲੇ ਦੇ ਬਾਰੇ ਜਦੋਂ ਕੁੜੀ ਨੇ ਆਪਣੇ ਪਰਿਵਾਰ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਨੌਜਵਾਨ ਦਾ ਵਿਆਹ ਹੋ ਚੁੱਕਾ ਹੈ। ਉਸ ਨਾ ਕੋਈ ਘਰ ਹੈ ਅਤੇ ਨਾ ਹੀ ਉਸ ਕੋਲ ਕੋਈ ਪੈਸਾ।  

ਪੁਲਸ ਨੂੰ ਜਾਣਕਾਰੀ ਦਿੰਦਿਆਂ ਪੀੜਤ ਕੁੜੀ ਨੇ ਦੱਸਿਆ ਕਿ ਨੌਜਵਾਨ ਨੇ ਉਸ ਨੂੰ ਝੂਠ ਬੋਲਿਆ ਕਿ ਉਸ ਦਾ ਵਿਆਹ ਨਹੀਂ ਹੋਇਆ। ਉਸ ਚੰਡੀਗੜ੍ਹ ਦਾ ਰਹਿਣ ਵਾਲਾ ਹੈ ਅਤੇ ਉਸ ਨੇ ਬੀ.ਟੈੱਕ ਕੀਤੀ ਹੋਈ ਹੈ। ਉਸ ਦੀ ਤਨਖਾਹ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੈ। ਪੀੜਤ ਕੁੜੀ ਨੇ ਦੱਸਿਆ ਕਿ ਨੌਜਵਾਨ ਨੇ ਝੂਠ ਬੋਲ ਕੇ ਅਤੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ ਅਤੇ ਬਾਅਦ 'ਚ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕਿਆਂ ਦੇ ਕੇ ਉਸ ਨਾਲ 3 ਵਾਰ ਜਬਰ-ਜ਼ਨਾਹ ਕੀਤਾ।

ਮਾਮਲੇ ਦੀ ਜਾਂਚ ਕਰ ਰਹੀ ਏ.ਐੱਸ.ਆਈ. ਪ੍ਰਮੀਲਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਕੁੜੀ ਦੇ ਬਿਆਨ ਦਰਜ ਕਰਵਾਏ ਸਨ ਕਿ ਉਹ ਕਾਲਜ 'ਚ ਪੜ੍ਹਦੀ ਹੈ। ਕਾਲਜ 'ਚ ਉਸ ਦੀ ਜਸਵੀਰ ਸਿੰਘ ਵਾਲੀ ਕਾਹਨ ਸਿੰਘ ਵਾਲੇ ਝੁੱਗੇ (ਬਸਤੀ ਲਘੂਵਾਲਾ) ਨਾਲ ਦੋਸਤੀ ਹੋ ਗਈ, ਜਿਸ ਨੇ ਦੱਸਿਆ ਕਿ ਉਸ ਨੇ ਬੀ.ਟੈੱਕ ਕੀਤੀ ਹੋਈ ਹੈ ਅਤੇ ਉਸ ਕੋਲ ਵੱਡੀ ਗੱਡੀ ਹੈ। 5 ਜੂਨ ਦੁਪਹਿਰ 12 ਕੁ ਵਜੇ ਦੇ ਕਰੀਬ ਉਸ ਨੇ ਕੁੜੀ ਨੂੰ ਫੋਨ ਕਰਕੇ ਅਬੋਹਰ ਰੋਡ 'ਤੇ ਸ਼ਾਹ ਪੈਲੇਸ ਨੇੜੇ ਬੁਲਾਇਆ, ਕਿਉਂਕਿ ਉਸ ਨੇ ਆਪਣੀ ਭੈਣ ਦੇ ਘਰ ਜਾਣਾ ਸੀ। ਨੌਜਵਾਨ ਕੁੜੀ ਨੂੰ ਭੈਣ ਦੇ ਘਰ ਲਿਜਾਣ ਦੀ ਥਾਂ ਖੇਤਾਂ 'ਚ ਬਣੇ ਇਕ ਕਮਰੇ 'ਚ ਲੈ ਗਿਆ, ਜਿਥੇ ਉਸ ਦਾ ਜੀਜਾ ਵੀ ਮੌਜੂਦ ਸੀ। ਉਸ ਨੇ ਆਪਣੇ ਜੀਜੇ ਦੇ ਸਾਹਮਣੇ ਉਸ ਨਾਲ ਜਬਰ-ਜ਼ਨਾਹ ਕੀਤਾ, ਜਿਸ ਨੇ ਉਸ ਨੂੰ ਇਕ ਵਾਰ ਵੀ ਅਜਿਹਾ ਕਰਨ ਤੋਂ ਨਹੀਂ ਰੋਕਿਆ। ਏ.ਐੱਸ.ਆਈ. ਪ੍ਰਮੀਲਾ ਰਾਣੀ ਨੇ ਦੱਸਿਆ ਕਿ ਪੀੜਤ ਕੁੜੀ ਦੀ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਪੁਲਸ ਨੇ ਮੁਲਜ਼ਮ ਜਸਬੀਰ ਸਿੰਘ ਅਤੇ ਜੀਜਾ ਮਲਕੀਤ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

  • Facebook
  • colorful dreams
  • rape
  • ਫੇਸਬੁੱਕ
  • ਰੰਗੀਨ ਸੁਪਨੇ
  • ਜਬਰ ਜ਼ਨਾਹ

ਕਰੋੜਾਂ-ਅਰਬਾਂ ਰੁਪਿਆਂ ਦੇ ਵਾਹਨ ਹੋ ਰਹੇ ਨੇ ਥਾਣਿਆਂ 'ਚ ਬਰਬਾਦ

NEXT STORY

Stories You May Like

  • jharkhand high court verdict in long term consensual relationships case
    7 ਸਾਲ ਤੱਕ ਸਰੀਰਕ ਸਬੰਧ, ਫਿਰ ਜਬਰ-ਜ਼ਨਾਹ ਦਾ ਦੋਸ਼...ਹਾਈਕੋਰਟ ਨੇ ਰੱਦ ਕਰ 'ਤੀ FIR
  • odhisha arrest
    ਓਡਿਸ਼ਾ ’ਚ ਔਰਤ ਨਾਲ ਸਮੂਹਿਕ ਜਬਰ-ਜ਼ਨਾਹ, 2 ਮੁਲਜ਼ਮ ਗ੍ਰਿਫ਼ਤਾਰ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • cases of rape and sexual harassment against women are increasing
    ਔਰਤਾਂ ਵਿਰੁੱਧ ਵਧ ਰਹੇ ਜਬਰ-ਜ਼ਨਾਹ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ!
  • son  mother  police  haryana  husband
    ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
  • morgan stanley positive outlook on indian stock market  target for sensex
    ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ ਮਜ਼ਬੂਤ ​​ਟੀਚਾ ਕੀਤਾ ਨਿਰਧਾਰਤ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • trinamool  mp  mahua moitra  black flags
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਭੀੜ ਨੇ ਦਿਖਾਏ ਕਾਲੇ ਝੰਡੇ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • fir case
      ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +