Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    8:19:35 AM

  • drugs  two youths  social media  viral video

    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ...

  • air india turbulence captain dope test positive

    Air India ਦੀ ਫੁਕੇਟ-ਦਿੱਲੀ ਫਲਾਈਟ ’ਚ ਖ਼ਤਰਨਾਕ...

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਦਰਿੰਦਗੀ ਦਾ ਸ਼ਿਕਾਰ ਨੰਨ੍ਹੀ ਬੱਚੀ ਨੂੰ ਚੜ੍ਹੀਆਂ ਖੂਨ ਦੀਆਂ 7 ਬੋਤਲਾਂ, ਵਿਲਕਦੀ ਦੇਖ ਪੁਲਸ ਦੇ ਵੀ ਖੜ੍ਹੇ ਹੋਏ ਰੌਂਗਟੇ

PUNJAB News Punjabi(ਪੰਜਾਬ)

ਦਰਿੰਦਗੀ ਦਾ ਸ਼ਿਕਾਰ ਨੰਨ੍ਹੀ ਬੱਚੀ ਨੂੰ ਚੜ੍ਹੀਆਂ ਖੂਨ ਦੀਆਂ 7 ਬੋਤਲਾਂ, ਵਿਲਕਦੀ ਦੇਖ ਪੁਲਸ ਦੇ ਵੀ ਖੜ੍ਹੇ ਹੋਏ ਰੌਂਗਟੇ

  • Edited By Babita,
  • Updated: 04 Oct, 2020 12:42 PM
Ludhiana
rape case
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ) : ਦਰਿੰਦਗੀ ਦਾ ਸ਼ਿਕਾਰ ਹੋਣ ਵਾਲੀ 8 ਸਾਲਾਂ ਦੀ ਨੰਨ੍ਹੀ ਬੱਚੀ ਦੀ ਦਰਦਨਾਕ ਕਹਾਣੀ ਸੁਣਨ ਤੋਂ ਬਾਅਦ ਮਨੁੱਖਤਾ ਦਿਖਾਉਂਦੇ ਹੋਏ ਪੁਲਸ ਅੱਗੇ ਆ ਗਈ। ਅਫ਼ਸਰਾਂ ਦਾ ਕਹਿਣਾ ਹੈ ਕਿ ਬੱਚੀ ਨੇ ਜਦੋਂ ਆਪਣੇ 'ਤੇ ਹੋਏ ਜ਼ੁਲਮ ਬਾਰੇ ਦੱਸਿਆ ਤਾਂ ਉਨ੍ਹਾਂ ਦੇ ਰੌਂਗਟੇ ਖੜ੍ਹੇ ਹੋ ਗਏ। ਦਰਦ ਨਾਲ ਵਿਲਕਦੇ ਹੋਏ ਬੱਚੀ ਦੀ ਹਾਲਤ ਬਹੁਤ ਖਰਾਬ ਸੀ ਪਰ ਆਪਰੇਸ਼ਨ ਤੋਂ ਬਾਅਦ ਡਾਕਟਰਾਂ ਨੇ ਦੱਸਿਆ ਕਿ ਬੱਚੀ ਖ਼ਤਰੇ ਤੋਂ ਬਾਹਰ ਹੈ। ਸ਼ਹਿਰ 'ਚ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਵਾਲੀ ਪੁਲਸ ਨੇ ਇਸ ਕੇਸ 'ਚ ਅੱਗੇ ਆ ਕੇ ਬੱਚੀ ਦੀ ਜਾਨ ਬਚਾਈ। ਵਾਰਦਾਤ ਹੋਣ ਦੀ ਸੂਚਨਾ ਮਿਲਦੇ ਹੀ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਦੇ ਨਿਰਦੇਸ਼ਾਂ ’ਤੇ ਏ. ਸੀ. ਪੀ. ਨਾਰਥ ਗੁਰਵਿੰਦਰ ਸਿੰਘ ਨੇ ਇਲਾਕਾ ਪੁਲਸ ਤੋਂ ਪਹਿਲਾਂ ਮੌਕੇ ’ਤੇ ਪੁੱਜ ਕੇ ਬੱਚੀ ਦੀ ਨਾਜ਼ੁਕ ਹਾਲਤ ਦੇਖਦੇ ਹੋਏ ਮਨੁੱਖਤਾ ਦਿਖਾਉਂਦੇ ਹੋਏ ਸਭ ਤੋਂ ਪਹਿਲਾਂ ਬੱਚੀ ਨੂੰ ਇਲਾਜ ਲਈ ਹਸਪਤਾਲ ਭੇਜਿਆ ਅਤੇ ਟੀਮ ਬਣਾ ਕੇ ਮੁਲਜ਼ਮ ਈਸ਼ਵਰ ਉਰਫ ਗੋਰਾ ਨੂੰ 1 ਘੰਟੇ 'ਚ ਗ੍ਰਿਫ਼ਤਾਰ ਵੀ ਕਰ ਲਿਆ।

ਇਹ ਵੀ ਪੜ੍ਹੋ : ਗੁਆਂਢੀ ਦੀ ਨਾਬਾਲਗ ਕੁੜੀ ਨੂੰ ਇਕੱਲੀ ਦੇਖ ਬੇਈਮਾਨ ਹੋਇਆ ਹਵਸ ਦਾ ਭੇੜੀਆ, ਕੀਤਾ ਸ਼ਰਮਨਾਕ ਕਾਂਡ

ਪੁਲਸ ਕਮਿਸ਼ਨਰ ਵੱਲੋਂ ਪੀੜਤਾ ਦੀ ਆਰਥਿਕ ਮਦਦ ਲਈ ਪੋਕਸੋ ਐਕਟ ਦੇ ਅਧੀਨ ਮਿਲਣ ਵਾਲੀ ਮਦਦ ਰਾਸ਼ੀ ਲਈ ਵੀ ਸਰਕਾਰ ਨੂੰ ਲਿਖ ਕੇ ਭੇਜਿਆ ਗਿਆ ਹੈ। ਪਹਿਲਾਂ ਬੱਚੀ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਪਰ ਜਦੋਂ ਬੱਚੀ ਦਾ ਖੂਨ ਬੰਦ ਨਾ ਹੋਇਆ ਤਾਂ ਪੁਲਸ ਕਮਿਸ਼ਨਰ ਨੇ ਖੁਦ ਹੋਰ ਅਧਿਕਾਰੀਆਂ ਨਾਲ ਗੱਲ ਕਰ ਕੇ ਬੱਚੀ ਨੂੰ ਇਲਾਜ ਲਈ ਸੀ. ਐੱਮ. ਸੀ. 'ਚ ਦਾਖ਼ਲ ਕਰਵਾਇਆ ਅਤੇ ਉਨ੍ਹਾਂ ਦੀ ਆਰਥਿਕ ਮਦਦ ਕਰਦਿਆਂ ਇਲਾਜ ਕਰਨ ਦੀ ਗੱਲ ਕਹੀ ਤਾਂ ਕਿ ਦਰਿੰਦਗੀ ਦਾ ਸ਼ਿਕਾਰ ਹੋਈ ਨੰਨ੍ਹੀ ਬੱਚੀ ਦੀ ਜਾਨ ਨੂੰ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ : ਮੌਜ-ਮਸਤੀ ਕਰਦੇ ਦੋਸਤਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਇਕ ਦੀ ਮੌਤ

ਸੀ. ਐੱਮ. ਸੀ. ਦੇ ਡਾਕਟਰਾਂ ਨੇ ਬੱਚੀ ਨੂੰ ਬਚਾਉਣ ਲਈ ਉਸ ਦਾ ਸ਼ੁੱਕਰਵਾਰ ਨੂੰ ਦੇਰ ਸ਼ਾਮ ਅਪਰੇਸ਼ਨ ਕੀਤਾ। ਇਸ ਦੌਰਾਨ ਬੱਚੀ ਨੂੰ ਖੂਨ ਦੀਆਂ 7 ਬੋਤਲਾਂ ਦੀ ਲੋੜ ਪਈ ਤਾਂ ਸਭ ਤੋਂ ਪਹਿਲਾਂ ਹੈੱਡ ਕਾਂਸਟੇਬਲ ਹਰਪ੍ਰੀਤ ਸਿੰਘ ਨੇ ਖੂਨ ਦਿੱਤਾ ਅਤੇ ਬਾਅਦ 'ਚ ਹੋਰਨਾਂ ਪੁਲਸ ਮੁਲਾਜ਼ਮਾਂ ਨੇ ਖੂਨ ਦਿੱਤਾ। ਪੁਲਸ ਕਮਿਸ਼ਨਰ ਵੱਲੋਂ ਬੱਚੀ ਦੀ ਦੇਖਭਾਲ ਲਈ ਸਪੈਸ਼ਲ ਲੇਡੀਜ਼ ਸਟਾਫ਼ ਨੂੰ ਵੀ ਭੇਜਿਆ ਗਿਆ। ਅਫ਼ਸਰਾਂ ਦਾ ਕਹਿਣਾ ਹੈ ਕਿ ਪੁਲਸ ਕਮਿਸ਼ਨਰ ਖੁਦ ਇਸ ਸਬੰਧੀ ਲਗਾਤਾਰ ਅਪਡੇਟ ਲੈ ਰਹੇ ਹਨ।

ਇਹ ਵੀ ਪੜ੍ਹੋ : ਹਮਦਰਦੀ ਬਣ ਕੇ ਦਰਿੰਦੇ ਨੇ ਖੇਡਿਆ ਜਿਸਮ ਦਾ ਗੰਦਾ ਖੇਡ, ਅਸਲ ਸੱਚ ਨੇ ਉਡਾ ਛੱਡੇ ਪੀੜਤਾ ਦੇ ਹੋਸ਼
ਮੁਲਜ਼ਮ ਦੀਆਂ ਖੁਦ ਦੀਆਂ 4 ਭੈਣਾਂ
ਹੈਰਾਨੀਜਨਕ ਹੈ ਕਿ ਮੁਲਜ਼ਮ ਈਸ਼ਵਰ ਦੀਆਂ ਖੁਦ ਦੀਆਂ 4 ਭੈਣਾਂ ਹਨ ਅਤੇ ਮੁਲਜ਼ਮ ਪੀੜਤਾ ਦੇ ਘਰ ਦੇ ਨਾਲ ਰਹਿੰਦਾ ਹੈ। ਆਪਣੀ ਹਵਸ ਮਿਟਾਉਣ ਲਈ ਮੁਲਜ਼ਮ ਨੇ ਪੀੜਤਾ ਨੂੰ 50 ਰੁਪਏ ਅਤੇ ਚਾਕਲੇਟ ਦਾ ਲਾਲਚ ਦਿੱਤਾ ਅਤੇ ਆਪਣੇ ਕਮਰੇ 'ਚ ਲੈ ਗਿਆ। ਜਦੋਂ ਕਾਫੀ ਸਮੇਂ ਤੱਕ ਬੱਚੀ ਦਾ ਪਤਾ ਨਾ ਲੱਗਾ ਤਾਂ ਉਸ ਦੇ ਮਾਤਾ-ਪਿਤਾ ਨੂੰ ਬੱਚੀ ਲੱਭਦੇ ਸਮੇਂ ਉਸ ਦੇ ਚੀਕਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਵਾਰਦਾਤ ਸਥਾਨ ’ਤੇ ਪੁੱਜੇ ਤਾਂ ਮੁਲਜ਼ਮ ਉਨ੍ਹਾਂ ਨੂੰ ਧੱਕਾ ਮਾਰ ਕੇ ਫਰਾਰ ਹੋ ਗਿਆ ਅਤੇ ਬੱਚੀ ਖੂਨ ਨਾਲ ਲੱਥਪਥ ਪਈ ਸੀ ਪਰ ਮੌਕੇ ’ਤੇ ਮੌਜੂਦ ਪੁਲਸ ਟੀਮ ਨੇ ਜਿਥੇ ਬੱਚੀ ਦੀ ਮਦਦ ਕੀਤੀ, ਉੱਥੇ ਮੁਲਜ਼ਮ ਨੂੰ ਵੀ ਫੜ੍ਹ ਲਿਆ।

ਇਹ ਵੀ ਪੜ੍ਹੋ : ਸੁਖ਼ਦ ਖ਼ਬਰ : 3 ਮਹੀਨਿਆਂ ਬਾਅਦ 'ਮੋਹਾਲੀ' ਵਾਸੀਆਂ ਨੂੰ ਰਾਹਤ, 'ਕੋਰੋਨਾ' ਨਾਲ ਨਹੀਂ ਹੋਈ ਕੋਈ ਮੌਤ
ਜਲਦ ਹੋਵੇਗਾ ਚਲਾਨ ਪੇਸ਼
ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸਖ਼ਤ ਧਰਾਵਾਂ ਲਗਾ ਕੇ ਪਰਚਾ ਦਰਜ ਕੀਤਾ ਗਿਆ ਹੈ। ਉਸ ਦਾ 2 ਦਿਨ ਦਾ ਰਿਮਾਂਡ ਮਿਲਿਆ ਸੀ। ਸ਼ਨੀਵਾਰ ਨੂੰ ਉਸ ਦਾ ਮੈਡੀਕਲ ਅਤੇ ਕੋਰੋਨਾ ਟੈਸਟ ਕਰਵਾ ਕੇ ਜੇਲ ਭੇਜ ਦਿੱਤਾ ਗਿਆ। ਮੁਲਜ਼ਮ ਖ਼ਿਲਾਫ਼ ਜਲਦ ਤੋਂ ਜਲਦ ਚਲਾਨ ਪੇਸ਼ ਕੀਤਾ ਜਾਵੇਗਾ ਅਤੇ ਕੇਸ ਨੂੰ ਫਾਸਟ ਟਰੈਕ ਅਦਾਲਤ 'ਚ ਚਲਾਉਣ ਦੀ ਬੇਨਤੀ ਕੀਤੀ ਜਾਵੇਗੀ ਤਾਂ ਕਿ ਮੁਲਜ਼ਮ ਦੀ ਜਲਦ ਤੋਂ ਜਲਦ ਸਜ਼ਾ ਮਿਲ ਸਕੇ। ਮੁਨੀਸ਼ਾ ਗੁਲਾਟੀ, ਚੇਅਰਪਰਸਨ ਪੰਜਾਬ ਵੂਮੈਨ ਕਮਿਸ਼ਨ ਦਾ ਕਹਿਣਾ ਹੈ ਕਿ ਪੀੜਤ ਬੱਚੀ ਦੇ ਇਲਾਜ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਬੱਚੀ ਦਾ ਇਲਾਜ ਨਿੱਜੀ ਹਸਪਤਾਲ 'ਚ ਕਰਵਾਇਆ ਜਾ ਰਿਹਾ ਹੈ ਜਦੋਂ ਕਿ ਸਰਕਾਰ ਤੋਂ ਮਿਲਣ ਵਾਲੀ ਮਦਦ ਦਿਵਾਉਣ ਲਈ ਵੀ ਉਹ ਲਿਖ ਕੇ ਭੇਜ ਰਹੀ ਹੈ। 


 

  • Little Girl
  • Hospital
  • Rape
  • Operation
  • Police
  • ਬੱਚੀ
  • ਜਬਰ ਜ਼ਿਨਾਹ
  • ਹਸਪਤਾਲ
  • ਆਪਰੇਸ਼ਨ
  • ਖੂਨ
  • ਪੁਲਸ

ਵੱਡੀ ਖ਼ਬਰ : ਖਾਲਿਸਤਾਨੀ ਅੱਤਵਾਦੀ ਮੱਖਣ ਸਿੰਘ ਭਾਰੀ ਅਸਲੇ ਸਣੇ ਗ੍ਰਿਫ਼ਤਾਰ (ਵੀਡੀਓ)

NEXT STORY

Stories You May Like

  • article 370  7 years  jammu kashmir  pojk  development
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ
  • gold silver prices increased  know how much the prices
    Gold-Silver ਦੀਆਂ ਕੀਮਤਾਂ ਚੜ੍ਹੀਆਂ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • water bottles snack packets sale ban
    ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ ਬੈਨ! ਮਣੀਮਹੇਸ਼ ਯਾਤਰਾ ਨੂੰ ਲੈ ਕੇ ਵੱਡਾ ਫੈਸਲਾ
  • article 370  7 years  jammu kashmir  security arrangements  amarnath yatra
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ ਯਾਤਰਾ
  • delhi assembly monsoon session to begin on august 7
    ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 7 ਅਗਸਤ ਤੋਂ ਹੋਵੇਗਾ ਸ਼ੁਰੂ, ਕੈਬਨਿਟ ਬੈਠਕ 'ਚ ਲਿਆ ਫੈਸਲਾ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • haryana  victim  daughter  birth
    ਹਰਿਆਣਾ ’ਚ ਜਬਰ-ਜ਼ਿਨਾਹ ਦੀ ਸ਼ਿਕਾਰ 11 ਸਾਲਾ ਪੀੜਤਾ ਨੇ ਬੱਚੀ ਨੂੰ ਦਿੱਤਾ ਜਨਮ
  • chief minister omar abdullah
    7 ਸਾਲ ਬਾਅਦ ਵੀ ਨਹੀਂ ਭਰੇ ਜ਼ਖ਼ਮ, ਰਾਜ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਅਧੂਰਾ: ਉਮਰ ਅਬਦੁੱਲਾ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in patiala
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • boy dies under suspicious circumstances
      ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +