Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    2:34:05 PM

  • highway jammed in punjab

    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ...

  • neighbors murdered an elderly man

    ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ

  • married woman takes a scary step

    ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ...

  • bsf s major operation on india pakistan border infiltrator shot dead

    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਬਰ-ਜ਼ਨਾਹ ਕਰਨ ਵਾਲੇ ਨੂੰ 10 ਸਾਲ ਦੀ ਕੈਦ

PUNJAB News Punjabi(ਪੰਜਾਬਂ)

ਜਬਰ-ਜ਼ਨਾਹ ਕਰਨ ਵਾਲੇ ਨੂੰ 10 ਸਾਲ ਦੀ ਕੈਦ

  • Updated: 24 Aug, 2017 08:01 AM
Punjab
rape case
  • Share
    • Facebook
    • Tumblr
    • Linkedin
    • Twitter
  • Comment

ਮੋਗਾ  (ਸੰਦੀਪ) - ਜ਼ਿਲਾ ਅਤੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਨਾਬਾਲਗਾ ਵਿਦਿਆਰਥਣ ਨੂੰ ਵਰਗਲਾ ਕੇ ਘਰੋਂ ਲਿਜਾਣ ਅਤੇ ਬਾਅਦ 'ਚ ਉਸ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ 'ਚ ਸ਼ਾਮਲ ਇਕ ਦੋਸ਼ੀ ਨੂੰ 10 ਸਾਲ ਦੀ ਕੈਦ ਅਤੇ 1 ਲੱਖ 35 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਹੁਕਮ ਸੁਣਾਇਆ ਹੈ। ਪੁਲਸ ਸੂਤਰਾਂ ਅਨੁਸਾਰ ਥਾਣਾ ਧਰਮਕੋਟ ਦੀ ਪੁਲਸ ਨੂੰ 28 ਫਰਵਰੀ, 2014 ਨੂੰ ਦਿੱਤੀ ਸ਼ਿਕਾਇਤ 'ਚ ਜ਼ਿਲੇ ਦੇ ਨੇੜਲੇ ਕਸਬੇ ਦੀ ਰਹਿਣ ਵਾਲੀ ਪੀੜਤਾ ਨੇ ਦੱਸਿਆ ਸੀ ਕਿ ਉਸ ਦੀ ਮਾਤਾ ਕਸਬੇ ਦੇ ਹੀ ਇਕ ਪ੍ਰਾਈਵੇਟ ਹਸਪਤਾਲ 'ਚ ਸਾਫ-ਸਫਾਈ ਕਰਨ ਦਾ ਕੰਮ ਕਰਦੀ ਸੀ, ਜਿਸ ਦਿਨ ਸਕੂਲ ਤੋਂ ਛੁੱਟੀ ਹੁੰਦੀ ਸੀ, ਉਸ ਦਿਨ ਉਹ ਆਪਣੀ ਮਾਂ ਨਾਲ ਹੀ ਹਸਪਤਾਲ ਚਲੀ ਜਾਂਦੀ ਸੀ। ਹਸਪਤਾਲ ਦੇ ਨੇੜੇ ਇਕ ਦੁਕਾਨ 'ਤੇ ਕੰਮ ਕਰਨ ਵਾਲੇ ਪਿੰਡ ਰੱਤੀਆ ਨਿਵਾਸੀ ਸ਼ਿੰਦਰ ਸਿੰਘ ਉਸ 'ਤੇ ਮਾੜੀ ਨਜ਼ਰ ਰੱਖਦਾ ਸੀ ਅਤੇ 23 ਫਰਵਰੀ, 2014 ਨੂੰ ਉਹ ਜਦੋਂ ਆਪਣੇ ਘਰ ਦੇ ਬਾਹਰ ਦਰਵਾਜ਼ੇ 'ਚ ਖੜ੍ਹੀ ਸੀ ਕਿ ਸ਼ਿੰਦਰ ਸਿੰਘ ਮੋਟਰਸਾਈਕਲ 'ਤੇ ਉੱਥੇ ਆਇਆ ਅਤੇ ਵਰਗਲਾ ਕੇ ਉਸ ਨੂੰ ਇਕ ਅਣਜਾਣ ਜਗ੍ਹਾ 'ਤੇ ਲੈ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕਰ ਕੇ ਉੱਥੋਂ ਫਰਾਰ ਹੋ ਗਿਆ। ਉਹ ਕਿਸੇ ਤਰ੍ਹਾਂ ਆਪਣੇ ਘਰ ਪੁੱਜੀ ਅਤੇ ਘਟਨਾ ਬਾਰੇ ਆਪਣੇ ਪਰਿਵਾਰ ਨੂੰ ਦੱਸਿਆ। ਪੁਲਸ ਵੱਲੋਂ ਉਕਤ ਦੋਸ਼ੀ ਸ਼ਿੰਦਰ ਸਿੰਘ ਖਿਲਾਫ ਜਬਰ-ਜ਼ਨਾਹ ਕਰਨ ਅਤੇ ਹੋਰ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

  • rape case

ਰਜਿੰਦਰ ਕੌਰ ਬਰਾੜ ਮਹਿਲਾ ਕਾਂਗਰਸ ਦੀ ਬਲਾਕ ਪ੍ਰਧਾਨ ਨਿਯੁਕਤ

NEXT STORY

Stories You May Like

  • tarun tejpal convicted in rape case sentenced to 10 years in prison
    ਤਰੁਣ ਤੇਜਪਾਲ ਜਬਰ-ਜ਼ਨਾਹ ਮਾਮਲੇ ’ਚ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ, 4 ਹਫ਼ਤਿਆਂ ’ਚ...
  • 40 years imprisonment for sexually abusing two minor girls
    ਦੋ ਨਾਬਾਲਗ ਕੁੜੀਆਂ ਦਾ ਸੈਕਸ ਸ਼ੋਸ਼ਣ ਕਰਨ ਵਾਲੇ ਨੂੰ 40 ਸਾਲ ਦੀ ਕੈਦ
  • 10 ndps case
    10 NDPS ਕੇਸਾਂ ਦੀ ਮੁਲਜ਼ਮ ਔਰਤ ਦੀ ਗੈਰ-ਕਾਨੂੰਨੀ ਕੋਠੀ 'ਤੇ ਚੱਲਿਆ ਬੁਲਡੋਜ਼ਰ
  • youth committing rape  violence and theft because of drugs
    ‘ਨਸ਼ਿਆਂ ਦੇ ਕਾਰਨ’ ਜਬਰ-ਜ਼ਨਾਹ, ਹਿੰਸਾ ਅਤੇ ਚੋਰੀਆਂ ਕਰ ਰਹੇ ਨੌਜਵਾਨ!
  • bollywood beauty dating a cricketer 10 years younger
    10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ ਖ਼ੁਦ ਦੱਸਿਆ ਪੂਰਾ ਸੱਚ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • 10 kg heroin seized in amritsar
    ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • pakistan  us  10 billion dollars  financial aid
    ਵਿਚੋਲਗੀ ਦੀ 'ਫ਼ੀਸ' ਵਸੂਲਣ ਦੀ ਤਿਆਰੀ 'ਚ ਪਾਕਿਸਤਾਨ ! ਅਮਰੀਕਾ ਤੋਂ ਮੰਗ ਸਕਦੈ 10 ਅਰਬ ਡਾਲਰ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • sad bjp alliance
      ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
    • punjab  speeding car  3 kanwaris
      ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ...
    • alawalpur murder case
      ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
    • suspense still persists regarding the date of gymkhana club elections
      ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
    • vijay chopra  sunny deol
      ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
    • major seizure in gurdaspur central jail
      ਗੁਰਦਾਸਪੁਰ ਕੇਂਦਰੀ ਜੇਲ ’ਚ ਵੱਡੀ ਬਰਾਮਦਗੀ, ਹਵਾਲਾਤੀ ਤੋਂ ਮੋਬਾਈਲ ਫੋਨ ਤੇ 29...
    • big fraud
      ਵੱਡੀ ਠੱਗੀ: ਨਕਲੀ ਆਧਾਰ ਕਾਰਡ ਤੇ ਜਾਅਲੀ ਦਸਤਖ਼ਤਾਂ ਰਾਹੀਂ ਵੇਚ 'ਤਾ ਲੜਕੀ ਦਾ...
    • stolen motorcycle recovered from pathankot vegetable market
      ਪਠਾਨਕੋਟ ਦੀ ਸਬਜ਼ੀ ਮੰਡੀ ਤੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ, ਦੀਨਾਨਗਰ ਦਾ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +