Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    12:00:49 PM

  • tarun chugh  national office  bjp office

    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ...

  • punjab bjp bjp high command punjab incharge

    ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ...

  • bjp incharges announced

    ਭਾਜਪਾ ਨੇ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ !...

  • punjabi girl in canada

    ਆਪਣੇ ਸੁਪਨਿਆਂ ਨੂੰ ਪੂਰਾ ਕਰਨ ਕੈਨੇਡਾ ਪਹੁੰਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਗੁਆਂਢ 'ਚ ਰਹਿੰਦੇ ਮੁੰਡੇ ਨੇ 2 ਬੱਚਿਆਂ ਦੀ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ, ਹੈਰਾਨ ਕਰੇਗਾ ਮਾਮਲਾ

PUNJAB News Punjabi(ਪੰਜਾਬ)

ਗੁਆਂਢ 'ਚ ਰਹਿੰਦੇ ਮੁੰਡੇ ਨੇ 2 ਬੱਚਿਆਂ ਦੀ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ, ਹੈਰਾਨ ਕਰੇਗਾ ਮਾਮਲਾ

  • Edited By Anmol Tagra,
  • Updated: 19 Jul, 2024 01:35 PM
Ludhiana-Khanna
rape in ludhiana
  • Share
    • Facebook
    • Tumblr
    • Linkedin
    • Twitter
  • Comment

ਸਾਹਨੇਵਾਲ/ਕੋਹਾੜਾ (ਜਗਰੂਪ)- ਅੱਜ ਕੱਲ ਮਸ਼ੀਨੀ ਯੁੱਗ ਤੋਂ ਕੁਝ ਅਰਸਾ ਪਹਿਲਾਂ ਆਂਢ ਗੁਆਂਢ 'ਤੇ ਆਪਣੇ ਭੈਣਾ ਭਰਾਵਾਂ ਤੋਂ ਅਤੇ ਰਿਸ਼ਤੇਦਾਰਾਂ ਤੋਂ ਵੱਧ ਮਾਣ ਹੁੰਦਾ ਸੀ। ਕਦੇ ਕਿਸੇ ਆਂਢੀ ਗੁਆਂਢੀ ਨੂੰ ਕੋਈ ਦੁੱਖ ਤਕਲੀਫ ਜਾਂ ਜਰੂਰਤ ਹੁੰਦੀ ਸੀ ਤਾਂ ਸਭ ਤੋਂ ਆਂਢ ਗੁਆਂਢ ਹੀ ਸਾਥ ਖੜ੍ਹਦਾ ਸੀ, ਪਰ ਅੱਜ ਇਸ ਮਤਲਬੀ ਦੁਨੀਆਂ 'ਚ ਇਹ ਸਭ ਤੋਂ ਨੇੜੇ ਦਾ ਸਾਥ ਵੀ ਵਿਸ਼ਵਾਸ਼ਯੋਗ ਨਹੀਂ ਰਿਹਾ। ਅਜਿਹਾ ਹੀ ਵਿਸ਼ਵਾਸ਼ਘਾਤ ਇਕ ਔਰਤ ਨਾਲ ਹੋਇਆ, ਜਿਸ ਨੇ ਆਪਣੇ ਘਰ ਦੇ ਕਮਰੇ ਦੇ ਸਾਮਾਨ ਨੂੰ ਦੂਜੀ ਥਾਂ ਬਦਲਣ ਲਈ ਕਿਸੇ ਗੁਆਂਢੀ ਦਾ ਸਹਾਰਾ ਲੈਣ ਲਈ ਬੁਲਾ ਕੇ ਆਪਣੇ ਨਾਲ ਨਾ ਸਹਿਣਯੋਗ ਅੱਤਿਆਚਾਰ ਦਾ ਸ਼ਿਕਾਰ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਮਾਸੂਮ ਬੱਚੇ ਨਾਲ ਖੇਡ-ਖੇਡ 'ਚ ਵਾਪਰ ਗਿਆ ਭਾਣਾ! ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ

ਘਟਨਾ ਥਾਣਾ ਸਾਹਨੇਵਾਲ ਦੇ ਇਲਾਕੇ ਕੰਗਣਵਾਲ ਚੌਕੀ ਦੀ ਹੈ, ਜਿੱਥੇ ਇਕ ਔਰਤ ਨੇ ਆਪਣੇ ਪਤੀ ਨਾਲ ਸ਼ਿਕਾਇਤ ਦਰਜ ਕਰਾਈ ਕਿ ਉਹ ਦੋ ਬੱਚਿਆਂ ਦੀ ਮਾਂ ਹੈ। ਆਪਣੇ ਪਤੀ ਨਾ ਇਸ ਥਾਂ 'ਤੇ ਲਗਭਗ ਤਿੰਨ ਚਾਰ ਸਾਲਾਂ ਤੋਂ ਰਹਿੰਦੀ ਹੈ। ਬੀਤੀ 16 ਜੁਲਾਈ ਨੂੰ  ਦਿਨ ਦੇ ਦੁਪਹਿਰ ਵੇਲੇ ਜਦੋਂ ਉਸ ਦਾ ਪਤੀ ਕੰਮ 'ਤੇ ਗਿਆ ਸੀ। ਘਰ ਦੇ ਕਮਰੇ ਦਾ ਸਾਮਾਨ ਦੂਜੀ ਥਾਂ ਰੱਖਣ ਲਈ ਗੁਆਂਢ 'ਚ ਰਹਿਣ ਵਾਲੇ ਅਸੀਸ ਨਾਂ ਦੇ ਲੜਕੇ ਨੂੰ ਮਦਦ ਲਈ ਬੁਲਾਇਆ। ਉਸ ਨੇ ਆਉਂਦੇ ਹੀ ਘਰ ਦੇ ਦਰਵਾਜ਼ੇ ਦੀ ਕੁੰਡੀ ਅੰਦਰੋਂ ਲਗਾ ਲਈ ਅਤੇ ਔਰਤ ਦੀ ਮਰਜ਼ੀ ਦੇ ਖਿਲਾਫ ਉਸ ਨਾਲ ਜ਼ਬਰ ਜ਼ਿਨਾਹ ਕੀਤਾ। ਫਿਰ ਉਸ ਨੂੰ ਧਮਕੀਆਂ ਦਿੰਦਾ ਫਰਾਰ ਹੋ ਗਿਆ। ਜਦੋਂ ਉਸ ਦਾ ਪਤੀ ਕੰਮ ਤੋਂ ਆਇਆ ਤਾਂ ਉਸ ਨੇ ਥਾਣੇ ਸ਼ਿਕਾਇਤ ਦਰਜ ਕਰਾਈ। ਜਿਸ 'ਤੇ ਥਾਣਾ ਸਾਹਨੇਵਾਲ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਅਸੀਸ ਨਾਮਕ ਲੜਕੇ ਦੀ ਭਾਲ ਸ਼ੁਰੂ ਕਰ ਦਿੱਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Ludhiana
  • Rape
  • Neighbors
  • Woman
  • ਪੰਜਾਬ
  • ਲੁਧਿਆਣਾ
  • ਜਬਰ ਜ਼ਿਨਾਹ
  • ਔਰਤ

ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ, ਫੇਸਬੁੱਕ ਪੋਸਟ ਸਾਂਝੀ ਕਰ ਦੱਸਿਆ ਕਾਰਨ

NEXT STORY

Stories You May Like

  • after shaving the head of a young man
    ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ, ਹੈਰਾਨ ਕਰੇਗਾ ਮਾਮਲਾ
  • boy brutally murdered in fatehgarh sahib
    ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • mother  children  pond  police
    ਦਿਲ ਦਹਿਲਾਉਣ ਵਾਲਾ ਹਾਦਸਾ : ਮਾਂ ਸਣੇ 4 ਬੱਚਿਆਂ ਦੀ ਤਲਾਅ 'ਚ ਡੁੱਬਣ ਨਾਲ ਮੌਤ
  • beaten case
    ਮਾਂ-ਪੁੱਤ ਨੂੰ ਕੁੱਟ-ਕੁੱਟ ਕੇ ਜ਼ਖਮੀ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • mother  phone  daughter
    ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • 2 accused arrested with 2 foreign pistols  motorcycle and two mobile phones
    2 ਵਿਦੇਸ਼ੀ ਪਿਸਤੌਲ, ਮੋਟਰਸਾਈਕਲ ਤੇ ਦੋ ਮੋਬਾਈਲ ਸਣੇ 2 ਮੁਲਜ਼ਮ ਕਾਬੂ
  • double murder case in jhabal
    ਝਬਾਲ 'ਚ ਡਬਲ ਮਰਡਰ ਦਾ ਮਾਮਲਾ:  2 ਭਰਾਵਾਂ ਤੇ ਪਿਤਾ ਵਿਰੁੱਧ ਕਤਲ ਦਾ ਕੇਸ ਕੀਤਾ ਦਰਜ
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
Trending
Ek Nazar
hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • retreat ceremony time changed at india pakistan border
      ਭਾਰਤ-ਪਾਕਿਸਤਾਨ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
    • bjp will contest assembly elections alone on 117 seats in punjab  naib saini
      ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਬਜ਼ੁਰਗ ਬੇਬੇ ਦਾ ਰਾਡ ਤੇ ਸਰੀਏ ਮਾਰ ਕੇ ਕਤਲ, ਚੀਕਾਂ...
    • panic in phagwara hospital
      ਫਗਵਾੜਾ ਦੇ ਹਸਪਤਾਲ 'ਚ ਮਚੀ ਭੱਜਦੌੜ: ਛੱਤ 'ਤੇ ਰੱਖੇ ਜਨਰੇਟਰ ਨੂੰ ਲੱਗੀ ਅੱਗ,...
    • paper leak case
      ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
    • strike in jalandhar municipal corporation explodes
      ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
    • batala  son  dubai  father  incident
      ਬਟਾਲਾ ਤੋਂ ਮੰਦਭਾਗੀ ਖ਼ਬਰ: ਪੁੱਤ ਦੇ ਕਤਲ ਦੀ ਖ਼ਬਰ ਸੁਣ ਦੁਬਈ ਤੋਂ ਆਏ ਪਿਓ ਨੇ...
    • 5 masked robbers looted rs 35 lakh in a few minutes
      ਲੁਧਿਆਣਾ ਪੁਲਸ ਨੂੰ ਖੁੱਲ੍ਹੀ ਚੁਣੌਤੀ, 5 ਨਕਾਬਪੋਸ਼ਾਂ ਲੁਟੇਰਿਆਂ ਨੇ ਚੰਦ ਮਿੰਟਾਂ...
    • preparation for ai education in punjab schools
      ਪੰਜਾਬ ਦੇ ਸਕੂਲਾਂ ’ਚ AI ਸਿੱਖਿਆ ਦੀ ਤਿਆਰੀ: ਮਾਪਿਆਂ ਦੀ ਜੇਬ 'ਤੇ ਪਵੇਗਾ ਵਾਧੂ...
    • manpreet singh badal bjp
      ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +