ਲੁਧਿਆਣਾ (ਰਾਜ)- ਨਾਬਾਲਿਗਾ ਨਾਲ ਜਬਰ ਜ਼ਿਨਾਹ ਦੇ ਦੋਸ਼ ਵਿਚ ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ ਮੁਲਜ਼ਮ ਰਣਜੀਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੀੜਤ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਨੇ ਬੇਟੀ ਨੂੰ ਕਮਰੇ ’ਚ ਬੁਲਾ ਕੇ ਕਈ ਜਬਰ-ਜ਼ਿਨਾਹ ਕੀਤਾ।
ਇਹ ਖ਼ਬਰ ਵੀ ਪੜ੍ਹੋ - ਜ਼ੁਲਮ ਦੀ ਹੱਦ! ਰੋਟੀ ਮੰਗਣ 'ਤੇ ਹੈਵਾਨ ਬਣੀ ਨੂੰਹ, ਤਸਵੀਰਾਂ 'ਚ ਦੇਖੋ ਕੀ ਕਰ ਦਿੱਤਾ 95 ਸਾਲਾ ਸੱਸ ਦਾ ਹਾਲ
ਉਨ੍ਹਾਂ ਨੂੰ ਉਸ ਸਮੇਂ ਪਤਾ ਲੱਗਾ, ਜਦ ਉਸ ਦੀ ਬੇਟੀ ਦੇ ਪੇਟ ’ਚ ਦਰਦ ਹੋਇਆ ਤਾਂ ਉਸ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਹੈ। ਇਸ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਕਾਸ਼ ਸਿੰਘ ਬਾਦਲ ਦੀਆਂ ਸੱਜੀਆਂ-ਖੱਬੀਆਂ ਬਾਹਾਂ ਰਹੇ ਢੀਂਡਸਾ ਤੇ ਭੂੰਦੜ ਅੱਜ ਆਹਮੋ-ਸਾਹਮਣੇ!
NEXT STORY